news

Jagga Chopra

Articles by this Author

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ

ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ‘ਚ ਸਹਿਕਾਰੀ ਸਪਤਾਹ ਮਨਾਇਆ

ਨਵਾਂਸ਼ਹਿਰ, 22 ਨਵੰਬਰ : ਸਹਿਕਾਰਤਾ ਵਿਭਾਗ ਵੱਲੋਂ ਮਨਾਏ ਗਏ ਸਹਿਕਾਰੀ ਹਫਤੇ ਦੌਰਾਨ ‘ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ਲਿਮਟਿਡ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਰਮਜੀਤ ਕੌਰ ਢਿਲੋ ਨੇ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਭਰਭੂਰ  ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿੱਚ ਹਾਜਰ ਸਭਾ

ਜਸਕਰਨ ਸਿੰਘ ਆਈ.ਪੀ.ਐਸ. ਨੇ ਮੋਹਾਲੀ ਵਿਖੇ ਏ.ਡੀ.ਜੀ. ਪੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ 
  • ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ
  • ਪੁਲੀਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ 

ਐੱਸ.ਏ.ਐੱਸ. ਨਗਰ, 22 ਨਵੰਬਰ : ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੁਲੀਸ ਦੀ ਟੁਕੜੀ

ਸਾਂਝੇ ਯਤਨਾਂ ਨਾਲ ਹੀ ਖਤਮ ਹੋਵੇਗੀ ਨਸ਼ੇ ਦੀ ਅਲਾਮਤ : ਜੈ ਕ੍ਰਿਸ਼ਨ ਸਿੰਘ ਰੌੜੀ
  • ਰਿਆਤ-ਬਾਹਰਾ ਗਰੁੱਪ ਦੇ ਸੈਨਰਜੀ-3 ਪ੍ਰੋਗਰਾਮ ਵਿਚ ਡਿਪਟੀ ਸਪੀਕਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 
  • ਵਿਧਾਇਕ ਡਾ. ਰਵਜੋਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹੋਏ ਸ਼ਾਮਲ 
  • ਨਸ਼ਿਆਂ ਵਿਰੁੱਧ ਜਾਗਰੂਕਤਾ ਤਹਿਤ ਕਰਵਾਏ ਪ੍ਰੋਗਰਾਮ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਆਪਣੀ ਆਵਾਜ਼ ਕੀਤੀ ਬੁਲੰਦ 

ਹੁਸ਼ਿਆਰਪੁਰ, 22 ਨਵੰਬਰ : ਪੰਜਾਬ ਵਿਧਾਨ ਸਭਾ ਦੇ

ਵਿਧਾਇਕ ਛੀਨਾ ਦੀ ਅਗਵਾਈ 'ਚ ਦੱਖਣੀ ਵਿਧਾਨ ਸਭਾ ਹਲਕੇ ਦੀ ਬਦਲੀ ਨੁਹਾਰ
  • ਸੜਕਾਂ ਦੀ ਉਸਾਰੀ ਦਾ ਕੰਮ ਜੋਰਾਂ 'ਤੇ, ਪਿਛਲੇ ਸਾਲਾਂ ਦੇ ਤੋੜੇ ਰਿਕਾਰਡ
  • ਵਾਰਡ ਨੰਬਰ 32 ਅਤੇ 33 'ਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ

ਲੁਧਿਆਣਾ, 22 ਨਵੰਬਰ : ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵਾਰਡ ਨੰਬਰ 32 ਅਤੇ 33 ਵਿੱਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ

ਬਾਗਬਾਨੀ ਵਿਭਾਗ ਵਲੋਂ ਸਬਜੀ ਬੀਜ ਉਤਪਾਦਕ ਕਿਸਾਨਾਂ ਦਾ ਜ਼ਿਲ੍ਹਾ ਪੱਧਰੀ ਕੈਂਪ ਆਯੋਜਿਤ

ਲੁਧਿਆਣਾ, 22 ਨਵੰਬਰ : ਬਾਗਬਾਨੀ ਵਿਭਾਗ ਦੀ ਅਗਵਾਈ ਵਿੱਚ ਬਲਾਕ ਲੁਧਿਆਣਾ-2 ਅਧੀਨ ਪਿੰਡ ਝਾਬੇਵਾਲ, ਵਿਖੇ ਸਬਜੀ ਬੀਜ ਉਤਪਾਦਕਾਂ ਦਾ ਜਿਲ੍ਹਾ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਦੇ ਸਬਜੀ ਬੀਜ ਉਤਪਾਦਕ ਕਿਸਾਨਾਂ ਵੱਲੋਂ ਉਚੇਚੇ ਤੌਰ 'ਤੇ ਭਾਗ ਲਿਆ ਗਿਆ। ਇਸ ਮੌਕੇ ਬਾਗਬਾਨੀ ਵਿਭਾਗ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡਾ

24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

ਬਟਾਲਾ, 22 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ

ਨਵੀਆਂ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕੈਂਪ

ਬਟਾਲਾ, 22  ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਮੰਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ ਸਹਾਇਕ ਸਵੀਪ ਨੋਡਲ ਅਫਸਰ ਲਖਵਿੰਦਰ ਸਿੰਘ ਵੱਲੋਂ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸੀਨੀ: ਸੈਕੰ: ਸਕੂਲ ਮੁੱਖੀਆਂ ਨਾਲ ਅਹਿਮ

ਕਮਲਜੀਤ ਖੇਡਾਂ ਵਿੱਚ ਪੁਹੰਚੇ ਖਿਡਾਰੀਆਂ ਲਈ ਸੁਰਜੀਤ ਸਪਰੋਟਸ ਐਸੋਸੀਏਸ਼ਨ ਬਟਾਲਾ ਵਲੋਂ ਕੀਤੇ ਸ਼ਾਨਦਾਰ ਪ੍ਰਬੰਧ-ਵਿਧਾਇਕ ਸ਼ੈਰੀ ਕਲਸੀ
  • ਕੱਲ੍ਹ 23 ਨਵੰਬਰ ਨੂੰ ਕਮਲਜੀਤ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਨ ਏਸ਼ੀਅਨ ਗੇਮਜ਼ ਦੇ ਮੈਡਲਿਸਟ 12 ਖਿਡਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ ਖਿਡਾਰੀਆਂ ਨੂੰ ਲੱਖਾਂ ਰੁਪਏ ਦੇ ਨਗਦ ਇਨਾਮ ਤੇ 6 ਮੋਟਰ ਸਾਈਕਲ ਦਿੱਤੇ ਜਾਣਗੇ
  • ਕੱਲ੍ਹ ਸ਼ਾਮ ਨੂੰ 5 ਵਜੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਰਣਜੀਤ ਬਾਵਾ ਖੇਡ ਮੇਲੇ ਵਿੱਚ ਪਹੁੰਚ ਕੇ ਆਪਣੀ ਗਾਇਕੀ ਦੇ ਜੌਹਰ ਵਿਖਾਉਣਗੇ

ਬਟਾਲਾ, 22

‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਹੈ 5 ਲੱਖ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ
  • ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ
  • ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਨਵੰਬਰ : ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ