ਮਾਝਾ

ਚੇਅਰਮੈਨ ਰਮਨ ਬਹਿਲ ਨੇ ਜੱਚਾ-ਬੱਚਾ ਵਾਰਡ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾ ਕੇ ਇੱਕ ਹੋਰ ਲੋਕ ਪੱਖੀ ਕਾਰਜ ਕੀਤਾ
ਪੰਜਾਬ ਸਰਕਾਰ ਵੱਲੋਂ ਜੱਚਾ-ਬੱਚਾ ਵਾਰਡ ਬਣਾਉਣ ਲਈ ਖਰਚੇ ਜਾਣਗੇ 9.91 ਕਰੋੜ ਰੁਪਏ ਜੱਚਾ-ਬੱਚਾ ਵਾਰਡ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਮਿਲੇਗੀ ਵੱਡੀ ਸਹੂਲਤ - ਰਮਨ ਬਹਿਲ ਗੁਰਦਾਸਪੁਰ, 22 ਨਵੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬਣ ਰਹੇ ਜੱਚਾ-ਬੱਚਾ ਵਾਰਡ ਦੇ ਬੰਦ ਪਏ ਕੰਮ ਨੂੰ ਮੁੜ ਸ਼ੁਰੂ ਕਰਵਾ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ 
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 22 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ ਵਿੱਚ ਵਿਕਾਸ ਕਾਰਜਾਂ ਲਈ 3.50 ਲੱਖ ਰੁਪਏ ਗ੍ਰਾਂਟ ਜਾਰੀ ਕੀਤੀ ਸੀ। ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਚੇਅਰਮੈਨ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪ - ਡਿਪਟੀ ਕਮਿਸ਼ਨਰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿਖੇ ਵੀ ਲਗਾਇਆ ਮੁਫ਼ਤ ਮੈਡੀਕਲ ਕੈਂਪ ਗੁਰਦਾਸਪੁਰ, 22 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾ ਕੇ ਲੋਕਾਂ ਨੂੰ....
47ਵੇਂ ਵਿਸ਼ਵ ਹੁਨਰ ਮੁਕਾਬਲੇ 2024, ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਤਿਆਰੀਆ ਸ਼ੁਰੂ
ਵਿਸ਼ਵ ਹੁਨਰ ਮੁਕਾਬਲੇ 2024 ਲਈ ਪਹਿਲੇ ਪੱਧਰ ਦਾ ਮੁਕਾਬਲਾ ਜਿਲ੍ਹਾ ਪੱਧਰ 'ਤੇ ਕੀਤਾ ਜਾਵੇਗਾ ਆਯੋਜਿਤ ਤਰਨ ਤਾਰਨ, 22 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024, ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਤਿਆਰੀਆ ਸ਼ੁਰੂ ਕਰ ਦਿੱਤੀਆ ਗਈਆ ਹਨ। ਵਿਸ਼ਵ ਹੁਨਰ ਮੁਕਾਬਲੇ 2024 ਬਾਰੇ ਜਾਣੂ ਕਰਵਾਉਂਦੇ ਹੋਏ ਉਹਨਾਂ ਦੱਸਿਆ ਕਿ ਵਿਸ਼ਵ ਹੁਨਰ ਮੁਕਾਬਲੇ....
ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕੀਤੀ ਗਈ 1957.98 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ ਵਿੱਚੋਂ 9,20,773 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਤਰਨ ਤਾਰਨ, 22 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1957.98 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ਅਤੇ 21 ਨਵੰਬਰ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ....
“ਦਾਰਾ ਸਿੰਘ ਛਿੰਝ ਓਲੰਪਿਕ-2023” ਦੌਰਾਨ 01 ਦਸੰਬਰ ਤੋਂ 03 ਦਸੰਬਰ ਤੱਕ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਵਿਖੇ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
ਜਿਲ੍ਹਾ ਤਰਨ ਤਾਰਨ ਦੇ ਕੁਸ਼ਤੀ ਖਿਡਾਰੀ/ਖਿਡਾਰਨਾਂ ਦੇ ਚੋਣ ਟਰਾਇਲ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ 25 ਅਤੇ 26 ਨਵੰਬਰ ਨੂੰ ਹੋਣਗੇ ਤਰਨ ਤਾਰਨ 22 ਨਵੰਬਰ : ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਦਾਰਾ ਸਿੰਘ ਛਿੰਝ ਓਲੰਪਿਕ-2023” ਦੌਰਾਨ ਜਿਲ੍ਹਾ ਤਰਨ ਤਾਰਨ ਵਿਖੇ ਮਿਤੀ 1 ਦਸੰਬਰ ਤੋਂ 03 ਦਸੰਬਰ ਤੱਕ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਜਾ ਰਹੇ ਹਨ।....
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਲਈ 8 ਪਿੰਡਾਂ ਵਿੱਚ 8 ਕਿਲੋਮੀਟਰ ਦਾ ਲਿਆ ਹੋਰ ਕਬਜ਼ਾ-ਡਿਪਟੀ ਕਮਿਸ਼ਨਰ
ਐਕਸਪ੍ਰੈਸ ਹਾਈਵੇ ਮੁਕੰਮਲ ਕਰਨ ਲਈ ਹੁਣ ਤੱਕ ਕੁੱਲ 19 ਪਿੰਡਾਂ ਵਿੱਚ 15 ਕਿਲੋਮੀਟਰ ਦਾ ਲਿਆ ਜਾ ਚੁੱਕਾ ਹੈ ਕਬਜ਼ਾ ਤਰਨ ਤਾਰਨ 22 ਨਵੰਬਰ : ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਵਿੱਚ ਪਿੰਡ ਦੀਨੇਵਾਲ, ਕਾਜੀਵਾਲ, ਜਹਾਂਗੀਰ, ਰੱਖ ਦੀਨੇਵਾਲ, ਖੱਖ, ਫਤਿਆਬਾਦ, ਝੰਡੇਰ ਮਹਾਂਪੁਰਖਾਂ ਅਤੇ ਖਵਾਸਪੁਰ ਕੁੱਲ 8 ਪਿੰਡਾਂ ਦਾ 8 ਕਿਲੋਮੀਟਰ ਦਾ ਕਬਜ਼ਾ ਜਿਲ੍ਹਾ ਪ੍ਰਸ਼ਾਸਨ, ਪੁਲਿਸ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ ਦੇ ਅਧਿਕਾਰੀਆਂ ਦੇ ਆਪਸੀ ਤਾਲਮੇਲ ਨਾਲ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ....
ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ 100 ਫੀਸਦੀ ਲਾਭ ਮੁਹੱਈਆ ਕਰਵਾਉਣ ਲਈ ਕੱਢੀ ਜਾਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ” : ਸ਼੍ਰੀ ਵਿਕਾਸ ਨਰਵਾਲ
ਜਿ਼ਲ੍ਹਾ ਤਰਨ ਤਾਰਨ ਵਿੱਚ 04 ਦਸੰਬਰ ਨੂੰ ਸ਼ੁਰੂ ਹੋਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ”-ਡਿਪਟੀ ਕਮਿਸ਼ਨਰ 05 ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਕਰਨਗੀਆਂ ਜਾਗਰੂਕ ਤਰਨ ਤਾਰਨ, 22 ਨਵੰਬਰ : ਕੇਂਦਰੀ ਯੋਜਨਾਵਾਂ ਲਾਭ ਹਰ ਇੱਕ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਭਾਰਤ ਸਰਕਾਰ ਵਲੋਂ "ਵਿਕਸਤ ਭਾਰਤ ਸੰਕਲਪ ਯਾਤਰਾ" ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ ਮੀਟਿੰਗ....
ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ
ਬਕਾਇਆ ਬਲੈਕ ਸਪਾਟਸ ਨੂੰ ਦਰੁੱਸਤ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਪਠਾਨਕੋਟ, 22 ਨਵੰਬਰ : ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ, ਪਠਾਨਕੋਟ ਨੇ ਅੱਜ ਜ਼ਿਲ੍ਹੇ ਦੀਆਂ ਸੜਕਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਉਣ-ਜਾਣ ਲਈ ਵੱਖ ਵੱਖ ਪ੍ਰਸਤਾਵਾਂ ’ਤੇ ਚਰਚਾ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅੰਕੁਰਜੀਤ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਨੂੰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ....
ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ  ਅਧਾਰ ’ਤੇ ਕਰਾਂਗੇ ਹੱਲ : ਡਿਪਟੀ ਕਮਿਸ਼ਨਰ
ਭਾਰਤ ਮਾਲਾ ਪ੍ਰਾਜੈਕਟ ਅਧੀਨ ਐਕਵਾਇਰ ਕੀਤੀ ਗਈ ਜਮੀਨ ਦਾ ਮੁਆਵਾਜਾ ਦੇਣ ਸਮੇਂ ਹੋਈਆਂ ਬੇਨਿਯਮੀਆਂ ਪ੍ਰਤੀ ਕੀਤੀ ਜਾਵੇਗੀ ਸਖਤ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 22 ਨਵੰਬਰ : ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਤਾਰਤ ਮੀਟਿੰਗ ਕੀਤੀ ਗਈ ਅਤੇ ਭਰੋਸਾ ਦਿੱਤਾ ਕਿ ਜਿਲ੍ਹਾ ਪੱਧਰ ’ਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ....
ਪੰਜਾਬ ਰਾਜ ਵਿੱਚ ਹਰੀ/ਨਵੀਂ ਟੈਕਨਾਲੋਜੀ ਨਾਲ  ਨਾਲ ਪੀਐਮਜੀਐਸਵਾਈ ਅਧੀਨ ਪੇਂਡੂ ਸੜਕਾਂ ਦਾ ਹੋਵੇਗਾ ਨਿਰਮਾਣ - ਲੋਕ ਨਿਰਮਾਣ ਮੰਤਰੀ
ਅੰਮ੍ਰਿਤਸਰ, 22 ਨਵੰਬਰ : ਮਿਸ਼ਨ ਲਾਈਫ ਦੇ ਤਹਿਤ ਵਾਤਾਵਰਨ ਦੀ ਰੱਖਿਆ ਅਤੇ ਸੰਭਾਲ ਦੇ ਆਦੇਸ਼ ਨਾਲ,ਪੰਜਾਬ ਰਾਜ ਨੇ SRR41 ਅਤੇ MoR4 ਨਵੀਂ ਦਿੱਲੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਗ੍ਰਾਮ ਸੜ੍ਹਕ ਯੋਜਨਾ ਅਧੀਨ 16 ਪੇਂਡੂ ਸੜਕਾਂ (ਲੰਬਾਈ 138.41 ਕਿਲੋਮੀਟਰ) ਦਾ ਨਿਰਮਾਣ ਸ਼ੁਰੂ ਕੀਤਾ ਹੈ।ਜਿਸ ਨੂੰ ਨੈਨੋ ਟੈਕਨਾਲੋਜੀ ਕਿਹਾ ਜਾਂਦਾ ਹੈ। ਇਸ ਨਵੀਂ ਟੈਕਨਾਲੋਜੀ ਦੀ ਵਰਤੋ ਅਤੇ ਲਾਭ ਬਾਰੇ ਜਾਗਰੂਕਤਾ ਫੈਲਾਉਣ ਲਈ ਪੰਜਾਬ ਰਾਜ ਨੇ ਅੰਮ੍ਰਿਤਸਰ ਵਿਖੇ ਅੰਤਰ ਰਾਜੀ ਵਰਕਸ਼ਾਪ ਦਾ ਆਯੋਜਨ ਕੀਤਾ,ਜਿਸ ਵਿੱਚ ਦੇਸ਼ ਭਰ....
ਅੰਮ੍ਰਿਤਸਰ ‘ਚ ਬੀਐਸਐਫ ਵੱਲੋਂ ਕਰੋੜਾਂ ਦੀ ਕੀਮਤ ਦੀ ਹੈਰੋਇਨ ਜ਼ਬਤ 
ਅੰਮ੍ਰਿਤਸਰ, 21 ਨਵੰਬਰ : ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਗਏ ਖੇਪ ਨੂੰ ਜ਼ਬਤ ਕੀਤੀ ਹੈ। ਹਾਲਾਂਕਿ ਡਰੋਨ ਬੀਐਸਐਫ ਦੇ ਹੱਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਜ਼ਬਤ ਕੀਤੇ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 3.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਲਾਕੇ ‘ਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ....
ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ : ਐਡਵੋਕੇਟ ਧਾਮੀ
ਕਿਹਾ, ਸੁਪਰੀਮ ਕੋਰਟ ਦੀ ਸਿਫ਼ਾਰਸ਼ ਅਨੁਸਾਰ ਸਿੱਖ ਜੱਜਾਂ ਦੀ ਤੁਰੰਤ ਨਿਯੁਕਤੀ ਕਰੇ ਕੇਂਦਰ ਸਰਕਾਰ ਅੰਮ੍ਰਿਤਸਰ, 21 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਆਖਿਆ ਕਿ....
ਵਿਧਾਇਕ  ਕਲਸੀ ਨੇ ਨੌਵੀਂ-ਦਸਵੀਂ ਦੇ ਸਲਾਨਾ ਮੇਲੇ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਲੰਗਰ ਦੀ ਸੇਵਾ ਕਰਕੇ ਲਿਆ ਆਸ਼ੀਰਵਾਦ ਸ੍ਰੀ ਅੱਚਲ ਸਾਹਿਬ, 21 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲੇ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਾਜਰੀ ਭਰੀ ਤੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਵੱਡੀ ਤਦਾਦ ਵਿੱਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ ਤੇ ਗੁਰੂ ਜੀ ਦਾ ਆਸ਼ੀਰਵਾਦ....
ਵਿਧਾਇਕ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
ਰਾਜਬੀਰ ਕੋਰ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਬਟਾਲਾ, 21 ਨਵੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ। ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ....