ਲੋਕ ਗਾਥਾ

ਲੋਕ ਗਾਥਾ
ਪੰਜਾਬੀ ਸਾਹਿਤ ਵਿੱਚ ਲੋਕ-ਗਾਥਾ ਦਾ ਸਨਮਾਨਯੋਗ ਸਥਾਨ ਹੈ ਜੇਕਰ ਲੋਕ-ਗਾਥਾ ਦੀ ਪ੍ਰੀਭਾਸ਼ਾ ਦੀ ਗੱਲ ਕੀਤੀ ਜਾਵੇ ਤਾਂ ਪੰਜਾਬੀ ਸਾਹਿਤ ਕੋਸ਼ ਵਿੱਚ ਇਹ ਸਪਸ਼ਟ ਜ਼ਿਕਰ ਹੈ ਕਿ ਕਿਸੇ ਸਮਾਜ ਦੇ ਲੋਕ ਨਾਇਕ ਜਾਂ ਕਿਸੇ ਪ੍ਰਸਿੱਧ ਘਟਨਾ ਨਾਲ ਜੁੜੀ ਲੋਕ ਕਥਾ
ਲੋਕ ਗਾਥਾ ਰੋਡਾ ਜਲਾਲੀ
ਰੋਡਾ ਜਲਾਲੀ' ਦਿਲ ਹੂਲਵੀਂ ਪਾਕ ਮੁਹੱਬਤ ਦੀ ਲੋਕ ਗਾਥਾ ਹੈ। 17ਵੀਂ ਸਦੀ ਦੇ ਅੰਤ ਵਿਚ ਇਹ ਵਾਰਤਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਲਾਲ ਸਿੰਙੀ ਵਿਖੇ ਵਾਪਰੀ। ਕਿਸ਼ੋਰ ਚੰਦ ਅਤੇ ਬੂਟਾ ਗੁਜਰਾਤੀ ਨੇ ਇਸ ਬਾਰੇ ਦੋ ਕਿੱਸੇ ਜੋੜੇ ਹਨ। ਇਨ੍ਹਾਂ ਕਿੱਸਿਆਂ
ਲੋਕ ਗਾਥਾ ਭਗਤ ਪੂਰਨ
ਗੱਲ ਮੱਧਕਾਲੀਨ ਸਮੇਂ ਦੀ ਹੈ। ਉਦੋਂ ਨਾਥ ਜੋਗੀਆਂ ਦਾ ਜਨ ਸਾਧਾਰਨ ਦੇ ਜੀਵਨ ’ਤੇ ਬਹੁਤ ਵੱਡਾ ਪ੍ਰਭਾਵ ਸੀ। ਪੱਛਮੀ ਪੰਜਾਬ ਦੇ ਸਿਆਲਕੋਟ ਦੇ ਇਲਾਕੇ ਤੇ ਰਾਜਾ ਸਲਵਾਨ ਰਾਜ ਕਰਦਾ ਸੀ – ਸਿਆਲਕੋਟ ਉਸ ਦੀ ਰਾਜਧਾਨੀ ਸੀ। ਸਲਵਾਨ ਇਕ ਆਸ਼ਿਕ-ਮਿਜ਼ਾਜ ਅਤੇ ਮੌਜ
ਲੋਕ ਗਾਥਾ ਕਾਕਾ-ਪਰਤਾਪੀ
'ਕਾਕਾ-ਪਰਤਾਪੀ' 19ਵੀਂ ਸਦੀ ਦੇ ਸੱਤਵੇਂ ਦਹਾਕੇ ਵਿਚ ਵਾਪਰੀ ਮਾਲਵੇ ਦੇ ਇਲਾਕੇ ਦੀ ਹਰਮਨ ਪਿਆਰੀ ਲੋਕ ਗਾਥਾ ਹੈ, ਜੋ ਸ਼ਾਦੀ ਰਾਮ, ਗੋਕਲ ਚੰਦ, ਗੁਰਦਿੱਤ ਸਿੰਘ, ਛੱਜੂ ਸਿੰਘ ਅਤੇ ਚੌਧਰੀ ਘਸੀਟਾ ਆਦਿ ਕਿੱਸਾਕਾਰਾਂ ਨੇ ਆਪਣੇ ਕਿੱਸਿਆਂ ਵਿਚ ਬਿਆਨ ਕੀਤੀ
ਲੋਕ ਗਾਥਾ ਸੁੱਚਾ ਸੂਰਮਾ
ਸੁੱਚਾ ਸਿੰਘ ਜਵੰਧਾ ਉਰਫ ਸੁੱਚਾ ਸੂਰਮਾ ਦੀਆਂ ਵਾਰਾਂ ਸਵਰਗੀ ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਸਮੇਤ ਅਨੇਕਾਂ ਗਾਇਕਾਂ ਨੇ ਗਾਈਆਂ ਹਨ। ਸੁੱਚਾ ਸੂਰਮਾ ਪੰਜਾਬ ਦੇ ਉਹਨਾਂ ਲੋਕ ਨਾਇਕਾਂ ਵਿੱਚ ਆਉਂਦਾ ਹੈ ਜਿਹਨਾਂ ਨੇ ਅਣਖ ਖਾਤਰ ਹਥਿਆਰ ਚੁੱਕੇ ਪਰ ਦੀਨ
ਲੋਕ ਗਾਥਾ ਜੱਗਾ ਜੱਟ
ਸਰਦੀਆਂ ਦੇ ਦਿਨ ਦੁਪਹਿਰ ਵੇਲੇ, ਅਸੀਂ ਸ਼ੇਖ਼ੂਪੁਰੇ ਤੋਂ ਲਾਹੌਰ ਜਾ ਰਹੇ ਸੀ। ਸਾਹਮਣੇ ਸ਼ੀਸ਼ੇ ਵਿਚੋਂ ਪੈਂਦੀ ਧੁੱਪ ਮੇਰੇ ਸਰੀਰ ਨੂੰ ਗਰਮਾ ਰਹੀ ਸੀ। ਧੁੱਪ ਦਾ ਨਿੱਘ ਕਦੇ ਕਦੇ ਮੈਨੂੰ ਅੱਖ ਝਮਕਣ ਲਈ ਮਜਬੂਰ ਕਰ ਦਿੰਦਾ। ਅਰਸ਼ਦ ਵਿਰਕ ਨੇ ਸਟੀਰੀਓ ਦਾ
ਲੋਕ ਗਾਥਾ ਦੁੱਲਾ ਭੱਟੀ
ਕਿਹਾ ਜਾਂਦਾ ਹੈ ਕਿ ਇਕ ਪਿੰਡ ਵਿੱਚ ਇਕ ਗ਼ਰੀਬ ਬ੍ਰਾਹਮਣ ਰਹਿੰਦਾ ਸੀ। ਉਸ ਦੇ ਦੋ ਮੁਟਿਆਰ ਧੀਆਂ ਸਨ। ਉਹ ਦੋਨੋ ਮੰਗੀਆਂ ਹੋਈਆਂ ਸਨ, ਪ੍ਰੰਤੂ ਉਹ ਗ਼ਰੀਬੀ ਕਾਰਨ ਉਨ੍ਹਾਂ ਦਾ ਵਿਆਹ ਨਹੀਂ ਸੀ ਕਰ ਸਕਿਆ। ਉਸ ਇਲਾਕੇ ਦਾ ਮੁਗ਼ਲ ਹਾਕਮ ਬੜਾ ਨਿਰਦਈ ਸੀ। ਉਹ
ਲੋਕ ਗਾਥਾ ਰੂਪ ਬਸੰਤ
ਰੂਪ ਬਸੰਤ ਦੀ ਲੋਕ-ਗਾਥਾ ਸਦੀਆਂ ਪੁਰਾਣੀ ਹੈ। ਇਤਿਹਾਸ ਦੀਆਂ ਪੈੜਾਂ ਇਸ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਉੱਚਾ ਪਿੰਡ ਸੰਘੋਲ ਨਾਲ ਜਾ ਜੋੜਦੀਆਂ ਹਨ। ਇਸ ਪਿੰਡ ਦੇ ਨਾਂ ਨਾਲ ਕਈ ਦੰਦ ਕਥਾਵਾਂ ਜੁੜੀਆਂ ਹੋਈਆਂ ਹਨ। ਕਹਿੰਦੇ ਹਨ ਹਜ਼ਾਰਾਂ ਵਰ੍ਹੇ