ਯਮੁਨਾਨਗਰ, 11 ਨਵੰਬਰ : ਹਰਿਆਣਾ ਦੇ ਯਮੁਨਾਨਗਰ ਦੇ ਸਰਸਵਤੀ ਨਗਰ ਬਲਾਕ ਦੇ ਛਪਾਰ ਥਾਣਾ ਖੇਤਰ ਦੇ ਸਾਰਨ ਪਿੰਡ 'ਚ ਸ਼ੁਕਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੀ ਦਿਨ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਿਲਾਸਪੁਰ ਦੇ ਪਿੰਡ ਮੰਗਲੌਰ ਅਤੇ ਪੰਜੇਤੋ ਦੇ ਪਿੰਡ ਮਾਜਰਾ ਵਿਚ ਇਕ-ਇਕ ਵਿਅਕਤੀ ਦੀ ਜਾਨ ਚਲੀ ਗਈ। ਇਸ ਤੋਂ ਪਹਿਲਾਂ ਯਮੁਨਾਨਗਰ 'ਚ ਜ਼ਹਿਰੀਲੀ
news
Articles by this Author
ਉਰਮੇਲੇ, 11 ਨਵੰਬਰ : ਇਟਲੀ 'ਚ ਇਕ ਭਿਆਨਕ ਸੜਕ ਹਾਦਸੇ 'ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ 'ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ । ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ 'ਚ ਤਿਲਕ ਗਈ ਅਤੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ
ਗੁਰੂਗ੍ਰਾਮ, 11 ਨਵੰਬਰ : ਗੁਰੂਗ੍ਰਾਮ ਨੇੜੇ ਦਿੱਲੀ-ਜੈਪੁਰ ਹਾਈਵੇ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਜਿੱਥੇ ਇੱਕ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਅੰਦਰ ਬੈਠੇ ਤਿੰਨ ਵਿਅਕਤੀ ਜ਼ਿੰਦਾ ਸੜ ਗਏ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ ਪਿਕਅੱਪ
ਐਡਮਿੰਟਨ, 11 ਨਵੰਬਰ : ਕੈਨੇਡਾ ‘ਚ ਵਧ ਰਹੇ ਗੈਂਗਵਾਰ ਕਾਰਨ ਜਿੱਥੇ ਆਮ ਲੋਕ ਸਹਿਮ ‘ਚ ਹਨ, ਉੱਥੇ ਗੈਂਗਵਾਰਾਂ ਵੱਲੋਂ ਕੀਤੀਆਂ ਜਾਂਦੀਆਂ ਵਾਰਦਾਤਾਂ ਤੋਂ ਵੀ ਦੁਖੀ ਹਨ। ਬੀਤੇ ਦਿਨ ਐਡਮਿੰਟਨ ਵਿੱਚ ਇੱਕ ਪੰਜਾਬੀ ਵਿਅਕਤੀ ਅਤੇ ਉਸਦੇ 11 ਸਾਲਾ ਮਾਸੂਮ ਬੱਚੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਉੱਪਲ ਵਜੋਂ ਹੋਈ ਹੈ।
ਮਲੋਟ, 11 ਨਵੰਬਰ : ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ
ਬਾਬਾ ਬਕਾਲਾ ਸਾਹਿਬ, 11 ਨਵੰਬਰ : ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਪਿੰਡ ਦੀ ਔਰਤ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਔਰਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਨੂੰ ਪਿੰਡ ਦੇ ਨੌਜਵਾਨ ਵਲੋਂ ਉਸਦੇ ਘਰ ਵਿੱਚ ਵੜ ਕੇ
- ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ
ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ
- ਇਸ ਕਦਮ ਦਾ ਉਦੇਸ਼ ਜ਼ਿਲ੍ਹਾ ਪੱਧਰ 'ਤੇ ਪੁਲਿਸ ਫੋਰਸ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ
ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ
- ਪਰਾਲੀ ਅਤੇ ਹੋਰ ਕਾਰਨਾਂ ਕਰਕੇ ਹੋ ਰਹੇ ਪ੍ਰਦੂੂੂਸ਼ਣ ਦਾ ਲਿਆ ਜਾਇਜ਼ਾ
ਲੁਧਿਆਣਾ, 11 ਨਵੰਬਰ : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਦਿੱਲੀ ਤੋਂ ਟੀਮ ਝੋਨੇ ਦੀ ਪਰਾਲੀ ਅਤੇ ਹੋਰ ਕਾਰਨਾਂ ਕਰਕੇ ਹੋ ਰਹੇ ਪ੍ਰਦੂੂੂਸ਼ਣ ਦਾ ਜਾਇਜ਼ਾ ਲੈਣ ਵਾਸਤੇ ਜ਼ਿਲ੍ਹਾ ਲੁਧਿਆਣਾ ਵਿਖੇ ਪਹੁੰਚੀ ਹੈ ਜਿਸ ਵਿੱਚ ਦਿੱਲੀ ਵਲੋਂ ਆਏ ਇੰਚਾਰਜ/ਸਾਇੰਸਦਾਨ ਦਿਨੇਸ਼
- ਡਿਪਟੀ ਕਮਿਸ਼ਨਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ
ਗੁਰਦਾਸਪੁਰ, 11 ਨਵੰਬਰ : ਸਾਫ ਸੁਥਰੇ ਅਕਸ ਵਾਲੇ ਉੱਘੇ ਸਿਆਸਤਦਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਰਹੇ ਸਵਰਗੀ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।