ਪੰਜਾਬ

ਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ
ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 24 ਮਈ 07 ਜੂਨ ਨੂੰ ਹੋਵੇਗੀ ਲਿਖਤੀ ਪ੍ਰੀਖਿਆ ਚੰਡੀਗੜ੍ਹ, 11 ਮਈ : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ....
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
ਮੰਡੀ ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਅਦਾਇਗੀਆਂ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ: ਲਾਲ ਚੰਦ ਕਟਾਰੂਚੱਕ ਖਰੀਦ ਪ੍ਰਕਿਰਿਆ ਦੇ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਕੁਝ ਜ਼ਿਲ੍ਹਿਆਂ ਵਿੱਚ ਲਗਭਗ 700 ਸਬ ਯਾਰਡ ਅਤੇ ਅਸਥਾਈ ਮੰਡੀਆਂ ਬੰਦ ਚੰਡੀਗੜ੍ਹ, 11 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ....
ਡਾ. ਨਿੱਜਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ
ਵਿਭਾਗ ਦੀ ਸੰਸ਼ੋਧਿਤ ਕਾਰਜ ਪ੍ਰਣਾਲੀਆਂ ਨਾਲ ਜਨਤਕ ਕੰਮਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਵਧੇਗੀ ਚੰਡੀਗੜ੍ਹ, 11 ਮਈ : ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ 'ਸੰਸ਼ੋਧਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼' ਦੀ ਸ਼ੁਰੂਆਤ ਕੀਤੀ ਹੈ। ਨਵੀਂ ਕਾਰਜ ਪ੍ਰਕਿਰਿਆਵਾਂ ਨੂੰ 50 ਤੋਂ ਵੱਧ ਸਾਲਾਂ ਬਾਅਦ ਸੋਧਿਆ ਗਿਆ ਹੈ, ਅਤੇ ਇਹ 1960 ਦੇ ਦਹਾਕੇ ਦੌਰਾਨ ਬਣਾਈਆਂ ਗਈਆਂ ਪੁਰਾਣੀਆਂ ਪ੍ਰਕਿਰਿਆਵਾਂ ਦੀ ਥਾਂ ਲੈ ਲਵੇਗੀ ਜਦੋਂ....
40 ਡਿਗਰੀ ਤੋਂ ਪਾਰ ਜਾਏਗਾ ਪਾਰ, ‘ਮੋਕਾ’ ਤੂਫਾਨ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ : ਮੌਸਮ ਵਿਭਾਗ   
ਚੰਡੀਗੜ੍ਹ, 10 ਮਈ : ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਵਾਲਾ ਹੈ। ਜੇ ਮੰਗਲਵਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਲੁਧਿਆਣਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 37 ਡਿਗਰੀ ਸੈਲਸੀਅਸ ਤੱਕ ਰਿਹਾ। ਇਸ ਤੋਂ ਇਲਾਵਾ ਘੱਟੋ-ਘੱਟ ਤਾਪਮਾਨ 16 ਤੋਂ 19 ਦਰਜ....
ਓ.ਪੀ.ਐੱਸ. ਵਿਜੀਲ' : ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਦਰਜ
2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸੂਬੇ ਭਰ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਨਾਕੇ ਲਗਾਏ; 1596 ਵਾਹਨਾਂ ਦੇ ਕੀਤੇ ਚਲਾਨ, 60 ਵਾਹਨ ਕੀਤੇ ਜ਼ਬਤ 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 415 ਰੇਲਵੇ ਸਟੇਸ਼ਨਾਂ/ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ, 715 ਬਾਜ਼ਾਰਾਂ /ਮਾਲਜ਼ ਦੀ ਕੀਤੀ ਚੈਕਿੰਗ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਧਾਰਮਿਕ ਸਥਾਨਾਂ 'ਤੇ....
ਸੂਬਾ ਸਰਕਾਰ ਵੱਲੋਂ ਮਨੀਪੁਰ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ
ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com 'ਤੇ ਕਰ ਸਕਦੇ ਨੇ ਸੰਪਰਕ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ ਨੌਜਵਾਨ ਦੀ ਵਾਪਸੀ ਚੰਡੀਗੜ੍ਹ, 9 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ। ਇਸ ਬਾਰੇ ਮੁੱਖ....
ਕੋਟਕਪੁਰਾ ਨੇੜੇ ਵਾਪਰੇ ਸੜਕ ਹਾਦਸੇ ‘ਚ 2 ਨੋਜਵਾਨਾਂ ਦੀ ਮੌਤ
ਕੋਟਕਪੁਰਾ, 09 ਮਈ : ਨੇੜਲੇ ਪਿੰਡ ਦੇਵੀਵਾਲਾ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇਵੀਵਾਲਾ ਦੇ ਅਜੈ ਕੁਮਾਰ ਅਤੇ ਗੋਰਾ ਸਿੰਘ, ਮੋਟਰਸਾਈਕਲ ਤੇ ਸਵਾਰ ਹੋ ਕੇ ਰਾਤ ਕਰੀਬ 8 ਵਜੇ, ਕੋਟਕਪੁਰਾ ਨੂੰ ਜਾ ਰਹੇ ਸਨ, ਜਦੋਂ ਉਹ ਨੈਸ਼ਨਲ ਹਾਈਵੇ ਨਜ਼ਦੀਕ ਪੁੱਜੇ ਤਾਂ ਲਿੰਕ ਸੜਕ ਤੇ ਹੀ ਉਨ੍ਹਾਂ ਦਾ ਟਰੈਕਟਰ-ਟਰਾਲੀ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਸਰਾ ਨੌਜਵਾਨ....
ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ 'ਓ.ਪੀ.ਐਸ. ਵਿਜੀਲ' ਚਲਾਇਆ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸਮਾਜ ਵਿਰੋਧੀ ਤੱਤਾਂ, ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਅਪਰਾਧੀਆਂ 'ਤੇ ਨਜ਼ਰ ਰੱਖਣਾ ਇਸ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ਦਾ ਉਦੇਸ਼: ਡੀਜੀਪੀ ਗੌਰਵ ਯਾਦਵ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਕਰਨਗੇ ਨਿਗਰਾਨੀ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ....
ਸਰਕਾਰ ਬਣਨ ’ਤੇ ਮੁੱਖ ਮੰਤਰੀ ਮਾਨ ਸਮੇਤ ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ : ਸੁਖਬੀਰ ਬਾਦਲ
ਕਿਹਾ ਕਿ ਮੁੱਖ ਮੰਤਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਰਕਾਰ ਵਿਚ ਸ਼ਾਮਲ ਵਿਅਕਤੀਆਂ ਦੀ ਸੂਚੀ ਸੌਂਪਣ ਦੇ ਬਾਵਜੂਦ ਉਹਨਾਂ ਖਿਲਾਫ ਕਾਰਵਾਈ ਨਹੀਂ ਕਰ ਰਹੇ ਚੰਡੀਗੜ੍ਹ, 9 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਕ ਵਾਰ ਸੱਤਾ ਵਿਚ ਆਉਣ ’ਤੇ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉਹਨਾਂ ਸਾਰਿਆਂ ਖਿਲਾਫ ਜਾਂਚ ਕਰਵਾਈ ਜਿਹਨਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਸਨ ਤੇ....
ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ
ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਚੰਡੀਗੜ੍ਹ, 9 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ....
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ ਪੰਜਾਬ ਪੁਲਿਸ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਏਗੀ : ਅਰਪਿਤ ਸ਼ੁਕਲਾ ਚੰਡੀਗੜ, 08 ਮਈ : ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ....
ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ
ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ, 08 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ....
ਰਾਜਪਾਲ ਨੇ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਨੂੰ ਭੇਜੀ
ਚੰਡੀਗੜ੍ਹ, 7 ਮਈ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਸੌਂਪੀ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁਤਾਬਕ ਰਾਜਪਾਲ ਨੇ ਚੰਡੀਗੜ੍ਹ ਦੇ ਡੀ ਜੀ ਪੀ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਨ ਵਾਸਤੇ ਕਿਹਾ ਸੀ। ਚੰਡੀਗੜ੍ਹ ਪੁਲਿਸ ਨੇ ਜੋ ਫੋਰੈਂਸਿਕ ਰਿਪੋਰਟ ਸੌਂਪੀ ਹੈ, ਉਸ ਮੁਤਾਬਕ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਤੇ ਵੀਡੀਓ ਅਸਲੀ ਹੈ। ਪਿਛਲੇ ਦਿਨੀਂ ਓਹ ਕਥਿਤ....
ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਧਮਾਕਾ, ਪੁਲਿਸ ਨੂੰ ਜਾਂਚ ਦੌਰਾਨ ਮਿਲੇ ਇਤਰਾਜ਼ਯੋਗ ਟੁਕੜੇ
ਅੰਮ੍ਰਿਤਸਰ , 7 ਮਈ : ਅੰਮ੍ਰਿਤਸਰ ‘ਚ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਣ ਕਾਰਨ ਸਨਸਨੀ ਫੈਲ ਗਈ। ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਉੱਤੇ ਲੱਗੇ ਸ਼ੀਸ਼ੇ ਤੱਕ ਫੁੱਟ ਗਏ ਤੇ ਕੱਚ ਦੇ ਟੁਕੜੇ ਚਾਰੇ ਪਾਸੇ ਫੈਲ ਗਏ, ਕੁਝ ਸ਼ਰਧਾਲੂ ਵੀ ਕੱਚ ਨਾਲ ਜਖ਼ਮੀ ਹੋ ਗਏ, ਜਿਸ ਕਾਰਨ 5-6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਂਚ ਤੋਂ ਬਾਅਦ ਪੁਲਿਸ ਨੇ ਪਾਇਆ ਕਿ ਇਹ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਅੱਜ ਫੋਰੈਂਸਿਕ ਟੀਮ ਵੀ ਪੁਸ਼ਟੀ....
ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਐਨਸੀਐਸਸੀ ਨੇ ਪੰਜਾਬ ਸਰਕਾਰ ਨੂੰ ATR ਜਮ੍ਹਾ ਕਰਨ ਲਈ ਨੋਟਿਸ ਜਾਰੀ 
ਚੰਡੀਗੜ੍ਹ, 05 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ ਇੱਕ ਕਥਿਤ ਵੀਡੀਓ ਸੰਦੇਸ਼ ਅਤੇ ਪੱਤਰ ਵਿੱਚ ਇਨਸਾਫ਼ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਹੁਣ ਉਸ ਨੂੰ....