Sri Akal Takht Sahib, Jathedar, Bhai Ranjit Singh Ji Dhadrianwale

ਮੁਆਫ਼ੀ ਮੰਗਣ ਤਕ ਸਮਾਗਮ ਨਾ ਕਰਵਾਉਣ ਦੇ ਹੁਕਮ! ਅੰਮ੍ਰਿਤਸਰ : ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜੇ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਕਈ ਅਹਿਮ ਮਸਲੇ ਵਿਚਾਰੇ ਗਏ। ਮੀਟਿੰਗ ਦੌਰਾਨ ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਸਖ਼ਤ ਰੁਖ ਅਪਨਾਉਂਦਿਆਂ ਸੰਗਤਾਂ ਲਈ ਉਨ੍ਹਾਂ ਦੇ ਸਮਾਗਮਾਂ ਦੇ ਬਾਈਕਾਟ ਸਬੰਧੀ ਹਦਾਇਤਾਂ ਜਾਰੀ ਕੀਤੀਆਂ