news

Jagga Chopra

Articles by this Author

ਪਨੂੰ ਦੀ ਧਮਕੀ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਦੀ ਸੁਰੱਖਿਆ ਵਧਾਈ

ਅੰਮ੍ਰਿਤਸਰ, 11 ਨਵੰਬਰ :  ਗੁਰਪਤਵੰਤ ਸਿੰਘ ਪੰਨੂ ਵੱਲੋਂ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਅਲਰਟ ਜਾਰੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਨੂ ਦੀ ਪੰਜਾਬ ਦੇ ਸੰਵੇਦਨਸ਼ੀਲ

ਆਜ਼ਾਦੀ ਦੀ ਲੜਾਈ ‘ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਸੰਗਰੂਰ 'ਚ ਸਥਾਪਤ ਹੋਵੇਗੀ ਸ਼ਹੀਦੀ ਯਾਦਗਾਰ

ਸੰਗਰੂਰ, 11 ਨਵੰਬਰ : ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਅਣਗਿਣਤ ਗੁੰਮਨਾਮ ਸ਼ਹੀਦਾਂ ਨੂੰ ਵੀ ਮਾਨਤਾ ਮਿਲੇਗੀ। ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉੱਥੇ ਸਾਰੇ ਸ਼ਹੀਦਾਂ ਦੇ ਨਾਮ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਵੱਲੋਂ ਸ਼ਹੀਦਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ

ਗੁਰੂਹਰਸਹਾਏ 'ਚ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕੀਤਾ ਕਤਲ 

ਗੁਰੂਹਰਸਹਾਏ, 11 ਨਵੰਬਰ : ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਦੀ ਹੈ, ਜਿਥੇ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੀ। ਪਤਾ ਲੱਗਾ ਹੈ ਕਿ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ

ਯਮੁਨਾਨਗਰ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਮੌਤਾਂ, ਹੁਣ ਤਕ 17 ਲੋਕਾਂ ਦੀ ਮੌਤ

ਯਮੁਨਾਨਗਰ, 11 ਨਵੰਬਰ : ਹਰਿਆਣਾ ਦੇ ਯਮੁਨਾਨਗਰ ਦੇ ਸਰਸਵਤੀ ਨਗਰ ਬਲਾਕ ਦੇ ਛਪਾਰ ਥਾਣਾ ਖੇਤਰ ਦੇ ਸਾਰਨ ਪਿੰਡ 'ਚ ਸ਼ੁਕਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੀ ਦਿਨ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਿਲਾਸਪੁਰ ਦੇ ਪਿੰਡ ਮੰਗਲੌਰ ਅਤੇ ਪੰਜੇਤੋ ਦੇ ਪਿੰਡ ਮਾਜਰਾ ਵਿਚ ਇਕ-ਇਕ ਵਿਅਕਤੀ ਦੀ ਜਾਨ ਚਲੀ ਗਈ। ਇਸ ਤੋਂ ਪਹਿਲਾਂ ਯਮੁਨਾਨਗਰ 'ਚ ਜ਼ਹਿਰੀਲੀ

ਇਟਲੀ 'ਚ ਇਕ ਭਿਆਨਕ ਸੜਕ ਹਾਦਸੇ 'ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਉਰਮੇਲੇ, 11 ਨਵੰਬਰ : ਇਟਲੀ 'ਚ ਇਕ ਭਿਆਨਕ ਸੜਕ ਹਾਦਸੇ 'ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ 'ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ । ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ 'ਚ ਤਿਲਕ ਗਈ ਅਤੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ

ਦਿੱਲੀ-ਜੈਪੁਰ ਹਾਈਵੇ 'ਤੇ ਵਾਪਰੇ ਦਰਦਨਾਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 

ਗੁਰੂਗ੍ਰਾਮ, 11 ਨਵੰਬਰ : ਗੁਰੂਗ੍ਰਾਮ ਨੇੜੇ ਦਿੱਲੀ-ਜੈਪੁਰ ਹਾਈਵੇ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਜਿੱਥੇ ਇੱਕ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਅੰਦਰ ਬੈਠੇ ਤਿੰਨ ਵਿਅਕਤੀ ਜ਼ਿੰਦਾ ਸੜ ਗਏ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ ਪਿਕਅੱਪ

ਐਡਮਿੰਟਨ ‘ਚ ਗੋਲੀਆਂ ਮਾਰ ਕੇ ਇੱਕ ਵਿਅਕਤੀ ਤੇ ਬੱਚੇ ਦਾ ਕਤਲ 

ਐਡਮਿੰਟਨ, 11 ਨਵੰਬਰ : ਕੈਨੇਡਾ ‘ਚ ਵਧ ਰਹੇ ਗੈਂਗਵਾਰ ਕਾਰਨ ਜਿੱਥੇ ਆਮ ਲੋਕ ਸਹਿਮ ‘ਚ ਹਨ, ਉੱਥੇ ਗੈਂਗਵਾਰਾਂ ਵੱਲੋਂ ਕੀਤੀਆਂ ਜਾਂਦੀਆਂ ਵਾਰਦਾਤਾਂ ਤੋਂ ਵੀ ਦੁਖੀ ਹਨ। ਬੀਤੇ ਦਿਨ ਐਡਮਿੰਟਨ ਵਿੱਚ ਇੱਕ ਪੰਜਾਬੀ ਵਿਅਕਤੀ ਅਤੇ ਉਸਦੇ 11 ਸਾਲਾ ਮਾਸੂਮ ਬੱਚੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਉੱਪਲ ਵਜੋਂ ਹੋਈ ਹੈ।

84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ 42 ਲੱਖ ਰੁਪਏ ਜਾਰੀ : ਡਾ. ਬਲਜੀਤ ਕੌਰ 

ਮਲੋਟ, 11 ਨਵੰਬਰ : ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ

ਬਾਬਾ ਬਕਾਲਾ ਸਾਹਿਬ ਵਿੱਚ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ 

ਬਾਬਾ ਬਕਾਲਾ ਸਾਹਿਬ, 11 ਨਵੰਬਰ : ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਪਿੰਡ ਦੀ ਔਰਤ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਔਰਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਨੂੰ ਪਿੰਡ ਦੇ ਨੌਜਵਾਨ ਵਲੋਂ ਉਸਦੇ ਘਰ ਵਿੱਚ ਵੜ ਕੇ

ਮੁੱਖ ਮੰਤਰੀ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ : ਜਿੰਪਾ 
  • ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ 

ਚੰਡੀਗੜ੍ਹ, 11 ਨਵੰਬਰ :  ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ