ਕੁਲਗਾਮ, 17 ਨਵੰਬਰ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਾਮਨੂੰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਨੇ ਇਲਾਕੇ 'ਚ ਲੁਕੇ ਸਾਰੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਘੇਰਾਬੰਦੀ ਵਿੱਚ ਲਸ਼ਕਰ-ਏ-ਤੋਇਬਾ ਅਤੇ ਟੀਆਰਐਫ ਦੇ ਪੰਜ ਅੱਤਵਾਦੀ ਲੁਕੇ ਹੋਏ ਸਨ, ਜਿਨ੍ਹਾਂ ਨੂੰ ਅੱਜ ਜਵਾਨਾਂ ਨੇ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪਹਿਲਾਂ
news
Articles by this Author
ਓਖਲਕਾਂਡਾ, 17 ਨਵੰਬਰ : ਨੈਨੀਤਾਲ ਦੇ ਓਖਲਕਾਂਡਾ ਦੇ ਪਿੰਡ ਚੀਡਾਕਨ ‘ਚ ਇੱਕ ਬੇਕਾਬੂ ਵਾਹਨ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ 9 ਲੋਕਾਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇੱਕ ਪਿਕਅੱਪ ਗੱਡੀ ‘ਚ ਡਰਾਈਵਰ ਸਮੇਤ 11 ਲੋਕ ਸਵਾਰ ਹੋ ਕੇ ਸ਼ੁੱਕਰਵਾਰ ਨੂੰ ਓਖਲਕਾਂਡਾ ਦੇ ਪਾਟਲੋਟ ਤੋਂ ਹਲਦਵਾਨੀ ਨੂੰ ਜਾ ਰਹੀ ਸੀ ਕਿ ਥੋੜ੍ਹੀ ਦੂਰੀ ਜਾਣ ਤੋਂ
ਨਵੀਂ ਦਿੱਲੀ, 17 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਸ ਆਫ਼ ਗਲੋਬਲ ਸਾਊਥ ਸਮਿਟ ਨੂੰ ਸੰਬੋਧਨ ਕੀਤਾ। ਦੂਜੇ ਵਾਇਸ ਆਫ ਗਲੋਬਲ ਸਾਊਥ ਸਮਿਟ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ... ਅਸੀਂ ਜਨਵਰੀ 'ਚ ਪਹਿਲੀ ਵਾਰ ਵਾਇਸ ਆਫ ਦਾ ਗਲੋਬਲ ਸਾਊਥ ਦਾ ਆਯੋਜਨ ਕੀਤਾ... ਵੱਖ-ਵੱਖ ਸੂਬਿਆਂ 'ਚ 200 ਤੋਂ ਵੱਧ ਜੀ-20 ਬੈਠਕਾਂ
ਨਵੀਂ ਦਿੱਲੀ, 17 ਨਵੰਬਰ : ਆਰਟੀਫੀਸ਼ੀਅਲ ਇੰਟੈਲੀਂਜੈਂਸ (ਏਆਈ) ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਾਰੇ ਚੌਕਸ ਕੀਤਾ। ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਵਿੱਚ ਪੱਤਰਕਾਰਾਂ ਨਾਲ ਇੱਕ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਇੱਕ ਉਦਾਹਰਣ ਦਿੰਦਿਆ ਕਿਹਾ ਕਿ ਉਨ੍ਹਾਂ ਦਾ ਇੱਕ ਗਰਬਾ ਵੀਡੀਓ ਪ੍ਰਸਾਰਿਤ ਹੋ ਰਿਹਾ ਹੈ
ਲੁਧਿਆਣਾ, 17 ਨਵੰਬਰ : ਮੋਹਾਲੀ ਵੱਸਦੀ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਪਿਛਲੇ ਇੱਕ ਮਹੀਨੇ ਵਿੱਚ ਦੋ ਵੱਡੇ ਪੁਰਸਕਾਰ ਮਿਲੇ ਹਨ। ਦੂਜਾ ਪੁਰਸਕਾਰ ਸਭ ਦੁਨੀਆਂ ਨੂੰ ਅੱਜ ਉਦੋਂ ਪਤਾ ਲੱਗਾ ਜਦ ਕੈਨੇਡਾ ਦੀ ਗਲਪ ਸਾਹਿੱਤ ਸਬੰਧੀ ਢਾਹਾਂ ਪੁਰਸਕਾਰ ਦੀ ਚੋਣ ਕਮੇਟੀ ਨੇ ਅੱਜ ਐਲਾਨ ਕੀਤਾ ਕਿ ਇਸ ਸਾਲ ਦਾ ਢਾਹਾਂ ਪੁਰਸਕਾਰ ਦੀਪਤੀ ਬਬੂਟਾ ਨੂੰ ਦਿੱਤਾ ਜਾ ਰਿਹਾ ਹੈ। ਇਸ
ਕਪੂਰਥਲਾ, 17 ਨਵੰਬਰ : ਪਿੰਡ ਕੋਕਲਪੁਰ ਦੇ ਵਸਨੀਕ ਇੱਕ ਵਿਅਕਤੀ ਨੂੰ ਨੰਬਰ +351920343654 ’ਤੇ ਫੋਨ ਕਰਕੇ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣਾ ਕੋਤਵਾਲੀ ਦੀ ਪੁਲੀਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਧਾਰਾ 387, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਨੇ ਫਿਰੌਤੀ ਨਾ ਦੇਣ 'ਤੇ ਜਾਨੋਂ
- ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ
ਨਵੀਂ ਦਿੱਲੀ, 17 ਨਵੰਬਰ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
- ਕਿਹਾ, ਇਨੋਵੇਸ਼ਨ ਤੇ ਸਟਾਰਟਅੱਪ ਨੂੰ ਪ੍ਰੋਤਸ਼ਾਹਤ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ
- ਸਿੱਖਿਆ ਮੰਤਰੀ ਬੈਂਸ ਵੱਲੋਂ ਚਿਤਕਾਰਾ ਯੂਨੀਵਰਸਿਟੀ 'ਚ ਕ੍ਰੀਏਟਿਵੇਲੋ ਫੈਸਟੀਵਲ ਦੇ ਜੇਤੂਆਂ ਦਾ ਸਨਮਾਨ
- ਸਰਕਾਰੀ ਸਕੂਲਾਂ 'ਚ ਬਿਜਨੈਸ ਬਲਾਸਟਰ ਸਕੀਮ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ-ਬੈਂਸ
ਬਨੂੜ, 17 ਨਵੰਬਰ : ਪੰਜਾਬ ਦੇ ਉਚੇਰੀ
ਫਰੀਦਕੋਟ, 17 ਨਵੰਬਰ : ਜਿਲ੍ਹਾ ਸੰਗਰੂਰ ਦੇ ਇੱਕ ਲੜਕੇ ਅਤੇ ਬਰਨਾਲਾ ਦੀ ਇੱਕ ਲੜਕੀ ਨੇ ਫਰੀਦਕੋਟ ਦੇ ਅਧੀਨ ਆਉਂਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲੈਣ ਦੀ ਖਬਰ ਹੈ। ਇਸ ਘਟਨਾਂ ਦਾ ਉਸ ਸਮੇਂ ਪਤਾ ਲੱਗਾ ਜਦੋਂ ਇੱਕ ਕਰਮਚਾਰੀ ਸਕੂਲ ਵਿੱਚ ਸਫਾਈ ਕਰ ਲਈ ਪਹੁੰਚਿਆ। ਜਿਸ ਤੋਂ ਬਾਅਦ ਉਸਨੇ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ
ਚੰਡੀਗੜ੍ਹ, 17 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੂੰ ਭੇਜੇ ਲੀਗਲ ਨੋਟਿਸ ਵਿਚ ਸੁਖਬੀਰ ਸੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ 1