ਮਾਝਾ

18 ਪੰਜਾਬ ਰੈਜੀਮੈਂਟ (ਹਰ ਮੈਦਾਨ ਫਤਿਹ) ਦੇ ਵੈਟਰਨਜ ਨੇ ਮਨਾਇਆ ਵੈਟਲ ਹੋਮਰ ਬ੍ਰਾਚੀਲ ਅਤੇ ਬਾਲਮਲਿਕ ਦਸੰਬਰ 1971 ਵਿਜੈ ਦਿਵਸ
ਪਠਾਨਕੋਟ, 19 ਦਸੰਬਰ : 18 ਪੰਜਾਬ ਰੈਜੀਮੈਂਟ (ਹਰ ਮੈਦਾਨ ਫਤਿਹ) ਦੇ ਸੇਵਾਮੁਕਤ ਵੈਟਰਨਜ ਨੇ ਸਥਾਨਕ ਹੋਟਲ ਯੂ-ਨਾਈਟ ਪਠਾਨਕੋਟ ਵਿਖੇ ਵੈਟਲ ਹੋਮਰ ਬ੍ਰਾਚੀਲ ਅਤੇ ਬਾਲਮਲਿਕ ਦਸੰਬਰ 1971 ਵਿਜੈ ਦਿਵਸ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾ ਸਾਰੇ ਵੈਟਰਨਜ ਵੱਲੋਂ ਯੁੱਧ ਵਿੱਚ ਸਹਾਦਤ ਪਾਉਂਣ ਵਾਲੇ ਸਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਸੋਕ ਰੱਖ ਕੇ ਸਹੀਦਾਂ ਨੂੰ ਯਾਦ ਕੀਤਾ ਅਤੇ ਸਹੀਦਾਂ ਨੂੰ ਸਰਧਾਂਜਲੀ ਦਿੰਦੇ ਹੋਏ ਸਰਧਾ ਦੇ ਫੁੱਲ ਭੇਂਟ ਕੀਤੇ। ਸਮਾਰੋਹ ਦੋਰਾਨ ਇਸ ਯੁੱਧ ਵਿੱਚ ਭਾਗ ਲੈ ਚੁੱਕੇ....
31 ਦਸੰਬਰ ਤੱਕ ਪੁਰਾਣੇ ਡੀਜ਼ਲ ਆਟੋ ਦੇ ਬਦਲੇ ਨਵਾਂ ਇਲੈਕਟ੍ਰਿਕ ਆਟੋ ਲੈਣ ਦਾ ਸੁਨਿਹਰਾ ਮੌਕਾ-ਕਮਿਸ਼ਨਰ 
ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਾਰਪੋਰੇਸ਼ਨ ਦੇ ਕੰਮਾਂ ਦਾ ਜਾਇਜ਼ਾ ਅੰਮ੍ਰਿਤਸਰ, 19 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿੰਨਾ ਕੋਲ ਕਮਿਸ਼ਨਰ ਨਗਰ ਨਿਗਮ ਦਾ ਚਾਰਜ ਵੀ ਹੈ, ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ, ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫਤਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਈ.ਸੀ.ਸੀ.ਸੀ. ਦਫਤਰ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਪ੍ਰਗਤੀ....
ਅੰਮ੍ਰਿਤਸਰ ਜਿਲ੍ਹੇ ਵਿਚ ਬਣਨਗੇ 10 ਆਯੂਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ-ਡਿਪਟੀ ਕਮਿਸ਼ਨਰ
ਅਧਿਕਾਰੀਆਂ ਨੂੰ ਬਿਨਾਂ ਦੇਰੀ ਕੀਤੇ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 19 ਦਸੰਬਰ : ਜਿਲ੍ਹੇ ਵਿਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਆਯੂਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਲਈ 10 ਆਯੂਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚੇ ਕਰਦੇ ਦੱਸਿਆ ਕਿ ਇੰਨਾ ਵੈਲਨੈਸ ਕੇਂਦਰਾਂ ਵਿਚ ਆਯੂਰਵੈਦਿਕ ਦਵਾਈਆਂ ਦੇ ਨਾਲ-ਨਾਲ ਇਸ ਪ੍ਰਣਾਲੀ ਤਹਿਤ ਇਲਾਜ ਲਈ....
ਭਿ੍ਰਸ਼ਟਾਚਾਰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮੰਗਿਆ ਲੋਕਾਂ ਦਾ ਸਾਥ
ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ-ਵਿਜੀਲੈਂਸ ਹੈਲਪ ਲਾਈਨ ਦਾ ਨੰਬਰ ਵੀ ਕੀਤਾ ਪ੍ਰਦਰਸ਼ਿਤ ਅੰਮ੍ਰਿਤਸਰ, 19 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁੱਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ। ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਕੰਮ ਕਰਵਾਉਣ ਬਦਲੇ ਦਫਤਰ ਦਾ ਕੋਈ....
ਡਿਪਟੀ ਕਮਿਸ਼ਨਰ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦਾ ਉਦਘਾਟਨ
ਦੋ ਦਹਾਕਿਆਂ ਬਾਅਦ ਕਲਾ ਕੇਂਦਰ ਗੁਰਦਾਸਪੁਰ ਵਿੱਚ ਹੁਣ ਫਿਰ ਗੂੰਜਣਗੇ ਮਿੱਠੇ ਸੁਰ ਗੁਰਦਾਸਪੁਰ, 18 ਦਸੰਬਰ : ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਕਲਾ ਕੇਂਦਰ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾ ਸਦਕਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੀ ਮੁਰੰਮਤ ਕਰਵਾ ਕੇ ਇਸਨੂੰ ਮੁੜ-ਸੁਰਜੀਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼....
ਵਿਧਾਇਕ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਤਰਨ ਤਾਰਨ, 18 ਦਸੰਬਰ : ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਦੀ ਇੱਕ ਵਿਦਿਆਰਥਣ ਤੋਂ ਕਰਵਾਇਆ ਨਵੀਂ ਬਣਾਂਈ ਸੜਕ ਦਾ ਉਦਘਾਟਨ
15 ਲੱਖ ਰੁਪਏ ਖਰਚ ਕਰਕੇ ਸਕੂਲ ਨੂੰ ਜਾਣ ਵਾਲੀ ਸੜਕ ਦਾ ਕਰਵਾਇਆ ਨਿਰਮਾਣ, ਲਗਾਈਆਂ ਸਟਰੀਟ ਲਾਈਟਾਂ ਪਠਾਨਕੋਟ, 18 ਦਸੰਬਰ : ਪਿੰਡ ਦਾਰੋਸਲਾਮ ਵਾਰਡ ਨੰਬਰ 43 ਦੀ ਸੜਕ ਜੋ ਕਿ ਆਜਾਦੀ ਦੇ 76 ਸਾਲਾਂ ਦੇ ਬਾਅਦ ਵੀ ਇਹ ਸੜਕ ਦਾ ਨਿਰਮਾਣ ਨਹੀਂ ਹੋਇਆ ਸੀ ਅਤੇ ਅੱਜ ਇਹ ਸੜਕ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ....
ਡਿਪਟੀ ਕਮਿਸ਼ਨਰ ਨੇ ਈ.ਵੀ.ਐਮ. ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ  
ਅੰਮ੍ਰਿਤਸਰ 18 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ. ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ। ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਜਿਲ੍ਹਾ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹੇ ਵਿਚ ਪੁੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਮਿਤੀ 18 ਦਸੰਬਰ 2023 ਤੋਂ ਮਿਤੀ 26 ਦਸੰਬਰ 2023 ਤੱਕ....
ਨਸ਼ਿਆਂ ਸਬੰਧੀ ਨੌਜਵਾਨਾਂ ਦੀਆਂ ਅੱਖਾਂ ਖੋਲਣ ਲਈ ਪੰਜਾਬ ਪੁਲਿਸ ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਲਗਾਤਾਰ ਸਰਗਰਮ-ਈ ਟੀ ਓ ਲੋਕ ਪੁਲਿਸ ਦਾ ਸਾਥ ਦੇਣ ਤਾਂ ਨਸ਼ੇ ਦਾ ਖਾਤਮਾ ਯਕੀਨੀ- ਜਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ, 18 ਦਸੰਬਰ : ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਨਿਵੇਕਲੀ ਕਿਸਮ ਦਾ ਜਾਗਰੂਕਤਾ ਪ੍ਰੋਗਰਾਮ ਮਾਨਾਵਾਂਲਾ ਦੇ ਖੇਡ ਸਟੇਡੀਅਮ ਵਿਚ ਕਰਵਾਇਆ। ਇਸ ਵਿਚ ਜਿੱਥੇ ਬੁਲਾਰਿਆਂ ਨੇ ਆਪਣੀ ਦਲੀਲਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਉਥੇ ਨਾਟਕ....
ਸ੍ਰੀ ਦਰਬਾਰ ਸਾਹਿਬ ਦੇ ਕਾਊਂਟਰ ਚੋਂ ਚੋਰੀ ਕਰਨ ਵਾਲੇ 4 ਦਿੱਲੀ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ, 03 ਦਸੰਬਰ : ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਅਰਦਾਸ ਦੇ ਪੈਸਿਆਂ ਵਾਲੇ ਕਾਊਂਟਰ ਚੋਂ ਇੱਕ ਲੱਖ ਦੀ ਚੋਰੀ ਕਰਨ ਵਾਲੇ 4 ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਇਨ੍ਹਾਂ ਆਰੋਪੀਆਂ ਦਾ ਪਿੱਛਾ ਕਰਦੀ ਦਿੱਲੀ ਤੱਕ ਪਹੁੰਚੀ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰ ਦੋਸ਼ੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਫ਼ਿਲਹਾਲ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਦੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਦਿੱਲੀ ਦੇ ਜਹਾਂਗੀਪੁਰੀ ਤੋਂ ਗ੍ਰਿਫ਼ਤਾਰ ਕੀਤਾ....
ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਕੀਤੀ ਜ਼ਬਤ
ਤਰਨਤਾਰਨ, 03 ਦਸੰਬਰ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਅੱਤਵਾਦੀਆਂ ਅਤੇ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਬਰਾਮਦਗੀ ਤਰਨਤਾਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਰਾਤ ਵੇਲੇ ਡਰੋਨ ਦੀ ਹਰਕਤ ਦੇਖੀ ਸੀ। ਜਿਸ ਤੋਂ ਬਾਅਦ ਇਲਾਕੇ 'ਚ....
ਦੁਬਈ ਤੋਂ ਆਏ ਯਾਤਰੀਆਂ ਕੋਲੋਂ 42 ਲੱਖ ਦਾ ਸੋਨਾ ਅਤੇ 59 ਆਈਫੋਨ ਕੀਤੇ ਬਰਾਮਦ 
ਅੰਮ੍ਰਿਤਸਰ, 03 ਦਸੰਬਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਡਾ ਅੰਮ੍ਰਿਤਸਰ 'ਤੇ ਕਸਟਮ ਅਧਿਕਾਰੀਆਂ ਨੇ 4 ਯਾਤਰੀਆਂ ਕੋਲੋਂ 650 ਗ੍ਰਾਮ ਤੋਂ ਵੱਧ 24 ਕੈਰਟ ਸੋਨਾ ਅਤੇ 59 ਆਈਫੋਨ ਜ਼ਬਤ ਕੀਤੇ ਹਨ। ਸ਼ਨੀਵਾਰ ਨੂੰ ਜ਼ਬਤੀਆਂ ਦੇ ਵੇਰਵੇ ਦਿੰਦੇ ਹੋਏ, ਕਸਟਮ ਦੇ ਸੰਯੁਕਤ ਕਮਿਸ਼ਨਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਸਟਾਫ਼ ਨੇ ਏਅਰ ਇੰਡੀਆ ਦੀ ਉਡਾਣ IX 138 ਰਾਹੀਂ ਸ਼ਾਰਜਾਹ ਤੋਂ ਆ ਰਹੇ ਇੱਕ ਯਾਤਰੀ ਨੂੰ ਰੋਕਿਆ। ਡੂੰਘਾਈ ਨਾਲ ਖੋਜ ਕਰਨ ਤੋਂ ਬਾਅਦ, ਇਹ....
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ
ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਸਬੰਧੀ ਰਹਿਮ ਦੀ ਪਟੀਸ਼ਨ ਕਾਇਮ ਰੱਖਣ ਦਾ ਲਿਆ ਫੈਸਲਾ 20 ਦਸੰਬਰ ਨੂੰ ਦਿੱਲੀ ਵਿਖੇ ਭਰਵਾਂ ਪੰਥਕ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ....
ਪੰਥ ਦੋਖੀ ਨੂਰਮਹਿਲੀਆਂ ਨੂੰ ਗੁਰਮਤਿ ਸਮਾਗਮ ’ਚ ਪ੍ਰਮੁੱਖਤਾ ਦੇਣ ਬਦਲੇ ਇਕਬਾਲ ਸਿੰਘ ਲਾਲਪੁਰਾ ਨੂੰ ਤਲਬ ਕੀਤਾ ਜਾਵੇ : ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੰਥ ਵਿਰੋਧੀ ਨੂਰਮਹਿਲੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਸਮਾਗਮ ਵਿਚ ਸ਼ਮੂਲੀਅਤ ਕਰਵਾਉਣ ਦੀ ਕਰੜੀ ਨਿੰਦਾ ਕਰਦਿਆਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਤੇ ਜਨਰਲ ਸਕੱਤਰ....
ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਤੇ ਗੋਲੀ ਚਲਾਉਣ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਸ਼ੁਰੂ
ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਜ਼ਾਨਾ ਦਿੱਤਾ ਜਾਵੇਗਾ ਧਰਨਾ ਅੰਮ੍ਰਿਤਸਰ, 3 ਦਸੰਬਰ : ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਅਰੰਭੇ ਗਏ ਰੋਸ....