news

Jagga Chopra

Articles by this Author

24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੁੱਜੇਗੀ ਵਿਕਸਤ ਭਾਰਤ ਸੰਕਲਪ ਯਾਤਰਾ : ਡਿਪਟੀ ਕਮਿਸ਼ਨਰ  
  • ਸਰਕਾਰ ਦੀਆਂ ਯੋਜਨਾਵਾਂ ਸਬੰਧੀ ਕਰਵਾਇਆ ਕੀਤਾ ਜਾਵੇਗਾ ਜਾਗਰੂਕ  

ਫਤਹਿਗੜ੍ਹ ਸਾਹਿਬ, 21 ਨਵੰਬਰ : ਕੇਂਦਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਇਆਜਾਵੇ ਤਾਂ ਜੋ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ 26 ਜਨਵਰੀ 2024 ਤੱਕ "ਵਿਕਸਤ ਭਾਰਤ ਸੰਕਲਪ ਯਾਤਰਾ" ਸ਼ੁਰੂ ਕੀਤੀ ਗਈ ਹੈ

ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ: ਕਪਿਲ ਮੀਨਾ
  • ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ

ਬਰਨਾਲਾ, 21 ਨਵੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸ਼ਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਉਣ ਅਤੇ ਇਨ੍ਹਾਂ ਯੋਜਨਾਵਾਂ ਰਾਹੀਂ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਹਿੱਤ ਵਿਕਸਿਤ ਭਾਰਤ ਸੰਕਲਪ

ਸਿਹਤ ਵਿਭਾਗ ਵੱਲੋਂ “ਸਰਵਿਸ ਪ੍ਰੋਵਾਇਡਰ ਕੰਮ ਇੰਟਰਨਲ ਅਸੈਸਮੈਂਟ” ਸਬੰਧੀ ਤਿੰਨ ਰੋਜ਼ਾ ਵਰਕਸ਼ਾਪ

ਬਰਨਾਲਾ, 21 ਨਵੰਬਰ : ਸਿਹਤ ਵਿਭਾਗ  ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗੁਣਵੱਤਾ ਭਰਪੂਰ ਅਤੇ ਉੱਤਮ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਸੋ ਇਸ ਸਬੰਧੀ ਸਰਵਿਸ ਪ੍ਰੋਵਾਇਡਰ ਕਮ ਇੰਟਰਨਲ ਅਸੈਸਮੈੰਟ ਟ੍ਰੇਨਿੰਗ ਸਟੇਟ ਵੱਲੋਂ ਸਿਹਤ ਵਿਭਾਗ ਬਰਨਾਲਾ ਨੂੰ ਹੋਟਲ ਮਿਡ ਵੇਅ ਵਿਖੇ ਦਿੱਤੀ ਜਾ ਰਹੀ ਹੈ । ਇਸ ਟ੍ਰੇਨਿੰਗ ਦੌਰਾਨ  ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੀਆਂ) ਬਰਨਾਲਾ ਵਿਖੇ ਐਨ. ਐਸ. ਐਸ. ਦਾ ਇੱਕ ਰੋਜ਼ਾ ਕੈਂਪ ਲਗਾਇਆ ਗਿਆ

ਬਰਨਾਲਾ, 21 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸ਼੍ਰੀ ਅਰੁਣ ਕੁਮਾਰ, ਸਹਾਇਕ ਡਾਇਰੈਕਟਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਦੀ ਅਗਵਾਈ ਵਿੱਚ ਵਿੱਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੀਆਂ) ਬਰਨਾਲਾ ਵਿਖੇ ਐਨ. ਐਸ. ਐਸ

ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਹੁਣ 01, 02 ਅਤੇ 03 ਦਸੰਬਰ ਨੂੰ ਹੋਵੇਗੀ-ਡਿਪਟੀ ਕਮਿਸ਼ਨਰ
  • ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ “ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
  • ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ

ਤਰਨ ਤਾਰਨ, 21 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 24, 25 ਅਤੇ 26 ਨਵੰਬਰ ਨੂੰ ਹੋਣ

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ ਉਪਰਾਲਿਆਂ ਤਹਿਤ
  • 26 ਅਤੇ 27 ਨਵੰਬਰ ਨੂੰ ਕਰਵਾਇਆ ਜਾਵੇਗਾ ਵਾਲੀਬਾਲ ਦਾ ਟੂਰਨਾਮੈਂਟ-ਐੱਸ. ਐੱਸ. ਪੀ.

ਤਰਨ ਤਾਰਨ, 21 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ “ਨਸ਼ਾ ਮੁਕਤ ਪੰਜਾਬ” ਤਹਿਤ ਜ਼ਿਲ੍ਹਾ ਤਰਨ ਤਾਰਨ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵਲੋਂ ਵਿਸ਼ੇਸ਼ ਉਪਰਾਲੇ

ਵਿਧਾਇਕ ਫਾਜ਼ਿਲਕਾ ਨੇ ਪਿੰਡ ਬਕੈਨਵਾਲਾ ਵਿਖੇ ਕਮਿਊਨਟੀ ਹਾਲ ਦਾ ਰੱਖਿਆ ਨੀਂਹ ਪੱਥਰ
  • ਕਿਹਾ, ਪੰਜਾਬ ਸਰਕਾਰ ਵੱਲੋਂ ਸਾਢੇ 7 ਲੱਖ ਦੀ ਰਾਸ਼ੀ ਨਾਲ ਬਣਾਇਆ ਜਾਵੇਗਾ ਇਹ ਹਾਲ

ਫਾਜ਼ਿਲਕਾ, 21 ਨਵੰਬਰ : ਅੱਜ ਫਾਜ਼ਿਲਕਾ  ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਉਸ ਵੇਲੇ ਬੂਰ ਪਿਆ ਜਦੋਂ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਕੈਨਵਾਲਾ ਵਿਖੇ ਕਮਿਊਨਟੀ ਹਾਲ ਦਾ ਨੀਂਹ ਪੱਥਰ ਰੱਖ ਕੇ ਪਿੰਡ ਵਾਸੀਆਂ ਵਾਸੀਆਂ ਨੂੰ ਨਵੀਂ ਸੌਗਾਤ  ਦੇਣ ਦਾ ਆਗਾਜ਼ ਕੀਤਾ। ਇਸ

ਯੁਵਕ ਸੇਵਾਵਾਂ ਵਿਭਾਗ ਫਾਜਿਲਕਾ ਵੱਲੋਂ  ਦੋ ਰੋਜਾ ਯੁਵਕ ਮੇਲੇ ਦਾ ਅਗਾਜ਼

ਫਾਜਿਲਕਾ 21 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਫਾਜ਼ਿਲਕਾ ਵੱਲੋਂ  ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਦੋ ਰੋਜਾ ਯੁਵਕ ਮੇਲੇ ਦੀ ਸ਼ੁਰੂਆਤ ਅੱਜ ਡੀ.ਏ.ਵੀ. ਕਾਲਜ ਵਿਖੇ ਕੀਤੀ ਗਈ l ਜਿਲਾ ਪ੍ਰਸ਼ਾਸਨ ਫਾਜ਼ਿਲਕਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਸ਼੍ਰੀ ਅਰੁਣ ਨਾਰਗ ਸਾਬਕਾ ਐਮ

ਪਿਛਲੇ ਲਗਭਗ 4 ਸਾਲਾਂ ਤੋਂ ਆਪਣੀ 6 ਏਕੜ ਜਮੀਨ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਸੁਰਿੰਦਰ ਕਨਸੁਜੀਆ
  • ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੱਠਾਂ ਬਣਾ ਕੇ ਚੁਕਾਉਣ ਉਪਰੰਤ ਕਰਦਾ ਹੈ ਕਣਕ ਦੀ ਬਿਜਾਈ

ਫਾਜ਼ਿਲਕਾ 21 ਨਵੰਬਰ : ਫਾਜ਼ਿਲਕਾ ਦੇ ਪਿੰਡ ਬੋਦੀ ਵਾਲਾ ਪਿੱਥਾ ਦੇ ਕਿਸਾਨ ਸੁਰਿੰਦਰ ਕਨਸੁਜੀਆ ਨੇ ਦੱਸਿਆ ਕਿ ਉਹ ਆਪਣੀ 6 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ ਅਤੇ ਪਿਛਲੇ ਲਗਭਗ 4 ਸਾਲਾਂ ਤੋਂ ਝੋਨੇ ਦੀ ਪਰਾਲੀ  ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ। ਕਿਸਾਨ ਨੇ ਦੱਸਿਆ

ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ
  • ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ 

ਫਾਜ਼ਿਲਕਾ 21 ਨਵੰਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਰੋਕਣ ਲਈ ਜਿੱਥੇ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਡਿਪਟੀ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੇ ਨੋਡਲ ਅਫਸਰ ਅਤੇ ਕਲੱਸਟਰ ਅਫਸਰ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਦਾ