ਮਾਝਾ

ਸਿੱਖਿਆ ਵਿਭਾਗ ਵੱਲੋਂ ਬਟਾਲਾ ਵਿਖੇ ਸਕੂਲੋਂ ਵਿਰਵੇ ਬੱਚਿਆਂ ਦੀ ਪਛਾਣ ਲਈ ਚਲਾਇਆ ਗਿਆ ਸਰਵੇਖਣ ਅਭਿਆਨ
ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ : ਪ੍ਰਕਾਸ਼ ਜੋਸ਼ੀ ਬਟਾਲਾ, 29 ਨਵੰਬਰ : ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪ੍ਰਕਾਸ਼ ਜੋਸ਼ੀ ਨੇ ਬਟਾਲਾ ਵਿਖੇ ਅਰਬਨ ਅਸਟੇਟ ਨੇੜੇ ਅਤੇ ਮੁਰਗੀ ਮੁਹੱਲਾ ( ਚੰਦਰ ਨਗਰ )....
ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ
ਬਟਾਲਾ, 29 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਅੰਦਰ ਨਵੀਆਂ ਵੋਟਾਂ ਬਣਾਉਣ ਅਤੇ ਖਾਸਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਪੁਰ ਰਜੋਆ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਗੱਲ ਕਰਦਿਆਂ ਸਹਾਇਕ ਸਵੀਪ ਨੋਡਲ ਅਫਸਰ....
ਵਿਦਿਆਰਥੀ “ਅੱਗ ਤੋ ਬਚਾਅ” ਸਬੰਧੀ ਗੁਰ ਸਿੱਖਣ ਲਈ ਸਥਾਨਕ ਸਟੇਸ਼ਨ ਫਾਇਰ ਬ੍ਰਿਗੇਡ ਵਿਖੇ ਪਹੁੰਚੇ
ਬਟਾਲਾ, 29 ਨਵੰਬਰ : ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰ. ਸਕੂਲ, ਬਾਂਗੋਵਾਨੀ ਦੇ ਦਿਸ਼ਾ ਨਿਰਦੇਸ਼ ‘ਚ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ (ਐਨ.ਐਸ.ਕਿਯੂ.ਐਫ) ਦੇ ਵਿਦਿਆਰਥੀ “ਅੱਗ ਤੋ ਬਚਾਅ” ਸਬੰਧੀ ਗੁਰ ਸਿੱਖਣ ਲਈ ਸਥਾਨਕਕ ਸਟੇਸ਼ਨ ਫਾਇਰ ਬ੍ਰਿਗੇਡ ਵਿਖੇ ਪਹੁੰਚੇ। ਇਸ ਮੋਕੇ ਇੰਚਾਰਜ ਫਾਇਰ ਸਟੇਸ਼ਨ ਸੁਰਿੰਦਰ ਸਿੰਘ ਢਿੱਲੋ, ਆ.ਪ੍ਰ. ਮਾਹਰ ਹਰਬਖਸ਼ ਸਿੰਘ, ਸੂਬੇਦਾਰ ਰਣਜੀਤ ਸਿੰਘ, ਜਸਬੀਰ ਸਿੰਘ ਤੇ ਸਟੇਸ਼ਨ ਸਟਾਫ ਮੋਜੂਦ ਸੀ। ਇਸ ਮੌਕੇ ਇੰਚਾਰਜ ਫਾਇਰ ਸਟੇਸ਼ਨ ਸੁਰਿੰਦਰ ਸਿੰਘ ਢਿੱਲੋ ਵਲੋ ਵੱਖ ਵੱਖ ਅੱਗਾਂ ਦੀਆਂ....
ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਲਈ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ
“ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ ਕੁਸ਼ਤੀ ਮੁਕਾਬਲਿਆਂ ਆਨੰਦ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ ਚੋਹਲਾ ਸਾਹਿਬ, 29 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 01, 02 ਅਤੇ 03 ਦਸੰਬਰ, 2023 ਨੂੰ ਹੋਣ ਵਾਲੀ ਰਾਜ....
ਪਠਾਨਕੋਟ ਸਿਟੀ ਦੇ ਵੱਖ ਵੱਖ ਵਾਰਡਾਂ ਦਾ ਦੋਰਾ ਕਰਕੇ, ਡਿਪਟੀ ਕਮਿਸਨਰ ਲਿਆ ਸਫਾਈ ਦਾ ਜਾਇਜਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਨਗਰ ਨਿਗਮ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਜਲਦੀ ਕੀਤਾ ਜਾਵੇ ਸਮੱਸਿਆਵਾਂ ਦਾ ਹੱਲ ਪਠਾਨਕੋਟ, 29 ਨਵੰਬਰ : ਅੱਜ ਸਿਟੀ ਪਠਾਨਕੋਟ ਦੇ ਕੂਝ ਵਾਰਡਾਂ ਦਾ ਦੋਰਾ ਕੀਤਾ ਗਿਆ ਅਤੇ ਸਾਫ ਸਫਾਈ ਦਾ ਜਾਇਜਾ ਲਿਆ ਗਿਆ ਇਸ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਜੋ ਵੀ ਵਾਰਡ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਉਸ ਸਬੰਧੀ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ ਹਨ ਕਿ ਘੱਟ ਸਮੇਂ ਅੰਦਰ ਵਾਰਡ ਅੰਦਰ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਹ ਪ੍ਰਗਟਾਵਾ ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ....
ਡਿਪਟੀ ਕਮਿਸਨਰ ਪਠਾਨਕੋਟ ਨੇ ਮੀਟਿੰਗ ਕਰਕੇ ਨਗਰ ਨਿਗਮ ਅਧਿਕਾਰੀਆਂ ਨੂੰ ਸਿਟੀ ਅੰਦਰ ਸਾਫ ਸਫਾਈ ਰੱਖਣ ਲਈ ਦਿੱਤੇ ਦਿਸਾ ਨਿਰਦੇਸ
ਡੇਅਰੀ ਉਦਯੋਗ ਨਾਲ ਸਬੰਧਤ ਲੋਕਾਂ ਨੂੰ ਕੀਤੀ ਹਦਾਇਤ ਨਾਲੀਆਂ ਵਿੱਚ ਨਾ ਸੁਟਿਆਂ ਜਾਵੈ ਗੋਬਰ, ਦੋਸੀ ਪਾਏ ਜਾਣ ਤੇ ਨਗਰ ਨਿਗਮ ਵੱਲੋਂ ਕੀਤੀ ਜਾਵੇਗੀ ਕਾਰਵਾਈ ਪਠਾਨਕੋਟ, 29 ਨਵੰਬਰ : ਸਿਟੀ ਪਠਾਨਕੋਟ ਅੰਦਰ ਸਾਫ ਸਫਾਈ ਦੀ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਪਠਾਨਕੋਟ ਪੂਰੀ ਤਰ੍ਹਾਂ ਸੁਚੇਤ ਨਜਰ ਆ ਰਿਹਾ ਹੈ ਪਿਛਲੇ ਸਮੇਂ ਤੇ ਨਜਰ ਮਾਰੀ ਜਾਵੇ ਤਾਂ ਨਗਰ ਨਿਗਮ ਕਮਿਸਨਰ ਪਠਾਨਕੋਟ ਵੱਲੋਂ ਅਪਣੇ ਸਟਾਫ ਮੈੈਂਬਰਾਂ ਨਾਲ ਸਹਿਰ ਦੇ ਵਾਰਡਾਂ ਦਾ ਖੁਦ ਜਾ ਕੇ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਸਹਿਰ ਅੰਦਰ ਸਾਫ ਸਫਾਈ....
ਰੀਗੋ ਬਿ੍ਰਜ ਦੀ ਉਸਾਰੀ ਤੋਂ ਪਹਿਲਾਂ ਬਦਲਵੇਂ ਰੂਟ ਤਲਾਸ਼ੇ ਜਾਣੇ ਯਕੀਨੀ ਬਣਾਓ- ਡਿਪਟੀ ਕਮਿਸ਼ਨਰ
ਸਮੇਂ ਸਿਰ ਪੁੱਲ ਦੀ ਉਸਾਰੀ ਦਾ ਕੰਮ ਪੂਰਾ ਕਰਨ ਦੀ ਸ਼ਰਤ ਉਤੇ ਦਿੱਤੀ ਜਾਵੇਗੀ ਪ੍ਰਵਾਨਗੀ ਅੰਮ੍ਰਿਤਸਰ, 29 ਨਵੰਬਰ : ਰੀਗੋ ਬਿ੍ਰਜ ਦੀ ਉਸਾਰੀ ਲਈ ਭਾਰਤੀ ਰੋਲਵੇ ਵੱਲੋਂ ਮਿਲੀ ਹਰੀ ਝੰਡੀ ਦਾ ਸਵਾਗਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਪੁਰਾਣੇ ਹੋ ਚੁੱਕੇ ਇਸ ਪੁੱਲ ਨੂੰ ਨਵਾਂ ਉਸਾਰਨ ਦੀ ਲੋੜ ਹੈ, ਪਰ ਇਸ ਰਸਤੇ ਨੂੰ ਉਸਾਰੀ ਲਈ ਬੰਦ ਕਰਨ ਤੋਂ ਪਹਿਲਾਂ ਟਰੈਫਿਕ ਪੁਲਿਸ ਤੇ ਕਾਰਪੋਰੇਸ਼ਨ ਲੋਕਾਂ ਲਈ ਬਦਲਵੇਂ ਰਸਤੇ ਦੇਵੇ। ਅੱਜ ਰੀਗੋ ਬਿ੍ਰਜ ਦੀ ਉਸਾਰੀ ਲਈ ਸੱਦੀ ਗਈ ਮੀਟਿੰਗ ਨੂੰ....
ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 1 ਦਸੰਬਰ ਤੋਂ ਸ਼ੁਰੂ
ਬਟਾਲਾ, 28 ਨਵੰਬਰ : ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਤਿੱਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਸਮਪਤ ਹੋ ਚੁੱਕੀ ਹੈ ਅਤੇ ਅਗਲੀ ਭਰਤੀ ਦਾ ਨਵਾਂ ਦੌਰ ਜਲਦੀ ਸ਼ੁਰੂ ਹੋ ਰਿਹਾ ਹੈ। ਉਨ੍ਹਾ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ ਕਾਡਰ ਦਫ਼ਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਨੇੜੇ ਗੁਰੂ ਨਾਨਕ ਪਾਰਕ) ਗੁਰਦਾਸਪੁਰ ਵਿਖੇ ਮਿਤੀ 01....
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਹੋਰ ਵਿਕਾਸ ਕਾਰਜਾਂ ਦਾ ਕੀਤਾ ਜਾਵੇਗਾ ਉਦਘਾਟਨ
ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ ਗੁਰਦਾਸਪੁਰ, 28 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਹਫ਼ਤੇ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੇ ਨਾਲ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਜਾਣਗੇ। ਇਸ ਉਪਰੰਤ ਉਨ੍ਹਾਂ ਵੱਲੋਂ ਇੱਕ ਵੱਡੀ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 30 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ  ਪਲੇਸਮੈਂਟ ਕੈਂਪ
ਤਾਰਨ ਤਾਰਨ 28 ਨਵੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 30 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਵਿਕਰਮ ਜੀਤ, ਵਲੋਂ ਦੱਸਿਆ ਗਿਆ ਕਿ....
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਤਰਨ ਤਾਰਨ 28 ਨਵੰਬਰ : ਸੀ—ਪਾਈਟ ਕੈਂਪ, ਪੱਟੀ (ਤਰਨ—ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ—ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ ( ਬੀ.ਐਸ.ਐਫ਼.—24806, ਸੀ.ਆਈ.ਐਸ.ਐਫ਼—7877, ਸੀ.ਆਰੀ.ਪੀ.ਐਫ਼.—22196, ਐਸ.ਐਸ.ਬੀ.—4839, ਆਈ.ਟੀ.ਬੀ.ਪੀ.—2564, ਏ.ਆਰ.—4624, ਐਸ.ਐਸ.ਐਫ਼.—458 ਅਤੇ ਐਨ.ਆਈ.ਏ.—225 ) ਕੱਢੀਆਂ ਹਨ । ਜਿਨ੍ਹਾਂ ਦੀ ਆਨ ਲਾਈਨ ਰਿਜਟਰੇਸ਼ਨ ਵੈਬਸਾਈਟ (https://ssc.nic.in)....
ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। 
ਤਰਨ ਤਾਰਨ 28 ਨਵੰਬਰ : ਮਾਨਯੋਗ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਸੰਦੀਪ ਕੁਮਾਰ, ਆਈ. ਏ. ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਜੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ,ਤਰਨ ਤਾਰਨ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ....
“ਦਾਰਾ ਸਿੰਘ ਛਿੰਝ ਉਲੰਪਿਕਸ” ਵਿੱਚ ਰਾਜ ਭਰ ਚੋਂ ਨਾਮਵਰ ਪਹਿਲਵਾਨ ਲੈਣਗੇ ਹਿੱਸਾ
ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ ਤਰਨ ਤਾਰਨ, 28 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 01, 02 ਅਤੇ 03 ਦਸੰਬਰ, 2023 ਨੂੰ ਹੋਣ ਵਾਲੀ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੂਰੇ ਜੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਇਸ ਵਿੱਚ ਭਾਗ ਲੈਣ ਵਾਲੇ ਪਹਿਲਵਾਨ ਅਤੇ ਦਰਸ਼ਕ ਇਹਨਾਂ ਕੁਸ਼ਤੀ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣ ਸਕਣ। ਇਹ....
ਹਿਮਾਚਲ ਪ੍ਰਦੇਸ ਤੋਂ ਚੋਰੀ ਅਤੇ ਬਿਨ੍ਹਾ ਰਾਇਅਲੀ ਦਿੱਤੇ ਮਾਈਨਿੰਗ ਮਟੀਰੀਅਲ ਲਿਆਉਂਣ ਵਾਲੀਆਂ 05 ਟਰੈਕਟਰ ਟਰਾਲੀਆਂ ਪਠਾਨਕੋਟ ਪੁਲਿਸ ਨੇ ਕੀਤੀਆਂ ਜਬਤ
ਫੜੇ ਗਏ ਦੋਸੀਆਂ ਖਿਲਾਫ ਨੰਗਲ ਭੂਰ ਪੁਲਿਸ ਥਾਨੇ ਵਿੱਚ ਕੀਤਾ ਮਾਮਲਾ ਦਰਜ ਪਠਾਨਕੋਟ, 28 ਨਵੰਬਰ : ਸ੍ਰੀ ਦਲਜਿੰਦਰ ਸਿੰਘ ਢਿੱਲੋ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਪਠਾਨਕੋਟ ਵੱਲੋ 21 ਨਵੰਬਰ 2023 ਨੂੰ ਬਤੌਰ ਸੀਨੀਅਰ ਕਪਤਾਨ ਪੁਲਿਸ, ਪਠਾਨਕੋਟ ਦਾ ਚਾਰਜ ਲਿਆ ਗਿਆ ਸੀ, ਇਸ ਉਪਰੰਤ ਜਿਲ੍ਹਾ ਪਠਾਨਕੋਟ ਵਿਖੇ ਨਜਾਇਜ ਮਾਈਨਿੰਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਿਨਾ ਬਿੱਲ ਅਤੇ ਬਿਨਾ ਰਾਇਅਲਟੀ ਸਲਿੱਪ ਮਾਈਨਿੰਗ ਮਟੀਰੀਅਲ ਲੈ ਕੇ ਜਾਣ ਵਾਲੇ ਦੋਸੀਆਂ ਦੇ ਖਿਲਾਫ ਸਖਤੀ ਨਾਲ ਪੇਸ ਆਉਣ ਸਬੰਧੀ....
ਜਿਲ੍ਹਾ ਪ੍ਰਸਾਸਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸਰਧਾਸੁਮਨ ਅਰਪਿਤ ਕਰਕੇ ਮਨਾਇਆ ਸਵਿਧਾਨ ਦਿਵਸ
ਪਠਾਨਕੋਟ, 28 ਨਵੰਬਰ : ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਿਧਾਨ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਸ੍ਰੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਸ. ਦਲਵਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਵਿਸੇਸ ਤੋਰ ਤੇ ਹਾਜਰ ਹੋਏ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅੱਗੇ ਸਰਧਾ ਸੁਮਨ ਅਰਪਿਤ ਕਰਕੇ ਨਤਮਸਤਕ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਐਸ.ਡੀ.ਐਮ. ਧਾਰ ਕਲ੍ਹਾ....