news

Jagga Chopra

Articles by this Author

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ ਐਸ.ਏ.ਐਸ ਨਗਰ (ਮੁਹਾਲੀ) ਵਿਖੇ 21 ਨਵੰਬਰ ਨੂੰ
  • ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਫੁਟਬਾਲ (ਪੁਰਸ਼) ਟੀਮ ਲਈ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78 ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। 

ਮਾਲੇਰਕੋਟਲਾ 13 ਨਵੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੈਂਟਰਲ ਸਿਵਲ

ਚੇਅਰਮੈਨ ਮਾਰਕੀਟ ਕਮੇਟੀ  ਸੰਦੋੜ ਵੱਲੋਂ ਅਨਾਜ ਮੰਡੀਆਂ ਕੁਠਾਲਾ ਦੇ ਨਿਰੰਤਰ ਦੌਰੇ ਜਾਰੀ,ਤਹਿ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ ਖਰੀਦ
  • ਕਿਸਾਨਾਂ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਨੂੰ ਤਰਜੀਹ ਦੇਣ : ਕੁਠਾਲਾ

ਮਾਲੇਰਕੋਟਲਾ 13 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਖ਼ਰੀਦ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ

ਵਿਧਾਇਕ ਮਾਲੇਰਕੋਟਲਾ ਨੇ ਬਿਰਧ ਆਸ਼ਰਮ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
  • ਅਸੀਂ ਆਪਣੇ ਬਜੁਰਗਾਂ ਦਾ ਸਤਿਕਾਰ ਬਹਾਲ ਰੱਖੀਏ, ਇਹ ਸਾਡੀ ਨੈਤਿਕ ਜਿੰਮੇਵਾਰੀ- ਡਾ ਜਮੀਲ ਉਰ ਰਹਿਮਾਨ
  • ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ -ਵਿਧਾਇਕ ਮਾਲੇਰਕੋਟਲਾ
  • ਲੋੜਵੰਦਾਂ ਦੀ ਮਦਦ ਕਰਕੇ ਦਿਲ ਨੂੰ ਮਿਲਦਾ ਹੈ ਸਕੂਨ -ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ 13 ਨਵੰਬਰ  : ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਸ਼ਹਿਰ ਮਾਲੇਰਕੋਟਲਾ ਦੇ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ 'ਪੰਜਾਬੀ ਮਾਹ' ਤਹਿਤ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ
  • ਲੋਕ ਕਵੀ ਸੰਤ ਰਾਮ ਉਦਾਸੀ ਨੂੰ ਸਮਰਪਿਤ ਕੀਤਾ ਗਿਆ ਕਵੀ ਦਰਬਾਰ

ਬਰਨਾਲਾ, 13 ਨਵੰਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ।ਇਸੇ

ਮਿਤੀ 15 ਨਵੰਬਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ ਰਿਲਾਇੰਸ ਨਿਪੋਨ ਲਾਈਫ ਇੰਸ਼ੋਰੈਂਸ  ਲਈ ਇੰਟਰਵਿਊ 

ਬਰਨਾਲਾ, 13 ਨਵੰਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਿਲਾਇੰਸ ਨਿਪੋਨ ਲਾਈਫ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ ਮਿਤੀ 15 ਨਵੰਬਰ 2023 ਦਿਨ ਬੁੱਧਵਾਰ  ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ (ਏਜੰਸੀ ਰਿਕਰੂਕਮੈਂਟ ਅਤੇ ਡਿਵਲਪਮੈਂਟ ਮੈਨੇਜਰ ਦੀ ਅਸਾਮੀ ( ਲੜਕੇ ,ਲੜਕੀਆਂ ਦੋਵਾਂ ਲਈ)  ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ 
  • ਦੋ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਦੇ ਸ਼ੈਡ ਦਾ ਕੀਤਾ ਉਦਘਾਟਨ
  • ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 13 ਨਵੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਬਰਗਾੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ
  • ਅਜਿਹੇ ਕਿਸਾਨਾਂ ਨੇ ਨਾ ਕੇਵਲ ਵਾਤਾਵਰਨ ਬਚਾਇਆ ਸਗੋਂ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਦੀ ਵੀ ਕੀਤੀ ਸੰਭਾਲ
  • ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ

ਫਾਜਿਲ਼ਕਾ, 13 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ

24 ਘੰਟੇ ਵਿਚ ਅੱਗ ਲੱਗਣ ਵਾਲੀ ਥਾਂ ਪੁੱਜ ਰਹੀਆਂ ਹਨ ਟੀਮਾਂ, ਛੁੱਟੀ ਵਾਲੇ ਦਿਨ ਵੀ ਨਿਭਾਈ ਜਾ ਰਹੀ ਡਿਊਟੀ
  • ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜਿਲ਼ਕਾ, 13 ਨਵੰਬਰ : ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਕਿਸਾਨ ਆਪਣੀ ਵਾਤਾਵਰਨ ਅਤੇ ਆਪਣੀ ਜਮੀਨ ਪ੍ਰਤੀ ਜਿੰਮੇਵਾਰੀ ਨੂੰ ਸਮਝਦਿਆਂ ਇਸ ਵਾਰ ਬਹੁਤ ਘੱਟ ਪਰਾਲੀ ਸਾੜ ਰਹੇ ਹਨ। ਪਰ ਜਿੱਥੇ ਕਿਤੇ ਵੀ ਪਰਾਲੀ ਸਾੜਨ ਦੀ ਰਿਪੋਰਟ ਉਪਗ੍ਰਹਿ ਨਾਲ ਮਿਲਦੀ ਹੈ, ਪ੍ਰਸ਼ਾਸਨ ਦੀਆਂ ਟੀਮਾਂ 24

 .. ਜਦੋਂ ਕੈਪਟਨ ਸੰਧੂ ਨੇ ਮਨਪ੍ਰੀਤ ਸਿੰਘ ਮੱਖਣ ਮੋਰਕਰੀਮਾਂ ਦੇ ਘਰ ਪੁੱਜ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ

ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) : ਬੇਸ਼ੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣ ਚੁੱਕੀ ਹੈ ਪਰ ਅੱਜ ਵੀ ਸਾਡੇ ਵਲੋਂ ਦਿੱਤੀਆਂ ਗ੍ਰਾਂਟਾਂ ਦੇ ਪੈਸੇ ਨਾਲ ਹਲਕੇ ਦਾਖੇ ਦੇ ਵੱਡੀ ਗਿਣਤੀ ਪਿੰਡਾਂ ਚ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ ਪਰ ਇਹਨਾਂ ਵਿਕਾਸ ਦੇ ਚੱਲ ਰਹੇ ਕਾਰਜਾਂ ਨੂੰ ਆਮ ਆਦਮੀ ਪਾਰਟੀ ਵਾਲੇ

ਦੀਵਾਲੀ ਦੇ ਤਿਉਹਾਰ ਮੌਕੇ ਪਿੰਡ ਕੈਲਪੁਰ ਵਿਖੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ’ਤੇ ਸੰਗਤਾਂ ਹੋਈਆ ਨਮਸਤਕ

ਮੁੱਲਾਂਪੁਰ ਦਾਖਾ, 13 ਨਵੰਬਰ (ਸਤਵਿੰਦਰ ਸਿੰਘ ਗਿੱਲ) ਦੀਵਾਲੀ ਦੇ ਤਿਉਹਾਰ ’ਤੇ ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਕੈਲਪੁਰ ਵਿਖੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ’ਤੇ ਸੰਗਤਾਂ ਨੇ ਨਮਸਤਕ ਹੋ ਕੇ ਆਪਣੇ ਵੱਡੇ-ਵਡੇਰਿਆਂ ਨੂੰ ਯਾਦ ਕੀਤਾ। ਇਸ ਮੌਕੇ ਮੈਲਡੇ ਗੋਤ ਜਠੇਰਿਆ ਦੇ ਅਸਥਾਨ ਨੂੰ ਸੁੰਦਰ ਢੰਗ ਨਾਲ ਡੈਕੋਰੇਸ਼ਨ ਕਰਕੇ ਸਜਾਇਆ ਹੋਇਆ ਸੀ।  ਮੈਲਡੇ ਗੋਤ ਪ੍ਰਬੰਧਕ ਕਮੇਟੀ