ਮਾਝਾ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ
ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ- ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ 28 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ....
ਸੰਸਦ ਮੈਂਬਰ ਔਜਲਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੇ ਮੈਂਬਰ ਬਣੇ
ਅੰਮ੍ਰਿਤਸਰ 28 ਸਤੰਬਰ 2024 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਲੋਕ ਸਭਾ ਦੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਔਜਲਾ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਸੰਸਦ ਮੈਂਬਰ ਔਜਲਾ ਨੇ ਇਸ ਨਿਯੁਕਤੀ ਲਈ ਸਪੀਕਰ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ....
ਅੰਮ੍ਰਿਤਸਰ ‘ਚ ਕਿਸਾਨਾਂ ਦਾ ਜਬਰਦਸਤ ਪ੍ਰਦਰਸ਼ਨ, ਸੜਕਾਂ ‘ਤੇ ਖਿਲਾਰੀ ਬਾਸਮਤੀ ਦੀ ਫ਼ਸਲ 
ਅੰਮ੍ਰਿਤਸਰ 28 ਸਤੰਬਰ 2024 : ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸਰਵਣ ਸਿੰਘ ਭੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਬਾਸਮਤੀ ਦੀ ਫਸਲ ਸੜਕਾਂ ਦੇ ਖਿਲਾਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰੀ ਵਾਅਦੇ ਦੇ ਬਾਵਜੂਦ ਉਨਾਂ ਨੂੰ ਫਸਲ ਦਾ ਵਾਜਿਬ ਮੁੱਲ ਨਹੀਂ ਮਿਲ ਰਿਹਾ। ਪਰਚੂਨ ਵਿੱਚ 100 ਰੁਪਏ ਕਿਲੋ ਤੱਕ ਵਿਕਣ ਵਾਲੇ ਬਾਸਮਤੀ ਦੇ....
ਭਾਰਤ ਵਿੱਚ ਲੜਕੀਆਂ ਕਿਸੇ ਪੱਖੋ ਪਿਛੇ ਨਹੀਂ ਹਨ : ਗੁਲਾਬ ਚੰਦ ਕਟਾਰੀਆਂ
ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਦਾ ਆਯੋਜਨ ਮਾਨਯੋਗ ਗਵਰਨਰ ਪੰਜਾਬ ਅਤੇ ਐਡਮਨੀਸਟ੍ਰੇਟਰ ਯੂ.ਟੀ., ਚੰਡੀਗੜ੍ਹ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ 542 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅੰਮ੍ਰਿਤਸਰ, 27 ਸਤੰਬਰ, 2024 : ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਵਿੱਚ ਉਨ੍ਹਾਂ ਸਮਰਪਿਤ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ, ਜਿਨ੍ਹਾਂ ਨੇ ਆਪਣੇ ਅਕਾਦਮਿਕ....
ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ, ਰਾਹੁਲ ਦਾ ਬਿਆਨ ਬਿਲਕੁਲ ਠੀਕ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 27 ਸਤੰਬਰ 2024 : ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ....
'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼,   ਕਿਹਾ : ਦੇਸ਼ ਦੇ ਵਿਚ ਸਿੱਖਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।
ਅੰਮ੍ਰਿਤਸਰ, 27 ਸਤੰਬਰ 2024 : ਭਾਈ ਜਸੰਵਤ ਸਿੰਘ ਖਾਲੜਾ 'ਤੇ ਬਣਾਈ ਗਈ ਬਾਓਪਿਕ ਦਲਜੀਤ ਦੌਸਾਂਝ ਦੀ 'ਪੰਜਾਬ 95 ਫ਼ਿਲਮ' 'ਤੇ ਸੈਂਸਰ ਬੋਰਡ ਵੱਲੋਂ 120 ਸੀਨਜ਼ 'ਤੇ ਕੱਟ ਲਗਾਏ ਗਏ ਹਨ। ਉਥੇ ਹੀ ਸੈਂਸਰ ਬੋਰਡ ਵੱਲੋਂ 'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਚ ਸਿੱਖਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਉਨ੍ਹਾਂ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦਾ ਜ਼ਿਕਰ ਕਰਦਿਆਂ....
ਪਿੰਡ ਪੰਡੋਰੀ ਬੈਂਸਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ
ਗੁਰਦਾਸਪੁਰ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਨਾਨਗਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਡਾ. ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਅਤੇ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਝੜੋਲੀ ਦੀ ਦੇਖ ਰੇਖ ਹੇਠ ਪਿੰਡ ਪੰਡੋਰੀ ਬੈਂਸਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਬਲਜਿੰਦਰ ਸਿੰਘ....
ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਪੌਦੇ ਲਗਾਏ
ਗੁਰਦਾਸਪੁਰ, 27 ਸਤੰਬਰ 2024 : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ....
ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਲਗਾਇਆ  ਸੈਮੀਨਾਰ
ਗੁਰਦਾਸਪੁਰ, 27 ਸਤੰਬਰ 2024 : ਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਦੱਸਿਆ ਗਿਆ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਨਸ਼ੇ ਦੀ ਰੋਕਥਾਮ ਲਈ ਪੁਲਿਸ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ ਐਕਸੀਡੈਂਟ ਤੋਂ ਬਚਣ ਲਈ....
Punjab Image
ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਬਲਵਿੰਦਰ ਕੌਰ ਨੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ....
ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਬਲਵਿੰਦਰ ਕੌਰ ਨੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਪੀੜਤਾਂ ਲਈ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ 
ਬਟਾਲਾ, 27 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ‘ਨਸ਼ਾ ਵਿਰੋਧੀ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਪੀੜਤਾਂ ਲਈ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਕੀਤਾ ਗਿਆ। ਮੁਖ ਵਕਤਾ ਦੇ ਤੌਰ ਤੇ ਪਹੁੰਚੇ ਪੈਨਲ ਐਡਵੋਕੇਟ ਸੰਦੀਪ ਦੱਤਾ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵੱਡੀ ਗਿਣਤੀ ਵਿੱਚ....
ਐਸਡੀਐਮ ਬਟਾਲਾ ਵਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਨਾਲ 
ਬਟਾਲਾ, 27 ਸਤੰਬਰ 2024 : ਐਸ ਡੀ ਐਮ ਬਟਾਲਾ, ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲਦਾਰ ਚ, ਨਾਇਬ ਤਹਿਸੀਲ, ਪਟਵਾਰੀਆਂ/ਕਾਨੂੰਗੋਆਂ ਅਤੇ ਨੰਬਰਦਾਰਾਂ ਨਾਲ ਉਨ੍ਹਾਂ ਦੇ ਦਫਤਰ ਵਿਖੇ ਸਟੱਬਲ ਬਰਨਿੰਗ ਨਾਲ ਸਬੰਧਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ ਡੀ ਐਮ ਵੱਲੋਂ ਨੰਬਰਦਾਰ ਅਤੇ ਪਟਵਾਰੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵੱਖ ਵੱਖ ਮਾਧਿਅਮ ਰਾਹੀਂ ਲੋਕਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਜੇਕਰ ਕੋਈ ਕਿਸਾਨ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਦਾ ਹੈ ਤਾਂ....
ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ ਤਹਿਤ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਕੀਤਾ  ਜਾਗਰੂਕ
ਤਰਨ ਤਾਰਨ, 27 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ , ਜ਼ਿਲਾ ਐਪੀਡੀਮੋਲੋਜਿਸਟ ਡਾ.ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ ਮਨਜੀਤ ਸਿੰਘ ਰਟੋਲ ਦੇ ਹੁਕਮਾਂ ਤਹਿਤ ਅਤੇ ਪ੍ਰਿੰਸੀਪਲ ਬਲਵਿੰਦਰ ਕੌਰ ਬਾਵਾ ਦੇ ਸਹਿਯੋਗ ਨਾਲ ਸ੍ਰੀ ਮੁੱਖਤਾਰ ਸਿੰਘ ਦਾਸ ਮੈਮੋਰੀਅਲ ਹਾਈ ਸਕੂਲ ਕੱਦਗਿਲ ਵਿਖੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਹੈਲਥ ਸੁਪਰਵਾਈਜ਼ਰ ਗੁਰਵਿੰਦਰ ਸਿੰਘ ਭੋਜੀਆਂ ਅਤੇ ਸਿਹਤ ਕਰਮੀ ਤੇਜਿੰਦਰ ਸਿੰਘ ਕੋਟ....
ਸੀਆਰਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਨਾਗੋਕੇ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ-ਖੇਤੀਬਾੜੀ ਅਫਸਰ
ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ- ਯਾਦਵਿੰਦਰ ਸਿੰਘ ਤਰਨਤਾਰਨ, 27 ਸਤੰਬਰ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਨਾਗੋਕੇ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਦੀ ਪ੍ਰਧਾਨਗੀ ਤੇ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ....