- ਕਿਸਾਨਾਂ ਨੂੰ ਧਰਤੀ, ਪਾਣੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ
- ਪਰਾਲੀ ਸਾੜਨ ਦਾ ਰੁਝਾਨ ਬੰਦ ਕਰਨ ਦੀ ਅਪੀਲ
ਮਾਨਸਾ, 10 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਰੋਜ਼ਾਨਾ