news

Jagga Chopra

Articles by this Author

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ
  • ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ
  • ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ

ਚੰਡੀਗੜ੍ਹ, 21 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ

ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ
  • ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ: ਅਮਨ ਅਰੋੜਾ

ਚੰਡੀਗੜ੍ਹ, 21 ਨਵੰਬਰ : ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ:  ਈ.ਟੀ.ਓ.
  • ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ

ਚੰਡੀਗੜ੍ਹ, 21 ਨਵੰਬਰ : ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ

ਡਿਪਟੀ ਕਮਿਸ਼ਨਰ ਨੇ ‘ਘਰ-ਘਰ ਕੇ.ਸੀ.ਸੀ ਅਭਿਆਨ’ ਤਹਿਤ ਅਧਿਕਾਰੀਆਂ ਨੂੰ ਕੇ.ਸੀ.ਸੀ. ਤੇ ਕਿਸਾਨ ਸਮਾਨ ਨਿਧੀ ਯੋਜਨਾ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

ਨਵਾਂਸ਼ਹਿਰ, 21 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚੱਲ ਰਹੇ ‘ਘਰ-ਘਰ ਕਿਸਾਨ ਕ੍ਰੈਡਿਟ ਕਾਰਡ ਅਭਿਆਨ’ ਦੇ ਹਿੱਸੇ ਵਜੋਂ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਅਤੇ ਕਿਸਾਨ ਸਮਾਨ ਨਿਧੀ ਯੋਜਨਾ ਨੂੰ ਲਾਗੂ ਕਰਨ ਦੀ ਸਮੀਖਿਆ ਕਰਨਾ ਅਤੇ ਇਸ

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ’ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 11 ਵਜੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ

ਸੁਰਿੰਦਰ ਕੁਮਾਰ ਅਗਰਵਾਲ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ 11 ਹਜ਼ਾਰ ਰੁਪਏ ਦਾ ਯੋਗਦਾਨ
  • ਅਖਿਲ ਭਾਰਤੀ ਅਗਰਵਾਲ ਸਮਿਤੀ ਦੇ ਮੈਂਬਰਾਂ ਸਮੇਤ ਸਾਂਝੀ ਰਸੋਈ ਵਿਖੇ ਮਨਾਇਆ ਜਨਮ ਦਿਨ

ਹੁਸ਼ਿਆਰਪੁਰ, 21 ਨਵੰਬਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ

ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 30 ਨਵੰਬਰ ਤੱਕ ਹੋਵੇਗੀ : ਡੀ. ਸੀ

ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਫਰਾਂਸ ਵਿਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ-2024 ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਵੱਖ-ਵੱਖ ਪੱਧਰਾਂ ’ਤੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਲੋੜੀਂਦੀ ਸਿਖਲਾਈ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਸਕੀਮਾਂ ਦਾ 100 ਫੀਸਦੀ ਲਾਭ ਯਕੀਨੀ ਬਣਾਇਆ ਜਾਵੇਗਾ-ਅਸ਼ੋਕ ਸ੍ਰੀਵਾਸਤਵ
  • ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕਰਨਗੀਆਂ ਜਾਗਰੂਕ
  • ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਵੱਲੋਂ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ

ਹੁਸ਼ਿਆਰਪੁਰ, 21 ਨਵੰਬਰ : ਕੇਂਦਰੀ ਯੋਜਨਾਵਾਂ ਦਾ ਲਾਭ 100 ਫੀਸਦੀ ਲੋਕਾਂ ਤੱਕ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ‘ਵਿਕਸਿਤ ਭਾਰਤ ਸੰਕਲਪ

ਵਿਧਾਇਕ  ਕਲਸੀ ਨੇ ਨੌਵੀਂ-ਦਸਵੀਂ ਦੇ ਸਲਾਨਾ ਮੇਲੇ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
  • ਲੰਗਰ ਦੀ ਸੇਵਾ ਕਰਕੇ ਲਿਆ ਆਸ਼ੀਰਵਾਦ

ਸ੍ਰੀ ਅੱਚਲ ਸਾਹਿਬ, 21 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲੇ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਾਜਰੀ ਭਰੀ ਤੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ : ਜੌੜਾਮਾਜਰਾ
  • ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
  • ਕਮਲਜੀਤ ਖੇਡਾਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੀਲ ਪੱਥਰ ਸਾਬਤ ਹੋਈਆਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਨਵੰਬਰ  : ਸੁਰਜੀਤ ਸਪਰੋਟਸ ਐਸੋਸੀਏਸ਼ਨ (ਰਜਿ.) ਬਟਾਲਾ ਵੱਲੋਂ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ