ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਦੇ ਨੰਬਰ ‘ਤੇ ਆਈ ਧਮਕੀ
ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਰੂਮ ਦੇ ਵ੍ਹਾਟਸਐਪ ਨੰਬਰ ‘ਤੇ ਆਈ ਹੈ। ਧਮਕੀ ਦੇਣ ਵਾਲੇ ਲੋਕਾਂ ਨੇ ਸੱਤ ਆਡੀਓ ਕਲਿੱਪ ਭੇਜੇ ਹਨ, ਜਿਸ ਵਿੱਚ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਆਡੀਓ ਕਲਿੱਪ ਵਿੱਚ ਕਿਹਾ ਜਾ ਰਿਹਾ ਹੈ ਕਿ ਦੋ ਲੋਕ ਪ੍ਰਧਾਨ ਮੰਤਰੀ ਨੂੰ ਮਾਰਨ ਜਾ ਰਹੇ ਹਨ। ਇਸ ਦੇ ਲਈ ਬਾਕਾਇਦਾ ਸਾਜ਼ਿਸ਼ ਰਚੀ ਗਈ ਹੈ। ਮੈਸੇਜ ਭੇਜਣ ਵਾਲੇ ਨੇ ਇਹ ਵੀ ਦੱਸਿਆ ਕਿ ਦੋਵੇਂ ਵਿਅਕਤੀ ਡੀ....
ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼ਿਲਾਫ਼ ਲੜਨ ਦਾ ਸਮਾਂ: ਮੁੱਖ ਮੰਤਰੀ ਮਾਨ
ਡਾਂਗ (ਗੁਜਰਾਤ) : ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ....
ਲੱਕੜ ਦੀ ਤਸਕਰੀ ਨੂੰ ਲੈ ਕੇ ਹੋਈ ਹਿੰਸਾ, ਪੁਲਿਸ ਗੋਲੀਬਾਰੀ ’ਚ 6 ਦੀ ਮੌਤ
ਅਸਾਮ : ਅਸਾਮ-ਮੇਘਾਲਿਆ ਸਰਹੱਦ ‘ਤੇ ਮੰਗਲਵਾਰ ਸਵੇਰੇ ਪੁਲਿਸ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਅਸਾਮ ਦਾ ਇੱਕ ਵਣ ਗਾਰਡ ਵੀ ਸ਼ਾਮਲ ਹੈ। ਦੱਸਿਆ ਗਿਆ ਹੈ ਕਿ ਸਰਹੱਦ ਦੇ ਨਾਲ ਲੱਗਦੇ ਜੰਗਲ ‘ਚੋਂ ਕੁਝ ਲੋਕ ਟਰੱਕ ਰਾਹੀਂ ਲੱਕੜਾਂ ਦੀ ਤਸਕਰੀ ਕਰ ਰਹੇ ਸਨ। ਜਦੋਂ ਅਸਾਮ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਉਨ੍ਹਾਂ ਨੂੰ ਰੋਕਿਆ ਤਾਂ ਗੋਲੀਬਾਰੀ ਹੋਈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਮਰਨ ਵਾਲੇ 5 ਲੋਕ ਮੇਘਾਲਿਆ ਦੇ ਰਹਿਣ ਵਾਲੇ ਹਨ। ਇਸ ਘਟਨਾ ਦੀ ਖ਼ਬਰ ਫੈਲਦੇ ਹੀ ਮੇਘਾਲਿਆ ਦੇ 7....
ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾਇਆ
ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਘਟੀ ਹੈ ਤਾਂ ਭਾਰਤ ਨੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਹੈ। ਇਸ ਤਰ੍ਹਾਂ ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਏਅਰ ਸੁਵਿਧਾ ਫਾਰਮ ਵਿੱਚ ਕਈ ਜਾਣਕਾਰੀਆਂ ਹੁੰਦੀਆਂ ਸਨ ਜਿਹਨਾਂ ਨੂੰ ਭਰਨਾ ਬਹੁਤ ਜ਼ਰੂਰੀ ਹੁੰਦਾ ਸੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਆਪਣਾ ਕੋਵਿਡ ਵੈਕਸੀਨੇਸ਼ਨ ਦਾ ਸਰਟੀਫਿਕੇਟ....
ਪ੍ਰਧਾਨ ਮੰਤਰੀ ਮੋਦੀ ਨੇ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਮੇਲੇ 'ਚ ਦੇਸ਼ ਦੇ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਪੱਤਰ ਸੌਂਪੇ।
ਨਵੀਂ ਦਿੱਲੀ : 10 ਲੱਖ ਰੁਜ਼ਗਾਰ ਯੋਜਨਾ ਦੇ ਤਹਿਤ ਅੱਜ ਰੁਜ਼ਗਾਰ ਮੇਲੇ ' ਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਮਿਲੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਵਿੱਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਪੇਸ਼ਕਸ਼ ਪੱਤਰ ਸੌਂਪੇ । ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਗੰਭੀਰ ਹੈ । ਰੁਜ਼ਗਾਰ ਮੇਲੇ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਤੋਂ ਦੋਹਰਾ ਫਾਇਦਾ ਹੋਵੇਗਾ ।....
ਪ੍ਰਧਾਨ ਮੰਤਰੀ ਮੋਦੀ ਦਾ ਰਾਹੁਲ ਗਾਂਧੀ ’ਤੇ ਤੰਜ਼ , ਜਿਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ, ਉਹ ਸੱਤਾ 'ਚ ਆਉਣ ਲਈ ਯਾਤਰਾ ਕੱਢ ਰਹੇ ਹਨ
ਸੁਰੇਂਦਰਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜਿਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਸੀ, ਉਹ ਹੁਣ ਸੱਤਾ ਵਿਚ ਆਉਣ ਲਈ ਯਾਤਰਾ ਕੱਢ ਰਹੇ ਹਨ। ਚੋਣਾਂ ਵਾਲੇ ਗੁਜਰਾਤ ਦੇ ਸੁਰੇਂਦਰਨਗਰ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਇਹ ਵੀ ਕਿਹਾ ਕਿ ਕੁੱਝ ਲੋਕ ਗੁਜਰਾਤ ਦਾ ਨਮਕ ਖਾ ਕੇ ਵੀ ਗੁਜਰਾਤ ਨੂੰ ਗਾਲਾਂ ਕੱਢਦੇ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਕੁੱਲ ਨਮਕ ਉਤਪਾਦਨ ਦਾ 80 ਫੀਸਦੀ ਹਿੱਸਾ ਗੁਜਰਾਤ....
ਆਪ ਚੋਣਾਂ 'ਚ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸਰਕਾਰ ਬਣਾਏਗੀ : ਮਾਨ
ਅੰਬਰਗਾਓਂ : ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ 'ਚ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ। ਸੋਮਵਾਰ ਨੂੰ ਗੁਜਰਾਤ ਦੇ ਅੰਬਰਗਾਓਂ ਵਿੱਚ ਇੱਕ ਰੋਡ ਸ਼ੋਅ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ ‘ਆਪ’ ਆਗੂਆਂ ਨੂੰ....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 25 ਤੇ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਸ੍ਰੀ ਹਜ਼ੂਰ ਸਾਹਿਬ ਨਾਂਦੇਡ਼ : 25 ਤੇ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਏ ਜਾਣ ਬਾਰੇ ਜਾਣਕਾਰੀ ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਮੰਗਲ ਪ੍ਰਭਾਤ ਲੋਢਾ ਨੇ ਸਾਂਝੀ ਕੀਤੀ। ਲੋਢਾ ਦੀ ਪ੍ਰਧਾਨਗੀ ਹੇਠ ਮੁੰਬਈ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸੈਰ ਸਪਾਟਾ ਵਿਭਾਗ ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇਡ਼ ਵੱਲੋਂ ਦੋ ਦਿਨਾ ਪ੍ਰੋਗਰਾਮ ਦਾ ਉਦਘਾਟਨ 25 ਦਸੰਬਰ ਨੂੰ ਕੀਤਾ ਜਾਵੇਗਾ। ਇਨ੍ਹਾਂ ਦੋ....
ਗੋਗੁੰਡਾ ਇਲਾਕੇ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ
ਗੋਗੁੰਡਾ : ਉਦੈਪੁਰ ਜ਼ਿਲ੍ਹੇ ਦੇ ਗੋਗੁੰਡਾ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਘਰ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਸ ਵਿੱਚ ਇੱਕ ਜੋੜਾ ਅਤੇ ਉਨ੍ਹਾਂ ਦੇ ਚਾਰ ਬੱਚੇ ਸ਼ਾਮਲ ਹਨ। ਜਾਂਚ ਵਿੱਚ ਪੁਲੀਸ ਵੱਲੋਂ ਇਸ ਨੂੰ ਸਮੂਹਿਕ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪਤੀ-ਪਤਨੀ ਦੇ ਨਾਲ ਇੱਕ 4 ਮਹੀਨੇ ਦਾ ਬੱਚਾ ਮਰਿਆ ਪਿਆ ਸੀ, ਜਦਕਿ ਬਾਕੀ ਤਿੰਨ ਬੱਚੇ ਰੱਸੀ ਨਾਲ ਲਟਕ ਰਹੇ ਸਨ। ਮਾਮਲੇ ਦੀ ਜਾਂਚ ਕਰਨ ਲਈ ਡਾਗ ਸਕੁਐਡ ਦੀ ਟੀਮ....
ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਕ੍ਰਿਕਟਰ ਰਵਿੰਦਰ ਜਡੇਜਾ ਅਤੇ ਰਿਵਾਬਾ ਜਡੇਜਾ ਕੀਤੀ ਮੁਲਾਕਾਤ
ਜਾਮਨਗਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਮਨਗਰ ਹਵਾਈ ਅੱਡੇ ‘ਤੇ ਕ੍ਰਿਕਟਰ ਰਵਿੰਦਰ ਜਡੇਜਾ ਅਤੇ ਉਨ੍ਹਾਂ ਦੀ ਪਤਨੀ ਰਿਵਾਬਾ ਜਡੇਜਾ ਨਾਲ ਮੁਲਾਕਾਤ ਕੀਤੀ। ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਜਾਮਨਗਰ ਉੱਤਰੀ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੀ ਹੈ। ਗੁਜਰਾਤ ਵਿਧਾਨ ਸਭਾ ਚੋਣਰਿਵਾਬਾ ਜਡੇਜਾ ਜਿੱਤ ਦਰਜ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਗੁਜਰਾਤ ਵਿਧਾਨ ਸਭਾ ਚੋਣ ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਵੀ ਮੈਦਾਨ ਵਿੱਚ ਹੈ। ਰਿਵਾਬਾ ਨੂੰ ਆਪਣੀ ਸਿਆਸੀ ਪਾਰੀ ਦੀ....
ਵੈਸ਼ਾਲੀ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਵਿਚ 7 ਬੱਚਿਆਂ ਸਣੇ 15 ਲੋਕਾਂ ਦੀ ਮੌਤ
ਬਿਹਾਰ : ਵੈਸ਼ਾਲੀ ਜ਼ਿਲ੍ਹੇ ਵਿਚ ਬੀਤੀ ਦੇਰ ਸ਼ਾਮ ਭਿਆਨਕ ਸੜਕ ਹਾਦਸੇ ਵਿਚ 7 ਬੱਚਿਆਂ ਸਣੇ 15 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਹੋਏ ਹਨ। ਤੇਜ਼ ਰਫਤਾਰ ਟੱਰਕ ਨੇ ਕਈ ਲੋਕਾਂ ਨੂੰ ਰੌਂਦ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਜੀਪੁਰ-ਮਹਨਾਰ ਮੁੱਖ ਮਾਰਗ ‘ਤੇ ਦੇਸਰੀ ਥਾਣਾ ਖੇਤਰ ਵਿਚ ਨਯਾਗਾਂਵ ਟੋਲਾ ਕੋਲ ਇਹ ਹਾਦਸਾ ਵਾਪਰਿਆ ਹੈ। ਕੋਲ ਦੇ ਬ੍ਰਹਮਾਸਥਾਨ ਵਿਚ ਭੁਈਆਂ ਬਾਬਾ ਦੀ ਪੂਜਾ ਕਰਨ ਲਈ ਵੱਡੀ ਗਿਣਤੀ ਵਿਚ ਲੋਕ ਉਥੇ ਜਮ੍ਹਾ ਹੋਏ ਸਨ। ਉਸੇ ਦੌਰਾਨ ਤੇਜ਼ ਰਫਤਾਰ ਟਰੱਕ ਭੀੜ ਨੂੰ ਰੌਂਦਦੇ ਹੋਏ ਅੱਗੇ....
ਝਾਂਸੀ ਦੀ ਰਾਣੀ ਲਕਸ਼ਮੀ ਬਾਈ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਜਨਮਦਿਨ ਮੌਕੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਂਸੀ ਦੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਬ੍ਰਿਟਿਸ਼ ਫੌਜ ਦੇ ਖਿਲਾਫ ਲੜਾਈ ਲੜੀ ਸੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਲਈ ਉਨ੍ਹਾਂ ਦੇ ਸਾਹਸ ਅਤੇ ਬੇਮਿਸਾਲ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, 'ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ ਕਰਦੇ ਹੋਏ। ਸਾਡੇ ਦੇਸ਼ ਲਈ ਉਨ੍ਹਾਂ ਦੀ ਸਾਖ ਅਤੇ....
ਪ੍ਰਿਅੰਕਾ ਗਾਂਧੀ ਮੱਧ ਪ੍ਰਦੇਸ਼ ਤੋਂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਹੋਵੇਗੀ ਸ਼ਾਮਲ
ਨਵੀਂ ਦਿੱਲੀ (ਪੀਟੀਆਈ) : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਗਲੇ ਹਫ਼ਤੇ ਮੱਧ ਪ੍ਰਦੇਸ਼ ਤੋਂ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਵੇਗੀ। ਪਹਿਲੀ ਵਾਰ ਪ੍ਰਿਯੰਕਾ ਗਾਂਧੀ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਵੇਗੀ। ਭਾਰਤ ਜੋੜੋ ਯਾਤਰਾ 20 ਨਵੰਬਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਵੇਸ਼ ਕਰੇਗੀ। ਪਾਰਟੀ ਸੂਤਰਾਂ ਮੁਤਾਬਕ ਪ੍ਰਿਯੰਕਾ ਗਾਂਧੀ ਆਪਣੇ ਭਰਾ ਰਾਹੁਲ ਗਾਂਧੀ ਨਾਲ 23 ਤੋਂ 25 ਨਵੰਬਰ ਤੱਕ ਜੀਵਨ ਅਤੇ ਰੋਜ਼ੀ-ਰੋਟੀ ਦੇ ਬੁਨਿਆਦੀ....
ਲੋਕਤੰਤਰ ਦੇ ਤਿਉਹਾਰ ਵਿੱਚ ਹਰ ਵੋਟ ਮਹੱਤਵਪੂਰਨ ਹੈ : ਪੀਐਮ ਮੋਦੀ
ਨਵੀਂ ਦਿੱਲੀ (ਜੇਐੱਨਐੱਨ) : ਭਾਜਪਾ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਝੰਡਾ ਲਹਿਰਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਚੋਣਾਂ ਜਿੱਤਣ ਲਈ ਭਾਜਪਾ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗੁਜਰਾਤ ਵਿੱਚ ਲਗਾਤਾਰ ਰੈਲੀਆਂ ਕਰ ਰਹੇ ਹਨ। ਪੀਐਮ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਸੌਰਾਸ਼ਟਰ ਖੇਤਰ ਵਿੱਚ ਜਨਤਕ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਜਿੱਥੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ, ਉੱਥੇ ਹੀ ਵਿਰੋਧੀ ਪਾਰਟੀਆਂ....
ਸਰਕਾਰ ਨੇ ਭਾਰਤੀ ਸੈਨਿਕਾਂ ਲਈ ਬੁਲੇਟ ਪਰੂਫ ਜੈਕੇਟ ਦੀ ਵਰਤੋਂ ਲਈ ਦਿੱਤੀ ਆਗਿਆ
ਨਵੀਂ ਦਿੱਲੀ (ਏਐੱਨਆਈ) : ਭਾਰਤ ਵਿੱਚ ਅੱਤਵਾਦੀਆਂ ਦੁਆਰਾ ਸਟੀਲ ਕੋਰ ਗੋਲੀਆਂ ਦੀ ਵਰਤੋਂ ਕਰਨ ਲਈ ਖਤਰੇ ਦੇ ਨੂੰ ਦੇਖਦੇ ਹੋਏ ਸਰਕਾਰ ਨੇ ਭਾਰਤੀ ਸੈਨਿਕਾਂ ਲਈ ਬੁਲੇਟ ਪਰੂਫ ਜੈਕੇਟ ਦੀ ਵਰਤੋਂ ਲਈ ਆਗਿਆ ਦਿੱਤੀ ਹੈ।ਇਹ ਜੈਕਟਾਂ ਸਟੀਲ ਕੋਰ ਗੋਲੀਆਂ ਤੋਂ ਸੈਨਿਕਾਂ ਦਾ ਬਚਾ ਕਰਨ ਗਈਆਂ । ਰੱਖਿਆ ਮੰਤਰੀ ਨੇ ਮੇਕ ਇਨ ਦੇ ਹੇਠਾਂ ਜੈਕੇਟ ਲਈ ਦੋ ਵੱਖਰੀਆਂ-ਵੱਖਰੀਆਂ ਜ਼ਰੂਰਤਾਂ ਜਾਰੀ ਕੀਤੀਆਂ ਹਨ। ਇੱਕ ਸਾਧਾਰਨ ਸਥਿਤੀ ਲਈ 47.627 ਜੈਕੇਟ ਤੇ ਸੰਕਟਕਾਲੀਨ ਸਥਿਤੀ ਲਈ 15,00 ਜੈਕਟਾਂ ਖਰੀਦੀਆਂ ਜਾਣਗੀਆਂ।....