news

Jagga Chopra

Articles by this Author

ਵਿਧਾਇਕ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
  • ਰਾਜਬੀਰ ਕੋਰ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਬਟਾਲਾ, 21 ਨਵੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ। ਰਾਜਬੀਰ

ਲੌਗ ਜੰਪ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰੋਹਿਤ ਕਲਸੀ ਗੁਰਦਾਸਪੁਰ ਰਹੇ
  • ਕਮਲਜੀਤ ਖੇਡਾਂ, ਦੂਜੇ ਦਿਨ ਵੱਖ-ਵੱਖ ਵਰਗ ਵਿੱਚ ਹੋਏ ਦਿਲਖਿੱਚਵੇਂ ਮੁਕਾਬਲੇ

ਬਟਾਲਾ, 21 ਨਵੰਬਰ : ਕਮਲਜੀਤ ਖੇਡਾਂ ਵਿੱਚ ਦੂਜੇ ਦਿਨ ਵੱਖ-ਵੱਖ ਵਰਗਾਂ ਵਿੱਚ ਮੁਕਾਬਲੇ ਹੋਏ । ਜਿਸ ਵਿੱਚ  ਲੌਗ ਜੰਪ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰੋਹਿਤ ਕਲਸੀ ਗੁਰਦਾਸਪੁਰ  ,ਦੂਜੇ ਸਥਾਨ ਤੇ ਹਰਮਨਪ੍ਰੀਤ ਸਿੰਘ ਗੁਰਦਾਸਪੁਰ ਅਤੇ ਤੀਜੇ ਸਥਾਨ ਤੇ ਯੁਵਰਾਜ ਸਿੰਘ ਜਲੰਧਰ ਰਹੇ

ਸਤੰਬਰ ਅਤੇ ਅਕਤੂਬਰ ਮਹੀਨਿਆਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ 75 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ
  • ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ - ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 21 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ

ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਗੁਰਦਾਸਪੁਰ, 21 ਨਵੰਬਰ : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਦੇ ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਲਗਾਏ ਜਾ ਰਹੇ ਮੁਫ਼ਤ ਸਿਖਲਾਈ ਕੈਂਪ ਵਿੱਚ ਦਾਖ਼ਲਾ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਦਾਸਪੁਰ ਸ੍ਰੀ ਪਰਸ਼ੋਤਮ ਸਿੰਘ ਨੇ

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਹਿਲਾ ਇਨਾਮ ਮਿਲਣ ’ਤੇ ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕੀਤੀ

ਗੁਰਦਾਸਪੁਰ, 21 ਨਵੰਬਰ : ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਆਲਮੀ ਪੱਧਰ ਉਤੇ ਮਾਨਤਾ ਮਿਲਣ ’ਤੇ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀਆਂ ਆਰੰਭ- ਡਾ ਪੱਲਵੀ
  • ਫਰਾਂਸ ਦੇ ਸ਼ਹਿਰ ਲਿਓਨ ਵਿਖੇ ਕਰਵਾਏ ਜਾ ਰਹੇ ਹਨ ਵਿਸ਼ਵ ਹੁਨਰ ਮੁਕਾਬਲੇ 2024
  • ਚਾਹਵਾਨ , ਫਰਾਂਸ ਵਿਖੇ ਆਯੋਜਿਤ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ 30 ਨਵੰਬਰ ਤੱਕ ਕਰਵਾ ਸਕਦੇ ਨੇ ਆਪਣੀ ਰਜਿਸਟਰੇਸ਼ਨ
  • ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਹੀ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ

ਮਾਲੇਰਕੋਟਲਾ 21 ਨਵੰਬਰ :

ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ ਨੂੰ 20ਕਰੋੜ 70 ਲੱਖ  ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
  • 588 ਲਾਭਪਾਤਰੀਆਂ ਦੇ ਖਾਤਿਆਂ 'ਚ ਕਰੀਬ 08 ਕਰੋੜ 66 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਜਾ ਚੁੱਕੀ ਹੈ ਟਰਾਂਸਫ਼ਰ : ਵਧੀਕ ਡਿਪਟੀ ਕਮਿਸ਼ਨਰ

ਮਾਲੇਰਕੋਟਲਾ 21 ਨਵੰਬਰ : ਜ਼ਿਲ੍ਹੇ 'ਚ ਹਰੇਕ ਵਿਅਕਤੀ ਦੇ ਸਿਰ 'ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਸਥਾਨਿਕ ਸਰਕਾਰ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ 20 ਕਰੋੜ 70

ਜ਼ਬਤ ਮਠਿਆਈ ਨੂੰ ਨਿਯਮਾਂ ਮੁਤਾਬਿਕ ਨਸ਼ਟ ਕੀਤਾ ਗਿਆ - ਜ਼ਿਲ੍ਹਾ ਸਿਹਤ ਅਫ਼ਸਰ

ਮੋਗਾ, 21 ਨਵੰਬਰ : ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਸਨ। ਜਦਕਿ ਇਕ ਸੈਂਪਲ ਪਾਸ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫਸਰ ਡਾ ਸਤਿੰਦਰ ਕੌਰ  ਨੇ ਦੱਸਿਆ ਕਿ ਵਿਭਾਗ ਵੱਲੋਂ ਉਕਤ ਪਤੀਸਾ ਫੈਕਟਰੀ ਤੋਂ ਖੋਇਆ ਬਰਫੀ, ਮਿਲਕ ਕੇਕ ਅਤੇ ਪਤੀਸਾ ਦੇ ਚਾਰ ਸੈਂਪਲ

ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ 100 ਫੀਸਦੀ ਲਾਭ ਮੁਹਈਆ ਕਰਵਾਉਣ ਲਈ ਕੱਢੀ ਜਾਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ
  • ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਕੀਤਾ ਜਾਵੇਗਾ - ਸੀਨੀਅਰ ਆਈ ਆਰ ਐਸ ਅਧਿਕਾਰੀ ਭਰਤ ਪ੍ਰਕਾਸ਼

ਮੋਗਾ, 21 ਨਵੰਬਰ : ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵਲੋਂ "ਵਿਕਸਤ ਭਾਰਤ ਸੰਕਲਪ

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆ ਦਾ ਯੋਗਦਾਨ ਜਰੂਰੀ : ਡੀ.ਸੀ.  
  • ਡਿਪਟੀ ਕਮਿਸ਼ਨਰ ਨੇ ਨਸ਼ਿਆ ਦੀ ਰੋਕਥਾਮ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਲਿਆ ਜਾਇਜਾ ਮੀਟਿੰਗ

ਫਤਹਿਗੜ੍ਹ ਸਾਹਿਬ, 21 ਨਵੰਬਰ : ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਫਤਹਿਗੜ੍ਹ ਸਾਹਿਬ ਜਿਲ੍ਹੇ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਇਆ ਜਾ