news

Jagga Chopra

Articles by this Author

ਸ੍ਵ. ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਪਿਤਾ ਦੀ ਆਖ਼ਰੀ ਪੁਸਤਕ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਲੁਧਿਆਣਾ, 22 ਨਵੰਬਰ : ਸੁਰਗਵਾਸੀ ਪੰਜਾਬੀ ਕਵੀ ਰਾਜਿੰਦਰ ਪਰਦੇਸੀ ਦਾ ਆਖ਼ਰੀ ਗ਼ਜ਼ਲ ਸੰਗ੍ਰਹਿ “ ਯਾਰ ਭਰਾਵਾਂ ਵਰਗੇ” ਉਸ ਦੇ ਫ਼ਰਾਂਸ ਵੱਸਦੇ ਪੁੱਤਰ ਤੇਜਿੰਦਰ ਮਨਚੰਦਾ ਪਰਦੇਸੀ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਰਾਜਿੰਦਰ ਪਰਦੇਸੀ ਦੇ ਮਿੱਤਰ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਲੁਧਿਆਣਾ ਵੱਸਦੇ ਪੰਜਾਬੀ ਲੇਖਕਾਂ ਨੂੰ ਭੇਟ ਕੀਤਾ। ਗ਼ਜ਼ਲ

ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਸਦਮਾ- ਮਾਤਾ ਦਾ ਦਿਹਾਂਤ

ਚੰਡੀਗੜ੍ਹ, 22 ਨਵੰਬਰ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮਾਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਕੰਵਰ ਗਰੇਵਾਲ ਇਨ੍ਹੀਂ

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ, ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
  • ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ
ਤਿੰਨ ਰੋਜ਼ਾ ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦੀ ਮੀਟਿੰਗ ਹੋਈ

ਮਾਨਸਾ 22 ਨਵੰਬਰ : 26,27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ

ਕਿਸਾਨ ਯੂਨੀਅਨਾਂ ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਮੁੱਖ ਮੰਤਰੀ 
  • ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ

ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ

ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ : ਈ.ਟੀ.ਓ
  • ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ
  • ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ
  • ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼

ਚੰਡੀਗੜ੍ਹ, 22 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ

ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ : ਸਪੀਕਰ  ਸੰਧਵਾਂ
  • ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ
  • ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ

ਚੰਡੀਗੜ, 22 ਨਵੰਬਰ : ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ

ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ‘ਚ ਸਹਿਕਾਰੀ ਸਪਤਾਹ ਮਨਾਇਆ

ਨਵਾਂਸ਼ਹਿਰ, 22 ਨਵੰਬਰ : ਸਹਿਕਾਰਤਾ ਵਿਭਾਗ ਵੱਲੋਂ ਮਨਾਏ ਗਏ ਸਹਿਕਾਰੀ ਹਫਤੇ ਦੌਰਾਨ ‘ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ਲਿਮਟਿਡ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਰਮਜੀਤ ਕੌਰ ਢਿਲੋ ਨੇ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਭਰਭੂਰ  ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿੱਚ ਹਾਜਰ ਸਭਾ