ਸਿੱਖਿਆ

ਸਿੱਖਿਆ ਮਾਡਲ ਨੂੰ ਸਿਖ਼ਰਾਂ 'ਤੇ ਲਿਜਾਉਣ ਲਈ ਅਧਿਆਪਕ ਤੇ ਸਕੂਲ ਮੁਖੀ ਹੋਣਗੇ ਮਜ਼ਬੂਤ : ਬੈਂਸ
ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ 'ਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਉਹਨਾਂ ਦੇ ਹੁਨਰ ਨੂੰ ਤਰਾਸ਼ਣ ਅਤੇ ਆਮ ਲੋਕਾਂ ਤਕ ਪਹੁੰਚਾਉਣ ਲਈ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪ੍ਰਮੁੱਖ ਸਿੱਖਿਆ ਸਕੱਤਰ ਜਸਪ੍ਰਰੀਤ ਤਲਵਾੜ ਆਈ.ਏ.ਐੱਸ. ਦੀ ਅਗਵਾਈ ਅਤੇ ਵਰਿੰਦਰ ਕੁਮਾਰ ਸ਼ਰਮਾ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰਰੀਸ਼ਦ ਪੰਜਾਬ....
ਸਕੂਲ ਸਿੱਖਿਆ ਵਿਭਾਗ ‘ਚ ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦਾ ਸੈੱਲ ਗਠਿਤ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਰਹੇ ਕਾਰਜਾਂ ਤਹਿਤ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰ ਰਹੇ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਦੇਸ ਦੇ ਅੰਦਰ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਲਈ ਕਾਰਜ ਕਰ ਰਹੀਆਂ ਸੰਸਥਾਵਾਂ ਪਾਸੋਂ ਓਰੀਐਂਟੇਸ਼ਨ ਕਰਵਾਉਣ....