news

Jagga Chopra

Articles by this Author

ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਦਿੱਲੀ ਦੀ ਟੀਮ ਵਲੋਂ ਹਲਕਾ ਜਗਰਾਉਂ, ਰਾਏਕੋਟ, ਸਿੱਧਵਾਂ ਬੇਟ ਅਤੇ ਪੱਖੋਵਾਲ  ਦੇ ਵੱਖ-ਵੱਖ ਪਿੰਡਾਂ ਦਾ ਦੌਰਾ
  • ਪਰਾਲੀ ਅਤੇ ਹੋਰ ਕਾਰਨਾਂ ਕਰਕੇ ਹੋ ਰਹੇ ਪ੍ਰਦੂੂੂਸ਼ਣ ਦਾ ਲਿਆ ਜਾਇਜ਼ਾ

ਲੁਧਿਆਣਾ, 11 ਨਵੰਬਰ : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਦਿੱਲੀ ਤੋਂ ਟੀਮ ਝੋਨੇ ਦੀ ਪਰਾਲੀ ਅਤੇ ਹੋਰ ਕਾਰਨਾਂ ਕਰਕੇ ਹੋ ਰਹੇ ਪ੍ਰਦੂੂੂਸ਼ਣ ਦਾ ਜਾਇਜ਼ਾ ਲੈਣ ਵਾਸਤੇ ਜ਼ਿਲ੍ਹਾ ਲੁਧਿਆਣਾ ਵਿਖੇ ਪਹੁੰਚੀ ਹੈ ਜਿਸ ਵਿੱਚ ਦਿੱਲੀ ਵਲੋਂ ਆਏ ਇੰਚਾਰਜ/ਸਾਇੰਸਦਾਨ ਦਿਨੇਸ਼

ਸਾਬਕਾ ਮੰਤਰੀ ਮਰਹੂਮ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ
  • ਡਿਪਟੀ ਕਮਿਸ਼ਨਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ

ਗੁਰਦਾਸਪੁਰ, 11 ਨਵੰਬਰ : ਸਾਫ ਸੁਥਰੇ ਅਕਸ ਵਾਲੇ ਉੱਘੇ ਸਿਆਸਤਦਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਰਹੇ ਸਵਰਗੀ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਜ਼ਿਲ੍ਹਾ ਗੁਰਦਾਸਪੁਰ ਦੀਆਂ 45ਵੀਆਂ ਪ੍ਰਾਇਮਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ
  • ਪੰਜਾਬ ਸਰਕਾਰ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਰਮਨ ਬਹਿਲ

ਗੁਰਦਾਸਪੁਰ 11 ਨਵੰਬਰ : ਬੀਤੇ ਦਿਨੀ ਸ਼ੁਰੂ ਹੋਈਆਂ 45ਵੀਆਂ ਜ਼ਿਲ੍ਹਾ ਗੁਰਦਾਸਪੁਰ ਪ੍ਰਾਇਮਰੀ ਖੇਡਾਂ ਅੱਜ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਮੁੱਖ ਮਹਿਮਾਨ ਤੇ ਜ਼ਿਲ੍ਹਾ

ਵਿਧਾਇਕ ਮਾਲੇਰਕੋਟਲਾ ਵੱਲੋਂ ਦਿਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
  • ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੱਦਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ-ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ 11 ਨਵੰਬਰ : ਵਿਧਾਇਕ ਮਾਲੇਰਕੋਟਲਾ ਡਾ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਬ ਡਵੀਜਨ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੇ ਪ੍ਰਬੰਧਾ ਦਾ ਲਿਆ ਜਾਇਜਾ
  • ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ - ਨੀਰਜ ਕਟਿਆਲ
  • ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੁਕੰਮਲ ਪਾਬੰਦੀ – ਹਰਬੰਸ ਸਿੰਘ

ਮਾਲੇਰਕੋਟਲਾ 11 ਨਵੰਬਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਅਮਰਗੜ੍ਹ ਅਤੇ ਮਾਲੇਰਕੋਟਲਾ ਸਬ ਡਵੀਜਨ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਂਸਲਾ ਅਫਜ਼ਾਈ
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖਰੀਦਦਾਰੀ 

ਸੰਗਰੂਰ, 11 ਨਵੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੱਗਰਾ ਸਿੱਖਿਆ ਅਭਿਆਨ ਸਕੀਮ ਅਧੀਨ 37 ਰਿਸੋਰਸ ਸੈਂਟਰਾਂ ਵਿੱਚ ਸਿੱਖਿਆ ਲੈ ਰਹੇ 312 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਦੀਵਾਲੀ ਮੌਕੇ  ਦੀਵੇ, ਮੋਮਬੱਤੀਆਂ, ਮਿਠਾਈ ਦੇ ਡੱਬੇ, ਕਾਗਜ਼ ਦੀਆਂ

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ 

ਬਰਨਾਲਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼

ਸਮੂਹ ਫੀਲਡ ਸਟਾਫ ਦੁਪਹਿਰ 1 ਤੋਂ ਸ਼ਾਮ 4 ਵਜੇ  ਤੱਕ ਰਹੇਗਾ ਪਿੰਡਾਂ ਵਿਚ, ਰੱਖੇਗਾ ਲਗਾਤਾਰ ਨਜਰਸਾਨੀ

ਫਾਜ਼ਿਲਕਾ, 11 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਮੁੱਖ ਖੇਤੀਬਾੜੀ ਅਫਸਰ ਅਤੇ ਸਮੂਹ ਕਲਸਟਰ ਤੇ ਨੋਡਲ ਅਫਸਰ ਸਮੇਤ ਸਮੂਹ ਫੀਲਡ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਲਾਜਮੀ ਤੌਰ *ਤੇ ਪਿੰਡਾਂ ਵਿਚ ਵਿਜਿਟ ਕੀਤੀ ਜਾਵੇ

ਪੰਜਾਬ ਹੈਂਡੀਕਰਾਫਟ ਫੈਸਟੀਵਲ ਦੀ ਅੰਤਿਮ ਸ਼ਾਮ ਅਮਿਟ ਯਾਦਾਂ ਛੱਡਦੀ ਤੇ ਇਕ ਫਿਰ ਤੋਂ ਆਉਣ ਦੀ ਉਮੀਦ ਜਗਾ ਨਿਬੜੀ
  • ਪੰਜਾਬ ਸਰਕਾਰ ਸਰਹੱਦੀ ਜ਼ਿਲੇ੍ਹ ਦੀ ਤਰੱਕੀ ਲਈ ਨਿਰੰਤਰ ਕਰ ਰਹੀ ਯਤਨ—ਜਗਦੀਪ ਕੰਬੋਜ਼ ਗੋਲਡੀ
  • ਰਾਜਸਥਾਨ ਦੇ ਕ੍ਰਿਸ਼ਨਾ ਗਰੁੱਪ ਨੇ ਰਵਾਇਤੀ ਪੋਸ਼ਾਕ ਵਿਚ ਆਈਟਮਾਂ ਕੀਤੀਆਂ ਪੇਸ਼

ਫਾਜ਼ਿਲਕਾ 11 ਨਵੰਬਰ : ਪੰਜਾਬ ਸਰਕਾਰ ਵੱਲੋਂ ਹਸਤਕਲਾ ਨੂੰ ਉਤਸਾਹਿਤ ਕਰਦਾ ਪੰਜਾਬ ਹੈਂਡੀਕਰਾਫਟ ਫੈਸਟੀਵਲ ਜਿਥੇ ਜ਼ਿਲ੍ਹਾ ਫਾਜ਼ਿਲਕਾ ਵਾਸੀਆਂ ਨੂੰ ਕਲਾ ਦੀ ਖੁਬਸੂਰਤੀ, ਖੁਸ਼ੀਆਂ, ਦੂਸਰੇ ਰਾਜਾਂ ਦੀਆਂ

ਕਿਸਾਨਾਂ ਤੇ ਸਖ਼ਤੀ ਕਰਨ ਦੀ ਬਜਾਏ ਸਰਕਾਰ ਆਪਣੀਆਂ ਨਕਾਮੀਆਂ ਤੇ ਮਾਰੇ ਝਾਤੀ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 10 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਦੇ ਨਜ਼ਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਸਖ਼ਤੀ ਤੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਆਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਆਪਣੀਆਂ ਨਾਕਾਮੀਆਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੱਸਣ ਕਿ ਉਹ ਆਪਣੇ ਵਾਅਦੇ ਦੇ ਬਾਵਜੂਦ ਝੋਨੇ