news

Jagga Chopra

Articles by this Author

ਮੁੰਬਈ ‘ਚ ਵਾਪਰੇ ਹਾਦਸੇ ‘ਚ 3 ਲੋਕਾਂ ਦੀ ਮੌਤ, ਦੋ ਦੀ ਹਾਲਤ ਨਾਜ਼ੁਕ

ਬਾਂਦਰਾ, 10 ਨਵੰਬਰ : ਮੁੰਬਈ ਦੇ ਬਾਂਦਰਾ- ਵਰਲੀ ਸੀ ਲਿੰਕ ਤੇ ਵਾਪਰੇ ਇੱਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਜਖ਼ਮੀਆਂ ਨੂੰ ਐਬੂਲੈਂਸਾਂ ਰਾਹੀਂ ਹਸਪਤਾਲਾਂ ‘ਚ ਪਹੁੰਚਾਇਆ ਗਿਆ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ ਇਨੋਵਾ ਕਾਰ ਜੋ ਵਰਲੀ ਤੋਂ ਬਾਂਦਰਾ

ਐਨ.ਆਈ.ਏ.ਨੇ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ 

ਤਰਨਤਾਰਨ, 10 ਨਵੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਫਗਾਨ ਡਰੱਗ ਤਸਕਰੀ ਚੇਨ ਦੇ ਸਰਗਨਾ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਅੰਮ੍ਰਿਤਪਾਲ ਦੀ ਇਹ ਜਾਇਦਾਦ ਪੰਜਾਬ ਦੇ ਤਰਨਤਾਰਨ ਵਿੱਚ ਹੈ ਅਤੇ ਇਸ ਦੀ ਕੀਮਤ ਲਗਭਗ 1 ਕਰੋੜ 34 ਲੱਖ ਰੁਪਏ ਹੈ। ਪਿਛਲੇ ਸਾਲ ਐਨਆਈਏ ਨੇ 103 ਕਿਲੋ ਹੈਰੋਇਨ ਦੀ ਤਸਕਰੀ ਨਾਲ

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ 'ਤੇ ਤਰੱਕੀ ਦਾ ਤੋਹਫਾ, ਕੀਤੀਆਂ ਪਦਉਨਤੀਆਂ

ਚੰਡੀਗੜ੍ਹ, 10 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ

ਮੀਂਹ ਕਾਰਨ ਵਧੀ ਠੰਡ, ਅਗਲੇ 2 ਦਿਨ ਵੀ ਮੀਂਹ ਦੀ ਸੰਭਾਵਨਾ ਹੈ : ਮੌਸਮ ਵਿਭਾਗ 

ਚੰਡੀਗੜ੍ਹ, 10 ਨਵੰਬਰ : ਪੰਜਾਬ 'ਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਬੱਦਲਵਾਈ ਛਾਈ ਹੋਈ ਹੈ ਤੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ। ਦੀਵਾਲ਼ੀ ਤੋਂ 2 ਦਿਨ ਪਹਿਲਾਂ ਬੇਮੌਸਮੇ ਮੀਂਹ ਨੇ ਕਿਸਾਨਾਂ ਅਤੇ ਦੁਕਾਨਦਾਰਾਂ ਦੇ ਸਾਹ ਸੁਕਾ ਦਿੱਤੇ ਹਨ। ਇਕ ਪਾਸੇ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਦੇ

ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ 2 ਨਾਜਾਇਜ਼ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਕੀਤਾ ਕਾਬੂ

ਚੰਡੀਗੜ੍ਹ, 10 ਨਵੰਬਰ : ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਦੀ ਹਤਿਆ ਕਰਨ ਆਏ ਸੀ, ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ

ਸ਼ਾਬਕਾ ਮੰਤਰੀ ਮਜੀਠੀਆ ਨੇ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਫੋਟੋ ਸ਼ੇਅਰ ਕਰ, ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ..

ਚੰਡੀਗੜ੍ਹ, 10 ਨਵੰਬਰ : ਦੀਵਾਲੀ ਦੇ ਤਿਓਹਾਰ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ, ਤੁਹਾਡੇ ਇੰਨ੍ਹਾਂ ਅਨਮੋਲ ਹੀਰਿਆਂ ‘ਚੋ ਇੱਕ ਦੀ ਹਰਕਤ ਤੁਹਾਡੇ ਨਾਲ ਜਲਦੀ ਸਾਂਝੀ

ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ, 27 ਜ਼ਖਮੀ 

ਗੋਰਖਪੁਰ, 10 ਨਵੰਬਰ : ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਜਗਦੀਸ਼ਪੁਰ ਕੋਲ ਬੀਤੀ ਰਾਤ ਬੱਸ ਵਿਚ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿਚ 6 ਯਾਤਰੀਆਂ ਦੀ ਮੌਕੇ ‘ਤੇ ਮੌਤ ਹੋ ਗਈ, 27 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਤੇ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਹੈ। ਕੁਝ ਦੀ ਹਾਲਤ ਬਹੁਤ ਗੰਭੀਰ ਹੈ। ਹਾਦਸੇ ਦੀ ਸੂਚਨਾ ‘ਚ ਐੱਸਪੀ

ਜਲੰਧਰ ‘ਚ ਫਰਿੱਜ ਦੀ ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, ਲੱਗੀ ਅੱਗ, ਪਿਓ-ਪੁੱਤ ਦੀ ਮੌਤ

ਜਲੰਧਰ, 10 ਨਵੰਬਰ : ਸਥਾਨਕ ਸ਼ਹਿਰ ਦੀ ਦਾਣਾ ਮੰਡੀ ਦੇ ਨੇੜੇ ਪੈਂਦੇ ਸਤਨਾਮ ਨਗਰ ‘ਚ ਫਰਿੱਜ ਦੇ ਕੰਪ੍ਰੈਸ਼ਰ ਦੀ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਕਾਰਨ ਫੈਲੀ ਅੱਗ ਅਤੇ ਜਹਿਰੀਲੀ ਗੈਸ ਚੜਨ ਕਾਰਨ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਖਬਰ ਹੈ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾਂ ਦੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ

ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਦਿੱਤਾ ਜਾਇਜ਼ ਕਰਾਰ, ਕਿਹਾ : ਰਾਜਪਾਲ ਬਿੱਲਾਂ 'ਤੇ ਕਰਨ ਫੈਸਲਾ

ਨਵੀਂ ਦਿੱਲੀ, 10 ਨਵੰਬਰ : ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਨੂੰ ਆਪਣੀ ਸਹਿਮਤੀ ਦਿੰਦੇ ਹੋਏ ਪੇਸ਼ ਕੀਤੇ ਗਏ ਬਿੱਲਾਂ 'ਤੇ ਫੈਸਲਾ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ, "ਸਾਡਾ ਵਿਚਾਰ ਹੈ ਕਿ 19-20 ਜੂਨ 2023 ਨੂੰ ਸਦਨ ਦੀ ਬੈਠਕ ਸੰਵਿਧਾਨਕ ਤੌਰ 'ਤੇ ਜਾਇਜ਼ ਸੀ। ਸੀਜੇਆਈ ਚੰਦਰਚੂੜ

ਕੈਬਨਿਟ ਮੰਤਰੀ ਅਰੋੜਾ ਨੇ ਚੀਮਾ ਵਿਖੇ 1.47 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ

ਚੀਮਾ, 10 ਨਵੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਕਰੀਬ 1.47 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਹਾਲਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਹੀ ਸਥਾਨਾਂ ਦੀ ਚੋਣ ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰਖਦਿਆਂ ਕੀਤੀ ਗਈ ਹੈ ਕਿਉਂ ਜੋ