news

Jagga Chopra

Articles by this Author

ਵਾਤਾਵਰਣ ਪ੍ਰੇਮੀ ਬਣਦਿਆਂ ਹੋਇਆ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ

ਫਾਜ਼ਿਲਕਾ, 10 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਸਾਨਾ ਨੂੰ ਵਾਤਾਵਰਣ ਪ੍ਰੇਮੀ ਬਣਦਿਆਂ ਪਰਾਲੀ ਦੀ ਸਾਂਭ-ਸੰਭਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।  ਉਨ੍ਹਾਂ ਕਿਹਾ ਕਿ ਚੰਗੇ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਪ੍ਰਾਪਤੀ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ

ਹੈਂਡੀਕਰਾਫਟ ਮੇਲੇ ਦੇ ਅੰਤਮ ਦਿਨ ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਰਕ ਪੇਸ਼ਕਾਰੀਆਂ ਨਾਲ ਜਿਤਿਆ ਹਾਜਰੀਨ ਦਾ ਦਿੱਲ

ਫਾਜ਼ਿਲਕਾ 10 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਕੀਤੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਅੰਤਿਮ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਸੱਭਿਆਚਾਰਕ ਪ੍ਰੇਸ਼ਕਾਰੀਆਂ ਨੇ ਹਾਜਰੀਨ ਦਾ ਦਿਲ ਜਿਤ ਲਿਆ। ਲੋਕ ਨਾਚ, ਕਵਿਤਾ ਉਚਾਰਨ, ਹਰਿਆਣਵੀ ਲੋਕ ਨਾਚ

20 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ ਰਾਮਤੀਰਥ ਮੇਲਾ : ਵਧੀਕ ਡਿਪਟੀ ਕਮਿਸ਼ਨਰ
  • ਰਾਮਤੀਰਥ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਅੰਮ੍ਰਿਤਸਰ, 10 ਨਵੰਬਰ : 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੇਲੇ ਵਿਚ ਹਰ ਸਾਲ ਦੀ ਤਰਾਂ

ਉੱਘੇ ਸਮਾਜ ਸੇਵਕ ਕਿਰਨਪਾਲ ਕਨੇਡਾ ਵੱਲੋਂ ਬੱਚਿਆਂ ਨੂੰ "ਸਰਾਭਾ" ਫਿਲਮ ਦਿਖਾਉਣ ਦਾ ਉਪਰਾਲਾ ਕੀਤਾ
  • "ਸਰਾਭਾ" ਫਿਲਮ ਦੇਖ ਕੇ ਬੱਚਿਆਂ ਦੇ ਅੱਖਾਂ ਵਿੱਚੋਂ ਅੱਥਰੂ ਨਹੀਂ ਸੀ ਰੁਕ ਰਹੇ

ਮੁੱਲਾਂਪੁਰ ਦਾਖਾ 10 ਨਵੰਬਰ (ਸਤਵਿੰਦਰ  ਸਿੰਘ ਗਿੱਲ) : ਉੱਘੇ ਲੇਖਕ ਤੇ ਨਿਰਦੇਸ਼ਕ ਕਵੀ ਰਾਜ ਜੀ ਵੱਲੋਂ ਤਿਆਰ ਕੀਤੀ ਫਿਲਮ "ਸਰਾਭਾ" ਜੋ ਕਿ ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰ ਪਾਰਟੀ ਦੇ ਇਤਿਹਾਸ ਅਤੇ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਨੂੰ

11 ਨਵੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਲਈ 14 ਮੰਡੀਆਂ ਹੋਣਗੀਆਂ ਬੰਦ

ਅੰਮ੍ਰਿਤਸਰ 10 ਨਵੰਬਰ : ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਊਣੀ ਸੀਜਨ 2023 ਦੌਰਾਨ ਝੋਨੇ ਦੀ ਖਰੀਦ/ਵੇਚ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਅਧਿਕਾਰ ਖੇਤਰ ਅਧੀਨ ਮੁੱਖ ਯਾਰਡਾਂ, ਸਬ ਯਾਰਡਾਂ , ਖਰੀਦ ਕੇਂਦਰਾਂ ਅਤੇ ਹੋਰ ਜਗ੍ਹਾ ਨੂੰ ਮੰਡੀ ਘੋਸ਼ਿਤ ਕੀਤਾ ਗਿਆ ਸੀ। ਪਰ ਹੁਣ ਝੋਨੇ ਦੀ ਖਰੀਦ ਕਾਫ਼ੀ

ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
  • ਗੁਰਪੁਰਬ ’ਤੇ ਸਵੇਰੇ 4 ਤੋਂ 5 ਵਜੇ ਤੇ ਰਾਤ ਨੂੰ 9 ਤੋਂ 10 ਵਜੇ ਦਰਮਿਆਨ ਚਲਾਉਣ ਦੀ ਆਗਿਆ
  • ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵ ਸੰਧਿਆ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਦਰਮਿਆਨ ਹੀ ਚਲਾਏ ਜਾ ਸਕਣਗੇ ਪਟਾਕੇ
  • ਨਿਰਧਾਰਤ ਸਮੇਂ ਦੇ ਅੰਦਰ ਹੀ ਚਲਾਏ ਜਾਣ ਪਟਾਕੇ, ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ
  • ਕੇਵਲ ਗਰੀਨ ਪਟਾਕੇ  ਹੀ ਵੇਚੇ  ਅਤੇ ਚਲਾਏ ਜਾ ਸਕਣਗੇ
ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦਾ ਲਿਆ ਸਟੈਂਡ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ : ਮਜੀਠੀਆ 

ਚੰਡੀਗੜ੍ਹ, 09 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਸਰਕਾਰ ਵੱਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦੇ ਲਏ ਸਟੈਂਡ ਨੂੰ ਸ਼੍ਰੋਮਣੀ ਅਕਾਲ਼ੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਉਹ ਪੰਜਾਬ

ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 7 ਲੋਕਾਂ ਦੀ ਮੌਤ, ਪੁਲਿਸ ਅਤੇ ਪ੍ਰਸ਼ਾਸਨ ਆਇਆ ਹਰਕਤ

ਯਮੁਨਾਨਗਰ, 9 ਨਵੰਬਰ : ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 7 ਲੋਕਾਂ ਦੀ ਮੌਤ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਮੰਡੇਬਰੀ ਅਤੇ ਪੰਜੇਟੋ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਤੀਜੇ ਪਿੰਡ ਫੂਨਸਗੜ੍ਹ ਵਿੱਚ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹੁਣ ਤੱਕ ਕੁੱਲ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਹੋਰਾਂ ਦਾ ਇਲਾਜ ਚੱਲ ਰਿਹਾ ਹੈ

ਟੈਕਸਾਸ 'ਚ ਸ਼ੱਕੀ ਮਨੁੱਖੀ ਤਸਕਰ ਦਾ ਪਿੱਛਾ ਕਰਦੇ ਹੋਏ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ

ਟੈਕਸਾਸ : 09 ਨਵੰਬਰ : ਅਮਰੀਕਾ ਦੇ ਟੈਕਸਾਸ ਵਿੱਚ ਮਨੁੱਖੀ ਤਸਕਰੀ ਲਈ ਪ੍ਰਵਾਸੀਆਂ ਨੂੰ ਲਿਜਾਣ ਦੇ ਸ਼ੱਕ ਵਿੱਚ ਇੱਕ ਕਾਰ ਦਾ ਡਰਾਈਵਰ ਪੁਲਿਸ ਤੋਂ ਭੱਜ ਗਿਆ ਅਤੇ ਦੱਖਣੀ ਟੈਕਸਾਸ ਵਿੱਚ ਇੱਕ ਹਾਈਵੇਅ 'ਤੇ ਇੱਕ ਆ ਰਹੇ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਸਟੇਟ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਨੇ ਕਿਹਾ ਕਿ ਹਾਦਸਾ ਸਵੇਰੇ 6:30

‘‘ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! : ਰਾਜਾ ਵੜਿੰਗ

ਚੰਡੀਗੜ੍ਹ, 09 ਨਵੰਬਰ : ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਝੋਨੇ ਉਤੇ ਐਮਐਸਪੀ ਨੂੰ ਖਤਮ ਕਰਵਾਉਣ ਲਈ ਹੱਥ-ਪੈਰ ਮਾਰ ਰਹੀ ਹੈ। ਕਾਂਗਰਸ ਨੇ ਟਵੀਟ ਕਰਕੇ ਇਹ ਦੋਸ਼ ਲਾਏ ਹਨ। ਹਾਲਾਂਕਿ ਆਪ ਨੇ ਇਸ ਨੂੰ ਕੋਰਾ ਝੂਠ ਦੱਸਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਦੋਸ਼ ਲਾਏ ਸਨ ਕਿ- ‘‘ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ