ਦੋਆਬਾ

ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ....
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 15 ਅਗਸਤ ਨੂੰ ਆਈ ਟੀ ਆਈ ਗ੍ਰਾਉਂਡ ਵਿਖੇ ਲਹਿਰਾਉਣਗੇ ਤਿਰੰਗਾ- ਡਿਪਟੀ ਕਮਿਸ਼ਨਰ
ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ ਨਵਾਂਸ਼ਹਿਰ, 14 ਅਗਸਤ, 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ 15 ਅਗਸਤ ਨੂੰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ। ਆਈਟੀਆਈ ਗਰਾਊਂਡ ਵਿਖੇ ਕਰਵਾਈ ਗਈ ਫੁੱਲ ਡਰੈਸ ਰੀਹਰਸਲ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ....
ਬੀਬੀ ਜਗੀਰ ਕੌਰ ਨੇ ਨਿਸ਼ਾਨ ਸਾਹਿਬ ਦੇ ਰੰਗ ਬਸੰਤੀ ਕਰਨ ਦੇ ਫੈਸਲੇ ਦਾ ਕੀਤਾ ਸਮਰੱਥਨ 
ਜਲੰਧਰ, 11 ਅਗਸਤ, 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰ ਇਤਿਹਾਸਕ ਅਸਥਾਨਾਂ `ਤੇ ਨਿਸ਼ਾਨ ਸਾਹਿਬ ਦੇ ਰੰਗ ਬਸੰਤੀ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਮਰੱਥਨ ਕੀਤਾ ਹੈ। ਉਨ੍ਹਾਂ ਇੱਥੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਬਸੰਤੀ ਜਾਂ ਸੁਰਮਈ (ਨੀਲਾ ) ਕਰਨ ਦੇ ਸਿੰਘ ਸਾਹਿਬਾਨਾਂ ਦਾ ਫੈਸਲਾ ਸਿੱਖ ਰਹਿਤ ਮਰਿਆਦਾ ਅਨੁਸਾਰ ਆਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ....
ਡਿਪਟੀ ਕਮਿਸ਼ਨਰ ਨੇ ਜੇਜੋਂ ਚੋਅ ਵਿੱਚ ਹਾਦਸੇ 'ਤੇ ਦੁੱਖ ਪ੍ਰਗਟਾਇਆ, ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇੱਕ ਦਰਦਨਾਕ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਇਸ ਘਟਨਾ ਵਿੱਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਇੱਕ ਵਿਅਕਤੀ ਨੂੰ ਐਨ.ਡੀ.ਆਰ.ਐੱਫ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਚਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ....
ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਨਿਵਾਸੀਆਂ ਨਾਲ ਅਪੀਲ ਕੀਤੀ ਹੈ ਕਿ ਉਹ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਰਕੇ ਪੈਦਾ ਹੋਈ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਪਾਣੀ ਦੇ ਵੱਧਦੇ ਪੱਧਰ ਕਾਰਨ ਖ਼ਤਰੇ ਦੀ ਸੰਭਾਵਨਾ ਬਣੀ ਹੋਈ ਹੈ, ਇਸ ਲਈ ਨਾਗਰਿਕਾਂ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਉਹ ਇਨ੍ਹਾਂ ਸਥਾਨਾਂ ਤੋਂ ਦੂਰ....
ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਚੋਅ 'ਚ ਰੁੜੀ ਇਨੋਵਾ, ਇੱਕੋ ਪਰਿਵਾਰ ਦੇ 10 ਮੈਂਬਰਾਂ ਦੀ ਮੌਤ 
ਹੁਸ਼ਿਆਰਪੁਰ, 11 ਅਗਸਤ 2024 : ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ, ਭਾਰੀ ਮੀਂਹ ਦੇ ਕਾਰਨ ਚੋਅ ਦੇ ਵਿਚ ਇੱਕੋ ਪਰਿਵਾਰ ਦੇ 11 ਮੈਂਬਰਾਂ ਨਾਲ ਭਰੀ ਇਨੋਵਾ ਕਾਰ ਦੇ ਰੁੜ੍ਹ ਜਾਣ ਦੀ ਖਬਰ ਹੈ। ਹਾਦਸੇ ਵਿੱਚ ਪਰਿਵਾਰ ਦੇ 11 ਮੈਂਬਰਾਂ ਵਿਚੋਂ ਇੱਕ ਨੂੰ ਬਚਾਅ ਲਿਆ ਗਿਆ ਹੈ, ਜਦਕਿ ਲਾਪਤਾ 10 ਮੈਂਬਰਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਚੋਅ 'ਚ ਭਾਰੀ ਮੀਂਹ ਕਾਰਨ ਹੜ੍ਹ....
ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 400 ਤੋਂ ਵੱਧ ਸ਼ਿਕਾਇਤਾਂ
ਅਧਿਕਾਰੀਆਂ ਨੂੰ ਦਿੱਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਹੁਸ਼ਿਆਰਪੁਰ, 11 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਇਕ ਜਨਤਾ ਦਰਬਾਰ ਦਾ ਆਯੋਜਨ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਜਿੰਪਾ ਨੇ ਇਸ ਦੌਰਾਨ ਜਨਤਾ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਪਣੇ ਦਫ਼ਤਰਾਂ ਵਿਚ ਜਨਤਾ ਨਾਲ ਸਿੱਧਾ....
ਦਸੂਹਾ 'ਚ ਮਿਲੀਆਂ 3 ਲਾਸ਼ਾਂ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ
ਦਸੂਹਾ, 9 ਅਗਸਤ 2024 : ਦਸੂਹਾ ਪੁਲਸ ਨੇ ਉੱਚੀ ਬੱਸੀ ਮੁਕੇਰੀਆਂ ਹਾਈਡ੍ਰਲ ਪ੍ਰਾਜੈਕਟ ਨਹਿਰ ਦੇ ਪਾਵਰ ਹਾਊਸ ਨੰਬਰ 05 ਨੇੜੇ ਟੇਰਕਿਆਣਾ ਤੋਂ 2 ਲਾਸ਼ਾਂ ਅਤੇ 1 ਲਾਸ਼ ਦਸੂਹਾ ਸ਼ਹਿਰ ‘ਚ ਬਰਾਮਦ ਕੀਤੀ ਹੈ। ਤਿੰਨ ਲਾਸ਼ਾਂ ਬਰਾਮਦ ਹੋਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਏਐੱਸਆਈ ਰਾਜਵਿੰਦਰ ਸਿੰਘ ਅਤੇ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਹੈ ਕਿ ਜੋ 2 ਲਾਸ਼ਾਂ ਉੱਚੀ ਬੱਸੀ ਨਹਿਰ ਵਿੱਚੋਂ ਬਰਾਮਦ ਕੀਤੀਆਂ ਗਈਆ ਹਨ....
ਸਿਹਤ ਵਿਭਾਗ ਅਤੇ ਸਹਿਯੋਗੀ ਵਿਭਾਗ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਮਿਲ ਕੇ ਕਰਨ ਕੰਮ: ਵਧੀਕ ਡਿਪਟੀ ਕਮਿਸ਼ਨਰ (ਜ)
ਸੰਬੰਧਤ ਵਿਭਾਗਾਂ ਨੂੰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਫੋਗਿੰਗ ਕਰਨ ਦੇ ਦਿੱਤੇ ਨਿਰਦੇਸ਼ ਨਵਾਂਸ਼ਹਿਰ, 9 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀ ਰਜੀਵ ਵਰਮਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਿਲਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਸੇਵਾਵਾਂ ਸਬੰਧੀ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੌਰਾਨ ਜੂਨ ਮਹੀਨੇ ਵਿੱਚ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਵਧੀਕ....
78ਵਾਂ ਆਜ਼ਾਦੀ ਦਿਹਾੜਾ: ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਦਾ ਕਰਨਗੇ  ਝੰਡਾ ਲਹਿਰਾਉਣ ਦੀ ਰਸਮ
ਸਹਾਇਕ ਕਮਿਸ਼ਨਰ ਵੱਲੋਂ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਕਪੂਰਥਲਾ , 9 ਅਗਸਤ 2024 : 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਸਫਲਤਾਪੂਰਵਕ ਨੇਪਰੇ....
ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਕੱਲ੍ਹ (9 ਅਗਸਤ) ਲੱਗੇਗਾ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 9 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫ਼ਸਰਾਂ ਨੂੰ ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਕਪੂਰਥਲਾ, 8 ਅਗਸਤ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 87 ਹਜ਼ਾਰ ਦੇ ਕਰੀਬ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 13 ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਹੁਣ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਕਪੂਰਥਲਾ, 8 ਅਗਸਤ 2024 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੁਲਾਈ, 2024 ਦੌਰਾਨ ਜ਼ਿਲੇ ਦੇ 86 ਹਜ਼ਾਰ 931 ਯੋਗ ਲਾਭਪਾਤਰੀਆਂ ਨੂੰ 13 ਕਰੋੜ 3 ਲੱਖ 96 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ....
ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਮਾਂ-ਧੀ ਦੀ ਮੌਤ, ਕਈ ਜ਼ਖਮੀ
ਮੁਕੇਰੀਆਂ, 6 ਅਗਸਤ 2024 : ਮੁਕੇਰੀਆਂ ਨੇੜੇ ਹਾਜੀਪੁਰ-ਮਾਨਸਰ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇੱਕ ਮਹਿਲਾ ਅਤੇ ਉਸਦੀ ਦੀ ਧੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਉਸਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ ਪੂਰਨ ਚੰਦ ਵਾਸੀ ਧਮੋਟਾ ਤਹਿਸੀਲ ਇੰਦੌਰਾ ਜ਼ਿਲ੍ਹਾ ਕਾਂਗੜਾ (ਹਿਮਾਚਲ) ਆਪਣੀ ਬੇਟੀ ਗਰਿਮਾ ਮਹਿਰਾ (7) ਅਤੇ ਪੁੱਤਰ ਰਿਧਮ (13)....
ਮੁੱਖ ਮੰਤਰੀ ਮਾਨ ਦਾ ਸੁਖਬੀਰ ਬਾਦਲ ‘ਤੇ ਵੱਡਾ ਸਿਆਸੀ ਹਮਲਾ, ਕਿਹਾ : ਗਲਤੀ ਭੁੱਲਾਂ ਦੀ ਹੁੰਦੀ ਹੈ ਗੁਨਾਹਾਂ ਦੀ ਨਹੀਂ
ਹੁਸ਼ਿਆਰਪੁਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਵਣ ਮਹਾਂ ਉਤਸਵ ਦੇ ਵਿੱਚ ਪਹੁੰਚੇ ਇਸ ਮੌਕੇ ਜਿੱਥੇ ਉਹਨਾਂ ਵਣਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਉਥੇ ਹੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਦੇ ਉੱਤੇ ਵੱਡੇ ਸਿਆਸੀ ਹਮਲੇ ਵੀ ਕੀਤੇ। ਨਹਿਰੀ ਪਾਣੀਆਂ ਅਤੇ ਪੰਜਾਬ ਦੇ ਵਿੱਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੀਐਮ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ....
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ
ਹੁਸ਼ਿਆਰਪੁਰ ਵਿਖੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਵਾਤਾਵਰਣ ਨੂੰ ਬਚਾਉਣ ਅਤੇ ਆਲਮੀ ਤਪਸ਼ ਉਤੇ ਕਾਬੂ ਪਾਉਣ ਲਈ 45 ਕਰੋੜ ਰੁਪਏ ਦੀ ਲਾਗਤ ਵਾਲੀ ‘ਕਾਰਬਨ ਕਰੈਡਿਟ ਸਕੀਮ’ ਦੀ ਸ਼ੁਰੂਆਤ ਕਿਸਾਨਾਂ ਨੂੰ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ ਨਵੀਂ ਕੰਢੀ ਨਹਿਰ ਨਾਲ 11000 ਏਕੜ ਰਕਬੇ ਨੂੰ ਹੋਵੇਗਾ ਲਾਭ, ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰਾਂਗੇ ਬਾਦਲਾਂ ਦੇ ਗੁਨਾਹ ਨਾ-ਮੁਆਫੀਯੋਗ, ਬਾਗੀ ਅਕਾਲੀ ਲੀਡਰਸ਼ਿਪ ਵੀ....