news

Jagga Chopra

Articles by this Author

ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ 2 ਨਾਜਾਇਜ਼ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਕੀਤਾ ਕਾਬੂ

ਚੰਡੀਗੜ੍ਹ, 10 ਨਵੰਬਰ : ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਦੀ ਹਤਿਆ ਕਰਨ ਆਏ ਸੀ, ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ

ਸ਼ਾਬਕਾ ਮੰਤਰੀ ਮਜੀਠੀਆ ਨੇ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਫੋਟੋ ਸ਼ੇਅਰ ਕਰ, ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ..

ਚੰਡੀਗੜ੍ਹ, 10 ਨਵੰਬਰ : ਦੀਵਾਲੀ ਦੇ ਤਿਓਹਾਰ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ, ਤੁਹਾਡੇ ਇੰਨ੍ਹਾਂ ਅਨਮੋਲ ਹੀਰਿਆਂ ‘ਚੋ ਇੱਕ ਦੀ ਹਰਕਤ ਤੁਹਾਡੇ ਨਾਲ ਜਲਦੀ ਸਾਂਝੀ

ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ, 27 ਜ਼ਖਮੀ 

ਗੋਰਖਪੁਰ, 10 ਨਵੰਬਰ : ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਜਗਦੀਸ਼ਪੁਰ ਕੋਲ ਬੀਤੀ ਰਾਤ ਬੱਸ ਵਿਚ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿਚ 6 ਯਾਤਰੀਆਂ ਦੀ ਮੌਕੇ ‘ਤੇ ਮੌਤ ਹੋ ਗਈ, 27 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਤੇ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਹੈ। ਕੁਝ ਦੀ ਹਾਲਤ ਬਹੁਤ ਗੰਭੀਰ ਹੈ। ਹਾਦਸੇ ਦੀ ਸੂਚਨਾ ‘ਚ ਐੱਸਪੀ

ਜਲੰਧਰ ‘ਚ ਫਰਿੱਜ ਦੀ ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, ਲੱਗੀ ਅੱਗ, ਪਿਓ-ਪੁੱਤ ਦੀ ਮੌਤ

ਜਲੰਧਰ, 10 ਨਵੰਬਰ : ਸਥਾਨਕ ਸ਼ਹਿਰ ਦੀ ਦਾਣਾ ਮੰਡੀ ਦੇ ਨੇੜੇ ਪੈਂਦੇ ਸਤਨਾਮ ਨਗਰ ‘ਚ ਫਰਿੱਜ ਦੇ ਕੰਪ੍ਰੈਸ਼ਰ ਦੀ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਕਾਰਨ ਫੈਲੀ ਅੱਗ ਅਤੇ ਜਹਿਰੀਲੀ ਗੈਸ ਚੜਨ ਕਾਰਨ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਖਬਰ ਹੈ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾਂ ਦੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ

ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਦਿੱਤਾ ਜਾਇਜ਼ ਕਰਾਰ, ਕਿਹਾ : ਰਾਜਪਾਲ ਬਿੱਲਾਂ 'ਤੇ ਕਰਨ ਫੈਸਲਾ

ਨਵੀਂ ਦਿੱਲੀ, 10 ਨਵੰਬਰ : ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਨੂੰ ਆਪਣੀ ਸਹਿਮਤੀ ਦਿੰਦੇ ਹੋਏ ਪੇਸ਼ ਕੀਤੇ ਗਏ ਬਿੱਲਾਂ 'ਤੇ ਫੈਸਲਾ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ, "ਸਾਡਾ ਵਿਚਾਰ ਹੈ ਕਿ 19-20 ਜੂਨ 2023 ਨੂੰ ਸਦਨ ਦੀ ਬੈਠਕ ਸੰਵਿਧਾਨਕ ਤੌਰ 'ਤੇ ਜਾਇਜ਼ ਸੀ। ਸੀਜੇਆਈ ਚੰਦਰਚੂੜ

ਕੈਬਨਿਟ ਮੰਤਰੀ ਅਰੋੜਾ ਨੇ ਚੀਮਾ ਵਿਖੇ 1.47 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ

ਚੀਮਾ, 10 ਨਵੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਕਰੀਬ 1.47 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਹਾਲਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਹੀ ਸਥਾਨਾਂ ਦੀ ਚੋਣ ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰਖਦਿਆਂ ਕੀਤੀ ਗਈ ਹੈ ਕਿਉਂ ਜੋ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਟੋਰਾਂਟੋ, 10 ਨਵੰਬਰ : ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਦੀ ਪਹਿਚਾਣ ਪਰਮਵੀਰ ਸਿੰਘ ਚਾਹਲ (27) ਸਾਲ ਵਜੋਂ ਹੋਈ ਹੈ। ਪੁਲਿਸ ਅਨੁਸਾਰ ਪਰਮਵੀਰ ਚਾਹਲ ਜੋ ਵਿੰਡਸਰ (ਟੋਰਾਂਟੋਂ)  ‘ਚ ਰਹਿੰਦਾ ਸੀ, ਯੋਂਗ ਸਟ੍ਰੀਟ ਈਸਟ ਦੇ ਖੇਤਰ ਵਿੱਚ ਇਹ ਘਟਨਾਂ ਬੁੱਧਵਾਰ ਨੂੰ ਸ਼ਾਮ ਸਮੇਂ ਵਾਪਰੀ, ਜਿਸ ਇੱਕ ਵਿਅਕਤੀ ਨੂੰ ਗੋਲੀ ਮਾਰ

ਰਾਮਪੁਰਾ ਫੂਲ ‘ਚ ਵਿਅਕਤੀ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, ਦੋ ਵਿਅਕਤੀਆਂ ਦੀ ਮੌਤ, ਖੁਦ ਵੀ ਕੀਤੀ ਖੁਦਕਸ਼ੀ

ਰਾਮਪੁਰਾ ਫੂਲ, 10 ਨਵੰਬਰ : ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੁ ‘ਚ ਦੋ ਪਰਿਵਾਰਾਂ ਦੀ ਆਪਸੀ ਲੜਾਈ-ਝਗੜੇ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਵਿੱਚ ਇੱਕ ਵਿਅਕਤੀ ਉਹ ਵੀ ਸ਼ਾਮਲ ਹੈ, ਜਿਸ ਦਾ ਉਕਤ ਦੋਵੇਂ ਪਰਿਵਾਰਾਂ ਨਾਲ ਸਿਵਾਏ ਬੋਲਚਾਲ ਤੋਂ ਕੋਈ ਵੱਡਾ ਸਬੰਧ ਨਹੀਂ ਸੀ। ਗੋਲੀਆਂ ਮਾਰ ਕੇ ਦੋ ਵਿਅਕਤੀਆਂ ਨੂੰ ਮਾਰਨ ਵਾਲੇ ਨੇ ਖੁਦ ਨੂੰ ਵੀ

‘ਦੀਵਾਲੀ ਦੇ ਤੋਹਫ਼ੇ’ ਵਜੋਂ ਮੁੱਖ ਮੰਤਰੀ ਨੇ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
  • ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
  • ਨੌਜਵਾਨਾਂ ਨੂੰ ‘ਟੀਮ ਪੰਜਾਬ’ ਦਾ ਹਿੱਸਾ ਬਣਨ ਲਈ ਦਿੱਤੀ ਵਧਾਈ
  • ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ
  • ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ
ਡਿਪਟੀ ਕਮਿਸ਼ਨਰ ਨੇ ਕੀਤਾ ਸਰਕਾਰੀ ਹਸਪਤਾਲ ਬਲਾਚੌਰ ਦਾ ਦੌਰਾ
  • ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲ ਚਾਲ

ਬਲਾਚੌਰ, 10 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਪੰਜਾਬ ਗੁੱਡ ਗਵਰਨੈਂਸ ਫੈਲੋ ਸੰਸਨਾ ਸਕਸੈਨਾ ਵੀ ਮੌਜੂਦ ਸਨ। ਉਨ੍ਹਾਂ ਮੈਡੀਕਲ ਅਫਸਰਾਂ