news

Jagga Chopra

Articles by this Author

ਚੇਅਰਮੈਨ ਰਮਨ ਬਹਿਲ ਨੇ ਜੱਚਾ-ਬੱਚਾ ਵਾਰਡ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾ ਕੇ ਇੱਕ ਹੋਰ ਲੋਕ ਪੱਖੀ ਕਾਰਜ ਕੀਤਾ
  • ਪੰਜਾਬ ਸਰਕਾਰ ਵੱਲੋਂ ਜੱਚਾ-ਬੱਚਾ ਵਾਰਡ ਬਣਾਉਣ ਲਈ ਖਰਚੇ ਜਾਣਗੇ 9.91 ਕਰੋੜ ਰੁਪਏ 
  • ਜੱਚਾ-ਬੱਚਾ ਵਾਰਡ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਮਿਲੇਗੀ ਵੱਡੀ ਸਹੂਲਤ - ਰਮਨ ਬਹਿਲ

ਗੁਰਦਾਸਪੁਰ, 22 ਨਵੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਪਿਛਲੇ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ 
  • ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 22 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
  • ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪ - ਡਿਪਟੀ ਕਮਿਸ਼ਨਰ 
  • ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿਖੇ ਵੀ ਲਗਾਇਆ ਮੁਫ਼ਤ ਮੈਡੀਕਲ ਕੈਂਪ

ਗੁਰਦਾਸਪੁਰ, 22 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’

ਪਿੰਡ ਮੁਹੰਮਦ ਨਗਰ  ਦਾ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਪਿਛਲੇ 06 ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਕਰ ਰਿਹਾ ਹੈ ਕਣਕ ਦੀ ਬਿਜਾਈ
  • ਅਗਾਂਹਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਕੀਤੀ
  • ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ  ਅਤੇ ਐਕਸ ਸੀਟੂ ਮੈਨੇਜਮੈਂਟ ਤਕਨੀਕ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਦੇਣ ਤਰਜੀਹ

ਮਾਲੇਰਕੋਟਲਾ 22 ਨਵੰਬਰ : ਵਾਤਾਵਰਨ ਨੂੰ ਗੰਧਲਾ ਹੋਣ

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਦਾ ਮੋਗਾ ਪੁੱਜਣ ਤੇ ਭਰਵਾਂ ਸਵਾਗਤ
  • ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਏ ਡੀ ਸੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਭਾਗੀਦਾਰਾਂ ਦਾ ਕੀਤਾ ਨਿੱਘਾ ਸਵਾਗਤ

ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਜਿਹੜਾ ਕਿ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਦੇਸ਼ ਭਰ ਵਿੱਚ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਅੱਜ ਲੁਧਿਆਣਾ ਜ਼ਿਲ੍ਹਾ ਤੋਂ ਚੱਲ

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਏ 12.75 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 99 ਫੀਸਦੀ ਦੀ ਕੀਤੀ ਖ੍ਰੀਦ
  • ਸੁਚੱਜੇ ਪ੍ਰਬੰਧਾਂ ਸਦਕਾ ਖ੍ਰੀਦ ਕੀਤੇ ਝੋਨੇ ਦੀ 78 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ

ਮੋਗਾ, 22 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਨੂੰ ਧੂਮ-ਧਾਮ ਨਾਲ ਕੀਤਾ ਫਿਰੋਜ਼ਪੁਰ ਰਵਾਨਾ
  • ਵਧੀਕ ਡਿਪਟੀ ਕਮਿਸ਼ਨਰ  ਜਗਵਿੰਦਰਜੀਤ  ਸਿੰਘ ਗਰੇਵਾਲ ਵੱਲੋਂ ਸਾਬਕਾ ਫੌਜੀਆਂ, ਵਿਧਵਾਵਾਂ ਨੂੰ 4.20 ਲੱਖ ਰੁਪਏ ਦੇ ਚੈੱਕ ਭੇਂਟ
  • ਕਿਹਾ! ਸੈਨਿਕ ਦੇਸ਼ ਦੀ ਸਭ ਤੋਂ ਵੱਡੀ ਸੰਪਤੀ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ

ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਮੋਗਾ ਵਿਖੇ 21 ਨਵੰਬਰ ਨੂੰ ਪਹੁੰਚੀ ਰਾਜ ਪੱਧਰੀ

ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 22 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿੱਚ 3 ਮਹੀਨਿਆਂ ਲਈ ਨਸ਼ਾ ਜਾਗਰੂਕ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ

ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫਤਹਿਗੜ੍ਹ ਸਾਹਿਬ, 22 ਨਵੰਬਰ : ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਦੀ ਇੰਚਰਾਜ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ ਕਿ  ਇਸ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ

ਬਾਲ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਸਲੋਗਨ ਲੇਖਣ ਮੁਕਬਾਲੇ ਕਰਵਾਏ ਗਏ, ਡਿਪਟੀ ਕਮਿਸ਼ਨਰ 
  • ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਰਹੇ ਜੇਤੂ, ਉਨ੍ਹਾਂ ਦੀਆਂ ਰਚਨਾਵਾਂ ਸੂਬਾ ਪੱਧਰੀ ਮੁਕਾਬਲੇ ਲਈ ਭੇਜੀਆਂ ਜਾਣਗੀਆਂ 

ਬਰਨਾਲਾ, 22 ਨਵੰਬਰ : ਪੰਜਾਬ ਰਾਜ ਬਾਲ ਵਿਕਾਸ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਾਲ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ