ਜ਼ੀਰਾ, 18 ਨਵੰਬਰ : ਜਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਵੱਢ ਕੇ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿੱਚ ਭਰਤੀ ਕਰਵਾਇਆ ਗਿਆ ਹੈ। ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ
news
Articles by this Author
ਚੰਡੀਗੜ੍ਹ, 18 ਨਵੰਬਰ : ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਡ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਦਿਨ ਦੇ ਤਾਪਮਾਨ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਦਰਜ ਕੀਤਾ
ਚੰਡੀਗੜ੍ਹ, 18 ਨਵੰਬਰ : ਪੁਲਿਸ ਤੇ ਪ੍ਰਸ਼ਾਸਨ ਦੇ ਸਖਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ ਲਿਆ ਗਿਆ ਹੈ। ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ 11 ਜ਼ਿਲ੍ਹਿਆਂ ਦੇ ਐੱਸਐੱਸਪੀ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ
ਚੰਡੀਗੜ੍ਹ, 18 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਮਨਜੀਤ ਸਿੱਧੂ ਦੀਆਂ ਸੇਵਾਵਾਂ ਸਮਾਪਤੀ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
- ਮੁੱਖ ਮੰਤਰੀ ਵੱਲੋਂ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ : ਜੌੜਾਮਾਜਰਾ
- ਕਿਹਾ, ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ
- 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ: ਖੋ-ਖੋ-14 ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ
ਸਮਾਣਾ, 18 ਨਵੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ
ਖੰਨਾ, 18 ਨਵੰਬਰ : ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ
ਐਸਏਐਸਨਗਰ, 18 ਨਵੰਬਰ : ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੇ ਤਿੰਨ ਹੋਰ ਸਾਥੀਆਂ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਮਨਜੀਤ ਉਰਫ ਗੁਰੀ ਅਤੇ ਗੁਰਪਾਲ ਸਿੰਘ ਨੂੰ
- ਭਾਈ ਰਾਜੋਆਣਾ ਨਾਲ ਸ਼ੋ੍ਰਮਣੀ ਕਮੇਟੀ ਵਫ਼ਦ ਕਰੇਗਾ ਮੁਲਾਕਾਤ, ਫੇਰ ਉਲੀਕੇਗਾ ਅਗਲਾ ਸੰਘਰਸ਼ : ਐਡਵੋਕੇਟ ਧਾਮੀ
- ਮੱਧਪ੍ਰਦੇਸ਼ ਦੇ ਜੱਬਲਪੁਰ ਵਿਖੇ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਕਾਰਵਾਈ
ਪਟਿਆਲਾ 18 ਨਵੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ
- ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪੁਲੀਸ ਹਿਰਾਸਤ ’ਚੋਂ ਹੋਇਆ ਸੀ ਫਰਾਰ
ਮਾਨਸਾ, 17 ਨਵੰਬਰ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਇੱਕ ਮੁਲਜ਼ਮ ਦੀਪਕ ਟੀਨੂੰ ਨੂੰ ਪੁਲੀਸ ਗਿ੍ਰਫ਼ਤ ’ਚੋਂ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਪਿ੍ਰਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਸ ਨੂੰ ਇਹ ਜ਼ਮਾਨਤ 25 ਜਨਵਰੀ ਤੱਕ ਪੰਜਾਬ ਅਤੇ ਹਰਿਆਣਾ ਹਾਈਕੋਰਟ
ਮਾਨਸਾ 17 ਨਵੰਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਸਿੱਧੂ ਦੇ ਕਤਲ ਦੀ