ਦੋਆਬਾ

ਪੰਜਾਬ ਦੇ ਹਲਾਤਾਂ ਕਾਰਨ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ : ਸੁਖਬੀਰ ਸਿੰਘ ਬਾਦਲ
ਜਲੰਧਰ, 30 ਮਾਰਚ : ਜਲੰਧਰ ਜਿਮਨੀ ਚੋਣ ਦੇ ਹੋਏ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਪਹੁੰਚੇ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਹਲਾਤਾਂ ਕਾਰਨ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ। ਪ੍ਰਧਾਨ ਬਾਦਲ ਨੇ ਅੰਮ੍ਰਿਤਪਾਲ ਦੀ ਵੀਡੀਓ ਤੇ ਟਿੱਪਣੀ ਕਰਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਪੋਸਟਾਂ ਸ਼ੇਅਰ ਕਰਨ ਵਾਲੇ....
ਤਾਨਾਸ਼ਾਹੀ 'ਚ ਮੋਦੀ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡਿਆ, ਸਿਰਫ਼ ਪੋਸਟਰ ਲਗਾਉਣ ਕਰਕੇ ਦਰਜ ਕੀਤੀਆਂ 138 FIR : ਕੈਬਨਿਟ ਮੰਤਰੀ ਈ.ਟੀ.ਓ
ਅੱਜ ਹਰ ਭਾਰਤੀ ਦੀ ਆਵਾਜ਼ - 'ਮੋਦੀ ਹਟਾਓ, ਦੇਸ਼ ਬਚਾਓ': 'ਆਪ' ਡਾ ਬੀ.ਆਰ ਅੰਬੇਡਕਰ ਨੇ ਧਾਰਾ 32 ਨੂੰ 'ਸਾਡੇ ਸੰਵਿਧਾਨ ਦੀ ਆਤਮਾ' ਕਿਹਾ, ਹਰ ਕਿਸੇ ਨੂੰ ਬੋਲਣ ਅਤੇ ਵਿਚਾਰ ਰੱਖਣ ਦੀ ਆਜ਼ਾਦੀ ਹੈ: 'ਆਪ' ਕੈਬਨਿਟ ਮੰਤਰੀ ਜਲੰਧਰ, 30 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਹਰ ਭਾਰਤੀ ਦੀ ਆਵਾਜ਼ ਹੈ ‘ਮੋਦੀ ਹਟਾਓ, ਦੇਸ਼ ਬਚਾਓ’। ਭਾਜਪਾ ਸਰਕਾਰ ਨੇ ਸਾਡੇ ਦੇਸ਼, ਸੰਵਿਧਾਨ ਅਤੇ ਲੋਕਾਂ ਨੂੰ....
ਜ਼ਿਲ੍ਹਾ ਪ੍ਰਸ਼ਾਸਨ ਅਮਨ-ਅਮਾਨ ਨਾਲ ਜ਼ਿਮਨੀ ਚੋਣ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ : ਡੀ ਸੀ 
ਲੋਕ ਸਭਾ ਹਲਕੇ ਦੇ ਕੁੱਲ 1618512 ਵੋਟਰਾਂ 'ਚ 843299 ਪੁਰਸ਼, 775173 ਮਹਿਲਾ ਅਤੇ 40 ਥਰਡ ਜੈਂਡਰ ਵੋਟਰ ਸ਼ਾਮਲ ਜ਼ਿਲ੍ਹੇ 'ਚ 80 ਸਾਲ ਤੋਂ ਵੱਧ ਉਮਰ ਵਾਲੇ 32668 ਵੋਟਰ, 100 ਸਾਲ ਤੋਂ ਵੱਧ ਉਮਰ ਵਾਲੇ 444 ਵੋਟਰ, 18 ਤੋਂ 19 ਸਾਲ ਵਾਲੇ 23649 ਨੌਜਵਾਨ ਵੋਟਰ, 10526 ਦਿਵਿਆਂਗ ਵੋਟਰ, 73 ਐਨ.ਆਰ.ਆਈ. ਵੋਟਰ ਕੁੱਲ 1972 ਪੋਲਿੰਗ ਸਟੇਸ਼ਨਾਂ 'ਚ ਸ਼ਾਮਲ ਹੋਣਗੇ 44 ਮਾਡਲ ਪੋਲਿੰਗ ਸਟੇਸ਼ਨ, ਹਰ ਵਿਧਾਨ ਸਭਾ ਹਲਕੇ 'ਚ ਮਹਿਲਾਵਾਂ ਲਈ ਬਣਾਇਆ ਜਾਵੇਗਾ ਇਕ ਵਿਸ਼ੇਸ਼ ਪੋਲਿੰਗ ਸਟੇਸ਼ਨ, ਪਿੰਗਲਵਾੜਾ ਜਲੰਧਰ ਵਿਖੇ....
ਹੁਸ਼ਿਆਰਪੁਰ ਜ਼ਿਲ੍ਹੇ ‘ਚ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਦਾ ਵੱਡਾ ਆਪ੍ਰੇਸ਼ਨ
ਸ਼ੱਕੀ ਨੌਜਵਾਨਾਂ ਦੇ ਇਨੋਵਾ ਛੱਡ ਕੇ ਭੱਜਣ ਤੋਂ ਬਾਦ ਪੂਰਾ ਪਿੰਡ ਕੀਤਾ ਸੀਲ ਹੁਸ਼ਿਆਰਪੁਰ, 29 ਮਾਰਚ : ‘ਵਾਰਿਸ ਪੰਜਾਬ ਦੇ’ ਦਾ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਹੋ ਸਕਦਾ ਹੈ। ਮੰਗਲਵਾਰ ਰਾਤ ਨੂੰ ਪੁਲਿਸ ਨੂੰ ਇੱਕ ਸ਼ੱਕੀ ਇਨੋਵਾ (ਪੀਬੀ 10 ਸੀਕੇ 0527) ਬਾਰੇ ਸੂਚਨਾ ਮਿਲੀ। ਜੋ ਕਿ ਫਗਵਾੜਾ ਤੋਂ ਹੁਸ਼ਿਆਰਪੁਰ ਜਾ ਰਹੀ ਸੀ।ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਇਸ ਵਿੱਚ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੇ ਸਵਾਰ ਹੋਣ ਦੀ ਸੂਚਨਾ ਪੁਲਿਸ ਨੂੰ ਮਿਲੀ। ਇਸ ਤੋਂ ਬਾਅਦ ਪੰਜਾਬ....
ਚੋਣ ਕਮਿਸ਼ਨ ਨੂੰ ਜਲੰਧਰ ਜ਼ਿਮਨੀ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ : ਬਾਜਵਾ
ਜਲੰਧਰ, 29 ਮਾਰਚ : ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੂੰ ਜਲੰਧਰ ਲੋਕ ਸਭਾ ਉਪ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ'ਆਪ' ਪੰਜਾਬ 'ਚ ਸੱਤਾ 'ਤੇ ਕਾਬਜ਼ ਹੋਣ ਕਾਰਨ ਨਤੀਜੇ ਨੂੰ ਆਪਣੇ ਪੱਖ 'ਚ ਕਰਨ ਲਈ ਹਰ ਤਰ੍ਹਾਂ ਦੇ ਵਪਾਰ ਅਤੇ ਚਾਲਾਂ ਦੀ ਵਰਤੋਂ ਕਰੇਗੀ, ਖਾਸ ਕਰਕੇ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ....
ਆਸ਼ੀਰਵਾਦ ਸਕੀਮ ਤਹਿਤ 889 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ 4 ਕਰੋੜ 33 ਲੱਖ ਦੀ ਰਾਸ਼ੀ : ਜਿੰਪਾ
ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿਚ ਕੁੱਲ 849 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ 4,32,99,000 ਰੁਪਏ ਦੀ ਰਾਸ਼ੀ ਪਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਮਾਰਚ 2022 ਤੋਂ ਮਈ 2022 ਤੱਕ ਅਨੁਸੂਚਿਤ....
ਡੀ ਸੀ ਜਲੰਧਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰਬਾਜ਼ੀ 24 ਘੰਟਿਆਂ ’ਚ ਉਤਾਰਣ ਦੇ ਹੁਕਮ ਜਲੰਧਰ, 29 ਮਾਰਚ : ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ....
ਕਾਲਾ ਸੰਘਿਆਂ 'ਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ 
ਕਾਲਾ ਸੰਘਿਆਂ, 28 ਮਾਰਚ : ਜਲੰਧਰ ਦੇ ਕਾਲਾ ਸੰਘਿਆਂ 'ਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ ਸੰਧੂ-ਚੱਢਾ ਮੋੜ 'ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਦੇਸ਼ਰਾਜ (35) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ।ਹਾਦਸੇ ਦੀ ਸੂਚਨਾ 108 ਐਂਬੂਲੈਂਸ ਨੂੰ ਦਿੱਤੀ ਗਈ। ਉਨ੍ਹਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਮ੍ਰਿਤਕ ਦੇਸਰਾਜ ਦੇ ਰਿਸ਼ਤੇਦਾਰ ਵੀ ਹਸਪਤਾਲ ਪਹੁੰਚ....
ਨਗਰ ਨਿਗਮ ਸਮੇਤ ਸਾਰੀਆਂ ਸਥਾਨਿਕ ਤੇ ਲੋਕ ਸਭਾ ਦੀ ਉਪ ਚੋਣ ਲਈ ਭਾਜਪਾ ਹੈ ਤਿਆਰ ਬਰ ਤਿਆਰ : ਵਿਜੇ ਰੁਪਾਣੀ
ਜਿਮਨੀ ਚੋਣ ਲਈ ਜੱਥੇਬੰਦਕ ਤਿਆਰੀਆਂ ਮੁਕੰਮਲ, ਵਰਕਰ ਡਟੇ ਹਨ ਮੈਦਾਨ ‘ਚ : ਅਸ਼ਵਨੀ ਸ਼ਰਮਾ ਕਿਸਨਾਂ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਅਸ਼ਵਨੀ ਸ਼ਰਮਾ ਵਿਜੇ ਰੁਪਾਨੀ ਨੇ ਲੋਕਸਭਾ ਜਿਮਨੀ ਚੋਣ ਨੂੰ ਲੈ ਕੇ ਕੀਤੀਆਂ ਵਖ ਵਖ ਜਥੇਬੰਧਕ ਮੀਟਿੰਗਾਂ ਜਲੰਧਰ: 28 ਮਾਰਚ : ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਭਾਰੀ ਅਤੇ ਗੁਜਰਾਤ ਦੇ ਸਾਬਕਾ ਮੁਖਮੰਤਰੀ ਵਿਜੇ ਰੁਪਾਨੀ ਨੇ ਜਲੰਧਰ ‘ਚ ਵਖ ਵਖ ਜਥੇਬੰਧਕ ਮੀਟਿੰਗਾਂ ਕੀਤੀਆਂI....
ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਪ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 26 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਆਪ ਨੂੰ ਜਲੰਧਰ ਉਪ ਚੋਣ ਵਿੱਚ ਹੁਲਾਰਾ ਮਿਲੇਗਾ। ਜਲੰਧਰ ਉਪ ਚੋਣ ਲਈ ਮੈਦਾਨ ਭਖ ਗਿਆ ਹੈ ਅਤੇ ਜਗਬੀਰ ਸਿੰਘ ਬਰਾੜ ਦੇ ਆਪ ਵਿੱਚ....
ਹਵਾਈ ਅੱਡੇ ਦਾ ਨਾਂਅ ਗੁਰੂ ਰਵੀਦਾਸ ਜੀ ਦੇ ਨਾਂਅ ‘ਤੇ ਰੱਖਿਆ ਜਾਵੇ, ਸੰਤ ਸੀਚੇਵਾਲ ਨੇ ਮੰਤਰੀ ਭਗਵੰਤ ਮਾਨ ਤੋਂ ਕੀਤੀ ਮੰਗ 
ਜਲੰਧਰ, 25 ਮਾਰਚ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਆਦਮਪੁਰ ਦੇ ਹਵਾਈ ਅੱਡੇ ਦਾ ਨਾਂਅ ਸ਼੍ਰੀ ਗੁਰੂ ਰੀਵਦਾਸ ਜੀ ਦੇ ਨਾਂਅ ‘ਤੇ ਰੱਖਿਆ ਜਾਵੇ। ਉਨ੍ਹਾਂ ਡੇਰਾ ਸੱਚਖੰਡ ਦੇ ਸੰਤ ਨਿਰੰਜਣ ਦਾਸ ਜੀ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਬਣਦੀ ਕਾਰਵਾਈ ਪਹਿਲ ਅਧਾਰ ‘ਤੇ ਕਰਵਾੳਣ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੀ ਇਹ ਚਿਰੋਕਣੀ ਮੰਗ ਹੈ ਕਿ ਇਸ ਹਵਾਈ ਅੱਡੇ ਦਾ....
ਕਈ ਵਾਰ ਸ਼ਾਂਤੀ ਕਾਇਮ ਰੱਖਣ ਲਈ ਸਖ਼ਤ ਫੈਸਲੇ ਲੈਣੇ ਪੈਂਦੇ ਹਨ, ਮਾਨ ਨੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਵਧੀਆ ਢੰਗ ਨਾਲ ਸੰਭਾਲਿਆ: ਕੇਜਰੀਵਾਲ
ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਬੋਲੇ ਕੇਜਰੀਵਾਲ, ਪੰਜਾਬ ਵਿੱਚ ਅਮਨ-ਕਾਨੂੰਨ ਸਾਡੀ ਪਹਿਲ ਕਿਹਾ, ਕੁਝ ਲੋਕਾਂ ਨੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਅੱਜ ਉਹ ਡਰ ਕੇ ਭੱਜ ਰਹੇ ਹਨ, ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਸੂਬੇ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਉਨ੍ਹਾਂ....
ਭਾਜਪਾ ਸ਼ਹਿਰਾਂ ਵਿੱਚ ਹੀ ਨਹੀਂ ਸਗੋਂ ਪੇਂਡੂ ਖੇਤਰਾਂ ਵਿੱਚ ਵੀ ਆਪਣੇ ਪੈਰ ਪਸਾਰ ਰਹੀ ਹੈ : ਰਾਜਨਾਥ ਸਿੰਘ
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨਾਲ ਰੱਖਿਆ ਮੰਤਰੀ ਨੇ ਕੀਤੀ ਮੁਲਾਕਾਤ ਬਿਆਸ, 25 ਮਾਰਚ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ ਅਤੇ ਇਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਬਾਅਦ ਵਿੱਚ ਸਿੰਘ ਸਤਿਸੰਗ ਮੁਖੀ ਦੇ ਨਾਲ ਡੇਰਾ ਕਮਿਊਨਿਟੀ ਦੀ ਰਸੋਈ ਵਿੱਚ ਗਏ ਜਿੱਥੇ ਮਹਿਲਾ ਪੈਰੋਕਾਰ ਰੋਟੀਆਂ ਬਣਾ ਰਹੀਆਂ ਸਨ ਅਤੇ ਸਬਜ਼ੀਆਂ ਕੱਟ ਰਹੀਆਂ ਸਨ। ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਕਰੀਬ....
ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ : ਭਗਵੰਤ ਮਾਨ
ਮਾਨ ਅਤੇ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਜਤਾਈ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬਾਂ ਦਾ ਭਵਿੱਖ ਬਰਬਾਦ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ....
ਐਲਪੀਯੂ ਵਲੋਂ ਤਿੰਨ ਦਿਨਾਂ 6ਵੀਂ ਵੁਸ਼ੂ ਫੈਡਰੇਸ਼ਨ ਕੱਪ ਚੈਂਪੀਅਨਸ਼ਿਪ 2022-23 ਦੀ ਮੇਜ਼ਬਾਨੀ
ਜਲੰਧਰ, 24 ਮਾਰਚ : ਤਿੰਨ ਰੋਜ਼ਾ 6ਵੀਂ ਵੁਸ਼ੂ ਫੈਡਰੇਸ਼ਨ ਕੱਪ ਚੈਂਪੀਅਨਸ਼ਿਪ 2022-23 ਅੱਜ ਮੇਜ਼ਬਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਵਿਖੇ ਸਮਾਪਤ ਹੋ ਗਈ, ਜਿੱਥੇ ਰਾਜਸਥਾਨ ਦੀ ਟੀਮ ਨੂੰ 68 ਸਕੋਰਾਂ ਨਾਲ 'ਓਵਰਆਲ ਚੈਂਪੀਅਨ' ਐਲਾਨਿਆ ਗਿਆ। ਹਰਿਆਣਾ 51 ਅਤੇ ਉੱਤਰ ਪ੍ਰਦੇਸ਼ 50 ਸਕੋਰਾਂ ਨਾਲ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ 'ਤੇ ਹਨ। 'ਸਾਂਡਾ' ਅਤੇ 'ਤਾਓਲੂ' ਖੇਡਾਂ ਲਈ ਵੱਖਰੇ ਤੌਰ 'ਤੇ ਪਹਿਲੇ ਅਤੇ ਦੂਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਟਰਾਫੀਆਂ ਵੀ ਸੌਂਪੀਆਂ ਗਈਆਂ।....