news

Jagga Chopra

Articles by this Author

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੈ ਊਦੇ ਯੋਜਨਾ ਤਹਿਤ ਸੋਸ਼ਲ ਆਡਿਟ ਯੂਨਿਟ ਜਿਲ੍ਹਾ ਪੱਧਰ ਤੇ ਐਂਟਰੀ ਪੁਆਇੰਟ ਮੀਟਿੰਗ ਦਾ ਆਯੋਜਨ

ਫ਼ਰੀਦਕੋਟ 23 ਨਵੰਬਰ : ਡਾਇਰੈਕਟੋਰੇਟ, ਸੋਸ਼ਲ ਆਡਿਟ ਯੂਨਿਟ, ਪੰਜਾਬ, ਮੋਹਾਲੀ ਵੱਲੋਂ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੈ ਊਦੇ ਦੇ ਕੰਪੋਨੈਂਟ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਚੁਣੇ ਗਏ ਪਿੰਡਾਂ ਅਤੇ ਬਾਬੂ ਜਗਜੀਵਨ ਰਾਮ ਛਤਰਾਵਾਸ ਯੋਜਨਾ ਦਾ ਤਹਿਤ ਉਸਾਰੇ ਗਏ ਹੋਸਟਲਾਂ ਦਾ ਸੋਸ਼ਲ ਆਡਿਟ ਦੀ ਕਾਰਵਾਈ ਆਰੰਭ ਕਰਨ ਸਬੰਧੀ ਜਿਲ੍ਹਾ ਪੱਧਰ ਤੇ ਐਂਟਰੀ ਪੁਆਇੰਟ ਮੀਟਿੰਗ

ਸਾਰੇ ਸਿਹਤ ਕਰਮਚਾਰੀ ਫੀਲਡ ਵਿਚ ਲੋਕਾਂ ਨੂੰ ਐਂਟੀਬਾਇਓਟਿਕ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨ
  • ਡੇਂਗੂ , ਬੁਖਾਰ, ਇਨਫੈਕਸ਼ਨ ਵਿਚ ਐਂਟੀਬਾਇਓਟਿਕ ਦਵਾਈਆਂ ਨਾ ਦਿੱਤੀਆਂ ਜਾਣ : ਡਾਕਟਰ ਸੁਨੀਤਾ

ਫਾਜ਼ਿਲਕਾ 23 ਨਵੰਬਰ : ਜਿ਼ਲ੍ਹਾ ਟੀਬੀ ਅਫ਼ਸਰ ਡਾ  ਨੀਲੂ ਚੁੱਘ ਵੱਲੋਂ ਫੀਲਡ ਵਿੱਚ ਕੰਮ ਰਹੇ ਸਿਹਤ ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋ ਬਾਰੇ ਜਾਗਰੂਕ ਕਰਨ । ਅੱਜ ਸਿਵਲ ਸਰਜਨ ਦਫ਼ਤਰ ਵਿਖੇ ਡੱਬਵਾਲਾ ਕਲਾਂ ਦੇ ਸਮੂਹ ਸੀ ਐੱਚ

ਸੀ ਐਮ ਦੀ ਯੋਗਸ਼ਾਲਾ ਫਾਜਿ਼ਲਕਾ ਦੇ ਲੋਕਾਂ ਲਈ ਸਿੱਧ ਹੋ ਰਹੀ ਹੈ ਲਾਭਕਾਰੀ
  • ਸ਼ਹਿਰ ਵਿਚ ਦੋ ਦਰਜਨ ਤੋਂ ਜਿਆਦਾ ਥਾਂਵਾਂ ਤੇ ਲੱਗ ਰਹੀ ਹੈ ਸੀਐਮ ਦੀ ਯੋਗਸਾਲਾ

ਫਾਜਿ਼ਲਕਾ, 23 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸੀ ਐਮ ਦੀ ਯੋਗਸ਼ਾਲਾ ਪ੍ਰੋਗਰਾਮ ਨੂੰ ਫਾਜਿ਼ਲਕਾ ਦੇ ਲੋਕ ਭਰਵਾਂ ਹੁੰਘਾਰਾ ਦੇ ਰਹੇ ਹਨ। ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਸੰਬਧੀ ਜਾਣਕਾਰੀ

ਧੂੰਦ ਦੇ ਮੌਸਮ ਦੌਰਾਨ ਟਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਕਰੋ ਪਾਲਣ—ਡਿਪਟੀ ਕਮਿਸ਼ਨਰ

ਫਾਜਿ਼ਲਕਾ, 23 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਗਾਮੀ ਧੂੰਦ ਦੀ ਰੁੱਤ ਦੌਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧੂੰਦ ਦੇ ਮੌਸਮ ਦੌਰਾਨ ਦੂਰ ਤੱਕ ਵਿਖਾਈ ਨਹੀਂ ਦਿੰਦਾ ਅਤੇ ਅਕਸਰ ਇਸ ਰੁੱਤ ਵਿਚ ਸੜਕ ਹਾਦਸੇ ਵੱਧ ਜਾਂਦੇ ਹਨ। ਪਰ ਜੇਕਰ ਸਾਵਧਾਨੀ ਰੱਖੀ ਜਾਵੇ ਤਾਂ ਇੰਨ੍ਹਾਂ

ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਬਚੀ ਪਰਾਲੀ ਨੂੰ ਅੱਗ ਲਗਾਉਣਾ ਬੇਹੱਦ ਮਾੜਾ ਵਰਤਾਰਾ : ਮੁੱਖ ਖੇਤੀਬਾੜੀ ਅਫਸਰ

ਫਾਜਿ਼ਲਕਾ 23 ਨਵੰਬਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਗੁਰਮੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਲਸਟਰ ਅਫ਼ਸਰਾਂ ਦੀਆਂ ਟੀਮ ਵੱਲੋ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰੇ ਦੌਰਾਨ ਇੰਨ੍ਹਾਂ ਟੀਮਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਦੀ

ਡਿਪਟੀ ਕਮਿਸ਼ਨਰ ਵੱਲੋਂ ਦਵਾਈ ਵਿਕਰੇਤਾ ਨੂੰ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਹਦਾਇਤ

ਅੰਮਿ੍ਰਤਸਰ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੰਮਿ੍ਰਤਸਰ ਜਿਲੇ ਵਿਚ ਕੰਮ ਕਰ ਰਹੇ ਸਾਰੇ ਦਵਾਈ ਵਿਕਰੇਤਾਵਾਂ ਨੂੰ ਹਦਾਇਤ ਕਰਦੇ ਕਿਹਾ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ ਸੀ ਟੀ ਵੀ ਕੈਮਰੇ ਲਗਾਉਣੇ ਯਕੀਨੀ ਬਨਾਉਣ। ਸ੍ਰੀ ਥੋਰੀ ਨੇ ਜਾਰੀ ਕੀਤੇ ਹੁਕਮਾਂ ਵਿਚ ਸਪੱਸ਼ਟ ਕੀਤਾ ਕਿ ਜੋ ਵੀ ਦਵਾਈ ਵਿਕਰੇਤਾ ਡਰੱਗ ਐਂਡ ਕਾਸਮੈਟਿਕ ਐਕਟ 1940 ਦੇ

ਬਾਲ ਅਧਿਕਾਰਾਂ ਅਤੇ ਸੁਰੱਖਿਆ ਦੀ ਜਾਗਰੂਕਤਾ ਲਈ ਜ਼ਿਲ੍ਹਾ ਪੱਧਰੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਕਰਾਏ

ਫਾਜਿਲਕਾ 23 ਨਵੰਬਰ : ਸ੍ਰੀਮਤੀ ਰੀਤੂ ਬਾਲਾ ਜਿਲ੍ਹਾ ਬਾਲ ਸੁਰੱਖਿਆ ਅਫਸਰ,ਫਾਜਿਲਕਾ ਨੇ ਦੱਸਿਆ ਕਿ ਮਾਨਯੋਗ ਸ੍ਰੀ ਕੰਵਰਦੀਪ ਸਿੰਘ ਚੇਅਰਮੈਨ,ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 14 ਅਕਤੂਬਰ 2023 ਨੂੰ ਜ਼ਿਲ੍ਹਾ ਫਾਜਿਲਕਾ ਵਿਚ ਮਾਨਯੋਗ ਡਿਪਟੀ ਕਮਿਸ਼ਨਰ,ਫਾਜਿਲਕਾ ਡਾ ਸੇਨੂ ਦੁੱਗਲ ਦੀ ਰਹਨੁਮਾਈ ਹੇਠ ਜ਼ਿਲ੍ਹਾ ਪੱਧਰੀ ਪੇਟਿੰਗ ਅਤੇ ਸਲੋਗਨ

ਬਿਨਾਂ ਸਿਫਾਰਸ਼ ਅਤੇ ਪੈਸੇ ਤੋਂ ਮੈਰਿਟ ਦੇ ਅਧਾਰ ਤੇ ਹੋ ਰਹੀਆਂ ਨਿਯੁੱਕਤੀਆਂ : ਕੈਬਨਿਟ ਮੰਤਰੀ ਈਟੀਓ 
  • ਈਟੀਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਅੰਮ੍ਰਿਤਸਰ, 23 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ। ਭਵਿੱਖ ਵਿਚ ਨੌਜਵਾਨਾਂ ਨੂੰ

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ
  • ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ

ਅੰਮ੍ਰਿਤਸਰ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ

ਸਿਲਕਿਆਰਾ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਬਚਾਅ ਕਾਰਜ ਜਾਰੀ, ਸੁਰੰਗ ਦੇ ਬਾਹਰ 25 ਐਂਬੂਲੈਂਸਾਂ ਲਗਾਈਆਂ ਗਈਆਂ

ਉੱਤਰਕਾਸ਼ੀ, 22 ਨਵੰਬਰ : ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਚੱਲ ਰਿਹਾ ਬਚਾਅ ਕਾਰਜ ਹੁਣ ਆਖਰੀ ਪੜਾਅ 'ਤੇ ਹੈ। ਉਮੀਦ ਹੈ ਕਿ ਬੁੱਧਵਾਰ ਰਾਤ ਜਾਂ ਵੀਰਵਾਰ ਸਵੇਰ ਤੱਕ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ 10 ਦਿਨਾਂ ਤੋਂ ਵੱਧ ਸਮੇਂ ਤੋਂ ਅੰਦਰ ਫਸੇ 41 ਮਜ਼ਦੂਰਾਂ ਲਈ ਬਚਣ ਦਾ