ਪੰਜਾਬ

ਕੈਬਨਿਟ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਕਲਾ ਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ
ਜਲੰਧਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ ਦਿੱਤਾ। ਅੱਜ ਇੱਥੇ ਏਪੀਜੇ ਸਕੂਲ ਵਿਖੇ ‘ਇੰਟੈੱਕ ਕੁਇੱਜ਼ ਮੁਕਾਬਲੇ’ ਦੌਰਾਨ ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਭਰ ਵਿੱਚ ਕੁਇੱਜ਼ ਮੁਕਾਬਲੇ ਸ਼ੁਰੂ ਕੀਤੇ....
ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ : ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੇ ਹੋਏ, ਅੱਜ 2 ਟਰੱਕ ਜਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ। ਇਸ ਸਿਲਸਿਲੇ ਤਹਿਤ ਸੁਖਜੀਵਨ ਸਿੰਘ, ਸਕੱਤਰ ਮਾਰਕਿਟ ਕਮੇਟੀ ਸੰਗਤ ਦੁਆਰਾ ਮੈਸ: ਐਸ.ਕੇ ਬ੍ਰਦਰਜ਼ ਟਰੇਡਿੰਗ ਕੰਪਨੀ....
ਸਰਕਾਰੀ ਮੈਡੀਕਲ ਕਾਲਜਾਂ ਨੂੰ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਜੌੜਾਮਾਜਰਾ ਵੱਲੋਂ ਨਿਰਦੇਸ਼
ਚੰਡੀਗੜ੍ਹ : ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਉਕਤ....
ਮੰਤਰੀ ਧਾਲੀਵਾਲ ਨੇ ਰਾਜਪੁਰਾ ਵਿਖੇ ਪਿਛਲੇ ਚਾਰ ਮਹੀਨਿਆਂ ਤੋਂ ਮੋਰਚੇ 'ਤੇ ਬੈਠੇ ਕਿਸਾਨਾਂ ਦਾ ਧਰਨਾ ਚੁਕਵਾਇਆ
ਰਾਜਪੁਰਾ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ 'ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਸੁਹਿਰਦਤਾ....
ਸੁਕੇਸ਼ ਚੰਦਰਸ਼ੇਖਰਨ ਦੇ ਖੁਲਾਸੇ ਤੋਂ ਬਾਅਦ 'ਆਪ' ਵੱਲੋਂ ਰਾਜ ਸਭਾ ਦੀ ਨਾਮਜ਼ਦਗੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ: ਰਾਜਾ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੁਕੇਸ਼ ਚੰਦਰਸ਼ੇਖਰਨ ਵੱਲੋਂ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਰਾਜ ਸਭਾ ਨਾਮਜ਼ਦਗੀ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦੇ ਖੁਲਾਸੇ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਰਾਜ ਸਭਾ ਦੀਆਂ ਟਿਕਟਾਂ ਵਿਕਣ ਦਾ ਇਲਜ਼ਾਮ ਪਹਿਲਾਂ ਹੀ ਲੱਗਾ ਹੋਇਆ ਸੀ। ਸੁਕੇਸ਼ ਦੇ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿਰਫ ਇਸ ਲਈ ਕਿ ਦੋਸ਼ ਅਜਿਹੇ....
“ਕਾਲਜ ਵਿੱਚ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਸਭ ਤੋਂ ਹੁਸੀਨ ਅਤੇ ਬਿਹਤਰੀਨ ਪੜਾਅ ਹੁੰਦਾ ਹੈ : ਮੰਤਰੀ ਅਰੋੜਾ 
ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ 63ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਭੰਗੜਾ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ। ਸ੍ਰੀ ਅਰੋੜਾ ਨੇ ਕਿਹਾ, “ਕਾਲਜ ਵਿੱਚ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਸਭ ਤੋਂ ਹੁਸੀਨ ਅਤੇ ਬਿਹਤਰੀਨ ਪੜਾਅ ਹੁੰਦਾ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਜੀਵਨ ਦਾ ਇਹ ਖੂਬਸੂਰਤ ਤੇ ਖ਼ੁਸ਼ਗ਼ਵਾਰ ਸਮਾਂ ਮੁੜ ਵਾਪਸ ਨਹੀਂ ਆਵੇਗਾ।’’ ਉਨ੍ਹਾਂ ਨੇ....
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ : ਮੁੱਖ ਮੰਤਰੀ ਮਾਨ 
ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ। ਪੰਜਾਬ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 1 ਲੱਖ 20 ਹਜ਼ਾਰ ਮਸ਼ੀਨਾਂ ਵੀ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਪੰਜਾਬ ਦੇ ਕਿਸਾਨ ਨਾਲ ਬਦਲਾਖੋਰੀ ਦੀ ਨੀਤੀ ਖੇਡ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਬੀਜੇਪੀ ਕਿਸਾਨ ਵਿਰੋਧੀ ਪਾਰਟੀ ਹੈ। ਉਨ੍ਹਾਂ....
ਸ੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਕੀਤਾ ਮੁਅੱਤਲ
ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਵਲੋਂ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੀਬੀ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲੱਗਿਆ ਹੈ। ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ, ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਹੀਂ ਮੰਨੇ ਜੋਕਿ ਪਾਰਟੀ ਵਿਰੋਧੀ ਗਤਵਿਧੀਆਂ ਹਨ। ਜਿਸ 'ਚ ਉਹ ਸ੍ਰੋਮਣੀ ਕਮੇਟੀ ਪ੍ਰਧਾਨਗੀ ਨੂੰ ਲੈ ਕੇ ਉਮੀਦਵਾਰ ਬਣਾਓ....
ਕਿਸਾਨ ਵੱਲੋਂ ਲਗਾਈ ਅੱਗ ਨੂੰ ਬਝਾਉਣ ਗਈ ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬੜੀ ਵਿਭਾਗ ਦੀ ਟੀਮ ਨੂੰ ਬੀਕੇਯੂ ਕਾਦੀਆਂ ਨੇ ਬਣਾਇਆ ਬੰਧਕ
ਬਰਨਾਲਾ : ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੰਧਕ ਬਣਾ ਲਿਆ। ਕਿਸਾਨ ਫਾਇਰ ਬ੍ਰਿਗੇਡ ਦੀ ਗੱਡੀ ਖੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਲਿਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਪਰਾਲੀ ਸਾੜਨ....
ਹੁਣ ਕੈਪਟਨ ਦਾ ਨਾਮ ਨਾ ਲਿਆ ਕਰੋ, ਉਹਨਾਂ ਦਾ ਦੌਰ ਖਤਮ ਹੋ ਗਿਆ : ਪ੍ਰਧਾਨ ਰਾਜਾ ਵੜਿੰਗ
ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਾਂਗਰਸੀ ਆਗੂਆਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਸਮੂਹ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ ਕਾਂਗਰਸ ਪਾਰਟੀ ਨਿਗਮ ਚੋਣਾਂ ਲੜੇਗੀ।....
ਪੰਜਾਬ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਆਪਣੇ ਸਭਿਆਚਾਰ ਬਾਰੇ ਦੱਸਣ ਤੇ ਦਿਖਾਉਣ ਦੀ ਜ਼ਰੂਰਤ : ਕੈਬਨਿਟ ਮੰਤਰੀ
ਪਟਿਆਲਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੁਨੀਆ ਦੇ ਨਕਸ਼ੇ ਉਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ ਹੈ ਪਰ ਪਿਛਲੀਆਂ ਸਰਕਾਰਾਂ ਦੌਰਾਨ ਟੂਰਿਜ਼ਮ ਨੂੰ ਤਵੱਜੋ ਨਾ ਦੇਣ ਕਰਕੇ ਪੰਜਾਬ ਸੈਲਾਨੀਆਂ ਨੂੰ ਆਕਰਸ਼ਤ ਕਰਨ ਵਿੱਚ ਸਫਲ ਨਹੀਂ ਹੋ ਸਕਿਆ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਟੂਰਿਜ਼ਮ ਨੂੰ ਪ੍ਰਫੁਲਿਤ ਕਰਨ ਲਈ ਕੰਮ ਸ਼ੁਰੂ....
ਗਿਆਸਪੁਰਾ ਵਿੱਚ ਇੱਕ ਫੈਕਟਰੀ ਵਿੱਚੋਂ ਗੈਸ ਹੋਈ ਲੀਕ, ਕਈ ਲੋਕਾਂ ਦੀ ਹਾਲਤ ਵੀ ਵਿਗੜ ਗਈ
ਲੁਧਿਆਣਾ : ਗਿਆਸਪੁਰਾ (ਲੁਧਿਆਣਾ) ਵਿੱਚ ਅੱਜ ਸਵੇਰੇ ਇੱਕ ਫੈਕਟਰੀ ਵਿੱਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਪਰ ਉਨ੍ਹਾਂ ਨੂੰ ਸਮੇਂ ਸਿਰ ਰੈਸਕਿਊ ਕਰ ਲਿਆ ਗਿਆ। ਗੈਸ ਲੀਕ ਹੁੰਦੇ ਹੋਈ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਗੈਸ ਲੀਕ ਹੋਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਹ ਘਟਨਾ ਲਕਸ਼ਮੀ ਮੈਡੀਕਲ ਗੈਸ ਏਜੰਸੀ ਨੇੜੇ ਸਤਨਾਮ ਕਾਂਤਾ ਦੀ ਦੱਸੀ ਜਾ ਰਹੀ ਹੈ। ਗੈਸ ਲੀਕ ਹੋਣ ਦੀ ਸੂਚਨਾ ਤੁਰੰਤ ਇਲਾਕਾ ਪੁਲਿਸ ਅਤੇ ਐਂਬੂਲੈਂਸ ਨੂੰ ਦਿੱਤੀ ਗਈ। ਮੌਕੇ....
ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਕੀਤਾ ਪੁਨਰਗਠਨ, ਮੰਤਰੀ ਮਾਨ ਨੂੰ ਬਣਾਇਆ ਚੇਅਰਮੈਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕੀਤਾ ਹੈ। ਇਸ ਦਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਜਦੋਂ ਕਿ ਸੀਨੀਅਰ ਉੁਪ ਚੇਅਰਮੈਨ ਰਾਜ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਨਿਯੁਕਤ ਕੀਤਾ ਗਿਆ ਹੈ। ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦੇ ਸਾਰੇ ਅਧਿਕਾਰੀਆਂ ਤੇ ਮੈਂਬਰਾਂ ਦੀ ਨਿਯੁਕਤੀ 3 ਸਾਲ ਲਈ ਕੀਤੀ ਗਈ ਹੈ। ਇਸ ਬੋਰਡ ਵਿਚ ਰਾਜਪੁਰਾ ਤੋਂ ਵਿਧਾਇਕ....
ਜਗਰਾਓਂ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ
ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਸੁਣਿਆ ਕੀਤਾ ਹੈ। ਸਾਬਕਾ ਫ਼ੌਜੀਆਂ ਨੂੰ ਭਾਰੀ ਪੁਲਿਸ ਫੋਰਸ ਨੇ ਬੱਸ ਸਟੈਂਡ ਨੇੜੇ ਰੋਕ ਲਿਆ। ਦੂਜੇ ਪਾਸੇ ਲੁਧਿਆਣਾ ਸਾਈਡ....
ਸਿੱਖਾਂ ਵੱਲੋਂ ਇੱਕ ਨਵੰਬਰ ਹਮੇਸ਼ਾਂ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਰਹੇਗਾ : ਪ੍ਰੋ. ਬਡੂੰਗਰ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਇਸ ਸਭ ਦੇ ਬਾਵਜੂਦ ਪੰਜਾਬ ਦੇ ਤਿੰਨ ਟੁਕੜੇ ਕਰਕੇ ਪੰਜਾਬ, ਹਰਿਆਣਾ ਤੇ ਹਿਮਾਚਲ ਬਣਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬਾਕੀ ਸਾਰੇ ਰਾਜਾਂ ਨੂੰ ਆਪਣੀ ਹਾਈਕੋਰਟ ਅਤੇ....