ਰਾਸ਼ਟਰੀ

ਔਰਤਾਂ ਦੀ ਗਿਣਤੀ 50 ਫ਼ੀ ਸਦੀ ਕਰਨਾ ਕਾਂਗਰਸ ਪਾਰਟੀ ਲਈ ਇਕ ਚੰਗਾ ਟੀਚਾ ਹੋਵੇਗਾ : ਰਾਹੁਲ ਗਾਂਧੀ
ਕੋਚੀ, 01 ਦਸੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਨੂੰ ਆਪਣੇ ਸੰਗਠਨਾਤਮਕ ਢਾਂਚੇ ਦੇ ਅੰਦਰ ਔਰਤਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਅਗਲੇ 10 ਸਾਲਾਂ ਦੇ ਅੰਦਰ 50 ਫੀਸਦੀ ਔਰਤਾਂ ਨੂੰ ਮੁੱਖ ਮੰਤਰੀ ਬਣਾਉਣ ਦਾ ਟੀਚਾ ਤੈਅ ਕਰਨਾ ਚਾਹੀਦਾ ਹੈ। ਇੱਥੇ ਕੇਰਲ ਮਹਿਲਾ ਕਾਂਗਰਸ ਦੇ ਸੰਮੇਲਨ 'ਉਤਸਾਹ' ਦਾ ਉਦਘਾਟਨ ਕਰਦੇ ਹੋਏ ਵਾਇਨਾਡ ਦੀ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 'ਚ ਕਈ ਮਹਿਲਾ ਨੇਤਾਵਾਂ ਹਨ, ਜਿਨ੍ਹਾਂ ਕੋਲ ਮੁੱਖ ਮੰਤਰੀ ਬਣਨ....
ਮਨੀਪੁਰ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ 'ਚੋਂ 10 ਨਕਾਬਪੋਸ਼ ਬਦਮਾਸ਼ਾਂ ਨੇ ਲੁੱਟੇ 18.80 ਕਰੋੜ ਰੁਪਏ  
ਉਖਰੁਲ, 01 ਦਸੰਬਰ : ਮਨੀਪੁਰ ਦੇ ਉਖਰੁਲ ਜ਼ਿਲ੍ਹੇ ਵਿਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ 'ਤੇ ਬੀਤੀ ਸ਼ਾਮ ਨੂੰ 10 ਨਕਾਬਪੋਸ਼ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਬੰਦੂਕ ਦੀ ਨੋਕ 'ਤੇ ਲਗਪਗ 18.80 ਕਰੋੜ ਰੁਪਏ ਲੁੱਟ ਲਏ। ਉਖਰੁਲ ਸ਼ਹਿਰ ਦੇ ਵਿਊਲੈਂਡ ਵਿਖੇ ਸਥਿਤ ਪੀਐੱਨਬੀ ਸ਼ਾਖਾ ਕਰੰਸੀ ਚੈਸਟ ਹੈ। ਕਰੰਸੀ ਚੈਸਟ ਵਿੱਚ ਰਿਜ਼ਰਵ ਬੈਂਕ ਵੱਲੋਂ ਜ਼ਿਲ੍ਹੇ ਦੇ ਹੋਰ ਬੈਂਕਾਂ ਅਤੇ ਏਟੀਐੱਮਜ਼ ਲਈ ਨਕਦੀ ਰੱਖੀ ਜਾਂਦੀ ਹੈ। ਵੀਰਵਾਰ ਸ਼ਾਮ ਕਰੀਬ 5.30 ਵਜੇ 10 ਨਕਾਬਪੋਸ਼ ਬਦਮਾਸ਼ ਇੰਫਾਲ....
ਬੈਂਗਲੁਰੂ ਦੇ 15 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ
ਬੈਂਗਲੁਰੂ, 01 ਦਸੰਬਰ : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਲਗਪਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀ ਮੇਲ ਭੇਜੀ ਹੈ। ਫਿਲਹਾਲ ਸਾਰੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਈ ਸਕੂਲਾਂ ਦੇ ਨੇੜੇ ਬੰਬ ਨਿਰੋਧਕ....
ਓਡੀਸ਼ਾ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ 
ਭੁਵਨੇਸ਼ਵਰ, 01 ਦਸੰਬਰ : ਓਡੀਸ਼ਾ ਵਿੱਚ ਅੱਜ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਸੱਤ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਮਾਂ ਤਾਰਿਣੀ ਦੇ ਦਰਸ਼ਨਾਂ ਲਈ ਪਰਿਵਾਰ ਦੇ ਦੋ ਮੈਂਬਰ ਖੁਸ਼ੀ-ਖੁਸ਼ੀ ਘਰੋਂ ਨਿਕਲੇ ਸਨ ਪਰ ਇਹ ਖੁਸ਼ੀ ਇਕ ਮਿੰਟ 'ਚ ਹੀ ਉਦਾਸੀ 'ਚ ਬਦਲ ਗਈ। ਹਾਦਸਾ ਤਾਰਿਣੀ ਮੰਦਰ ਤੋਂ ਮਹਿਜ਼ ਤਿੰਨ ਕਿਲੋਮੀਟਰ ਦੂਰ ਵਾਪਰਿਆ। ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਉਨ੍ਹਾਂ ਦੀ ਵੈਨ ਦੀ ਟੱਕਰ ਹੋਣ ਕਾਰਨ ਸੱਤ ਵਿਅਕਤੀਆਂ ਦੀ ਮੌਕੇ ’ਤੇ....
ਗ਼ਰੀਬ, ਨੌਜਵਾਨ, ਔਰਤਾਂ ਤੇ ਕਿਸਾਨ ਮੇਰੇ ਲਈ ਸਭ ਤੋਂ ਵੱਡੀਆਂ ਚਾਰ ਜਾਤਾਂ, ਜਦੋਂ ਤੱਕ ਮੈਂ ਇਨ੍ਹਾਂ ਨੂੰ ਮੁਸ਼ਕਲਾਂ ’ਚੋਂ ਕੱਢ ਨਹੀਂ ਦਿੰਦਾ, ਚੈਨ ਨਾਲ ਬੈਠਣ ਵਾਲਾ ਨਹੀਂ ਹਾਂ : ਪੀਐਮ ਮੋਦੀ 
ਝਾਰਖੰਡ, 30 ਨਵੰਬਰ : ਝਾਰਖੰਡ ਦੇ ਦੇਵਘਰ ਏਮਜ਼ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਵਿਕਾਸ ਭਾਰਤ ਸੰਕਲਪ ਯਾਤਰਾ' ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ 10,000 ਤੋਂ ਵਧਾ ਕੇ 25,000 ਕਰਨ ਲਈ ਇੱਕ ਪ੍ਰੋਗਰਾਮ ਵੀ ਸ਼ੁਰੂ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਮਹਿਲਾ ਕਿਸਾਨ ਡਰੋਨ ਕੇਂਦਰ ਦਾ ਉਦਘਾਟਨ ਵੀ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਚੰਗੀ ਦਵਾਈ ਅਤੇ ਸਸਤੀ ਦਵਾਈ ਇੱਕ ਮਹਾਨ ਸੇਵਾ ਹੈ। ਉਨ੍ਹਾਂ ਕਿਹਾ ਕਿ ਮੇਰੀ ਗੱਲ ਸੁਣਨ....
ਮੱਧ ਪ੍ਰਦੇਸ਼ 'ਚ ਭਾਜਪਾ ਨੂੰ ਭਾਰੀ ਬਹੁਮਤ ਮਿਲਣ ਦੀ ਉਮੀਦ, ਰਾਜਸਥਾਨ, ਛੱਤੀਸਗੜ੍ਹ ਅਤੇ ਤੇਲੰਗਾਨਾ 'ਚ ਕਾਂਗਰਸ ਦੀ ਬਣ ਸਕਦੀ ਸਰਕਾਰ 
ਨਵੀਂ ਦਿੱਲੀ, 30 ਨਵੰਬਰ : ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਐਗਜ਼ਿਟ ਪੋਲ ਦੇ ਨਤੀਜੇ ਆ ਰਹੇ ਹਨ। ਹਾਲਾਂਕਿ ਤਸਵੀਰ 3 ਦਸੰਬਰ ਨੂੰ ਹੀ ਸਪੱਸ਼ਟ ਹੋਵੇਗੀ। ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਐਗਜ਼ਿਟ ਪੋਲ 2023 ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹਨ। 3 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਇਹ....
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਲੇਡੀਜ਼ ਅੰਡਰ ਗਾਰਮੈਂਟਸ ’ਤੇ ਛਾਪਣ ਦੀ ਕੀਤੀ ਜ਼ੋਰਦਾਰ ਨਿਖੇਧੀ
ਕਪੜੇ ’ਤੇ ਨਿਸ਼ਾਨ ਛਾਪਣ ਵਾਲੇ ਤੇ ਸਪਲਾਈ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਯਕੀਨੀ ਬਣਾਵਾਂਗੇ: ਕਾਲਕਾ, ਕਾਹਲੋਂ ਨਵੀਂ ਦਿੱਲੀ, 30 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਵਿਚ ਲੇਡੀਜ਼ ਅੰਡਰ ਗਾਰਮੈਂਟਸ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਛਾਪਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਇਹ ਗਾਰਮੈਂਟਸ ਛਾਪਣ ਤੇ ਸਪਲਾਈ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਅੱਜ....
ਨੇਤਾਵਾਂ ਦਾ ਮੁਲਾਂਕਣ ਉਨ੍ਹਾਂ ਦੇ ਸਾਦੇ ਪਹਿਰਾਵੇ ਜਾਂ ਸਸਤੀ ਘੜੀਆਂ ਦੇ ਅਧਾਰ ਤੇ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਆਮ ਲੋਕਾਂ ਤੋਂ ਆਪਣੀ ਅਸਲ ਦੌਲਤ ਲੁਕਾਉਣ ‘ਚ ਬਹੁਤ ਚਲਾਕ ਹਨ : ਰਾਹੁਲ ਗਾਂਧੀ
ਕੇਰਲ, 29 ਨਵੰਬਰ : ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਦੇ ਮਰਹੂਮ ਨੇਤਾ ਪੀ ਸਿਥੀ ਹਾਜੀ ਤੇ ਇੱਕ ਕਿਤਾਬ ਦੇ ਰਿਲੀਜ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੁੱਝ ਨੇਤਾਵਾਂ ਦਾ ਮੁਲਾਂਕਣ ਉਨ੍ਹਾਂ ਦੇ ਸਾਦੇ ਪਹਿਰਾਵੇ ਜਾਂ ਸਸਤੀ ਘੜੀਆਂ ਦੇ ਅਧਾਰ ਤੇ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਆਮ ਲੋਕਾਂ ਤੋਂ ਆਪਣੀ ਅਸਲ ਦੌਲਤ ਲੁਕਾਉਣ ‘ਚ ਬਹੁਤ ਚਲਾਕ ਹਨ। ਉਨ੍ਹਾਂ ਕਿਹਾ ਕਿ ਕੁੱਝ ਨੇਤਾਵਾਂ ਦੇ ਅਸਲ ਸੁਭਾਅ ਦੀ ਪਹਿਚਾਣ ਉਨ੍ਹਾਂ ਦੇ ਬੱਚਿਆਂ ਨੂੰ....
ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰੇਗੀ, ਇਸ ਨੂੰ ਹੁਣ ਕੋਈ ਨਹੀਂ ਰੋਕ ਸਕਦਾ : ਅਮਿਤ ਸ਼ਾਹ
ਕੋਲਕਾਤਾ, 29 ਨਵੰਬਰ : ਕੋਲਕਾਤਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰੇਗੀ, ਇਸ ਨੂੰ ਹੁਣ ਕੋਈ ਨਹੀਂ ਰੋਕ ਸਕਦਾ। ਮੁੱਖ ਮੰਤਰੀ ਮਮਤਾ ਬੈਨਰਜੀ ਦੇ ਤਿੱਖੇ ਹਮਲੇ ਕਰਦਿਆਂ ਕੇਂਦਰੀ ਮੰਤਰੀ ਸ਼ਾਹ ਨੇ ਕਿਹਾ ਕਿ ਪਤਿਆਉਣ, ਘੁਸਸਪੈਠ, ਭ੍ਰਿਸਟਾਚਾਰੀ ਅਤੇ ਸਿਆਸੀ ਹਿੰਸਾ ਵਰਗੇ ਮੁੱਦਿਆ ਕਾਰਨ ਸੂਬਾ ਅੱਜ ਬਰਬਾਦੀ ਵੱਲ ਹੈ। ਉਨ੍ਹਾਂ ਨੇ ਮੁੱਖ ਮੰਤਰੀ ਬੈਨਰਜੀ ਦੇ ਦੋਸ਼....
ਸਿਲਕਿਆਰਾ ਸੁਰੰਗ ਕਿਵੇਂ ਗੁਜ਼ਾਰੇ 17 ਦਿਨ, ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨੂੰ ਦੱਸੀ ਸਾਰੀ ਗੱਲ
ਪ੍ਰਧਾਨ ਮੰਤਰੀ ਮੋਦੀ ਨੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਸਾਰੇ 41 ਮਜ਼ਦੂਰਾਂ ਦਾ ਪੁੱਛਿਆ ਹਾਲ-ਚਾਲ ਉੱਤਰਕਾਸ਼ੀ, 29 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਸਾਰੇ 41 ਮਜ਼ਦੂਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਮੰਗਲਵਾਰ ਨੂੰ ਵਰਕਰਾਂ ਨਾਲ ਘੰਟਿਆਂਬੱਧੀ ਫੋਨ 'ਤੇ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਵਰਕਰਾਂ ਨੂੰ ਵਧਾਈ ਦਿੱਤੀ ਕਿ 17 ਦਿਨਾਂ ਬਾਅਦ ਸਾਰੇ 41 ਵਰਕਰ ਸੁਰੱਖਿਅਤ ਸੁਰੰਗ....
ਆਗਰਾ-ਦਿੱਲੀ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ, 4 ਲੋਕ ਜ਼ਖ਼ਮੀ
ਮਥੁਰਾ, 29 ਨਵੰਬਰ : ਆਗਰਾ-ਦਿੱਲੀ ਹਾਈਵੇ 'ਤੇ ਦੇਰ ਰਾਤ ਦਰਦਨਾਕ ਹਾਦਸਾ ਵਾਪਰਿਆ। ਪਲਵਲ ਤੋਂ ਛਾਤਾ ਇਲਾਕੇ 'ਚ ਬਰਾਤ ਆਈ ਸੀ। ਬਰਾਤੀ ਰਾਤ ਨੂੰ ਟਰੈਵਲਰ ਵਿਚ ਵਾਪਸ ਆ ਰਹੇ ਸਨ ਕਿ ਕੋਸੀ ਕਲਾਂ ਨੇੜੇ ਟਰੈਵਲਰ ਨੇ ਪਿੱਛਿਓਂ ਇਕ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਚਾਰ ਲੋਕ ਜ਼ਖ਼ਮੀ ਹੋ ਗਏ। ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਪਲਵਲ ਦੇ ਮੁਡਕਟੀ ਤੋਂ ਬਰਾਤ ਛਾਤਾ ਦੇ ਉਮਰਾਇਆ ਪਿੰਡ ਆਈ ਹੋਈ ਸੀ। ਹਾਈਵੇ ’ਤੇ ਕੋਸੀ ਕਲਾਂ ਨੇੜੇ ਟ੍ਰੈਵਲਰ ਦੀ ਟਰੱਕ ਨਾਲ ਟੱਕਰ....
ਬੇਮੌਸਮੀ ਮੀਂਹ ਅਤੇ ਬਿਜਲੀ ਡਿੱਗਣ ਨਾਲ 24 ਲੋਕਾਂ ਦੀ ਮੌਤ 
ਮੱਧ ਪ੍ਰਦੇਸ਼, 28 ਨਵੰਬਰ : ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਵੱਖੋ-ਵੱਖ ਹਿੱਸਿਆਂ ’ਚ ਬੇਮੌਸਮੀ ਮੀਂਹ ਅਤੇ ਬਿਜਲੀ ਡਿੱਗਣ ਨਾਲ 24 ਲੋਕਾਂ ਦੀ ਮੌਤ ਹੋ ਗਈ ਹੈ। ਗੁਜਰਾਤ ’ਚ ਪਿਛਲੇ 24 ਘੰਟਿਆਂ ਦੌਰਾਨ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ’ਚ ਲੱਗਾ ਹੋਇਆ ਹੈ। ਮੀਂਹ ਨੇ ਆਮ ਜਨਜੀਵਨ ’ਤੇ ਬੁਰਾ ਅਸਰ ਪਾਇਆ ਹੈ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਾਇਆ। ਭਾਰਤੀ ਮੌਸਮ....
17ਵੇਂ ਦਿਨ ਮਿਲੀ ਵੱਡੀ ਕਾਮਯਾਬੀ, ਸੁਰੰਗ ਵਿੱਚ ਫਸੇ ਸਾਰੇ 41 ਮਜ਼ਦੂਰਾਂ ਨੂੰ ਬਾਹਰ ਕੱਢਿਆ
ਉੱਤਰਕਾਸ਼ੀ, 28 ਨਵੰਬਰ : ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਸਿਲਕਿਆਰਾ ਸੁਰੰਗ ਦੇ ਮਲਬੇ ਨੂੰ ਕੱਢਣ 'ਚ ਸਫਲ ਹੋਣ 'ਚ ਸਿਰਫ ਪੰਜ ਮੀਟਰ ਬਚੇ ਹਨ, ਜਿਸ ਕਾਰਨ ਅੰਦਰ ਫਸੇ ਮਜ਼ਦੂਰਾਂ ਨੂੰ ਸੁਰੰਗ 'ਚੋਂ ਬਾਹਰ ਕੱਢਣ ਮਗਰੋਂ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਹਸਪਤਾਲ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਜ਼ਦੂਰਾਂ ਦੇ ਬਾਹਰ ਆਉਂਦੇ ਹੀ ਉਨ੍ਹਾਂ ਨੂੰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਲਈ ਘਟਨਾ ਵਾਲੀ ਥਾਂ ਤੋਂ 30 ਕਿਲੋਮੀਟਰ ਦੂਰ ਚਿਨਿਆਲੀਸੌਰ ਕਮਿਊਨਿਟੀ ਹੈਲਥ ਸੈਂਟਰ ਵਿਖੇ 41....
ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਤਿੰਨ ਨੌਜਵਾਨਾਂ ਨੂੰ ਕੈਂਟਰ ਨੇ ਮਾਰੀ ਟੱਕਰ, ਤਿੰਨਾਂ ਦੀ ਮੌਤ
ਸੋਨੀਪਤ, 27 ਨਵੰਬਰ : ਹਰਿਆਣਾ ਦੇ ਸੋਨੀਪਤ 'ਚ ਨੈਸ਼ਨਲ ਹਾਈਵੇ-44 'ਤੇ ਬਹਿਲਗੜ੍ਹ ਚੌਕ 'ਤੇ ਦੇਰ ਰਾਤ ਆਪਣੇ ਦੋਸਤ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਬਾਈਕ 'ਤੇ ਸਵਾਰ ਹੋ ਕੇ ਵਾਪਸ ਆ ਰਹੇ ਤਿੰਨ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ....
4 ਦਸੰਬਰ ਤੋਂ 22 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ, ਭਾਰਤੀ ਨਿਆਂ 'ਚੋਂ ਖਤਮ ਹੋਣਗੇ IPC ਤੇ CRPC
ਨਵੀਂ ਦਿੱਲੀ, 27 ਨਵੰਬਰ : ਸੰਸਦ ਦਾ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ ਸ਼ੁਰੂ ਹੋ ਕੇ 22 ਤਰੀਕ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ।ਇਸ ਬੈਠਕ 'ਚ ਸਰਦ ਰੁੱਤ ਸੈਸ਼ਨ 'ਤੇ ਚਰਚਾ ਕੀਤੀ ਜਾਵੇਗੀ।ਆਮ ਤੌਰ 'ਤੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਜਾਂਦੀ ਹੈ। ਪਰ ਇਸ ਵਾਰ 5 ਰਾਜਾਂ ਦੇ ਚੋਣ ਨਤੀਜੇ ਆਉਣ ਵਾਲੇ ਹਨ। ਅਜਿਹੇ 'ਚ ਸਰਕਾਰ ਨੇ 2 ਤਰੀਕ ਨੂੰ ਮੀਟਿੰਗ ਬੁਲਾਈ ਹੈ।....