ਮਾਝਾ

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਤੋਂ ਡੇਂਗੂ ਰੋਕੂ ਮੁਹਿੰਮ ਅਤੇ ਦਸਤ ਰੋਕੂ ਮੁਹਿੰਮ ਦਾ ਆਗਾਜ਼
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ - ਚੇਅਰਮੈਨ ਰਮਨ ਬਹਿਲ ਚੇਅਰਮੈਨ ਰਮਨ ਬਹਿਲ ਨੇ ਡਾਕਟਰ ਦਿਵਸ ਮੌਕੇ ਡਾਕਟਰਾਂ ਨੂੰ ਵਧਾਈ ਦਿੱਤੀ ਗੁਰਦਾਸਪੁਰ, 01 ਜੁਲਾਈ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪੁਰਾਣੇ ਸਿਵਲ ਹਸਪਤਾਲ, ਗੁਰਦਾਸਪੁਰ ਤੋਂ ਡੇਂਗੂ ਰੋਕੂ ਮੁਹਿੰਮ ਅਤੇ ਦਸਤ ਰੋਕੂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਵਿਮੀ ਮਹਾਜਨ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਰੋਮੀ....
ਫ਼ੌਜ ਸਮੇਤ ਹੋਰ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਮੁਫ਼ਤ ਸਿਖਲਾਈ ਦਿੰਦਾ ਹੈ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ
ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਹਜ਼ਾਰਾਂ ਨੌਜਵਾਨ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਤੋਂ ਸਿਖਲਾਈ ਲੈ ਕੇ ਹੋ ਚੁੱਕੇ ਹਨ ਵੱਖ-ਵੱਖ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਤਿੰਨ ਮਹੀਨੇ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਫਿਜ਼ੀਕਲ ਅਤੇ ਲਿਖਤੀ ਟੈੱਸਟ ਦੀ ਕਰਵਾਈ ਜਾਂਦੀ ਹੈ ਤਿਆਰੀ ਗੁਰਦਾਸਪੁਰ, 1 ਜੁਲਾਈ 2024 : ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸੀ-ਪਾਈਟ ਕੇਂਦਰ ਨੌਜਵਾਨਾਂ ਨੂੰ ਭਾਰਤੀ ਫ਼ੌਜ, ਪੰਜਾਬ ਪੁਲਿਸ, ਬੀ.ਐੱਸ....
ਡੇਂਗੂ, ਮਲੇਰੀਆ ਰੋਕਥਾਮ ਲਈ ਜ਼ਿਲ੍ਹੇ ਵਿੱਚ 71 ਬਰੀਡਿੰਗ ਚੈੱਕਰ ਕੀਤੇ ਨਿਯੁਕਤ - ਚੇਅਰਮੈਨ ਰਮਨ ਬਹਿਲ
ਮੱਛਰ ਅਤੇ ਉਸ ਦਾ ਲਾਰਵਾ ਖ਼ਤਮ ਕਰਨ ਵਿੱਚ ਸਿਹਤ ਵਿਭਾਗ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਰਮਨ ਬਹਿਲ ਗੁਰਦਾਸਪੁਰ, 1 ਜੁਲਾਈ 2024 : ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਅੱਜ ਤੋਂ ਪੂਰੇ ਜ਼ਿਲ੍ਹੇ ਵਿੱਚ ਬਰੀਡਿੰਗ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਗੱਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਨੇ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ 71 ਬਰੀਡਿੰਗ ਚੈੱਕਰ ਦੀ....
ਡਿਪਟੀ ਕਮਿਸ਼ਨਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ
ਲੰਬਿਤ ਪਈਆ ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 01 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ....
ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ
ਮਾਨਸੂਨ ਸ਼ੀਜਨ ਦੌਰਾਨ ਜ਼ਿਲ੍ਹਾ ਤਰਨਤਾਰਨ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਏ ਜਾਣਗੇ 8 ਲੱਖ ਤੋਂ ਵੱਧ ਬੂਟੇ ਤਰਨ ਤਾਰਨ, 01 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਅੱਜ ਤਰਨ ਤਾਰਨ-ਹਰੀਕੇ ਰੋਡ ‘ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਸ੍ਰੀ ਅਮਨੀਤ ਸਿੰਘ ਡੀ. ਐੱਫ਼. ਓ., ਵਣ ਅਫ਼ਸਰ ਸ੍ਰੀ ਮਨਜਿੰਦਰ ਸਿੰਘ, ਦਵਿੰਦਰ ਸਿੰਘ, ਵਣ ਗਾਰਡ ਸ੍ਰੀ ਹਰਚੰਦ ਸਿੰਘ....
ਘਰ ਬੈਠੇ ਹੀ 4362 ਲੋਕਾਂ ਨੇ 5423 ਸੇਵਾਵਾਂ ਦਾ ਲਿਆ ਲਾਭ – ਡਿਪਟੀ ਕਮਿਸ਼ਨਰ
1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਮਿਲੇਗਾ ਲਾਭ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ ਅੰਮ੍ਰਿਤਸਰ, 1 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 4362 ਲੋਕਾਂ ਨੇ 5423 ਸੇਵਾਵਾਂ ਦਾ....
ਵਿਧਾਇਕ ਡਾ: ਅਜੇ ਗੁਪਤਾ ਨੇ ਸਫ਼ਾਈ ਅਤੇ ਸੀਵਰੇਜ ਸਿਸਟਮ ਸਬੰਧੀ ਨਿਗਮ ਅਧਿਕਾਰੀਆਂ ਨਾਲ ਇਲਾਕੇ ਦਾ ਕੀਤਾ ਦੌਰਾ 
ਅੰਮ੍ਰਿਤਸਰ 1 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਨਿਗਮ ਅਧਿਕਾਰੀਆਂ ਸਮੇਤ ਵਾਰਡ ਨੰਬਰ 49 ਦੇ ਕਟੜਾ ਪਰਜਾ, ਟੈਲੀਫੋਨ ਐਕਸਚੇਂਜ, ਸ਼ਾਸਤਰੀ ਮਾਰਕੀਟ ਇਲਾਕੇ ਦਾ ਸਫ਼ਾਈ ਅਤੇ ਸੀਵਰੇਜ ਸਿਸਟਮ ਸਬੰਧੀ ਦੌਰਾ ਕੀਤਾ। ਮੌਕੇ ’ਤੇ ਵਿਧਾਇਕ ਡਾ: ਗੁਪਤਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕਾਂ ਨੇ ਮੌਕੇ 'ਤੇ ਡਾ: ਗੁਪਤਾ ਨੂੰ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੀ ਸਫ਼ਾਈ ਅਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ। ਕਈ ਥਾਵਾਂ ’ਤੇ ਕੂੜਾ ਨਾ ਚੁੱਕਣ ਕਾਰਨ ਕੂੜੇ....
ਭਾਰਤੀ ਸੈਨਾ ਮੋਟਰ ਸਾਈਕਲ ਰੈਲੀ
ਅੰਮਿ੍ਤਸਰ : 01 ਜੁਲਾਈ 2024 : ਕਾਰਗਿਲ ਵਿਜੈ ਦਿਵਸ" ਦੀ "ਰਜਤ ਜਯੰਤੀ" ਮਨਾਉਣ ਅਤੇ ਸਰਬਉੱਚ ਬਲੀਦਾਨ ਦੇਣ ਵਾਲੇ ਅਪਰੇਸ਼ਨ ਵਿਜੈ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ, ਭਾਰਤੀ ਸੈਨਾ ਨੇ ਨਵੀਂ ਦਿੱਲੀ ਤੋਂ ਕਾਰਗਿਲ ਦੀਆਂ ਬਰਫ਼ਾਨੀ ਪਹਾਡ਼ੀਆਂ ਤੱਕ ਇੱਕ ਸਰਬ ਭਾਰਤੀ ਮੋਟਰ ਸਾਈਕਲ ਮੁਹਿੰਮ ਸ਼ੁਰੂ ਕੀਤੀ। 20 ਮੈਂਬਰੀ ਮੁਹਿੰਮ ਟੀਮ, ਜੋ 27 ਜੂਨ 2024 ਨੂੰ ਨਵੀਂ ਦਿੱਲੀ ਤੋਂ ਰਵਾਨਾ ਹੋਈ ਸੀ, 30 ਜੂਨ 2024 ਨੂੰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਮੇਜਰ ਜਨਰਲ ਮੁਕੇਸ਼ ਸ਼ਰਮਾ, ਜਨਰਲ ਅਫਸਰ....
ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ
ਅੰਮ੍ਰਿਤਸਰ 1 ਜੁਲਾਈ 2024 : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ ਵੈਲਫੇਅਰ ਦੇ ਚੇਅਰਮੈਨ ਸ੍ਰੀ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ....
ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਕਾਲੀ ਦਲ ਦਾ ਬਾਗੀ ਧੜਾ, ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾ
ਅੰਮ੍ਰਿਤਸਰ, 01 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ। ਇਸ ਮੌਕੇ ਉੱਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਹੁੰਚੇ ਹਨ। ਭਾਵੇਂ ਇਨ੍ਹਾਂ ਅਕਾਲੀ ਆਗੂਆਂ ਦੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਬਗਾਵਤ ਸ਼ਰੇਆਮ ਉਜਾਗਰ ਹੋ ਰਹੀ ਹੈ ਪਰ ਬੀਬੀ....
ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ 30 ਦਿਨਾ ਗੁਰਮਤਿ ਕੈਂਪ ਸੰਪੂਰਨ
ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼, ਰਾਜਸਥਾਨ ਗੁਰਮਤਿ ਅੰਦਰ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ ਜਿਨ੍ਹਾ ਦੇ ਸੰਪੂਰਨਤਾ ਸਮਾਗਮ ਗੁਰੂਦੁਆਰਾ ਗੂਰੁ ਕਾ ਤਾਲ ਤੇ ਗੁਰੂਦੁਆਰਾ....
ਸਿੱਖ ਕੌਮ ਵੱਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਆਪਣੀ ਜਿੰਮੇਵਾਰੀ ਤੋਂ ਮੂੰਹ ਮੋੜੀ ਬੈਠੀ ਹੈ :  ਐਡਵੋਕੇਟ ਧਾਮੀ
ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ ਤੇ ਅਨਿਆਂਪੂਰਨ : ਐਡਵੋਕੇਟ ਧਾਮੀ ਅੰਮ੍ਰਿਤਸਰ, 30 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਅਤੇ ਅਨਿਆਂਪੂਰਨ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ
ਅੰਮ੍ਰਿਤਸਰ, 29 ਜੂਨ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ....
ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ 
ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ : ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ. ਗੁਰਪ੍ਰੀਤ ਸਿੰਘ ਝੱਬਰ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ ਮਾਨਸਾ/ਅੰਮ੍ਰਿਤਸਰ, 29 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ....
ਪਿੰਡ ਭਾਗੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
ਬਟਾਲਾ, 29 ਜੂਨ : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ (ਥਾਣਾ ਕਿਲਾ ਲਾਲ ਸਿੰਘ) ਵੱਲੋਂ ਨੌਜਵਾਨਾਂ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਪਿੰਡ ਭਾਗੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ, ਸਾਈਬਰ ਕਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ....