news

Jagga Chopra

Articles by this Author

ਨਵੀਂ ਸਿੱਖਿਆ ਨੀਤੀ ਬਾਰੇ ਮੁੱਖ ਮੰਤਰੀ ਆਪਣਾ ਸਟੈਂਡ ਸਪਸ਼ਟ ਕਰਨ: ਡਾ. ਦਲਜੀਤ ਚੀਮਾ
  • ਕਿਹਾ ਕਿ ਉੱਚੇਰੀ ਸਿੱਖਿਆ ਵਿਭਾਗ ਪੰਜਾਬੀ ਭਾਸ਼ਾ ਤੇ ਸਭਿਆਚਾਰ ਪ੍ਰਤੀ ਵਿਤਕਰੇ ਵਾਲੀ ਨੀਤੀ ਲਾਗੂ ਕਰਨ ਦੀ ਤਿਆਰੀ ਵਿਚ ਹੈ

ਚੰਡੀਗੜ੍ਹ, 21 ਨਵੰਬਰ : ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਨਵੀਂ ਸਿੱਖਿਆ ਨੀਤੀ ਬਾਰੇ ਪੰਜਾਬ ਦਾ ਸਟੈਂਡ ਸਪਸ਼ਟ ਕਰਨ ਕਿਉਂਕਿ

ਪ੍ਰਧਾਨ ਮੰਤਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵਾਸਤੇ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਲਈ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ : ਸੁਖਬੀਰ ਸਿੰਘ ਬਾਦਲ 
  • ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਐਸ ਸੀ ਕਾਲਜੀਅਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵਾਸਤੇ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਲਈ ਕੀਤੀ ਸਿਫਾਰਸ਼ ਦੇ ਮਾਮਲੇ ਵਿਚ ਦਖਲ ਦੇ ਕੇ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 21 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਜਨਤਾ ਨਾਲ ਸਿਰਫ  ਜੁਮਲੇਬਾਜ਼ੀ ਕੀਤੀ, ਮੈਨੂੰ ਸ਼ੱਕ ਹੈ ਕਿ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ : ਮਾਨ
  • ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਰਾਜਸਥਾਨ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
  • ਦੋਵਾਂ ਨੇਤਾਵਾਂ ਨੇ ਸੀਕਰ ਅਤੇ ਅਲਵਰ ਜ਼ਿਲੇ ਦੀ ਵੱਖ-ਵੱਖ ਅਸੈਂਬਲੀਆਂ ਵਿਚ ਰੋਡ ਸ਼ੋਅ ਕੀਤੇ
  • ਇਸ ਵਾਰ ਰਾਜਸਥਾਨ ਵਿਚ ਰੱਬ ਹੂੰਝਾ ਫੇਰ ਰਿਹਾ ਹੈ,'ਆਪ' ਦੀ ਜਿੱਤ ਪੱਕੀ-ਭਗਵੰਤ ਮਾਨ
  • ਜਿਸ ਤਰ੍ਹਾਂ ਅੱਜ ਰਾਜਸਥਾਨ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕ ਇਕੱਠੇ ਹੋਏ ਹਨ, ਪਿਛਲੇ
ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ

ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ : ਐਡਵੋਕੇਟ ਧਾਮੀ
  • ਕਿਹਾ, ਸੁਪਰੀਮ ਕੋਰਟ ਦੀ ਸਿਫ਼ਾਰਸ਼ ਅਨੁਸਾਰ ਸਿੱਖ ਜੱਜਾਂ ਦੀ ਤੁਰੰਤ ਨਿਯੁਕਤੀ ਕਰੇ ਕੇਂਦਰ ਸਰਕਾਰ

ਅੰਮ੍ਰਿਤਸਰ, 21 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ, ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ 
  • ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 
  • 100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ
  • ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ
ਲੋਕ ਮੰਚ ਪੰਜਾਬ ਵੱਲੋਂ ਪ੍ਰਸਿੱਧ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਨੂੰ ਦੂਜਾ ਨੰਦ ਲਾਲ ਨੂਰਪੁਰੀ ਯਾਦਗਾਰੀ ਪੁਰਸਕਾਰ ਪ੍ਰਦਾਨ

ਲੁਧਿਆਣਾ, 21 ਨਵੰਬਰ : ਪੰਜਾਬੀ ਸੰਗੀਤ ਅਤੇ ਗੀਤਕਾਰੀ ਦੀ ਞਿਸ਼ਵ ਪ੍ਰਸਿੱਧ ਹਸਤੀ, ਸਾਫ ਸੁਥਰੇ ਗੀਤਾਂ ਨੂੰ ਸਭਿਆਚਾਰ ਅਤੇ ਸਰੋਤਿਆ ਦੀ ਝੋਲੀ ਪਾਉਣ ਞਾਲੇ  ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਪੰਜਾਬੀ ਗੀਤਕਾਰੀ ਦੇ ਯੁਗ ਪੁਰਸ਼" ਸ਼੍ਰੀ ਨੰਦ ਲਾਲ ਨੂਰਪੁਰੀ ਪੁਰਸਕਾਰ" ਲੋਕ ਮੰਚ ਪੰਜਾਬ ਵੱਲੋਂ ਇੱਕ ਲੱਖ ਰੁਪਏ ਦੀ ਧਨ ਰਾਸ਼ੀ ਤੇ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ ।

ਪਰਾਲੀ ਪ੍ਰਬੰਧਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਹਰਿਆਣਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਨੂੰ ਦਿੱਤੀ ਨਸੀਅਤ
  • ਪਰਾਲੀ ਜਲਾਉਣ 'ਤੇ ਰੋਕ ਲਗਾਉਣ ਦੇ ਹਰਿਆਣਾ ਸਰਕਾਰ ਦੇ ਯਤਨਾਂ 'ਤੇ ਸੁਪਰੀਮ ਮੋਹਰ
  • ਪਰਾਲੀ ਦੇ ਮਾਮਲੇ ਵਿਚ ਦੋਸ਼ੀ ਕੌਣ ਹੈ, ਇਹ ਸੁਪਰੀਮ ਕੋਰਟ ਨੇ ਕੀਤਾ ਸਪਸ਼ਟ - ਮਨੋਹਰ ਲਾਲ
  • ਸਾਲ 2022 ਤੋਂ 2023 ਦੇ ਵਿਚ ਹਰਿਆਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ ਆਈ ਭਾਰੀ ਕਮੀ

ਚੰਡੀਗੜ੍ਹ, 21 ਨਵੰਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਰਾਲੀ ਜਲਾਉਣ ਤੋਂ ਹੋਣ

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼
  • ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ
  • ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ
  • ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ
ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਯਾਤਰੀਆਂ ਕੋਲੋਂ ਬਰਾਮਦ ਕੀਤਾ 2 ਕਿਲੋ ਸੋਨਾ 

ਚੰਡੀਗੜ੍ਹ, 21 ਨਵੰਬਰ : ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਜਿਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ