ਮਾਝਾ

450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਗਏ ਇਸ ਨਗਰ ਕੀਰਤਨ....
ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ 15100 ਤੇ ਕੀਤਾ ਜਾ ਸਕਦਾ ਹੈ ਰਾਬਤਾ - ਸਕੱਤਰ, ਜਿਲਾਂ ਕਾਨੂੰਨੀ ਸੇਵਾਵਾ ਅਥਾਰਟੀ 
14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਅੰਮ੍ਰਿਤਸਰ 13 ਸਤੰਬਰ 2024 : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀਆਂ ਹਦਾਇਤਾ ਅਨੁਸਾਰ ਮੁਫਤ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜਾਗਰੁਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਅਮਰਦੀਪ ਸਿੰਘ ਬੈਂਸ, ਚੀਫ ਜੂਡੀਸ਼ਿਅਲ....
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ , ਅੰਮ੍ਰਿਤਸਰ ਵੱਲੋਂ ਮਾਸ ਕਾਊਂਸਲਿੰਗ ਦੀ ਹੋਈ ਸ਼ੁਰੂਆਤ 
ਅੰਮ੍ਰਿਤਸਰ 13 ਸਤੰਬਰ 2024 : ਡਾਇਰੈਕਟਰ ,ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ,ਚੰਡੀਗੜ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)–ਕਮ-ਮੁੱਖ ਕਾਰਜਕਾਰੀ ਅਫਸਰ ,ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜ਼ਿਲੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਜਾਗਰ ਕਰਨ ਲਈ ਦੱਸਵੀਂ ਤੋਂ ਬਾਅਦ ਵੱਖ-ਵੱਖ ਵਿਦਿਅਕ ਖੇਤਰਾਂ ਵਿੱਚ ਕੋਰਸਾਂ ਸਬੰਧੀ ਮਾਸ ਕਾਊਂਸਲਿੰਗ ਕਰਵਾਈ ਜਾ ਰਹੀ ਹੈ। ਜਿਸ ਤਹਿਤ ਸਰਕਾਰੀ ਕੰਨਿਆਂ....
ਚੇਅਰਮੈਨ ਪਨੂੰ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ, ਆਪ ਪਾਰਟੀ ਵਿੱਚ ਸ਼ਾਮਲ ਹੋਏ
ਫਤਿਹਗੜ੍ਹ ਚੂੜੀਆਂ, 13 ਸਤੰਬਰ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਕਰਵਾਏ ਜਾ ਵਿਕਾਸ ਕਾਰਜ ਤੋਂ ਪਰਭਾਵਿਤ ਹੋ ਕੇ ਪਿੰਡ ਹੋਠੀਆਂ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਰਵਿੰਦਰ ਸਿੰਘ ਲਾਡਾ ਦੀ ਅਗਵਾਈ ਹੇਠ 15 ਤੋਂ 18 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਚੇਅਰਮੈਨ ਪਨੂੰ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ....
ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਦੁਬਾਰਾ ਮੰਗ- ਡਿਪਟੀ ਕਮਿਸ਼ਨਰ
ਤਰਨ ਤਾਰਨ 13 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਪੈ੍ਰੇਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ....
ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ 
ਜ਼ਿਲਾ ਹਸਪਤਾਲ ਵਿਖੇ ਐਮਰਜੰਸੀ ਸੇਵਾਵਾਂ ਦਾ ਸਿਵਲ ਸਰਜਨ ਵੱਲੋਂ ਕੀਤਾ ਗਿਆ ਨਿਰੀਖਣ ਤਰਨ ਤਾਰਨ, 13 ਸਤੰਬਰ 2024 : ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ। ਡਾਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ....
ਯੂ ਵਿਨ ਪੋਰਟਲ ਉੱਤੇ ਨਿਜੀ ਹਸਪਤਾਲ ਜੱਚਾ ਬੱਚਾ ਦੀ ਜਾਣਕਾਰੀ ਤੁਰੰਤ ਅਪਲੋਡ ਕਰਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 13 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਜੀ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਜ਼ਿਲੇ ਦੇ ਨਿਜੀ ਹਸਪਤਾਲਾਂ ਵਿੱਚ ਹੋਣ ਵਾਲੇ ਜਣੇਪਾ ਕੇਸਾਂ ਸਬੰਧੀ ਜੱਚਾ ਬੱਚਾ ਰਿਕਾਰਡ ਨੂੰ ਯੁ- ਵਿਨ ਉੱਤੇ ਅਪਲੋਡ ਕਰਨ ਬਾਰੇ ਇੱਕ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਮੀਟਿੰਗ ਦੇ ਵਿੱਚ ਨਿਜੀ ਹਸਪਤਾਲਾਂ ਦੇ ਨੁਮਾਇੰਦਿਆਂ ਵੱਲੋਂ ਹਿੱਸਾ ਲਿਆ....
ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ : ਰਾਜਪਾਲ ਕਟਾਰੀਆ
ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੇ ਰਾਜਪਾਲ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ ਗੋਇੰਦਵਾਲ ਸਾਹਿਬ, 13 ਸਤੰਬਰ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੂਬੇ ਵਿੱਚ ਆਪਸੀ ਭਾਈਚਾਰਕ....
ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ : ਰਾਜਪਾਲ ਕਟਾਰੀਆ
ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੇ ਰਾਜਪਾਲ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ ਗੋਇੰਦਵਾਲ ਸਾਹਿਬ, 13 ਸਤੰਬਰ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੂਬੇ ਵਿੱਚ ਆਪਸੀ ਭਾਈਚਾਰਕ....
Punjab Image
ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ-ਇੰਜ: ਜਸਵਿੰਦਰ ਸਿੰਘ ਵਿਰਦੀ
ਬਟਾਲਾ, 12 ਸਤੰਬਰ 2024 : ਇੰਜ: ਜਸਵਿੰਦਰ ਸਿੰਘ ਵਿਰਦੀ ਉਪ ਮੁੱਖ ਇੰਜੀਨੀਅਰ/ਸੰਚਾ: ਹਲਕਾ ਗੁਰਦਾਸਪੁਰ ਨੇ ਖਪਤਕਾਰਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਹਿਕਮਾਂ ਪਾਵਰਕਾਮ ਦੀਆਂ ਵੱਖ-ਵੱਖ ਮੁਲਾਜਿਮ ਜੱਥੇਬੰਦੀਆਂ ਵਲੋਂ ਆਪਣੀਆਂ ਕੁੱਝ ਮੰਗਾਂ ਨੂੰ ਲੈ ਕੇ 10 ਸਤੰਬਰ ਤੋਂ 13 ਸਤੰਬਰ ਤੱਕ ਸਮੂਹਿਕ ਛੁੱਟੀ/ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਉਹਨਾਂ ਵਲੋਂ ਇਸ ਹੜਤਾਲ ਨੂੰ ਅੱਗੇ ਹੋਰ ਵਧਾ ਕੇ ਮਿਤੀ 17 ਸਤੰਬਰ 2024 ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਕਾਰਨ ਇਸ ਹਲਕੇ ਨਾਲ ਸਬੰਧਤ....
 ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 12 ਸਤੰਬਰ 2024 : ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਂਸਮਿਤੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ....
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਸਤੰਬਰ 2024 : ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਗੁਰਮਿੰਦਰ....
ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ : ਡਿਪਟੀ ਕਮਿਸ਼ਨਰ 
ਪਰਾਲੀ ਦੀ ਅੱਗ ਲਈ ਇਲਾਕੇ ਦਾ ਥਾਣਾ ਮੁਖੀ ਹੋਵੇਗਾ ਜਿੰਮੇਵਾਰ- ਐਸਐਸਪੀ ਅੰਮ੍ਰਿਤਸਰ 11 ਸਤੰਬਰ 2024 : ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਮੁੱਦੇ ਉੱਤੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਸਾਰੇ ਐਸ ਡੀ ਐਮ, ਤਹਿਸੀਲਦਾਰਾਂ, ਖੇਤੀਬਾੜੀ ਅਧਿਕਾਰੀਆਂ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ....
ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ
ਫਸਲ ਨੂੰ ਬਰਸਾਤ ਤੋਂ ਬਚਾਉਣ ਲਈ ਪੁਖਤਾ ਪ੍ਰਬੰਧ ਅੰਮ੍ਰਿਤਸਰ 11 ਸਤੰਬਰ, 2024 : ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ । ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ। ਇਸ ਤੋਂ ਇਲਾਵਾ ਗਹਿਰੀ ਮੰਡੀ, ਮਜੀਠਾ ਮੰਡੀ ਅਤੇ ਮਹਿਤਾ ਮੰਡੀ ਵਿੱਚ ਵੀ ਬਾਸਮਤੀ....
ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ 'ਚ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਲਗਾਇਆ
ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਹੋ ਰਹੀ ਹੈ ਬੱਚਤ: ਐਸ.ਡੀ.ਐਮ. ਕੈਂਪ ਵਿੱਚ 77 ਵਿਅਕਤੀ ਆਪਣੇ ਕੇਸ ਲੈ ਕੇ ਪੁੱਜੇ, ਜਿਨ੍ਹਾਂ ਵਿੱਚੋਂ 77 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ 12 ਸਤੰਬਰ ਨੂੰ ਬਲਾਕ ਹਰਸ਼ਾ ਛੀਨਾ ਰਾਜਾਸਾਂਸੀ ਵਿਖੇ ਲਗਾਇਆ ਜਾਵੇਗਾ ਅਗਲਾ ਕੈਂਪ : ਡੀ.ਸੀ ਅੰਮ੍ਰਿਤਸਰ, 11 ਸਤੰਬਰ, 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ “ਆਪ ਦੀ ਸਰਕਾਰ ਆਪ ਦੇ....