- ਡਿਉਹਾਰਾਂ ਮੌਕੇ ਉਲੀਕੀ ਵਿਸ਼ੇਸ਼ ਚੈਕਿੰਗ ਦੌਰਾਨ ਭਰੇ 63 ਸੈਂਪਲ
ਮਾਲੇਰਕੋਟਲਾ 10 ਨਵੰਬਰ : ਕਮਿਸ਼ਨਰ ਫੂਡ ਸੇਫਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਮਿਆਰੀ ਮਠਿਆਈਆਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਉਪਲੱਧਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਜਿਲੇ