ਦੋਆਬਾ

ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮਐੱਲਡੀ ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਕੀਤਾ ਸਮਰਪਿਤ 
ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪਹਿਲਾ ਸਰਕਾਰੀ ਪ੍ਰਾਜੈਕਟ ਪਵਿੱਤਰ ਨਗਰੀ ਵਿਖੇ ਲੋਕ ਅਰਪਣ ਕਰਨ ਦਾ ਸੁਭਾਗ ਮਿਲਿਆ ਹੈ : ਡਾ.ਰਵਜੋਤ ਸਿੰਘ ਸੁਲਤਾਨਪੁਰ ਲੋਧੀ, 18 ਅਕਤੂਬਰ 2024 : ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ....
ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ, ਡਿਪਟੀ ਕਮਿਸ਼ਨ ਵੱਲੋਂ ਬੈਕਾਂ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਚੋਣ ਪ੍ਰਕ੍ਰਿਆ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਹੁਸ਼ਿਆਰਪੁਰ, 16 ਅਕਤੂਬਰ 2024 : ਚੱਬੇਵਾਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਗੂ ਕਰ....
ਵਿਧਾਨ ਸਭਾ ਹਲਕਾ ਚੱਬੇਵਾਲ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ: ਡਿਪਟੀ ਕਮਿਸ਼ਨਰ
ਸਿਆਸੀ ਪਾਰਟੀਆਂ ਨੂੰ ਚੋਣ ਜ਼ਾਬਤੇ ਦੀ ਇਨ-ਬਿਨ ਪਾਲਣਾ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਦਾ ਸ਼ਡਿਊਲ ਅਤੇ ਤਿਆਰੀਆਂ ਬਾਰੇ ਦਿੱਤੀ ਜਾਣਕਾਰੀ ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈ ਜਾਵੇਗੀ ਉਪ ਚੋਣ 13 ਨਵੰਬਰ ਨੂੰ ਪੈਣਗੀਆਂ ਵੋਟਾਂ ਅਤੇ 23 ਨਵੰਬਰ ਨੂੰ ਹੋਵੇਗੀ ਗਿਣਤੀ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਪ੍ਰਿੰਟਰ-ਪਬਲਿਸ਼ਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਤਾਕੀਦ ਹੁਸ਼ਿਆਰਪੁਰ, 16 ਅਕਤੂਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ....
ਅੰਤਰਰਾਸ਼ਟਰੀ ਬਾਲੜੀ ਦਿਵਸ ਮੁਹਿੰਮ ਸਬੰਧੀ ਕਰਵਾਇਆ ਜਾਗਰੂਕਤਾ ਸਮਾਗਮ
ਨਵਾਂਸ਼ਹਿਰ, 14 ਅਕਤੂਬਰ 2024 : ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼ਹੀਦ ਭਗਤ ਸਿੰਘ ਨਗਰ ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰ ਵੱਲੋਂ ਚਲਾਈ ਜਾ ਰਹੀ 'ਅੰਤਰਰਾਸ਼ਟਰੀ ਬਾਲੜੀ ਦਿਵਸ ਮੁਹਿੰਮ 2024' ਤਹਿਤ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਬਾਲੜੀਆਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਭਾਗ ਵੱਲੋਂ ਸੁੱਝਿਆ ਠਾਕੁਰ (ਜ਼ਿਲ੍ਹਾ ਕੁਆਰਡੀਨੇਟਰ ) ਨੇ ਬੱਚੀਆਂ ਅਤੇ....
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੌਸ਼ਟਿਕ ਮਠਿਆਈਆਂ ਤਿਆਰ ਕਰਨ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ 
ਨਵਾਂਸ਼ਹਿਰ, 14 ਅਕਤੂਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ, ਨਵੀਂ ਦਿੱਲੀ ਦੇ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਾ. ਪ੍ਰਦੀਪ ਕੁਮਾਰ,ਉਪ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ‘ਤਿਉਹਾਰਾਂ ਲਈ ਪੌਸ਼ਟਿਕ ਮਠਿਆਈਆਂ ਤਿਆਰ ਕਰਨ’ ਸਬੰਧੀ ਕੇ. ਵੀ. ਕੇ ਵਿਖੇਂ ਪੰਜ ਦਿਨਾ ਕਿੱਤਾ ਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ।ਇਸ ਸਿਖਲਾਈ ਵਿਚ 20 ਸਿਖਿਆਰਥੀਆਂ ਨੇ ਭਾਗ ਲਿਆ। ਡਾ. ਰਜਿੰਦਰ ਕੌਰ ਸਹਾਇਕ ਪ੍ਰੋਫੈਸਰ....
ਪੰਚਾਇਤ ਚੋਣਾਂ -2024, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਲਈ ਪੁਖ਼ਤਾ ਪ੍ਰਬੰਧ 
376 ਪਿੰਡਾਂ ’ਚ ਹੋਵੇਗੀ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ ਵੋਟਾਂ ਤੋਂ ਤੁਰੰਤ ਬਾਅਦ ਗਿਣਤੀ ਕਰਕੇ ਐਲਾਨਿਆ ਜਾਵੇਗਾ ਨਤੀਜਾ ਨਵਾਂਸ਼ਹਿਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਪਣੇ ਜ਼ਮਹੂਰੀ ਹੱਕ ਦੀ ਵੱਧ ਚੜ੍ਹ ਕੇ ਵਰਤੋਂ ਕਰਨ ਦਾ ਸੱਦਾ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ ਵੋਟਰ ਸ਼ਨਾਖ਼ਤੀ ਕਾਰਡ ਮੌਜੂਦ ਨਹੀਂ ਹੈ ਤਾਂ ਉਹ ਵੋਟਰ ਹੋਰ ਕਿਸੇ ਵੀ ਡਾਕੂਮੈਂਟ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁੱਕ....
'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਲਾਭ ਉਠਾਉਣ ਲੋਕ : ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਐਪ ਰਾਹੀਂ ਚਲਾਈ ਜਾ ਰਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਖਰੀਦੀਆਂ ਵਸਤਾਂ ਤੇ ਸੇਵਾਵਾਂ ਦਾ ਬਿੱਲ ਜ਼ਰੂਰ ਹਾਸਲ ਕਰਕੇ ਇਸ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਹਰ ਮਹੀਨੇ 29 ਲੱਖ ਰੁਪਏ ਤੱਕ ਦੇ 290 ਇਨਾਮ ਜਿੱਤ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਸਾਮਾਂਨ....
ਕਮਲਜੀਤ  ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 14 ਅਕਤੂਬਰ 2024 : ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ ’ਚ ਲਏ ਜਾਂਦੇ ਫੈਸਲਿਆਂ, ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਮੀਡੀਆ ਦੇ ਮਾਧਿਅਮਾਂ ਰਾਹੀਂ ਆਮ....
ਪੰਚਾਇਤੀ ਚੋਣਾਂ-2024, ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਡਿਊਟੀ ‘ਤੇ ਜਾ ਰਹੇ ਸਟਾਫ ਨੂੰ ਡਿਸਪੈਚ ਬਰਿਫਿੰਗ ਕੀਤੀ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ: ਡਿਪਟੀ ਕਮਿਸ਼ਨਰ ਸਰਪੰਚ ਦੇ ਅਹੁਦੇ ਲਈ 2730 ਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਲੜ ਰਹੇ ਹਨ ਚੋਣ ਹੁਸ਼ਿਆਰਪੁਰ, 14 ਅਕਤੂਬਰ 2024 : ਜ਼ਿਲ੍ਹੇ ਵਿਚ ਮੰਗਲਵਾਰ ਨੂੰ 1683 ਪੋਲਿੰਗ ਬੂਥਾਂ ’ਤੇ ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਅਤੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ....
ਪੰਜਾਬ ਰੋਡਵੇਜ ਅਤੇ ਸਕੂਟੀ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ
ਜਲੰਧਰ, 13 ਅਕਤੂਬਰ 2024 : ਜਲੰਧਰ ਤੋਂ ਨਕੋਦਰ ਮਾਰਗ ‘ਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਸਕੂਟੀ ਵਿਚਕਾਰ ਹੋਈ ਟੱਕਰ ‘ ਦੋ ਵਿਆਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਤੋਖ ਸਿੰਘ ਤੇ ਸੁਖਦੇਵ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਨੂਰ ਮਹਿਲ) ਆਪਣੀ ਸਕੂਟੀ ਤੇ ਸਵਾਰ ਹੋ ਕੇ ਜਲੰਧਰ ਦਵਾਈ ਲੈਣ ਜਾ ਰਹੇ ਸਨ, ਜਦੋਂ ਉਹ ਜਲੰਧਰ-ਨਕੋਦਰ ਰੋਡ ਤੇ ਪਿੰਡ ਮੁੱਧਾਂ ਨੇੜੇ ਪੁੱਜੇ ਤਾਂ ਨਕੋਦਰ ਵੱਲ ਤੋਂ ਆ ਰਹੀ ਪੰਜਾਬ ਰੋਡਵੇਜ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਸਕੂਟੀ ਸਵਾਰ ਸੰਤੋਖ ਸਿੰਘ....
ਆਪਣੇ ਆਪ ਨੂੰ ਕਿਸਾਨ ਲੀਡਰ ਕਹਾਉਂਦੇ ਹਨ, ਉਹ ਪੰਜਾਬ ਨੂੰ ਬਰਬਾਦ ਕਰ ਰਹੇ ਹਨ : ਰਵਨੀਤ ਸਿੰਘ ਬਿੱਟੂ 
ਜਲੰਧਰ, 12 ਅਕਤੂਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਜਿੱਤ ਲਿਆ ਹੈ, ਹੁਣ ਪੰਜਾਬ ਵਿਚ ਭਾਜਪਾ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹਰ ਹਾਲਤ ਵਿੱਚ ਬਣੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਅਤੇ ‘ਆਪ’ ਸਰਕਾਰਾਂ ਨੂੰ ਅਜ਼ਮਾਇਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਹਰਿਆਣਾ ਦੇ ਬਾਰਡਰਾਂ 'ਤੇ....
ਡਿਪਟੀ ਕਮਿਸ਼ਨਰ ਨੇ ਵਿਧਾਇਕ ਬੰਗਾ ਅਤੇ ਬਲਾਚੌਰ ਸਮੇਤ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਿਹਾ, ਕਿਸੇ ਵੀ ਧਿਰ ਨੂੰ ਮੰਡੀਆਂ ਵਿਚ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 29479 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 28088 ਮੀਟ੍ਰਿਕ ਟਨ ਖ਼ਰੀਦਿਆ ਗਿਆ ਝੋਨਾ ਨਵਾਂਸ਼ਹਿਰ, 12 ਅਕਤੂਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਜ਼ਿਲ੍ਹੇ ਦੀਆਂ ਵੱਖ....
ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ : ਡਾ. ਰਵਜੋਤ ਸਿੰਘ
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦਿੱਤੀ ਵਧਾਈ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ‘ਚ 61 ਪੰਚਾਇਤਾਂ ਤੋਂ ਇਲਾਵਾ 10 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹੁਸ਼ਿਆਰਪੁਰ, 11 ਅਕਤੂਬਰ 2024 : ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ, ਜਿਸ ਦਾ ਮੰਤਵ ਲੋਕਾਂ ਨੂੰ ਹੇਠਲੇ ਪੱਧਰ ਤੱਕ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ....
ਜਲੰਧਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਪਿਸਤੌਲ ਬਰਾਮਦ
ਮੱਧ ਪ੍ਰਦੇਸ਼ ਤੋਂ ਪੰਜਾਬ ਲਿਆਏ ਗਏ ਹਥਿਆਰ ਪੁਲਿਸ ਪਾਰਟੀ ਨੇ ਕੀਤੇ ਜ਼ਬਤ ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਦਾ ਪੁਲਿਸ ਨੇ ਕੀਤਾ ਪਰਦਾਫਾਸ਼ ਜਲੰਧਰ, 8 ਅਕਤੂਬਰ 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ, ਇਸਦੇ ਮੁਖੀ ਨੂੰ ਗ੍ਰਿਫਤਾਰ ਕਰਕੇ ਪੰਜ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਮੱਧ ਪ੍ਰਦੇਸ਼ ਤੋਂ ਪੰਜਾਬ ਤੱਕ....
ਦਸੂਹਾ 'ਚ ਖੜ੍ਹੇ ਟਰੱਕ ਨਾਲ ਟਕਰਾਈ ਐਂਬੂਲੈਂਸ, 1 ਔਰਤ ਦੀ ਮੌਤ, 5 ਲੋਕ ਜ਼ਖਮੀ
ਦਸੂਹਾ, 8 ਅਕਤੂਬਰ 2024 : ਜੰਮੂ ਤੋਂ ਮਰੀਜ਼ ਨੂੰ ਲੈ ਕੇ ਲੁਧਿਆਣਾ ਜਾ ਰਹੀ ਐਂਬੂਲੈਂਸ ਦਸੂਹਾ 'ਚ ਖੜ੍ਹੇ ਟਰੱਕ ਨਾਲ ਟਕਰਾਅ ਗਈ। ਹਾਦਸੇ ਵਿਚ ਐਂਬੂਲੈਂਸ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋ ਗਈ, ਜਿਨ੍ਹਾਂ ਵਿਚੋਂ 3 ਨੂੰ ਲੁਧਿਆਣਾ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਤੜਕੇ ਕਰੀਬ 3 ਵਜੇ ਐਂਬੂਲੈਂਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਐਂਬੂਲੈਂਸ 'ਚ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ....