ਪੰਜਾਬ

ਸਿੱਖ ਔਰਤਾਂ ਨੂੰ ਹੈਲਮੇਟ ‘ਤੇ ਛੋਟ ਦੇਣ ‘ਤੇ ਹਾਈਕੋਰਟ ਸਖਤ 
ਚੰਡੀਗੜ੍ਹ, 13 ਮਾਰਚ : ਔਰਤਾਂ ਲਈ ਹੈਲਮੇਟ ਤੋਂ ਛੋਟ ਬਾਰੇ ਕੇਂਦਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਨੇ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ ਵਿੱਚ ਐਸਜੀਪੀਸੀ ਨੂੰ ਜਵਾਬ ਦਾਇਰ ਕਰਨ ਦੇ ਹੁਕਮ ਵੀ ਦਿੱਤੇ ਹਨ। ਹਾਈਕੋਰਟ....
ਕਿਸਾਨ ਸ਼ੁਭਕਰਨ ਦੀ ਫੋਟੋ ਲੈਕੇ ਪੂਰੇ ਦੇਸ਼ 'ਚ ਕਰਨਗੇ ਯਾਤਰਾ : ਪੰਧੇਰ/ਡੱਲੇਵਾਲ
ਚੰਡੀਗੜ੍ਹ, 13 ਮਾਰਚ : ਕਿਸਾਨ ਅੰਦੋਲਨ 2.0 ਦੇ 30ਵੇਂ ਦਿਨ ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਇਤਿਹਾਸਕ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਕਾਮਰੇਡਾਂ ਨੂੰ ਸਮਰਪਿਤ ਅਹਿਮ ਫੈਸਲੇ ਲਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹਰੀ, ਮਨਜੀਤ ਸਿੰਘ ਘੁੰਮਣ, ਅਭਿਮਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਬਲਦੇਵ ਸਿੰਘ ਸਿਰਸਾ, ਮਲਕੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਵਹਿਸ਼ੀ ਜਬਰ ਅਤੇ ਸ਼ਾਂਤਮਈ....
ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
ਹੁਸ਼ਿਆਰਪੁਰ, 13 ਮਾਰਚ : ਹੁਸ਼ਿਆਰਪੁਰ ‘ਚ ਇਕ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਛੋਟਾ ਭਰਾ ਨਸ਼ੇ ਦਾ ਆਦੀ ਸੀ ਅਤੇ ਕੰਮ ਜਾਂ ਕਾਰੋਬਾਰ ਨਹੀਂ ਕਰਦਾ ਸੀ, ਇਸ ਲਈ ਉਹ ਅਕਸਰ ਲੜਦਾ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸੰਬੰਧੀ ਡੀਐਸਪੀ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗੜ੍ਹਦੀਵਾਲਾ ਨੇੜਲੇ ਪਿੰਡ....
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ : ਵਿੱਤ ਮੰਤਰੀ ਚੀਮਾ
ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ....
ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਲੁਧਿਆਣਾ, 13 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ....
ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਨਾਲ ਪੰਜਾਬ ‘ਚ 300 ਅਫਗਾਨ-ਪਾਕਿਸਤਾਨ ਸਿੱਖ ਬਣਨਗੇ ਭਾਰਤੀ 
ਚੰਡੀਗੜ੍ਹ, 12 ਮਾਰਚ : ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਸਾਫ ਹੋ ਗਿਆ ਹੈ। 2021 ਵਿੱਚ ਤਖ਼ਤਾਪਲਟ ਦੌਰਾਨ ਵੀ 300 ਤੋਂ ਵੱਧ ਸਿੱਖ ਅਫਗਾਨ ਨਾਗਰਿਕਾਂ ਨੂੰ ਬਚਾਇਆ ਗਿਆ ਸੀ, ਜਿਨ੍ਹਾਂ ਨੂੰ ਹੁਣ ਭਾਰਤੀ ਨਾਗਰਿਕਤਾ ਮਿਲੇਗੀ। ਹਾਲਾਂਕਿ, ਉਨ੍ਹਾਂ ਵਿੱਚੋਂ ਜ਼ਿਆਦਾਤਰ ਕੈਨੇਡਾ ਜਾਂ ਹੋਰ ਦੇਸ਼ਾਂ ਵਿੱਚ ਸ਼ਰਨ ਲੈ ਚੁੱਕੇ ਹਨ। ਇਸ ਦਾ....
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ
ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਪੈਂਤੜੇ ਤੋਂ ਪੀੜਤ ਦੱਸਿਆ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰੇਕ ਭਾਈਵਾਲ਼ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨੀਤੀਆਂ ਬਣਾਈਆਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਫੁੱਟ-ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ ਦੀ ਅਪੀਲ ਲੋਕਾਂ ਨੂੰ ਜਮਹੂਰੀਅਤ ਦੇ ਮੇਲੇ ਚੋਣਾਂ ਵਿੱਚ ਜੋਸ਼ ਨਾਲ ਹਿੱਸਾ ਲੈਣ....
ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ : ਸਿਬਿਨ ਸੀ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਉੱਚ ਪੱਧਰੀ ਮੀਟਿੰਗ ਜ਼ਿਲ੍ਹੇ ‘ਚ ਵਾਪਰਨ ਵਾਲੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜ਼ਿਲ੍ਹਾ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੰਗੀਆਂ ਇਜਾਜ਼ਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ ਚੋਣਾਂ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕਰਨ ਲਈ ਕਿਹਾ ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ....
ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਚੋਣ ਨਾਅਰਾ, 'ਸਸੰਦ 'ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ'
ਚੰਡੀਗੜ੍ਹ, 11 ਮਾਰਚ : ਲੋਕ ਸਭਾ ਚੋਣ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਪੰਜਾਬ ਚ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੁੱਝ ਹੋਰ ਵੀ ਆਗੂ ਉਨ੍ਹਾਂ ਨਾਲ ਮੌਜ਼ੂਦ ਹਨ। ਇਸ ਮੁਹਿੰਮ ਲਈ ਮੁਹਾਲੀ ਚ ਪਾਰਟੀ ਨੇ ਇੱਕ ਸਮਾਗਮ ਰੱਖਿਆ ਹੈ। ਇਸ ਮੌਕੇ ਉਨ੍ਹਾਂ ਨਾਅਰਾ ਦਿੱਤਾ ਹੈ ਕਿ ‘ਸੰਸਦ ‘ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕੇਜਰੀਵਾਲ ਦੀ ਤਾਰੀਫ਼....
ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਦੇਵੇ ਸਟੇਟਸ ਰੀਪੋਰਟ : ਹਾਈ ਕੋਰਟ
ਪੰਜਾਬ ਸਰਕਾਰ ਵਲੋਂ ਜਨਹਿੱਤ ਪਟੀਸ਼ਨ ਦਾ ਜਵਾਬ ਨਾ ਦੇਣ ’ਤੇ 5,000 ਰੁਪਏ ਦਾ ਜੁਰਮਾਨਾ ਚੰਡੀਗੜ੍ਹ, 11 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੀਆਂ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਪਈਆਂ 436 ਅਸਾਮੀਆਂ ਨੂੰ ਭਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਅਪਣਾ ਜਵਾਬ ਦਾਇਰ ਨਾ ਕਰਨ ’ਤੇ ਪੰਜਾਬ ਸਰਕਾਰ ’ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜੁਰਮਾਨੇ ਦੀ ਰਕਮ ਚੰਡੀਗੜ੍ਹ ਦੇ ਸੈਕਟਰ 26 ਸਥਿਤ ਬਲਾਇੰਡ ਇੰਸਟੀਚਿਊਟ ਕੋਲ ਜਮ੍ਹਾਂ....
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ : ਮੁੱਖ ਮੰਤਰੀ ਮਾਨ
ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹ ਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ ਪਟਿਆਲਾ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ....
ਕਿਸਾਨਾਂ ਵੱਲੋਂ ਭਲਕੇ ਰੇਲ ਰੋਕੋ ਅੰਦੋਲਨ ਦਾ ਐਲਾਨ, ਦੇਸ਼ ਭਰ ਵਿਚ 60 ਥਾਵਾਂ ‘ਤੇ ਰੋਕੀਆਂ ਜਾਣਗੀਆਂ ਰੇਲਾਂ
ਚੰਡੀਗੜ੍ਹ, 9 ਮਾਰਚ : ਕਿਸਾਨ ਆਗੂਆਂ ਵੱਲੋਂ ਭਲਕੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੱਲ੍ਹ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਨੂੰ ਰੋਕਿਆ ਜਾਵੇਗਾ। ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਨਾਲ ਹੀ ਉਨ੍ਹਾਂ ਸਾਰੀਆਂ ਥਾਵਾਂ ਦਾ ਪੂਰਾ ਵੇਰਵਾ ਦਿੱਤਾ ਜਿਥੇ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੇਸ਼ ਭਰ ਵਿਚ 60 ਥਾਵਾਂ ‘ਤੇ ਰੇਲ ਰੋਕੋ ਅੰਦੋਲਨ ਕੀਤਾ....
ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ : ਮੌਸਮ ਵਿਭਾਗ 
ਚੰਡੀਗੜ੍ਹ, 9 ਮਾਰਚ : ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ 12 ਅਤੇ 13 ਮਾਰਚ ਨੂੰ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਮੁਤਾਬਕ 10 ਤੋਂ 12 ਮਾਰਚ ਤੱਕ ਜੰਮੂ-ਕਸ਼ਮੀਰ....
ਪੰਜਾਬ ਦਾ ਹਰ ਵਰਗ ਸੱਤਾਧਾਰੀ 'ਆਪ' ਅਤੇ ਕਾਂਗਰਸ ਦੇ ਬੇਸ਼ਰਮ ਗਠਜੋੜ ਤੋਂ ਨਿਰਾਸ਼ ਹੈ : ਜਾਖੜ 
ਪੰਜਾਬ ਨੂੰ 'ਆਪ' ਅਤੇ ਕਾਂਗਰਸ ਦੇ ਮੌਕਾਪ੍ਰਸਤ ਅਤੇ ਅਪਵਿੱਤਰ ਗਠਜੋੜ ਤੋਂ ਬਚਾਉਣ ਲਈ ਭਾਜਪਾ ਹੀ ਸਭ ਤੋਂ ਅਨੁਕੂਲ ਹੈ ਚੰਡੀਗੜ੍ਹ, 9 ਮਾਰਚ : ਪੰਜਾਬ ਦਾ ਹਰ ਵਰਗ ਸੱਤਾਧਾਰੀ 'ਆਪ' ਅਤੇ ਕਾਂਗਰਸ ਦੇ ਬੇਸ਼ਰਮ ਗਠਜੋੜ ਤੋਂ ਨਿਰਾਸ਼ ਹੈ ਅਤੇ ਉਹ ਚੋਣ ਜ਼ਾਬਤੇ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ ਤਾਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੰਕਾਰ ਅਤੇ ਪੰਜਾਬ ਦੀ ਮਾਣ-ਮਰਿਆਦਾ ਅਤੇ ਖੁਦਮੁਖਤਿਆਰੀ ਨੂੰ ਢਾਹ ਲਾਉਣ ਦੀਆਂ ਨੀਤੀਆਂ ਅਤੇ ਇਸ ਨੂੰ ਦਿੱਲੀ ਦੇ ਆਕਾਵਾਂ ਦੇ ਸਪੁਰਦ ਕਰਨ ਦੀਆਂ ਨੀਤੀਆਂ ਵਿਰੁੱਧ....
ਮੰਤਰੀ ਮੰਡਲ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ* ਵੈਟ ਦੀ ਯਕਮੁਸ਼ਤ ਨਿਪਟਾਰਾ ਸਕੀਮ ਵਿੱਚ 30 ਜੂਨ ਤੱਕ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਸੂਬੇ ਦੇ ਇਤਿਹਾਸ ਵਿੱਚ ਪਹਿਲੀ....