ਈਰਾਨ, 09 ਨਵੰਬਰ : ਅਮਰੀਕਾ ਨੇ ਪੂਰਬੀ ਸੀਰੀਆ ਵਿਚ ਇਕ ਹਥਿਆਰ ਸਟੋਰ ਕਰਨ ਵਾਲੀ ਥਾਂ 'ਤੇ ਹਮਲਾ ਕੀਤਾ ਹੈ। ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਮੁਤਾਬਕ ਇਹ ਸਥਾਨ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨਾਲ ਜੁੜਿਆ ਹੋਇਆ ਸੀ। ਹਮਲੇ 'ਚ 9 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦਿ ਗਾਰਡੀਅਨ ਦੀ ਰੀਪੋਰਟ ਮੁਤਾਬਕ ਪਿਛਲੇ ਦੋ ਹਫ਼ਤਿਆਂ ਵਿਚ ਇਹ
news
Articles by this Author
- ‘‘ਮੋਦੀ ਜੀ ਨੇ ਨੋਟਬੰਦੀ ਤੋਂ ਬਾਅਦ 50 ਦਿਨ ਮੰਗੇ ਸਨ, 7 ਸਾਲ ਹੋ ਗਏ, ਉਹ ਚੌਰਾਹਾ ਤਾਂ ਨਹੀਂ ਮਿਲਿਆ, ਪਰ ਦੇਸ਼ ਨੂੰ ਚੌਰਾਹੇ ’ਤੇ ਜ਼ਰੂਰ ਰਖਿਆ ਗਿਆ ਸੀ : ਖੜਗੇ
ਨਵੀਂ ਦਿੱਲੀ, 09 ਨਵੰਬਰ : ਨੋਟਬੰਦੀ ਦੇ 7 ਸਾਲ ਪੂਰੇ ਹੋਣ ਦੇ ਮੌਕੇ ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸੋਚੀ ਸਮਝੀ ਸਾਜ਼ਸ਼ ਹੈ ਜਿਸ ਨੇ ਅਰਥਵਿਵਸਥਾ ਦੀ ਕਮਰ ਤੋੜ ਦਿਤੀ ਹੈ।
ਮਜੀਠਾ, 09 ਨਵੰਬਰ : ਅੰਮ੍ਰਿਤਸਰ ਦੇ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਮਾਤਾ ਪਿਤਾ ਨੂੰ ਲੋਹੇ ਦੀ ਰਾਡ ਮਾਰ ਕੇ ਮਾਰ ਦੇਣ ਦੀ ਖਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਮਜੀਠਾ ਥਾਣੇ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਤਲ ਕਰਨ ਦੇ ਅਸਲ ਕਾਰਨਾਂ ਦੀ ਜਾਂਚ ਸੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ
- ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਵਫ਼ਦ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ ਐਸ ਐਸ ਸਾਰੋਂ ਨੂੰ ਮੰਗ ਪੱਤਰ ਸੌਪਿਆ
ਚੰਡੀਗੜ੍ਹ, 9 ਨਵੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪੰਥਕ ਆਗੂਆਂ ਦੇ ਇਕ ਵਫ਼ਦ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ
- ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ
- ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਰਾਜ ਤੋਂ ਪ੍ਰੇਸ਼ਾਨ ਹਨ, ਇਸ ਵਾਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਲੋਕ ਦੇਣਗੇ ਮੌਕਾ : ਭਗਵੰਤ ਮਾਨ
- ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ
- 6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ
- ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ
- ਡਾ. ਬਲਬੀਰ ਸਿੰਘ ਨੇ ਸਾਫ਼ ਪਾਣੀ ਅਤੇ ਸ਼ੁੱਧ ਹਵਾ ਨੂੰ ਅਗਲੀ ਪੀੜ੍ਹੀ ਦਾ ਮੌਲਿਕ ਅਧਿਕਾਰ ਦੱਸਿਆ
- ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ 'ਤੇ ਸਾਰੇ
- ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ
- ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ
ਚੰਡੀਗੜ੍ਹ, 9 ਨਵੰਬਰ : ਇਹ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ
ਅੰਮ੍ਰਿਤਸਰ, 9 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਉਕਤ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ
- ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ
- ਇਸ ਪ੍ਰੋਗਰਾਮ ਤਹਿਤ ਕੈਦੀਆਂ ਨੂੰ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ
- ਜੇਲ੍ਹਾਂ ਵਿੱਚ ਯੋਗਾ ਇੰਸਟਰੱਕਟਰ ਕੀਤੇ ਜਾਣਗੇ ਤਾਇਨਾਤ
ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ