- ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ ਇਹ ਗੈਂਗਸਟਰ
ਚੰਡੀਗੜ੍ਹ, 03 ਅਪ੍ਰੈਲ : ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਗੈਂਗਸਟਰਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਤੋਂ ਬਾਅਦ ਕਰੀਬ 28 ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਵੱਖ-ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। ਇਹ ਸੂਚੀ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦੇ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਸਮੇਤ ਹੋਰ ਰਾਜਾਂ ਨਾਲ ਹਨ। ਵਿਦੇਸ਼ਾਂ ਵਿਚ ਰਹਿੰਦੇ ਇਹ ਗੈਂਗਸਟਰ ਭਾਰਤ ਵਿੱਚ ਟਾਰਗੇਟ ਕਿਲਿੰਗ ਸਮੇਤ ਕਈ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਿਚ ਲੱਗੇ ਹੋਏ ਹਨ।
ਮਿਲੀ ਜਾਣਕਾਰੀ ਅਨੁਸਾਰ ਸੂਚੀ ‘ਚ ਸ਼ਾਮਲ ਇਹਨਾਂ ਗੈਂਗਸਟਰਾਂ ਦੇ ਨਾਮ ਅਤੇ ਟਿਕਾਣੇ ਇਸ ਤਰ੍ਹਾਂ ਹਨ।
ਪੜ੍ਹੋ ਨਾਮ ਤੇ ਦੇਸ਼ ਜਿਥੇ ਗੈਂਗਸਟਰ ਛੁਪੇ ਹਨ:
1. ਗੋਲਡੀ ਬਰਾੜ ਉਰਫ ਸਤਿੰਦਰਜੀਤ ਸਿੰਘ ਕੈਨੇਡਾ/ਯੂ ਐਸ ਏ
2. ਅਨਮੋਲ ਬਿਸ਼ਨੋਈ ਅਮਰੀਕਾ
3. ਕੁਲਦੀਪ ਸਿੰਘ ਯੂ ਏ ਈ
4. ਜਗਜੀਤ ਸਿੰਘ ਮਲੇਸ਼ੀਆ
5. ਧਰਮ ਕਹਲੋਨ ਯੂ ਐਸ ਏ
6. ਰੋਹਿਤ ਗੋਦਾਰਾ ਯੂਰਪ
7. ਗੁਰਵਿੰਦਰ ਸਿੰਘ ਕੈਨੇਡਾ
8. ਸਚਿਨ ਥਾਪਨ ਅਜਰਬਾਈਜਾਨ
9. ਸਤਵੀਰ ਸਿੰਘ ਕੈਨੇਡਾ
10. ਸਨਵਰ ਢਿੱਲੋਂ ਕੈਨੇਡਾ
11. ਰਾਜੇਸ਼ ਕੁਮਾਰ ਬ੍ਰਾਜ਼ੀਲ
12. ਗੁਰਪ੍ਰਿੰਦਰ ਸਿੰਘ ਕੈਨੇਡਾ
13. ਹਰਜੋਤ ਸਿੰਘ ਗਿੱਲ ਅਮਰੀਕਾ
14. ਦਰਮਨਜੀਤ ਸਿੰਘ ਉਰਫ ਦਰਮਨ ਕਾਹਲੋਂ ਅਮਰੀਕਾ
15. ਅੰਮ੍ਰਿਤਪਾਲ ਅਮਰੀਕਾ
16. ਸੁਖਦੂਲ ਸਿਰਫ ਉਰਫ ਸੁੱਖਾ ਦੁਨੇਕੇ ਕੈਨੇਡਾ
17. ਗੁਰਪਿੰਦਰ ਸਿੰਘ ਉਰਫ ਬਾਬਾ ਦੱਲਾ ਕੈਨੇਡਾ
18. ਸਤਵੀਰ ਸਿੰਘ ਵੜਿੰਗ ਉਰਫ ਸੈਮ ਕੈਨੇਡਾ
19. ਲਖਬੀਰ ਸਿੰਘ ਲੰਡਾ ਕੈਨੇਡਾ
20. ਅਰਸ਼ਦੀਪ ਸਿੰਘ ਉਰਫ ਡੱਲਾ ਕੈਨੇਡਾ
21. ਚਰਨਜੀਤ ਸਿੰਘ ਉਰਫ ਰਿੰਕੂ ਬੀਹਲਾ ਕੈਨੇਡਾ
22. ਰਾਮਦੀਪ ਸਿੰਘ ਉਰਫ ਰਮਨ ਜੱਜ ਕੈਨੇਡਾ
23. ਗੌਰਵ ਪਟਿਆਲਾ ਉਰਫ ਲੱਕੀ ਪਟਿਆਲ ਅਰਮੀਨੀਆ
24. ਸੁਪ੍ਰੀਪ ਸਿੰਘ ਹੈਰੀ ਚੱਠਾ ਜਰਮਨੀ
25. ਰਮਨਜੀਤ ਸਿੰਘ ਉਰਫ ਰੋਮੀ ਹਾਂਗਕਾਂਗ
26. ਮਨਪ੍ਰੀਤ ਸਿੰਘ ਉਰਫ ਪੀਤਾ ਫਿਲੀਪੀਂਸ
27. ਗੁਰਜੰਟ ਸਿੰਘ ਜੰਟਾ ਆਸਟਰੇਲੀਆ
28. ਸੰਦੀਪ ਗਰੇਵਾਲ ਉਰਫ ਬਿੱਲਾ ਉਰਫ ਸੰਨੀ ਖਵਾਜਕੇ ਇੰਡੋਨੇਸ਼ੀਆ