- ਡਿਪਟੀ ਕਮਿਸ਼ਨਰ ਸਮੇਤ ਹੋਰ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਉਤਸ਼ਾਹਿਤ
ਮੋਗਾ, 20 ਨਵੰਬਰ : ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ