news

Jagga Chopra

Articles by this Author

ਮੌਜੂਦਾ ਸਰਕਾਰ ਦੇ ਪੱਲੇ ਕੁੱਝ ਵੀ ਨਹੀਂ ਸਿਰਫ ਗੱਲਾਂ ਨਾਲ ਹੀ ਜਮ੍ਹਾਂ ਖਰਚ ਕੀਤਾ ਜਾ ਰਿਹਾ ਹੈ : ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 20 ਨਵੰਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਲਏ ਬਿਨਾਂ ਢੰਗ ਸਿਰ ਸਰਕਾਰ ਚਲਾਉਣ ਦੀ ਨਸੀਹਤ ਦਿੱਤੀ। ਉਨ੍ਹਾਂ ਅੱਜ ਸਰਕਾਰ ’ਚ ਰਹਿੰਦਿਆਂ ਮੁਫਤ ਹੋਣ ਦੇ ਬਾਵਜੂਦ ਨਾਂ ਚਾਹ ਦਾ ਕੱਪ ਪੀਣ ਤੇ ਨਾਂਹੀ ਕਿਸੇ ਨੂੰ ਪਿਆਉਣ ਦੀ ਗੱਲ ਨੂੰ ਵਿਚਾਰ ’ਚ ਨਾਂ ਰੱਖਣ ਸਬੰਧੀ ਉਲਾਂਭਾ ਵੀ ਦਿੱਤਾ। ਸਰਕਾਰ ਨੂੰ ਨਿਸ਼ਾਨੇ ਤੇ

ਬਟਾਲਾ 'ਚ 13 ਸਾਲਾਂ ਬੱਚੇ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ 

ਬਟਾਲਾ, 20 ਨਵੰਬਰ : ਬਟਾਲਾ ਅਧੀਨ ਪੈਂਦੇ ਪਿੰਡ ਸਦਾਰੰਗ ਦੇ ਗੁਰਦਵਾਰਾ ਸਾਹਿਬ 'ਚ ਮਹਿਰਾ ਬਰਾਦਰੀ ਦੇ 13 ਸਾਲਾਂ ਬੱਚੇ ਵਲੋਂ ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗ਼ਏ ਅਤੇ ਪ੍ਰਸ਼ਾਦ ਵਿੱਚ ਥੁੱਕਿਆ ਗਿਆ। ਇਹ ਸਾਰੀ ਘਟਨਾ ਗੁਰਦਵਾਰਾ ਸਾਹਿਬ ਚ ਲੱਗੇ ਸੀ

ਪੰਜਾਬ ਕੈਬਨਿਟ ਵੱਲੋਂ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ
  • ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ

ਆਸਟਰੇਲੀਆ 6ਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ
  • ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਭਾਰਤ ਨੂੰ ਹਰਾਇਆ
  • ਮੈਨੂੰ ਇਸ ਟੀਮ ‘ਤੇ ਮਾਣ ਹੈ, ਫਾਈਨਲ ‘ਚ ਹਾਰ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਦਾ ਬਿਆਨ
  • ਹਰ ਖਿਡਾਰੀ ਦੀਆਂ ਅੱਖਾਂ ਹੋਈਆਂ ਨਮ

ਅਹਿਮਦਾਬਾਦ, 20 ਨਵੰਬਰ : ਵਨਡੇ ਵਿਸ਼ਵ ਕੱਪ 2023 ਦਾ ਸਭ ਤੋਂ ਵੱਡਾ ਮੈਚ ਯਾਨੀ ਕਿ ਫਾਈਨਲ ਐਤਵਾਰ ਨੂੰ ਮੇਜ਼ਬਾਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਵਿਚਾਲੇ

ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹੈ : ਈ.ਟੀ.ਓ.
  • ਇਨ੍ਹਾਂ ਵਿੱਚੋਂ 53 ਪ੍ਰਾਜੈਕਟ ਅਕਤੂਬਰ ਦੇ ਅੰਤ ਤੱਕ ਹੋਏ ਮੁਕੰਮਲ
  • ਡਿਪਾਜ਼ਿਟ ਅਤੇ ਜੁਡੀਸ਼ੀਅਲ ਪ੍ਰੋਜੈਕਟਾਂ ਦੀ ਉਸਾਰੀ ‘ਤੇ ਵੀ 150 ਕਰੋੜ ਰੁਪਏ ਖਰਚ ਕਰਨ ਦਾ ਟੀਚਾ

ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ

ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ‘ਚ ਦੇ ਬਾਹਰ ਬੱਸ ਅਤੇ ਹਾਲ ਵਿਚ 29 ਨਵੰਬਰ ਤੱਕ ਲਗਾਈ ਜਾਵੇਗੀ  ਪੁਸਤਕ ਪ੍ਰਦਰਸ਼ਨੀ
  • ਨੈਸ਼ਨਲ ਬੁੱਕ ਟਰੱਸਟ ਵਲੋਂ ਲਗਾਈ ਜਾ ਰਹੀ ਹੈ ਇਕ ਪੁਸਤਕ ਪ੍ਰਦਰਸ਼ਨੀ

ਨਵਾਂਸ਼ਹਿਰ, 20 ਨਵੰਬਰ : ਨੈਸ਼ਨਲ ਬੁੱਕ ਟਰੱਸਟ ਵਲੋਂ ਬੱਚਿਆਂ ਦੇ ਲਈ ਇਕ ਪੁਸਤਕ ਪ੍ਰਦਰਸ਼ਨੀ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਲਗਾਈ ਗਈ ਹੈ, ਜਿਸ ਦੇ ਵਿੱਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੇ ਵਿੱਚ ਵੱਖ-ਵੱਖ ਵਿਸ਼ਿਆਂ ਅਤੇ ਜਨਰਲ ਨਾਲਜ਼ ਸਬੰਧੀ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ
  • ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ
  • ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ
  • ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ
  • 40 ਮੁਲਕਾਂ ਨੇ ਪੰਜਾਬ ਦਾ ਦੌਰਾ ਕਰਕੇ ਆਮ ਆਦਮੀ ਕਲੀਨਿਕ ਦੇ ਮਾਡਲ ਦਾ ਅਧਿਐਨ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, 20 ਨਵੰਬਰ : ਪੰਜਾਬ

26-27-28 ਨਵੰਬਰ ਦੇ ਚੰਡੀਗੜ੍ਹ ਕਿਸਾਨ ਘੇਰਾਓ ਲਈ ਪਿੰਡ-ਪਿੰਡ ਤਿਆਰੀਆਂ ਜ਼ੋਰਾਂ 'ਤੇ- ਦਸਮੇਸ਼ ਯੂਨੀਅਨ 

ਮੁੱਲਾਂਪੁਰ ਦਾਖਾ 20 ਨਵੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ- ਮਜ਼ਦੂਰ ਯੂਨੀਅਨ( ਰਜਿ:) ਜਿਲਾ ਲੁਧਿਆਣਾ ਦੀ  ਜ਼ਿਲ੍ਹਾ  ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ  ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਪਿੰਡ ਬਰਸਾਲ ਵਿਖੇ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਦੇਸ਼ ਦੀਆਂ ਕੁੱਲ ਰਾਜਧਾਨੀਆਂ ਨੂੰ ਘੇਰਨ ਦੀ ਲੜੀ ਦੀ ਕੜੀ

ਡਿਪਟੀ ਕਮਿਸ਼ਨਰ ਐਸ.ਬੀ.ਐਸ.ਨਗਰ ਵੱਲੋਂ ਪਿੰਡ ਦਿਲਾਵਰਪੁਰ ਵਿਖੇ ਸਰਕਾਰੀ ਗਊਸ਼ਾਲਾ ਦੇ ਦੌਰੇ ਦੌਰਾਨ ਸੰਗਤਾਂ ਨਾਲ ਗੱਲਬਾਤ 

ਐਸ.ਬੀ.ਐਸ.ਨਗਰ, 20 ਨਵੰਬਰ : ਐਸ.ਬੀ.ਐਸ.ਨਗਰ: ਅੱਜ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ, ਐਸ.ਬੀ.ਐਸ.ਨਗਰ, ਨੇ ਪਿੰਡ ਦਿਲਾਵਰਪੁਰ ਵਿੱਚ ਸਰਕਾਰੀ ਗਊਸ਼ਾਲਾ ਦਾ ਸਮਾਜ-ਮੁਖੀ ਦੌਰਾ ਕੀਤਾ, ਜ਼ਮੀਨੀ ਪੱਧਰ 'ਤੇ ਸ਼ਮੂਲੀਅਤ ਅਤੇ ਭਾਗੀਦਾਰੀ ਵਾਲੇ ਪ੍ਰਸ਼ਾਸਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਨੇ ਪਿੰਡ ਦਿਲਾਵਰਪੁਰ ਦੇ ਨਾਗਰਿਕਾਂ ਨਾਲ

ਵਿਕਾਸ ਕ੍ਰਾਂਤੀ ਰੈਲੀ ਨੇ ਹੁਸ਼ਿਆਰਪੁਰ ਵਿਚ ਤਰੱਕੀ ਦਾ ਨਵਾਂ ਅਧਿਆਏ ਲਿਖਿਆ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਰੈਲੀ ਦੀ ਅਪਾਰ ਕਾਮਯਾਬੀ ਲਈ ਕੀਤਾ ਸਭਨਾਂ ਦਾ ਧੰਨਵਾਦ
  • ਕਿਹਾ, ਰੈਲੀ ਨੇ ਵਿਰੋਧੀਆਂ ਦੇ ਮੂੰਹ ਨੂੰ ਲਾਏ ਤਾਲੇ ਅਤੇ ਕਈ ਤਾਂ ਸੌ ਹੀ ਗਏ ਹਨ

ਹੁਸ਼ਿਆਰਪੁਰ, 20 ਨਵੰਬਰ : ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਖੇ ਹੋਈ ਵਿਕਾਸ ਕ੍ਰਾਂਤੀ ਰੈਲੀ ਦੀ ਅਪਾਰ ਕਾਮਯਾਬੀ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ