ਪੰਜਾਬ

ਪੰਜਾਬ, ਹਰਿਆਣਾ ਵਿੱਚ ਵਧੀ ਠੰਡ, ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ 
ਚੰਡੀਗੜ੍ਹ, 20 ਦਸੰਬਰ : ਪੰਜਾਬ, ਹਰਿਆਣਾ ਵਿੱਚ ਠੰਡ ਵਧਦੀ ਜਾ ਰਹੀ ਹੈ। ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਦੀਆਂ ਸੜਕਾਂ 'ਤੇ ਧੁੰਦ ਦੀ ਚਿੱਟੀ ਚਾਦਰ ਵਿਛੀ ਹੋਈ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਚੱਲ ਰਹੀਆਂ ਹਵਾਵਾਂ ਕਾਰਨ ਦਿਨ ਤੋਂ ਬਾਅਦ ਰਾਤ ਨੂੰ ਵੀ ਠੰਡ ਵਧਣ ਲੱਗੀ ਹੈ। ਇਨ੍ਹਾਂ ਉੱਤਰ-ਪੱਛਮੀ ਹਵਾਵਾਂ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ....
ਸਿੱਧੂ ਧੜੇ ਨੇ ਲਗਾਏ ਪਾਰਟੀ 'ਚ ਪੱਖਪਾਤ ਦੇ ਦੋਸ਼, ਕਿਹਾ ਪਾਰਟੀ ਸਮਾਗਮਾਂ 'ਚ ਨਹੀਂ ਦਿਤਾ ਜਾਂਦਾ ਸੱਦਾ
ਚੰਡੀਗੜ੍ਹ, 20 ਦਸੰਬਰ : ਪੰਜਾਬ ਕਾਂਗਰਸ ਦੇ ਆਗੂਆਂ ਵਿਚਾਲੇ ਇਕ ਵਾਰ ਫਿਰ ਖਿੱਚੋਤਾਣ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਨਵਜੋਤ ਸਿੱਧੂ ਦੇ ਧੜੇ ਅਤੇ ਪ੍ਰਤਾਪ ਬਾਜਵਾ ਵਿਚਾਲੇ ਇਕ ਫਿਰ ਸ਼ਬਦੀ ਜੰਗ ਛਿੜ ਗਈ ਹੈ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਅਪਣੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਪ੍ਰਤਾਪ ਬਾਜਵਾ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਦੀ ਬਿਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ....
ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ : ਡੀ.ਜੀ.ਪੀ. ਗੌਰਵ ਯਾਦਵ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਚੰਡੀਗੜ੍ਹ, 19 ਦਸੰਬਰ....
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ
ਸੂਬੇ ਦੇ ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਭਵਨ ਵਿੱਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਆਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਉਤੇ ਐਮ.ਐਸ.ਪੀ. ਦੀ ਰਾਖੀ ਕਰਨ ਦਾ ਅਹਿਦ ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ....
ਪੁਲਿਸ ਨੂੰ ਸਪੱਸ਼ਟ ਨਿਰਦੇਸ਼, ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇ : ਮੁੱਖ ਮੰਤਰੀ ਮਾਨ 
ਚੰਡੀਗੜ੍ਹ, 18 ਦਸੰਬਰ : ਗੈਂਗਸਟਰਾਂ ‘ਤੇ ਨਕੇਲ ਕੱਸਣ ਲਈ ਸੂਬਾ ਸਰਕਾਰ ਦੇ ਨਿਰਦੇਸ਼ ‘ਤੇ ਸੰਗਠਿਤ ਅਪਰਾਧ ਤੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਪਿਛਲੇ 10 ਦਿਨ ਵਿਚ ਮੁਕਾਬਲੇ ਵਿਚ 8 ਤੋਂ ਜ਼ਿਆਦਾ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇ। ਸੂਬੇ ਵਿਚ ਫਿਰੌਤੀ, ਅਗਵਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਣ ਲੱਗੇ ਸਨ।ਇਸ ਦਾ ਕਾਰਨ ਹੈ ਕਿ ਵਿਦੇਸ਼ਾਂ ਵਿਚ....
ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 20 ਅਤੇ 21 ਦਸੰਬਰ ਨੂੰ ਗਹਿਰੀ ਧੁੰਦ ਦਾ ਯੈਲੋ ਅਲਰਟ ਜਾਰੀ 
ਚੰਡੀਗੜ੍ਹ, 18 ਦਸੰਬਰ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 20 ਅਤੇ 21 ਦਸੰਬਰ ਨੂੰ ਭਾਰੀ ਧੁੰਦ ਪੈ ਸਕਦੀ ਹੈ, ਜਿਸਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੀਤੇ ਸਾਲਾ ਦੌਰਾਨ ਮੌਸਮ ਵਿਚ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਮੌਸਮ ਵਿਚ ਆਈ ਤਬਦੀਲੀ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ ਸੈਲਸੀਅਸ ਰਿਹਾ....
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ
ਕਰਮਚਾਰੀਆਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ ਮੁਲਾਜ਼ਮਾਂ ਸਮੇਤ ਹਰ ਪੰਜਾਬੀ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕਰੇਗੀ ਪੰਜਾਬ ਸਰਕਾਰ ਚੰਡੀਗੜ੍ਹ, 18 ਦਸੰਬਰ : ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ....
ਬਠਿੰਡਾ ‘ਚ ਰੇਲ ਇੰਜਣ ਦੀ ਲਪੇਟ ‘ਚ ਆਏ ਪਿਓ-ਪੁੱਤ, ਦੋਵਾਂ ਦੀ ਮੌਤ
ਬਠਿੰਡਾ, 03 ਦਸੰਬਰ : ਬਾਬਾ ਦੀਪ ਸਿੰਘ ਨਗਰ ਬਠਿੰਡਾ ਦੇ ਪਟਿਆਲਾ ਫਾਟਕ ਤੇ ਰੇਲਗੱਡੀ ਦੇ ਇੰਜਣ ਦੀ ਲਪੇਟ ਵਿੱਚ ਆਉਣ ਵਾਲਾ ਇੱਕ ਪਿਤਾ ਅਤੇ ਮਾਸ਼ੂਮ ਪੁੱਤ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਇੱਕ ਨੌਜਵਾਨ ਮਨੀ (29) ਆਪਣੇ ਕਯਾਸ਼ ਕੁਮਾਰ (3) ਮਾਸੂਮ ਪੁੱਤ ਨਾਲ ਲਾਇਨ ਪਾਰ ਕਰ ਰਿਹਾ ਸੀ ਕਿ ਉਹ ਅਚਾਨਕ ਇੰਜਣ ਨਾਲ ਟਕਰਾ ਗਏ ਮਨੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਮਾਸ਼ੂਮ ਬੱਚਾ ਤੜਫ ਰਿਹਾ ਸੀ, ਜਦੋਂ ਉਸਨੂੰ ਇਲਾਜ ਲਈ ਐਬੂਲੈਂਸ ਰਾਹੀ ਹਸਪਤਾਲ ਲਿਜਾਇਆ ਗਿਆ, ਪਰ....
“ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਜੱਸਾ ਪੱਟੀ ਨੇ ਪ੍ਰਿਤਪਾਲ ਸਿੰਘ ਫਗਵਾੜਾ ਨੂੰ ਫਸਵੇਂ ਮੁਕਾਬਲੇ ਵਿੱਚ ਹਰਾਕੇ ਜਿੱਤਿਆ ਰੁਸਤਮੇ-ਪੰਜਾਬ ਟਾਈਟਲ
ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾੳੇੁਣ ਅਤੇ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਕਰਵਾ ਰਹੀ ਹੈ ਖੇਡ ਮੇਲੇ-ਸ੍ਰ. ਲਾਲਜੀਤ ਸਿੰਘ ਭੁੱਲਰ ਛਿੰਝ ਉਲੰਪਿਕਸ” ਦੌਰਾਨ ਰਾਜ ਭਰ ‘ਚੋ ਪੁੱਜੇ ਨਾਮੀ ਪਹਿਲਵਾਨਾਂ ਦੇ ਹੋਏ ਕੁਸ਼ਤੀ ਮੁਕਾਬਲਿਆਂ ਦਾ ਦਰਸ਼ਕਾਂ ਨੇ ਲਿਆ ਖੂਬ ਆਨੰਦ ਚੋਹਲਾ ਸਾਹਿਬ, 03 ਦਸੰਬਰ : ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ....
ਬਾਜਾਖਾਨਾ– ਬਠਿੰਡਾ ਨੈਸ਼ਨਲ ਹਾਈ ਵੇਅ ’ਤੇ ਸੜਕ ਹਾਦਸਾ, 5 ਵਿਅਕਤੀਆਂ ਦੀ ਮੌਤ 
ਜੈਤੋ, 03 ਦਸੰਬਰ : ਜੈਤੋ ਉਪਮੰਡਲ ਦੇ ਪਿੰਡ ਬਾਜਾਖਾਨਾ– ਬਠਿੰਡਾ ਨੈਸ਼ਨਲ ਹਾਈ ਵੇਅ ’ਤੇ ਦੇਰ ਸ਼ਾਮ ਨੂੰ ਇਕ ਸੜਕ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਰੌਂਤਾ ਰਜਬਾਹਾ ਦੇ ਪੁਲ ਕਰੀਬ ਵਾਪਰਿਆ। ਇਥੇ ਇਕ ਸਵਿਫ਼ਟ ਡਿਜ਼ਾਇਰ ਕਾਰ (ਪੀ.ਬੀ. 03-ਬੀ.ਬੀ. 0731) ਆਪਣੀ ਸਾਈਡ ਖੱਬੇ ਹੱਥ ਸੜਕ ਕੰਢੇ ਇਕ ਟਾਹਲੀ ਦੇ ਦਰਖ਼ਤ ਨਾਲ ਟਕਰਾ ਗਈ। ਕਾਰ ਬਠਿੰਡਾ ਤਰਫ਼ੋਂ ਬਾਜਾਖਾਨਾ ਵੱਲ ਜਾ ਰਹੀ ਸੀ। ਦੁਰਘਟਨਾ ਇੰਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਪੰਜੇ ਵਿਅਕਤੀ ਮੌਕੇ ’ਤੇ ਹੀ ਦਮ ਤੋੜ....
ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ
ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ, 03 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ 'ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ। ਸਦੀਆਂ ਤੋਂ ਆਪਣੇ ਹੱਥਾਂ ਨਾਲ....
ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ....
ਮੋਦੀ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਕਿਸਾਨ ਲਾਉਣਗੇ ਪੱਕਾ ਮੋਰਚਾ 
ਚੰਡੀਗੜ੍ਹ, 02 ਦਸੰਬਰ : ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ। ਕਿਸਾਨ ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨ 8 ਜਨਵਰੀ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਇਲਾਵਾ ਇਸ ਅੰਦੋਲਨ ਬਾਰੇ ਜਾਣਕਾਰੀ ਦੇਣ ਲਈ ਪੰਜਾਬ....
ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਇਸਤਰੀ ਅਕਾਲੀ ਦਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਕੀਤਾ ਗਿਆ ਚੰਡੀਗੜ੍ਹ, 2 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ....
ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ
ਪਹਿਲੇ 8 ਮਹੀਨਿਆਂ ਵਿੱਚ ਆਬਕਾਰੀ ਮਾਲੀਆ 11.45% ਵਧਿਆ ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ - ਹਰਪਾਲ ਸਿੰਘ ਚੀਮਾ ਚੰਡੀਗੜ੍ਹ, 02 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45....