ਮਾਝਾ

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰਨ ਅਪਲਾਈ -ਡਿਪਟੀ ਕਮਿਸ਼ਨਰ
ਫਾਜ਼ਿਲਕਾ 18 ਜੂਨ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 20 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 20 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ।ਪਲੇਸਮੈਂਟ ਲਈ ਅਜ਼ਾਈਲ ਹਰਬਲ ਨੂੰ ਵੈਲਨੈਸ ਅਡਵਾਇਜ਼ਰ ਲਈ ਘੱਟੋ ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ....
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਖਾਧ ਪਦਾਰਥਾਂ ਅਤੇ ਦੁੱਧ ਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ ਤਰਨ ਤਾਰਨ, 18 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਇੱਕ ਫੂਡ ਵਿਕਰੇਤਾ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਉਹਨਾਂ....
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਮਿਤੀ 14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਸੈਮੀਨਰ ਲਗਵਾਇਆ ਗਿਆ।
ਤਰਨ ਤਾਰਨ, 18 ਜੂਨ 2024 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਜੀ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 14 ਸਤੰਬਰ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਸ਼੍ਰੀ ਅਜੈ ਕੁਮਾਰ, ਵਕੀਲ ਅਤੇ ਸ਼੍ਰੀ ਅਸ਼ੋਕ ਕੁਮਾਰ, ਪੀ.ਐਲ.ਵੀ ਵੱਲੋਂ ਪਿੰਡ ਵਲੀਪੁਰ, ਗੋਰਖਾ ਅਤੇ ਬੁੱਗਾ ਵਿਖੇ ਸੈਮੀਨਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵਕੀਲ ਸਾਹਿਬ ਨੇ ਦੱਸਿਆ ਕਿ ਮਿਤੀ 14 ਸਤੰਬਰ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਲੋਕ ਦਾ....
ਫੂਡ ਸੇਫ਼ਟੀ ਆੱਨ ਵੀਲਜ ਵੈੱਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਰਨ ਤਾਰਨ ਵਾਸੀ-ਡਿਪਟੀ ਕਮਿਸ਼ਨਰ
ਕੋਈ ਵੀ ਵਿਅਕਤੀ ਪ੍ਰਤੀ ਸੈਂਪਲ ਪੰਜਾਹ ਰੂਪਏ ਦੇ ਕੇ ਚੈੱਕ ਕਰਵਾ ਸਕਦਾ ਹੈ ਖਾਧ ਪਦਾਰਥ ਤਰਨ ਤਾਰਨ, 18 ਜੁਨ : ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਫੂਡ ਸੇਫ਼ਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਫੂਡ ਸੇਫ਼ਟੀ ਆੱਨ ਵੀਲਜ਼ ਵੈਨ ਜਨਵਰੀ, 2024 ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਇਹ ਸਰਕਾਰ ਦਾ ਇੱਕ ਬੁਹਤ ਵਧੀਆ ਉਪਰਾਲਾ ਹੈ।ਉਹਨਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤਾ ਗਿਆ ਹੈੱਲਪ ਡੈਸਕ-ਡਿਪਟੀ ਕਮਿਸ਼ਨਰ
ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ ਤਰਨ ਤਾਰਨ, 18 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਹੈੱਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਹੈੱਲਪ ਡੈਸਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਹਮਣੇ ਰਿਸ਼ੈਪਸਨ ਵਿਖੇ....
ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ
ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ : ਨਿਕਾਸ ਕੁਮਾਰ ਜਨਤਕ ਥਾਵਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਕੀਤੀ ਜਾਵੇ ਕਾਰਵਾਈ ਅੰਮਿ੍ਰਤਸਰ, 18 ਜੂਨ 2024 : ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ....
ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹਦਾਇਤਾਂ ਦਿੱਤੀਆਂ 
ਅੰਮ੍ਰਿਤਸਰ 18 ਜੂਨ 2024 : ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਦਫਤਰ ਵਿਖੇ ਨਿਗਮ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਸੁਪਰਡੈਂਟ ਇੰਜੀਨੀਅਰ ਸੁਰਜੀਤ ਸਿੰਘ, ਐਕਸੀਅਨ ਸੁਨੀਲ ਮਹਾਜਨ ਨਾਲ ਮੀਟਿੰਗ ਕੀਤੀ| ਰਣਜੀਤ ਐਵੀਨਿਊ ਨੇ ਐਮਟੀਪੀ ਨਰਿੰਦਰ ਸ਼ਰਮਾ, ਐਮਟੀਪੀ ਮੇਹਰਬਾਨ ਸਿੰਘ, ਏਟੀਪੀ ਪਰਮਜੀਤ ਦੱਤਾ, ਡੀਸੀਐਫਏ ਮਨੂ ਸ਼ਰਮਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਵੀ ਮੀਟਿੰਗ ਵਿੱਚ ਹਾਜ਼ਰ ਸਨ।....
ਪੰਜਾਬ ਦੇ ਮੁਦਿਆ ਨੂੰ ਲੈਕੇ ਸੂਬਾ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸੰਜੀਦਾ ਨਹੀਂ ਹਨ : ਪ੍ਰਤਾਪ ਸਿੰਘ ਬਾਜਵਾ
ਗੁਰਦਾਸਪੁਰ, 17 ਜੂਨ 2024 : ਲੋਕ ਸਭਾ ਚੋਣਾ ਤੋ ਬਾਅਦ ਆਏ ਨਤੀਜੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਐਮਐੱਲਏ ਕਾਦੀਆਂ ਪ੍ਰਤਾਪ ਸਿੰਘ ਬਾਜਵਾ ਵਲੋ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਚ ਵੱਖ ਵੱਖ ਪਿੰਡਾਂ ਚ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਾ ਚ ਜਿੱਥੇ ਪਿਛਲਿਆ ਸਾਲ 2022 ਚੋਣਾ ਦੇ ਨਤੀਜੇ ਚ ਤੀਸਰੇ ਸਥਾਨ ਤੇ ਆਇਆ ਸੀ ਹੁਣ ਮਜ਼ਬੂਤੀ ਨਾਲ ਆਗੇ ਆਉਂਦੇ ਹੋਏ ਇਸ ਹਲਕੇ ਚ ਕਾਂਗਰਸ ਪਾਰਟੀ ਆਗੇ....
ਗੁਰਦਾਸਪੁਰ ‘ਚ ਟਰੈਕਟਰ ਤੇ ਉੱਚੀ ਅਵਾਜ਼ ਵਿੱਚ ਕਥਿਤ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਣ ‘ਤੇ ਚਾਲਕ ਨੇ ਮਾਂ-ਪੁੱਤ ਨੂੰ ਦਰੜਿਆ, ਮਾਂ ਦੀ ਮੌਤ 
ਗੁਰਦਾਸਪੁਰ, 17 ਜੂਨ, 2024 : ਗੁਰਦਾਸਪੁਰ ਦੇ ਪਿੰਡ ਰਹੀਮਾਬਾਦ ‘ਚ ਟਰੈਕਟਰ ਤੇ ਉੱਚੀ ਅਵਾਜ਼ ਵਿੱਚ ਕਥਿਤ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਣ ‘ਤੇ ਟਰੈਕਟਰ ਚਾਲਕ ਨੌਜਵਾਨ ਨੇ ਇਕ ਬਜ਼ੁਰਗ ਬੀਬੀ ਅਤੇ ਉਸਦੇ ਬੇਟੇ ਨੂੰ ਦਰੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਬਜ਼ੁਰਗ ਬੀਬੀ ਹਰਜੀਤ ਕੌਰ ਦੀ ਮੋਕੇ ‘ਤੇ ਮੌਤ ਹੋ ਗਈ ਅਤੇ ਉਨ੍ਹਾਂ ਦਾ ਬੇਟਾ ਨਿਸ਼ਾਨ ਸਿੰਘ ਜ਼ਖਮੀ ਹੋ ਗਿਆ। ਇਸ ਮਾਮਲੇ ‘ਚ ਪੁਲਿਸ ਨੇ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰਕੇ 6 ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਾਕਰੀ....
ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ : ਕੁਲਦੀਪ ਸਿੰਘ ਧਾਲੀਵਾਲ 
ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲ ਕੇ ਹਮਲਾਵਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕਰਾਂਗੇ ਮੰਗ -ਕੁਲਦੀਪ ਸਿੰਘ ਧਾਲੀਵਾਲ ਮਾਨ ਸਰਕਾਰ ਹਰ ਦੁੱਖ-ਸੁੱਖ ਵਿੱਚ ਐਨਆਰਆਈ ਭਾਈਚਾਰੇ ਦੇ ਨਾਲ ਖੜੀ ਹੈ - ਧਾਲੀਵਾਲ ਅੰਮ੍ਰਿਤਸਰ, 16 ਜੂਨ 2024 : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ....
ਰਾਜਾਸਾਂਸੀ ਨੇੜੇ ਨਹਿਰ ਵਿੱਚ ਨਹਾਉਣ ਗਏ  ਤਿੰਨ ਡੁੱਬੇ, ਦੋ ਦੀਆਂ ਲਾਸ਼ਾਂ ਮਿਲੀਆ, ਇੱਕ ਦੀ ਭਾਲ ਜਾਰੀ
ਰਾਜਾਸਾਂਸੀ, 16 ਜੂਨ : ਰਾਜਾਸਾਂਸੀ ਦੇ ਨੇੜਲੇ ਪਿੰਡ ਤੋਲਾ ਨੰਗਲ ਵਿਖੇ ਤਿੰਨ ਬੱਚੇ ਨਹਿਰ ‘ਚ ਨਹਾਉਣ ਸਮੇਂ ਡੁੱਬ ਜਾਣ ਕਰਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਵਪ੍ਰੀਤ ਸਿੰਘ, ਜਸਕਰਨ ਸਿੰਘ ਅਤੇ ਕ੍ਰਿਸ਼ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਪਿੰਡ ਸਬਾਜਪੁਰਾ ਵਿਖੇ ਮੇਲਾ ਬਾਬਾ ਭਾਗ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਲੱਗੇ ਮੇਲੇ ਤੇ ਗਏ ਸਨ ਤੇ ਬਾਅਦ ਵਿੱਚ ਉਹ ਲਹੌਰ ਬਰਾਂਚ ਨਹਿਰ ਵਿੱਚ ਨਹਾਉਣ ਲੱਗੇ, ਜਦੋਂ ਉਹ ਡੁੱਬਣ ਲੱਗੇ ਤਾਂ ਚਾਰੋਂ ਦੋਸਤ....
ਵਿਧਾਇਕ ਦੇ ਦਫ਼ਤਰ ਵਿੱਚੋਂ ਤਿੰਨ ਏ.ਸੀ., ਪੱਖੇ, ਕੁਰਸੀਆਂ ਤੇ ਤਾਰਾਂ ਚੋਰੀ
ਤਰਨਤਾਰਨ, 15 ਜੂਨ : ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚ ਚੋਰਾਂ ਨੇ ਦਫ਼ਤਰ ਦੇ ਤਿੰਨ ਏ.ਸੀ., ਪੱਖੇ, ਕੁਰਸੀਆਂ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ 'ਚ ਆ ਗਏ, ਇਸ ਦਾ ਕੋਈ....
ਹਿਮਾਚਲ ਪ੍ਰਦੇਸ਼ ਘੁੰਮਣ ਨਾ ਜਾਣ ਉਥੇ ਦੇ ਲੋਕਾਂ ਦੇ ਮਨਾਂ ਵਿਚ ਪੰਜਾਬੀਆਂ ਪ੍ਰਤੀ ਨਫ਼ਰਤ ਫੈਲ ਗਈ ਹੈ : ਮਜੀਠੀਆ 
ਅੰਮ੍ਰਿਤਸਰ, 15 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਪੇਨ ਤੋਂ ਆਏ ਪੰਜਾਬੀ ਨੌਜਵਾਨ ਕੰਵਲਜੀਤ ਸਿੰਘ ਤੇ ਉਸਦੀ ਸਪੈਨਿਸ਼ ਮੂਲ ਦੀ ਪਤਨੀ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿਚ ਸਥਾਨਕ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕਰਦਾ ਹਾਂ। ਮਜੀਠੀਆ ਨੇ ਕਿਹਾ ਕਿ ਫਿਲਮੀ ਅਦਾਕਾਰਾ ਤੇ ਹੁਣ ਐਮ ਪੀ ਬਣੇ ਕੰਗਣਾ ਰਣੌਤ ਵੱਲੋਂ ਪੰਜਾਬੀਆਂ ਕੀਤੀਆਂ ਬਿਆਨਬਾਜ਼ੀ ਦਾ ਹੀ ਇਹ ਅਸਰ ਹੈ ਕਿ ਹਿਮਾਚਲੀ ਲੋਕ ਪੰਜਾਬੀ ਸੈਲਾਨੀਆਂ ਨੂੰ ਨਿਸ਼ਾਨਾ....
ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜੀਹ : ਕੈਬਨਿਟ ਮੰਤਰੀ ਧਾਲੀਵਾਲ
ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ ਅੰਮ੍ਰਿਤਸਰ 15 ਜੂਨ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ....