news

Jagga Chopra

Articles by this Author

ਪਿੰਡ ਉਗੋਕੇ ਦਾ ਕਿਸਾਨ ਪਿਛਲੇ 3 ਸਾਲਾਂ ਤੋਂ ਨਹੀਂ ਲਗਾ ਰਿਹਾ ਪਰਾਲੀ ਨੂੰ ਅੱਗ, ਪਰਾਲੀ ਦੀਆਂ ਪੰਡਾਂ ਬਣਾ ਕੇ ਕਰ ਰਿਹਾ ਸੰਭਾਲ 
  • ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਦੀਆਂ ਟੀਮਾਂ ਪਿੰਡਾਂ ‘ਚ ਮੁਸਤੈਦ 
  • ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾ ਰਿਹਾ ਪ੍ਰੇਰਿਤ 

ਬਰਨਾਲਾ, 20 ਨਵੰਬਰ : ਪਿੰਡ ਉਗੋਕੇ, ਜ਼ਿਲ੍ਹਾ ਬਰਨਾਲਾ ਦਾ ਕਿਸਾਨ ਜਰਨੈਲ ਸਿੰਘ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲ ਰਿਹਾ ਹੈ। ਖੇਤਾਂ ‘ਚ ਨਿਰੰਤਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਪਣੀ ਡਿਊਟੀ

ਹੈਪੀ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿਲ ਡਰਿਲ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਲਗਾਏ
  • ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਕੀਤਾ ਜਾ ਰਿਹੈ ਜਾਗਰੂਕ : ਡਾ. ਦਿਕਸ਼ਤ

ਮਾਨਸਾ, 20 ਨਵੰਬਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤਾਂ ਵਿੱਚ ਬਿਨਾਂ ਪਰਾਲੀ ਸਾੜੇ ਤਿੰਨ

ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ

ਫ਼ਰੀਦਕੋਟ 20 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨਿਤ ਕੁਮਾਰ ਵੱਲੋ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜਿਲ੍ਹਾ ਫਰੀਦਕੋਟ ਦੇ ਸਮੂਹ ਉਪਮੰਡਲ ਮੈਜਿਸਟ੍ਰੇਟ, ਬੀ.ਡੀ.ਪੀ.ਓ. ਕਲੱਸਟਰ ਅਫਸਰ ਅਤੇ ਸੁਪਰਵਾਇਜਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਵੱਲੋ ਕਲੱਸਟਰ ਅਫਸਰ ਅਤੇ ਸੁਪਰਵਾਇਜਰਾਂ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਉਹਨਾਂ ਨੂੰ ਦਿੱਤੇ ਗਏ ਪਿੰਡਾਂ

ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਮੈਗਾ ਰੈਲੀ
  • 2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ  ਕਰਵਾਇਆ ਡਾਊਨਲੋਡ 

ਅੰਮ੍ਰਿਤਸਰ 20 ਨਵੰਬਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੀ ਗਤੀਵਿਧੀਆਂ ਤਹਿਤ ਅੱਜ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ

ਗੁਰਮਿਤ ਭਵਨ ਰੋਡ ਲਗਾ ਰਿਹਾ ਮੁੱਲਾਂਪੁਰ ਸ਼ਹਿਰ ਨੂੰ ਚਾਰ ਚੰਨ
  • ਕੂੜੇ ਦੇ ਢੇਰ ਲਗਾਉਣ ਵਿੱਚ ਨਗਰ ਕੌਂਸਲ ਹੀ ਮੋਹਰੀ

ਮੁੱਲਾਂਪੁਰ ਦਾਖਾ, 19 ਨਵੰਬਰ (ਸਤਵਿੰਦਰ ਸਿੰਘ ਗਿੱਲ) : ਭਾਵੇਂ ਮੁੱਲਾਂਪੁਰ ਦਾਖਾ ਸ਼ਹਿਰ ਦੇ ਤੇਰਾਂ ਵਾਰਡਾ, ਮੁੱਲਾਂਪੁਰ ਸ਼ਹਿਰ ਅੰਦਰ ਨਗਰ ਕੌਂਸਲ ਵੱਲੋਂ ਲੋਕਾਂ ਨੂੰ ਸਫਾਈ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਕੂੜੇ ਕਰਕਟ ਤੇ ਗੰਦਗੀ ਦੇ ਢੇਰ ਲਗਾਉਣ ਵਿੱਚ ਨਗਰ ਕੌਂਸਲ ਵੱਲੋਂ ਹੀ ਮੋਹਰੀ ਅਦਾ ਕੀਤਾ ਜਾ

ਸੱਤਿਆ ਭਾਰਤੀ ਸਕੂਲ ਰਕਬਾ ’ਚ ਬੱਚਿਆਂ ਦੇ ਰੰਗ-ਤਰੰਗ ਮੁਕਾਬਲੇ ਕਰਵਾਏ

ਮੁੱਲਾਂਪੁਰ ਦਾਖਾ, 19 ਨਵੰਬਰ (ਸਤਵਿੰਦਰ ਸਿੰਘ ਗਿੱਲ) ਇਲਾਕੇ ਦਾ ਵਿਦਿਅੱਕ ਅਦਾਰਾ ਸੱਤਿਆ ਭਾਰਤੀ ਸਕੂਲ ਰਕਬਾ ਅੰਦਰ ਸਮੁੱਚੇ ਅਧਿਆਪਕ ਸਟਾਫ ਵੱਲੋਂ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਢੱਟ ਦੀ ਅਗਵਾਈ ਵਿੱਚ ਸਕੂਲ ਪੱਧਰ ’ਤੇ ਵਿਦਿਆਰਥੀਆਂ ਦੇ ਰੰਗ-ਤਰੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਦੁਆਰਾ ਅੰਗਰੇਜ਼ੀ ਦੇ ਪ੍ਰਸ਼ਨ ਮੁਕਾਬਲੇ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।

ਪਿੰਦਾ ਸਰਾਭਾ ਕਨੇਡਾ ਵੱਲੋਂ ਸਰਕਾਰੀ ਹਾਈ ਸਕੂਲ ਅੱਬੂਵਾਲ ਦੇ ਬੱਚਿਆਂ ਨੂੰ 'ਸਰਾਭਾ' ਫ਼ਿਲਮ ਦਿਖਾਉਣ ਦਾ ਉਪਰਾਲਾ ਕੀਤਾ

ਮੁੱਲਾਂਪੁਰ ਦਾਖਾ, 19 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ,ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜੀਵਨੀ ਅਤੇ ਗ਼ਦਰੀ ਬਾਬਿਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਦਰਸਾਉਂਦੀ ਫਿਲਮ 'ਸਰਾਭਾ' ਜੋ ਕਿ ਉੱਘੇ ਲੇਖਕ ਤੇ ਨਿਰਦੇਸ਼ਤ ਕਵੀਰਾਜ ਤੇ ਸਹਿਯੋਗੀ ਅੰਮ੍ਰਿਤਪਾਲ ਸਿੰਘ ਸਰਾਭਾ ਦੇ  ਉਪਰਾਲੇ ਨਾਲ ਬਣਾਈ ਗਈ। 9 ਨਵੰਬਰ ਤੋਂ ਪੂਰੇ

ਫਿਲੀਪੀਨਜ਼ ਵਿੱਚ ਆਏ 6.8 ਤੀਬਰਤਾ ਦੇ ਭੂਚਾਲ ਕਾਰਨ 6 ਮੌਤਾਂ

ਮਨੀਲਾ, 19 ਨਵੰਬਰ : ਆਫ਼ਤ ਏਜੰਸੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੱਖਣੀ ਫਿਲੀਪੀਨਜ਼ ਵਿੱਚ ਆਏ 6.8 ਤੀਬਰਤਾ ਦੇ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 6 ਹੋ ਗਈ, ਜਦੋਂ ਕਿ ਦੋ ਹੋਰ ਲਾਪਤਾ ਹਨ। ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਕਾਉਂਸਿਲ ਦੇ ਡਾਇਰੈਕਟਰ ਐਡਗਾਰਡੋ ਪੋਸਾਦਾਸ ਨੇ ਕਿਹਾ ਕਿ ਦੱਖਣੀ ਮਿੰਡਾਨਾਓ ਖੇਤਰ ਵਿੱਚ ਰਿਪੋਰਟ ਕੀਤੇ ਗਏ ਮੌਤਾਂ

ਬਾਘਾ ਪੁਰਾਣਾ ‘ਚ ਤੇਜ਼ ਰਫ਼ਤਾਰ ਇਨੋਵਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ

ਮੋਗਾ, 19 ਨਵੰਬਰ : ਕਸਬਾ ਬਾਘਾ ਪੁਰਾਣਾ ‘ਚ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਇਨੋਵਾ ਚਾਲਕ ਗੱਡੀ ਨੁੰ ਛੱਡ ਕੇ ਮੌਕੇ ਤੋਂ ਭੱਜ ਗਿਆ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਗੱਡੀ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਇਸ ਘਟਨਾਂ

ਗੁ. ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ, ਜ਼ਿੰਮੇਵਾਰ ਲੋਕਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਸਿਰਸਾ

ਨਵੀਂ ਦਿੱਲੀ, 19 ਨਵੰਬਰ : ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਪਾਕਿਸਤਾਨ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ, ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਵਿੱਚ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵੀ ਸ਼ਾਮਲ ਹੋਏ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ