ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਅੱਜ ਰਾਮਗੜ੍ਹੀਆ ਧੀਮਾਨ ਸਭਾ (ਰਜਿ) ਰਾਏਕੋਟ ਵੱਲੋਂ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਇੱਕ ਧਾਰਮਿਕ ਸਮਾਗਮ ਪ੍ਰਧਾਨ ਜੋਗਿੰਦਰ ਸਿੰਘ ਹੂੰਝਣ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦੇ
news
Articles by this Author
ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਦਿਵਾਲੀ ਦੀ ਦੇਰ ਸ਼ਾਮ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਸਥਿੱਤ ਇੱਕ ਟਾਈਰਾਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨਦਾਰ ਦਾ 40 ਤੋਂ 50 ਹਜ਼ਾਰ ਦਾ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਨੇੜੇ ਸਥਿੱਤ ਗੋਲਡਨ ਟਾਇਰਜ਼ ਦੀ ਦੁਕਾਨ ਦੀ ਛੱਤ ’ਤੇ ਰੱਖੇ ਸਕ੍ਰੈਪ ’ਚ ਅਚਾਨਕ ਅੱਗ ਲੱਗ ਗਈ
ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਥਾਪੇ ਗਏ ਬਿਕਰਮਜੀਤ ਸਿੰਘ ਖਾਲਸਾ ਵਲੋਂ ਪਾਰਟੀ ਗਤੀਵਿਧੀਆਂ ਨੂੰ ਅੱਗੇ ਤੋਰਦੇ ਹੋਏ ਹਲਕੇ ਵਿੱਚ ਵਰਕਰ ਮਿਲਣੀ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸ. ਖਾਲਸਾ ਪਾਰਟੀ ਵਰਕਰ ਨਾਥ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਕੌਂਸਲਰ ਬੂਟਾ ਸਿੰਘ
ਚੰਡੀਗੜ੍ਹ, 11 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇੱਕ ਫੌਜੀ ਇੰਜੀਨੀਅਰਿੰਗ ਸੇਵਾਵਾਂ ਦੇ ਠੇਕੇਦਾਰ ਨੂੰ ਲਾਰੈਂਸ ਬਿਸ਼ਨੋਈ ਸਮੇਤ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਧਮਕੀ ਭਰੀਆਂ ਕਾਲਾਂ ਮਿਲਣ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਰਿਪੋਰਟ 'ਚ ਦੱਸਿਆ ਜਾਵੇ ਕਿ ਕੀ ਕਾਲ ਦੇ ਸਮੇਂ ਬਿਸ਼ਨੋਈ ਹਿਰਾਸਤ
ਚੰਡੀਗੜ੍ਹ, 11 ਨਵੰਬਰ : ਪੰਜਾਬ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ 'ਚ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਅੱਠ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 7.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ
ਚੰਡੀਗੜ੍ਹ, 11 ਨਵੰਬਰ : ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਵਿਚਾਲੇ ਚਲਦੇ ਕਲੇਸ਼ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਕੋਰਟ ਵੱਲੋਂ ਗਵਰਨਰ ਨੂੰ ਝਾੜ ਪਾਈ ਗਈ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਸਰਕਾਰ ਨੂੰ ਵੀ ਤਾੜਨਾ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਸਵਾਲ ਚੁੱਕੇ ਹਨ। ਕਾਂਗਰਸ ਵਿਧਾਇਕ ਨੇ ਟਵੀਟ
ਸ੍ਰੀਨਗਰ, 11 ਨਵੰਬਰ : ਜੰਮੂ-ਕਸ਼ਮੀਰ ਦੀ ਵਿਸ਼ਵ ਪ੍ਰਸਿੱਧ ਡਲ ਝੀਲ ’ਚ ਸ਼ਨਿਚਰਵਾਰ ਸਵੇਰੇ ਹਾਊਸ ਬੋਟ ਨੂੰ ਭਿਆਨਕ ਅੱਗ ਲੱਗਣ ਨਾਲ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ ਹੋ ਗਈ ਜਦਕਿ ਪੰਜ ਹਾਊਸ ਬੋਟ ਸਮੇਤ 13 ਰਿਹਾਇਸ਼ੀ ਢਾਂਚੇ ਤਬਾਹ ਹੋ ਗਏ। ਤੁਰੰਤ ਕਾਰਵਾਈ ਕਰ ਕੇ 11 ਸੈਲਾਨੀਆਂ ਸਮੇਤ 55 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਸੈਲਾਨੀ
ਅੰਮ੍ਰਿਤਸਰ, 11 ਨਵੰਬਰ : ਗੁਰਪਤਵੰਤ ਸਿੰਘ ਪੰਨੂ ਵੱਲੋਂ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਅਲਰਟ ਜਾਰੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਨੂ ਦੀ ਪੰਜਾਬ ਦੇ ਸੰਵੇਦਨਸ਼ੀਲ
ਸੰਗਰੂਰ, 11 ਨਵੰਬਰ : ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਅਣਗਿਣਤ ਗੁੰਮਨਾਮ ਸ਼ਹੀਦਾਂ ਨੂੰ ਵੀ ਮਾਨਤਾ ਮਿਲੇਗੀ। ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉੱਥੇ ਸਾਰੇ ਸ਼ਹੀਦਾਂ ਦੇ ਨਾਮ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਵੱਲੋਂ ਸ਼ਹੀਦਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ
ਗੁਰੂਹਰਸਹਾਏ, 11 ਨਵੰਬਰ : ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਦੀ ਹੈ, ਜਿਥੇ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੀ। ਪਤਾ ਲੱਗਾ ਹੈ ਕਿ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ