ਮਾਝਾ

ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨਾਂ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ। ਵਿਸ਼ੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ....
ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮਿ੍ਰਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਨਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਗਦੀਆਂ ਹਨ, ਜਿਸ ਨਾਲ ਟਰੈਫਿਕ ਵਿੱਚ ਕਾਫੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਜਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲਾ....
ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ
ਗੁਰਦਾਸਪੁਰ, 1 ਨਵੰਬਰ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾੁਿੲਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾਂ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ....
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਅਗਾਂਹਵਧੂ ਕਿਸਾਨ ਦੇ ਹਾਈਟੈਕ ਆਰਗੈਨਿਕ ਜੂਸ ਬਾਰ ਦਾ ਉਦਘਾਟਨ 
ਪਿੰਡ ਬੱਖਤਪੁਰ ਦੇ ਕਿਸਾਨ ਕੁਲਦੀਪ ਸਿੰਘ ਚਾਹਲ ਵੱਲੋਂ ਕੀਤਾ ਜਾ ਰਿਹਾ ਫ਼ਲ, ਸਬਜ਼ੀਆਂ ਦੇ ਆਰਗੈਨਿਕ ਉਤਪਾਦਾਂ ਦਾ ਖੁਦ ਮੰਡੀਕਰਨ ਗੁਰਦਾਸਪੁਰ, 1 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਵੱਲੋਂ ਅੱਜ ਪਿੰਡ ਬੱਖਤਪੁਰ ਦੇ ਕਿਸਾਨ ਕੁਲਦੀਪ ਸਿੰਘ ਚਾਹਲ ਵੱਲੋਂ ਤਿਆਰ ਕੀਤੇ ਆਰਗੈਨਿਕ ਹਾਈਟੈਕ ਜੂਸ ਬਾਰ ਦਾ ਉਦਘਾਟਨ ਕੀਤਾ ਗਿਆ। ਜੂਸ ਬਾਰ ਦਾ ਉਦਘਾਟਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨ ਕੁਲਦੀਪ ਸਿੰਘ ਚਾਹਲ ਦਾ ਇਹ ਉੱਦਮ ਬਹੁਤ ਵਧੀਆ ਹੈ ਅਤੇ ਅਜਿਹੇ ਸਹਾਇਕ ਕਿੱਤੇ....
ਤਿਬੜੀ ਛਾਉਣੀ ਵਿਖੇ ਅਗਨੀਵੀਰ ਭਰਤੀ ਰੈਲੀ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ
ਤਿਬੜੀ, 1 ਨਵੰਬਰ : ਤਿਬੜੀ ਛਾਉਣੀ ਵਿਖੇ ਭਾਰਤੀ ਫ਼ੌਜ ਵੱਲੋਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਭਰਤੀ ਰੈਲੀ ਦੇ ਦੂਸਰੇ ਦਿਨ ਅੱਜ ਚੀਫ਼ ਆਫ਼ ਸਟਾਫ਼, ਵੈਸਟਰਨ ਕਮਾਂਡ ਵੱਲੋਂ ਭਰਤੀ ਰੈਲੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਗਨੀਵੀਰ ਭਰਤੀ ਰੈਲੀ ਵਿੱਚ ਹਿੱਸਾ ਲੈਣ ਆਏ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਭਾਰਤੀ ਫ਼ੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨੀ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਇਸ ਸਾਲ ਦੀ ਇਹ ਚੌਥੀ ਅਗਨੀਵੀਰ ਭਰਤੀ....
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ  ਨੇ ਜ਼ਿਲੇ ਅੰਦਰ ਆ ਰਹੀ ਖਾਦਾਂ ਦੀ ਕਿੱਲਤ ਦਾ ਲਿਆ ਜਾਇਜਾ
ਕਿਸਾਨਾਂ ਨੂੰ ਆ ਰਹੀ ਇਸ ਮੁਸ਼ਕਿਲ ਦਾ ਪਹਿਲ ਦੇ ਆਧਾਰ ਹੱਲ ਕਰਨ ਦਾ ਦਿੱਤਾ ਭਰੋਸਾ ਤਰਨ ਤਾਰਨ 01 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ ਅੰਦਰ ਆ ਰਹੀ ਖਾਦਾਂ ਦੀ ਕਿੱਲਤ ਦਾ ਜਾਇਜਾ ਲਿਆ ਅਤੇ ਭਰੋਸਾ ਦਿੱਤਾ ਕਿ ਜਲਦ ਹੀ ਸਰਕਾਰ ਪਹਿਲ ਦੇ ਅਧਾਰ "ਤੇ ਕਿਸਾਨਾਂ ਨੂੰ ਆ ਰਹੀ ਇਸ ਮੁਸ਼ਕਿਲ ਦਾ ਹੱਲ ਕਰੇਗੀ। ਇਸ ਮੌਕੇ ਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਸ੍ਰੀ ਸੁਰਿੰਦਰ ਸਿੰਘ ਨੇ ਸਮੂਹ ਸਟਾਫ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਸਾਰੇ ਬਲਾਕਾਂ ਵਿੱਚ ਮੌਜੂਦ....
ਸਰਕਾਰ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਘਰੋਟਾ ਵਿਖੇ ਡਿਪਟੀ ਕਮਿਸਨਰ ਨੇ ਲਗਾਇਆ ਸੰਗਤ ਦਰਸਨ
ਪਿੰਡ ਘਰੋਟਾ ਦੇ ਲੋਕਾਂ ਦੀਆਂ ਸੰਗਤ ਦਰਸਨ ਦੋਰਾਨ ਸੁਣੀਆਂ ਸਮੱਸਿਆਵਾਂ, ਸਮੱਸਿਆਵਾਂ ਦਾ ਕੀਤਾ ਮੋਕੇ ਤੇ ਹੱਲ ਡਿਪਟੀ ਕਮਿਸਨਰ ਵੱਲੋਂ ਸੀ.ਐਚ.ਸੀ. ਹਸਪਤਾਲ ਘਰੋਟਾ ਦਾ ਕੀਤਾ ਦੋਰਾ, ਮਰੀਜਾਂ ਨਾਲ ਕੀਤੀ ਗੱਲਬਾਤ ਪਠਾਨਕੋਟ, 1 ਨਵੰਬਰ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ....
ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ 'ਪੰਜਾਬੀ ਨਾਟਕ ਦੀ ਪੇਸ਼ਕਾਰੀ ਤੇ ਪੁਸਤਕ ਲੋਕ ਅਰਪਣ ' ਸਮਾਰੋਹ ਦਾ ਕੀਤਾ ਆਯੋਜਨ 
ਪਠਾਨਕੋਟ, 1 ਨਵੰਬਰ : ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਤੇ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ 'ਪੰਜਾਬੀ ਨਾਟਕ ਦੀ ਪੇਸ਼ਕਾਰੀ ਤੇ ਪੁਸਤਕ ਲੋਕ ਅਰਪਣ ' ਸਮਾਰੋਹ ਦਾ ਆਯੋਜਨ ਆਕਰਸ਼ਣ ਕਾਲਜ ਆਫ਼ ਐਜੂਕੇਸ਼ਨ,ਨਰੋਟ ਜੈਮਲ ਸਿੰਘ ਵਿਖੇ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਦਰਸ਼ਨ ਤ੍ਰਿਪਾਠੀ ਜੀ ਨੇ ਸ਼ਮੂਲੀਅਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ 'ਸੂਹੀ ਸਵੇਰ ' ਮੈਗਜ਼ੀਨ ਦੇ ਸੰਪਾਦਕ ਡਾ.ਗੁਰਚਰਨ ਗਾਂਧੀ, ਪ੍ਰਸਿੱਧ ਸਾਹਿਤਕਾਰ ਤੇ ਮੈਗਜ਼ੀਨ 'ਰੂਪਾਂਤਰ' ਦੇ....
ਸਾਡੇ ਬਜ਼ੁਰਗ ਸਾਡਾ ਮਾਣ- ਸਮਾਗਮ  ਤਹਿਤ 5 ਨਵੰਬਰ ਨੂੰ ਜੰਡਿਆਲਾ ਵਿਖੇ ਲੱਗੇਗਾ ਕੈਂਪ- ਡਿਪਟੀ  ਕਮਿਸ਼ਨਰ
ਕੈਬਿਨਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਅੰਮ੍ਰਿਤਸਰ, 1 ਨਵੰਬਰ : ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਨੂੰ ਜਿਲੇ੍ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਮੁੱਖ....
ਐਸ.ਡੀ ਐਮ.ਅੰਮ੍ਰਿਤਸਰ-2 ਨੇ ਕਰਮਚਾਰੀਆਂ ਨੂੰ ਵੱਧ ਤੋ ਵੱਧ ਵੋਟਾਂ ਬਣਾਉਨ ਦੀ ਕੀਤੀ ਤਾਕੀਦ
ਫਾਰਮ ਨਿਲ ਇਕੱਤਰ ਹੋਣ ਦੀ ਸੂਰਤ ਵਿਚ ਮੌਕੇ ਤੇ ਜਾ ਕੇ ਕੀਤੀ ਜਾਵੇਗੀ ਜਾਂਚ ਪੜਤਾਲ ਅੰਮ੍ਰਿਤਸਰ 1 ਨਵੰਬਰ : ਸ਼ੀ ਨਿਕਾਸ ਕੁਮਾਰ, ਆਈ.ਏ.ਐਸ, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਪ੍ਰਧਾਨਗੀ ਹੇਠ 95- ਵੇਰਕਾ ਬੋਰਡ ਚੋਣ ਹਲਕੇ ਵਿੱਚ ਤੈਨਾਤ ਸਮੂਹ ਫੀਲਡ ਸਟਾਫ - ਮਾਲ ਕਾਨੂੰਗੋ, ਮਾਲ ਪਟਵਾਰੀ, ਸੁਪਰਵਾਈਜਰ ਅਤੇ ਖਾਲੀ ਪਏ ਪਟਵਾਰ ਸਰਕਲਾਂ ਵਿਚ ਉਕਤ ਸਰਕਲਾਂ ਦੇ ਨਿਯੁੂੁਕਤ ਕੀਤੇ ਗਏ ਪ੍ਰਿੰਸੀਪਲ ਨਾਲ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਐਸ.ਡੀ ਐਮ.ਅੰਮ੍ਰਿਤਸਰ-2....
ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 31 ਅਕਤੂਬਰ : ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ....
ਮਗਸੀਪਾ ਟੀਮ ਨੇ ਕੋਲਡ ਵੇਵ, ਢਹਿ ਢੇਰੀ ਢਾਂਚੇ ਅਤੇ ਉਨਾਂ ਦੇ ਖੋਜ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਫਸਟ ਏਡ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਦੀ ਦਿੱਤੀ ਸਿਖਲਾਈ
ਬਟਾਲਾ, 31 ਅਕਤੂਬਰ : ਆਫ਼ਤ ਦੀ ਤਿਆਰੀ ਅਤੇ ਪ੍ਰਤੀਕਿਰਿਆ ਨੂੰ ਵਧਾਉਣ ਦੇ ਇੱਕ ਸ਼ਲਾਘਾਯੋਗ ਯਤਨ ਵਿੱਚ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵੱਲੋਂ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਨਡੀਐਮਏ) ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ‘ਆਪਦਾ ਮਿੱਤਰ’ ਨਾਮਕ 12 ਦਿਨਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਆਰ.ਆਰ.ਬਾਵਾ ਡੀਏਵੀ ਕਾਲਜ ਫਾਰ ਗਰਲਜ਼, ਬਟਾਲਾ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਮਗਸੀਪਾ ਟੀਮ ਨੇ ਆਫ਼ਤ ਪ੍ਰਬੰਧਨ ਦੇ ਵੱਖ-ਵੱਖ....
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਨਿਵੇਕਲਾ ਉਪਰਾਲਾ 
ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਯੈਲੋ ਪੇਜ ਡਾਇਰੈਕਟਰੀ ਜਾਰੀ ਕੀਤੀ ਗੁਰਦਾਸਪੁਰ, 31 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਇੱਕ ਯੈਲੋਪੇਜ ਡਾਇਰੈਕਟਰੀ ਤਿਆਰ ਕੀਤੀ ਗਈ ਹੈ। ਇਸ ਯੈਲੋ ਪੇਜ ਡਾਇਰੈਕਟਰੀ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਰਿਲੀਜ ਕੀਤਾ ਗਿਆ। ਇਸ ਬਾਰੇ....
ਬਾਈਪਾਸ ਦੀ ਸੜਕ ਬਣਾਉਣ ਦੀ ਚਿਰੋਕਣੀ ਮੰਗ ਨੂੰ ਚੇਅਰਮੈਨ ਰਮਨ ਬਹਿਲ ਨੇ ਪੂਰਾ ਕੀਤਾ
ਬਾਈਪਾਸ ਦੀ ਸੜਕ ਉੱਪਰ ਪ੍ਰੀਮਿਕਸ ਪੈਣ ਦਾ ਕੰਮ ਸ਼ੁਰੂ ਹੋਇਆ ਗੁਰਦਾਸਪੁਰ, 31 ਅਕਤੂਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਦੀ ਇੱਕ ਪੁਰਾਣੀ ਸਮੱਸਿਆ ਨੂੰ ਹੱਲ ਕਰਦਿਆਂ ਅੱਜ ਬੱਬਰੀ ਬਾਈਪਾਸ ਤੋਂ ਤ੍ਰਿਮੋ ਰੋਡ ਬਾਈਪਾਸ ਗੁਰਦਾਸਪੁਰ ਦੀ ਸੜਕ ਉੱਪਰ ਪ੍ਰੀਮਿਕਸ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। 5.97 ਕਿਲੋਮੀਟਰ ਲੰਬੀ ਇਸ ਸੜਕ ਉੱਪਰ ਕੁੱਲ ਲਾਗਤ 3.21 ਕਰੋੜ ਰੁਪਏ ਆਵੇਗੀ ਜਦਕਿ ਪੰਜ ਸਾਲ ਇਸਦੀ ਮੇਂਟੀਨੈਂਸ ਉੱਪਰ 34.90 ਲੱਖ ਰੁਪਏ ਖਰਚ ਕੀਤੇ....
ਬਿਰਧ ਘਰ ਝਾਖੋਲਾਹੜੀ ਵਿਖੇ ਮਨਾਇਆ ਗਿਆ ਸਾਡੇ ਬਜੁਰਗ-ਸਾਡਾ ਮਾਣ ਅਧੀਨ ਜਿਲ੍ਹਾ ਪੱਧਰੀ ਸਮਾਗਮ
ਮੈਡੀਕਲ ਕੈਂਪ ਲਗਾ ਕੇ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਫ੍ਰੀ ਸਿਹਤ ਸੇਵਾਵਾਂ ਕੈਬਨਿਟ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਬਜੂਰਗਾਂ ਨੂੰ ਮਿਲ ਕੇ ਰਹਿਣ ਸਹਿਣ ਬਾਰੇ ਕੀਤੀ ਚਰਚਾ ਪਠਾਨਕੋਟ, 31 ਅਕਤੂਬਰ : ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੇ ਦਿੱਤੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਪੱਧਰੀ ਸਮਾਗਮ ਸਾਡੇ ਬਜੁਰਗ....