ਚੰਡੀਗੜ੍ਹ, 9 ਨਵੰਬਰ : ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਜੋਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਨਾਲ ਮੀਟਿੰਗ ਕੀਤੀ ਗਈ। ਮੁਲਾਜਮ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੀਵਾਲੀ ਮੌਕੇ ਮੁਲਾਜਮਾਂ ਦਾ ਬਣਦਾ ਡੀ.ਏ. ਜਲਦ ਰਿਲੀਜ਼ ਕੀਤਾ ਜਾਵੇ
news
Articles by this Author
- ਨਵੇਂ ਗੀਤ ਦਾ ਪੋਸਟਰ ਮਾਤਾ ਚਰਨ ਕੌਰ ਨੇ ਕੀਤਾ ਰਿਲੀਜ਼
ਚੰਡੀਗੜ੍ਹ, 9 ਨਵੰਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ਮੌਕੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਦੱਸ ਦਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼
ਚੰਡੀਗੜ੍ਹ, 9 ਨਵੰਬਰ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 16 ਨਵੰਬਰ ਦਿਨ ਵੀਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਿਤੀ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ
- ਸਮੂਹ ਵਿੱਦਿਅਕ ਸੰਸਥਾਵਾਂ ‘ਚ ਪੰਜਾਬੀ ਨੂੰ ਲਾਜ਼ਮੀ ਭਾਸ਼ਾ ਵਜੋਂ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਕਿਹਾ
ਚੰਡੀਗੜ੍ਹ, 9 ਨਵੰਬਰ : ਸਾਲ 2008 ਤੋਂ ਸੂਬੇ ਵਿੱਚ ਲਾਗੂ ਹੋ ਚੁੱਕੇ ਦੋਵੇਂ ਪੰਜਾਬੀ ਕਾਨੂੰਨਾਂ ਦੇ ਬਾਵਜੂਦ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ
- ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ
- ਸੂਬਾ ਕਾਂਗਰਸ ਪ੍ਰਧਾਨ ਨੂੰ ‘ਝੂਠਾ’ ਕਰਾਰ ਦਿੱਤਾ
- ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ – ਮੁੱਖ ਮੰਤਰੀ
ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ
- ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ ਹੋਏ ਰੋਮਾਂਚਕ ਮੁਕਾਬਲੇ
- ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ
ਲਹਿਰਾਗਾਗਾ, 9 ਨਵੰਬਰ : ਅੱਜ ਹਿੰਦੋਸਤਾਨ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਕਾਰਨ ਲਹਿਰਾਗਾਗਾ ਅਨੇਕਾਂ ਰੰਗਾਂ ਵਿਚ ਰੰਗਿਆ ਗਿਆ। ਵੱਖ-ਵੱਖ ਬੋਲੀਆਂ ਅਤੇ ਵੱਖਰੇ ਪਹਿਰਾਵਿਆਂ ਦੇ ਬਾਵਜੂਦ ਸਭ ਖਿਡਾਰਨਾਂ ਭਾਰਤ
- ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
- ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ
ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ
- 2,36,815 ਰੁਪਏ ਜਿੱਤ ਕੇ 40 ਜੇਤੂਆਂ ਨਾਲ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਸਭ ਤੋਂ ਅੱਗੇ
ਚੰਡੀਗੜ੍ਹ, 09 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ‘ਮੇਰਾ ਬਿੱਲ ਐਪ’ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ
ਨਵਾਂਸ਼ਹਿਰ, 09 ਨਵੰਬਰ : ਸਾਉਣੀ 2023 ਸੀਜਨ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਡਾ