news

Jagga Chopra

Articles by this Author

ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ ਨੂੰ ਸਮਰਪਿਤ ਗ਼ਦਰ ਲਹਿਰ ’ਤੇ ਭਾਵਪੂਰਤ ਸੈਮੀਨਾਰ
  • ਵਿਧਾਇਕ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ

ਹੁਸ਼ਿਆਰਪੁਰ, 10 ਨਵੰਬਰ : ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਤਹਿਤ ‘ਗ਼ਦਰ ਲਹਿਰ ਦੀ ਵਿਚਾਰਧਾਰਾ : ਸਮਕਾਲੀ ਪ੍ਰਸੰਗਿਕਤਾ’ ਵਿਸ਼ੇ ’ਤੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜੂਕੇਸ਼ਨ ਕੰਪਲੈਕਸ ਡੱਲੇਵਾਲ ਵਿਖੇ

ਹਥਿਆਰਬੰਦ ਸੈਨਾ ਝੰਡਾ ਦਿਵਸ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨ ਭੇਟ ਕਰਨ ਦਾ ਸੁਨਹਿਰੀ ਮੌਕਾ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਚੰਡੀਗੜ੍ਹ ਤੋਂ ਕੱਢੀ ਜਾਗਰੂਕਤਾ ਰੈਲੀ ਨੂੰ ਹੁਸ਼ਿਆਰਪੁਰ ਤੋਂ ਕੀਤਾ ਰਵਾਨਾ 
  • ਆਰਥਿਕ ਤੌਰ 'ਤੇ ਕਮਜ਼ੋਰ 6 ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਸੌਂਪੇ

ਹੁਸ਼ਿਆਰਪੁਰ, 10 ਨਵੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ

ਡਿਪਟੀ ਕਮਿਸ਼ਨਰ ਨੇ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ 
  • ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਓਲਡ ਏਜ ਹੋਮ ਵਿਖੇ ਦੀਵਾਲੀ ਸਬੰਧੀ ਕਰਵਾਇਆ ਸਮਾਗਮ
  • ਪ੍ਰਵਾਸੀ ਭਾਰਤੀ ਰਾਕੇਸ਼ ਚੋਪੜਾ ਅਤੇ ਸਮ੍ਰਿਧੀ ਥਾਪਰ ਦੇ ਸਹਿਯੋਗ ਨਾਲ ਬਜ਼ੁਰਗਾਂ ਨੂੰ ਤੋਹਫੇ ਭੇਟ ਕੀਤੇ ਗਏ

ਹੁਸ਼ਿਆਰਪੁਰ, 10 ਨਵੰਬਰ : ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਓਲਡ ਏਜ਼ ਹੋਮ ਰਾਮ ਕਲੋਨੀ ਕੈਂਪ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਸੂਬਾ ਸਰਕਾਰ, ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ : ਵਿਧਾਇਕ ਸ਼ੈਰੀ ਕਲਸੀ
  • ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ

ਬਟਾਲਾ, 10  ਨਵੰਬਰ : ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ।

ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ : ਸੇਖਵਾਂ

ਗੁਰਦਾਸਪੁਰ, 10 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਇਸਦੇ ਨਾਲ ਹੀ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਬੰਦ ਪਏ 15 ਹਜ਼ਾਰ ਖ਼ਾਲਾਂ

ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸ਼ੁਰੂ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ : ਸੇਖਵਾਂ

ਗੁਰਦਾਸਪੁਰ, 10 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਐਲਾਨ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹੁਣ ਸੂਬਾ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਜਰੀਏ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ’ਚ ਲਗਾਤਾਰ ਕਰ ਰਹੇ ਨੇ ਕਿਸਾਨ ਮਿਲਣੀਆਂ
  • ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਮਾਜ ਪ੍ਰਤੀ ਆਪਣਾ ਬਣਦਾ ਫ਼ਰਜ਼ ਨਿਭਾਉਣ ਲਈ ਅੱਗੇ ਆਉਣ ਕਿਸਾਨ
  • ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਕਰਵਾਇਆ ਜਾ ਰਿਹਾ ਹੈ ਜਾਣੂ- ਡਾ ਪੱਲਵੀ

ਕੁੱਪ ਕਲਾ, 10 ਨਵੰਬਰ : ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਹੋਰ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਉਪ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 99.1 ਫੀਸਦੀ ਝੋਨੇ ਦੀ ਕਰਵਾਈ ਗਈ ਲਿਫਟਿੰਗ : ਡਾ ਪੱਲਵੀ 
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 559.56 ਕਰੋੜ ਰੁਪਏ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 286176 ਮੀਟਰਿਕ ਟਨ ਝੋਨੇ ਵਿੱਚੋਂ 280826 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
  • ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਮਾਲੇਰਕੋਟਲਾ, 10 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ

ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਯਤਨ ਲਗਾਤਾਰ ਜਾਰੀ
  • ਪਰਾਲੀ ਪ੍ਰਬੰਧਨ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਮਸ਼ੀਨਰੀ- ਡਾ ਕੁਲਵੀਰ

ਮਾਲੇਰਕੋਟਲਾ 10 ਨਵੰਬਰ : ਪਰਾਲੀ ਸਾੜਨ ਤੋਂ  ਤੁਰੰਤ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਗ ਲਾਉਣ ਵਾਲਿਆਂ ਵਿਰੁੱਧ ਰੁਖ ਅਖਤਿਆਰ,08 ਚਲਾਨ ਤੇ ਪੁਲਿਸ ਕੇਸ ਦਰਜ -ਡਿਪਟੀ ਕਮਿਸ਼ਨਰ
  • ਕਿਹਾ, ਖੇਤਾਂ 'ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ
  • ਕਿਹਾ, ਨੋਡਲ ਅਫ਼ਸਰਾਂ, ਕਲੱਸਟਰ ਅਫਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਪ੍ਰੇਰਿਤ

ਮਾਲੇਰਕੋਟਲਾ 10 ਅਕਤੂਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ