ਗੈਂਗਸਟਰ ਜਗੁ ਭਗਵਾਨਪੁਰੀਆ ਦਾ ਪੁਲਿਸ ਨੂੰ ਮਿਲਿਆ 29 ਤਰੀਕ ਤੱਕ ਰਿਮਾਂਡ

ਅੰਮ੍ਰਿਤਸਰ, 22 ਮਈ : ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ| ਓਥੇ ਹੀ ਜੱਗੂ ਭਗਵਾਨਪੁਰੀਆ ਤੇ ਚੱਲ ਰਹੇ ਪੁਰਾਣੇ ਕੇਸਾਂ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿਛ ਕਰਨ ਵਾਸਤੇ ਅੱਜ ਅੰਮ੍ਰਿਤਸਰ ਦੇ ਵਿਚ ਪੁਲੀਸ ਵੱਲੋਂ ਜਿੱਦਾ ਮਾਨਯੋਗ ਕੋਰਟ ਵਿੱਚ ਲਿਆਂਦਾ ਗਿਆl ਅੰਮ੍ਰਿਤਸਰ ਦੀ ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ ਉਦੋਂ ਹੀ ਪੁਲਸ ਪ੍ਰਸ਼ਾਸਨ ਵੱਲੋਂ ਦਿੱਤਾ ਹੈl ਮਾਣਯੋਗ ਕੋਰਟ ਵਿੱਚ ਪੇਸ਼ ਕਰ ਕੇ ਜਗੂ ਭਗਵਾਨਪੁਰੀਆ ਨੂੰ ਵਾਪਸ ਲਿਆਂਦਾ ਗਿਆ ਤਾਂ ਪ੍ਰਸ਼ਾਸਨ ਨੇ ਦੱਸਿਆ ਕਿ ਉਸ ਦਾ 29 ਤਰੀਕ ਤੱਕ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਦਾ ਇਹ ਜੱਗੂ ਭਗਵਾਨਪੁਰੀਆ ਦੇ ਚੱਲ ਰਹੇ ਪੁਰਾਣੇ ਕੇਸਾਂ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਨੂੰ 29 ਤਰੀਕ ਨੂੰ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਕਰ ਪੁਲਿਸ ਕੇਸ ਕੀਤੀ ਜਾ ਸਕਦੀ ਹੈ| ਉਹਦੇ ਪੁਲਸ ਪ੍ਰਸ਼ਾਸਨ ਵੱਲੋਂ bus ਇਹ ਸਾਫ ਕੀਤਾ ਗਿਆ ਕਿ ਜੱਗੂ ਭਗਵਾਨਪੁਰੀਆ ਦਾ 29 ਤਰੀਕ ਤੱਕ ਉਨ੍ਹਾਂ ਨੂੰ ਰਿਮਾਂਡ ਹਾਸਲ ਹੋਇਆ ਹੈ ਅਤੇ ਉਸਨੂੰ ਕਿ ਇਸ ਕੇਸ ਵਿਚ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿਚ ਲਿਆਂਦਾ ਗਿਆ ਹੈ ਇਸ ਸਥਿਤੀ ਸਾਫ਼ ਨਹੀ ਹੋ ਸਕੀ, ਪੰਜਾਬ ਵਿੱਚ ਲਗਾਤਾਰ ਗੈਂਗਸਟਰ ਆਪਣੇ ਪੈਰ ਪਸਾਰਦੇ ਹੋਏ ਨਜ਼ਰ ਆ ਰਹੇ ਸਨ| ਜਿਸ ਤੋਂ ਬਾਅਦ ਪੰਜਾਬ ਸਰਕਾਰ ਜਗ੍ਹਾ ਉੱਤੇ ਨਕੇਲ ਕਸਦੀ ਹੋਏ ਉਹ ਸਾਰੇ ਗੈਂਗਸਟਰਾਂ ਦੇ ਉਪਰ ਕਾਰਵਾਈ ਕੀਤੀ ਗਈ ਸੀ ਉਥੇ ਹੀ ਅੱਜ ਇਕ ਵਾਰ ਫਿਰ ਤੋਂ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਕਰ ਪੁਲੀਸ ਵੱਲੋਂ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਜੱਗੂ ਭਗਵਾਨਪੁਰੀਆ ਕੋਲੋਂ ਪੁੱਛਗਿਛ ਕੀਤੀ ਜਾ ਸਕੇ ਉਹਦੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੇ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਉਨ੍ਹਾਂ ਵੱਲੋਂ 29 ਤੱਕ ਰਿਮਾਂਡ ਹਾਸਲ ਕਰਨ ਦੀ ਗੱਲ ਕਹਿ ਕੇ ਉਦੋਂ ਚਲਦੇ ਬਣੇ|