ਗੁਰੂ ਘਰ ਦੇ ਨਿਕਟਵਰਤੀਆਂ ਦਾ ਜੀਵਨ ਇਤਿਹਾਸ

ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀਕਾਰ ਗੁਰੂਆਂ ਦੇ ਨਿਕਟਵਕਤੀਆਂ ਦਾ ਜੀਵਨ ਇਤਿਹਾਸ

ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ....

ਭਾਈ ਮਰਦਾਨਾ ਜੀ

ਗੁਰੂ ਨਾਨਕ ਪਾਤਸ਼ਾਹ ਦੇ ਲੰਬੇ ਪੈਂਡਿਆਂ ਦਾ ਰਾਹੀ ਭਾਈ ਮਰਦਾਨਾ ਜੀ ਸਨ, ਜਿਨ੍ਹਾਂ ਨੇ ਆਪਣੀ 75 ਸਾਲ ਦੀ ਉਮਰ ਵਿਚੋਂ 47 ਸਾਲ ਗੁਰੂ ਨਾਨਕ ਪਾਤਸ਼ਾਹ ਦੇ ਚਰਨਾਂ ਵਿਚ ਬਿਤਾਏ। ਵਾਹ! ਧੰਨ ਭਾਈ ਮਰਦਾਨਿਆ। ਸੰਸਾਰ ਵਿਚ ਕਿਸੇ ਵਿਰਲੇ ਨੂੰ ਹੀ ਇਹੋਂ ਜਿਹਾ....