ਮਾਝਾ

ਭਾਜਪਾ ਦੀ ਕੇਂਦਰ ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣ : ਭਗਵੰਤ ਸਿੰਘ ਮਾਨ 
ਗੁਰਦਾਸਪੁਰ, 02 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਨਿੱਚਰਵਾਰ ਨੂੰ ਇੱਥੇ ਹੋਈ ‘ਵਿਕਾਸ ਕ੍ਰਾਂਤੀ’ ਰੈਲੀ ਵਿੱਚ ਹੋਇਆ ਭਾਰੀ ਇਕੱਠ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦੇ ਪੱਖ ਵਿੱਚ ਵੱਡਾ ਫ਼ਤਵਾ ਸਾਬਤ ਹੋਇਆ। ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 1854 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ/ਐਲਾਨ/ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ....
ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ‘ਵਿਕਾਸ ਕ੍ਰਾਂਤੀ’ ਤਹਿਤ ਸੂਬੇ ਦਾ ਬੇਮਿਸਾਲ ਵਿਕਾਸ ਜਾਰੀ
ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਲਈ 1854 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 2 ਦਸੰਬਰ : ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ....
ਪੰਜਾਬ ਸਰਕਾਰ ਹਰ ਘੜੀ ਅਪਣੇ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ, ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਕੰਮ ਕੀਤੇ ਜਾ ਰਹੇ ਹਨ : ਕਟਾਰੂਚੱਕ 
ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 44ਵੇਂ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਗੁਰਦਾਸਪੁਰ, 2 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਦੇ 44ਵੇਂ ਦੇ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਉੱਘੇ ਜਨਤਕ ਆਗੂ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ੍ਰੀ ਸ਼ਮਸ਼ੇਰ ਸਿੰਘ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਕੇਨ ਅਡਵਾਈਜ਼ਰ ਸ੍ਰੀ ਪਵਨ ਕੁਮਾਰ ਭੱਲਾ....
ਮੁੱਖ ਮੰਤਰੀਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ 1854 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ।
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 2 ਦਸੰਬਰ : ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ....
ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਸਥਾਨ ’ਤੇ ਪੁੱਜਾ - ਡਿਪਟੀ ਕਮਿਸ਼ਨਰ
ਅੰਮ੍ਰਿਤਸਰ 2 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਆ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਦੂਜੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ....
ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ, ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀਆਂ 3 ਘਟਨਾਵਾਂ 'ਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ ਚੌਥੇ ਦੋਸ਼ੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਗ੍ਰਿਫਤਾਰੀ ਅੰਮ੍ਰਿਤਸਰ, 1 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ....
ਸਿਵਲ ਡਿਫੈਂਸ ਦੇ 61ਵਾਂ ਸਥਾਪਨਾ ਦਿਵਸ ਮੌਕੇ ਇਕ ਰੋਜ਼ਾ ਜਾਗਰੂਕ ਕੈਪਾਂ ਦੀ ਸ਼ੁਰੂਆਤ 
ਬਟਾਲਾ, 1 ਦਸੰਬਰ : ਸਥਾਨਕ ਸਿਵਲ ਡਿਫੈਂਸ ਦੀ ਸਰਵਿਸ ਵਾਰਡਨ, ਪੋਸਟ ਨੰ. 8 ਵਲੋਂ ਇਕ ਰੋਜ਼ਾ ਜਾਗਰੂਕ ਕੈਂਪ ਭੁਚਾਲ ਮੌਕੇ ਕੀ ਕਰੀਏ-ਕੀ ਨਾ ਕਰੀਏ ਵਿਸ਼ੇ ਤੇ ਲਗਾਇਆ ਗਿਆ। ਇਹ ਕੈਂਪ 61ਵੇਂ ਸਥਾਪਨਾ ਦਿਵਸ ਸਿਵਲ ਡਿਫੈਂਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਮਰਪੁਰਾ, ਬਲਾਕ-2 ਵਿਖੇ ਕੀਤਾ ਗਿਆ। ਜਿਸ ਵਿਚ ਪੋਸਟ ਵਾਰਡਨ ਹਰਬਖਸ਼ ਸਿੰਘ ਤੇ ਹਰਪ੍ਰੀਤ ਸਿੰਘ, ਪਿੰਸੀਪਲ ਮੁਕੇਸ਼ ਕੁਮਾਰੀ, ਅਧਿਆਪਕ ਰਾਜੇਸ਼ ਭਾਟੀਆ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੋਤ ਸਿੰਘ ਅਤੇ ਵਿਦਿਆਆਰਥੀਆਂ ਨੇ ਹਿੱਸਾ ਲਿਆ। ਇਸ....
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਭਲਕੇ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਦੇ ਮੈਦਾਨ ਵਿੱਚ ਹੋਵੇਗੀ ਵਿਸ਼ਾਲ ਰੈਲੀ ਉਦਘਾਟਨੀ ਸਮਾਗਮ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ ਨੇ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 1 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਵੱਲੋਂ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗਏ ਹਨ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ....
2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਰੈਲੀ ਦੇ ਮੱਦਨੇਜ਼ਰ ਪੁਲਿਸ ਨੇ ਟਰੈਫਿਕ ਨੂੰ ਡਾਈਵਰਟ ਕੀਤਾ
ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਜਾਣ ਦੀ ਅਪੀਲ ਗੁਰਦਾਸਪੁਰ, 1 ਦਸੰਬਰ : ਭਲਕੇ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਲਿਸ ਵਿਭਾਗ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਜਾਣ ਵਾਲੀ ਟਰੈਫਿਕ ਨੂੰ ਬਟਾਲਾ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ਨਜਦੀਕ ਸੈਦ....
ਪੰਜਾਬ ਸਰਕਾਰ ਵਿਰਾਸਤੀ ਖੇਡਾਂ ਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜ ਸੰਕਲਪ : ਅਨਮੋਲ ਗਗਨ ਮਾਨ
ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ-2023” ਤਹਿਤ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲਿਆਂ ਦਾ ਕੀਤਾ ਰਸਮੀਂ ਉਦਘਾਟਨ ਰੁਸਤਮ-ਏ-ਹਿੰਦ ਪਹਿਲਵਾਨ ਦਾਰਾ ਸਿੰਘ ਦੇ ਭਤੀਜੇ ਸ੍ਰੀ ਬਲਜੀਤ ਸਿੰਘ ਅਤੇ ਦੋਹਤਰੇ ਸ੍ਰੀ ਅਕਾਸ਼ ਪਹਿਲਵਾਨ ਦਾ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨ 02 ਦਸਬੰਰ ਨੂੰ ਹੋਣ ਵਾਲੇ ਕੁਸ਼ਤੀ ਮੁਕਾਬਲਿਆਂ ਵਿੱਚ ਜਸਕਵਰ ਸਿੰਘ (ਜੱਸਾ ਪੱਟੀ) ਤਰਨ ਤਾਰਨ, ਧਰਮਿੰਦਰ ਅੰਮ੍ਰਿਤਸਰ, ਪ੍ਰਿਤਪਾਲ ਸਿੰਘ ਫਗਵਾੜਾ, ਰੂਬਲਜੀਤ ਸਿੰਘ ਖੰਨਾ ਅਤੇ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ 
ਅੰਮ੍ਰਿਤਸਰ 1 ਦਸੰਬਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕਲਾਸਾਂ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ-ਕਮ....
ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਖੁਲ੍ਹਾ ਰਹੇਗਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ - ਡਿਪਟੀ ਕਮਿਸ਼ਨਰ
ਅੰਮ੍ਰਿਤਸਰ 1 ਦਸੰਬਰ : ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਖੁਲ੍ਹਾ ਰਹੇਗਾ ਅਤੇ ਆਉਣ ਵਾਲੇ ਸੈਲਾਨੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਲਈ ਸੱਭਿਆਚਾਰਕ ਅਤੇ ਇਤਿਹਾਸਕ ਅਨੁਭਵ ਨੂੰ ਵਧਾਉਣ ਲਈ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਰਾਜ ਜੰਗੀ ਹੀਰੋਜ਼ ਮੈਮੋਰੀਅਲ ਅਤੇ ਅਜਾਇਬ ਘਰ ਦੇ ਖੁੱਲਣ ਦੇ ਸਮੇਂ ਵਿੱਚ ਵਾਧਾ ਕੀਤਾ ਹੈ। ਇਹ....
ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੀਤੇ ਗਏ ਕੰਮਾਂ ਦਾ ਕੀਤਾ ਰੀਵਿਊ 
ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ - ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 1 ਦਸੰਬਰ : ਵਿਕਸਤ ਭਾਰਤ ਸੰਕਲਪ ਯਾਤਰਾ ਦੇ ਸਬੰਧ ਵਿੱਚ ਕੀਤੇ ਗਏ ਕੰਮਾਂ ਦਾ ਰੀਵਿਊ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ : ਵਧੀਕ ਜਿਲ੍ਹਾ ਚੋਣ ਅਧਿਕਾਰੀ
18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕਰਨ ਵਾਲੇ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਦਿੱਤੇ ਜਾਣਗੇ ਸ਼ੋਅ ਕਾਜ ਨੋਟਿਸ ਅੰਮ੍ਰਿਤਸਰ, 1 ਦਸੰਬਰ : ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਜਾਵੇਗੀ ਉਨਾਂ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਹੋਣਗੇ। ਵਧੀਕ ਜ਼ਿਲਾ....
ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਛੇ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ 
450 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ 1 ਦਸੰਬਰ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ....